ਜੈਤਸਰੀ ਮਃ ੪ ॥
ਹਮ ਬਾਰਿਕ ਕਛੂਅ ਨ ਜਾਨਹ ਗਤਿ ਮਿਤਿ ਤੇਰੇ ਮੂਰਖ ਮੁਗਧ ਇਆਨਾ ॥ ਹਰਿ ਕਿਰਪਾ ਧਾਰਿ ਦੀਜੈ ਮਤਿ ਊਤਮ ਕਰਿ ਲੀਜੈ ਮੁਗਧੁ ਸਿਆਨਾ ॥੧॥
ਮੇਰਾ ਮਨੁ ਆਲਸੀਆ ਉਘਲਾਨਾ ॥ ਹਰਿ ਹਰਿ ਆਨਿ ਮਿਲਾਇਓ ਗੁਰੁ ਸਾਧੂ ਮਿਲਿ ਸਾਧੂ ਕਪਟ ਖੁਲਾਨਾ ॥ ਰਹਾਉ ॥
ਗੁਰ ਖਿਨੁ ਖਿਨੁ ਪ੍ਰੀਤਿ ਲਗਾਵਹੁ ਮੇਰੈ ਹੀਅਰੈ ਮੇਰੇ ਪ੍ਰੀਤਮ ਨਾਮੁ ਪਰਾਨਾ ॥ ਬਿਨੁ ਨਾਵੈ ਮਰਿ ਜਾਈਐ ਮੇਰੇ ਠਾਕੁਰ ਜਿਉ ਅਮਲੀ ਅਮਲਿ ਲੁਭਾਨਾ ॥੨॥
ਜਿਨ ਮਨਿ ਪ੍ਰੀਤਿ ਲਗੀ ਹਰਿ ਕੇਰੀ ਤਿਨ ਧੁਰਿ ਭਾਗ ਪੁਰਾਨਾ ॥ ਤਿਨ ਹਮ ਚਰਣ ਸਰੇਵਹ ਖਿਨੁ ਖਿਨੁ ਜਿਨ ਹਰਿ ਮੀਠ ਲਗਾਨਾ ॥੩॥
ਹਰਿ ਹਰਿ ਕ੍ਰਿਪਾ ਧਾਰੀ ਮੇਰੈ ਠਾਕੁਰਿ ਜਨੁ ਬਿਛੁਰਿਆ ਚਿਰੀ ਮਿਲਾਨਾ ॥ ਧਨੁ ਧਨੁ ਸਤਿਗੁਰੁ ਜਿਨਿ ਨਾਮੁ ਦ੍ਰਿੜਾਇਆ ਜਨੁ ਨਾਨਕੁ ਤਿਸੁ ਕੁਰਬਾਨਾ ॥੪॥੩॥
ਜੈਤਸਰੀ ਮਹਲਾ ੪ ॥
ਸਤਿਗੁਰੁ ਸਾਜਨੁ ਪੁਰਖੁ ਵਡ ਪਾਇਆ ਹਰਿ ਰਸਕਿ ਰਸਕਿ ਫਲ ਲਾਗਿਬਾ ॥ ਮਾਇਆ ਭੁਇਅੰਗ ਗ੍ਰਸਿਓ ਹੈ ਪ੍ਰਾਣੀ ਗੁਰ ਬਚਨੀ ਬਿਸੁ ਹਰਿ ਕਾਢਿਬਾ ॥੧॥
ਮੇਰਾ ਮਨੁ ਰਾਮ ਨਾਮ ਰਸਿ ਲਾਗਿਬਾ ॥ ਹਰਿ ਕੀਏ ਪਤਿਤ ਪਵਿਤ੍ਰ ਮਿਲਿ ਸਾਧ ਗੁਰ ਹਰਿ ਨਾਮੈ ਹਰਿ ਰਸੁ ਚਾਖਿਬਾ ॥ ਰਹਾਉ ॥
ਧਨੁ ਧਨੁ ਵਡਭਾਗ ਮਿਲਿਓ ਗੁਰੁ ਸਾਧੂ ਮਿਲਿ ਸਾਧੂ ਲਿਵ ਉਨਮਨਿ ਲਾਗਿਬਾ ॥ ਤ੍ਰਿਸਨਾ ਅਗਨਿ ਬੁਝੀ ਸਾਂਤਿ ਪਾਈ ਹਰਿ ਨਿਰਮਲ ਨਿਰਮਲ ਗੁਨ ਗਾਇਬਾ ॥੨॥
ਤਿਨ ਕੇ ਭਾਗ ਖੀਨ ਧੁਰਿ ਪਾਏ ਜਿਨ ਸਤਿਗੁਰ ਦਰਸੁ ਨ ਪਾਇਬਾ ॥ ਤੇ ਦੂਜੈ ਭਾਇ ਪਵਹਿ ਗ੍ਰਭ ਜੋਨੀ ਸਭੁ ਬਿਰਥਾ ਜਨਮੁ ਤਿਨ ਜਾਇਬਾ ॥੩॥
ਹਰਿ ਦੇਹੁ ਬਿਮਲ ਮਤਿ ਗੁਰ ਸਾਧ ਪਗ ਸੇਵਹ ਹਮ ਹਰਿ ਮੀਠ ਲਗਾਇਬਾ ॥ ਜਨੁ ਨਾਨਕੁ ਰੇਣ ਸਾਧ ਪਗ ਮਾਗੈ ਹਰਿ ਹੋਇ ਦਇਆਲੁ ਦਿਵਾਇਬਾ ॥੪॥੪॥
ਜੈਤਸਰੀ ਮਹਲਾ ੪ ॥
ਜਿਨ ਹਰਿ ਹਿਰਦੈ ਨਾਮੁ ਨ ਬਸਿਓ ਤਿਨ ਮਾਤ ਕੀਜੈ ਹਰਿ ਬਾਂਝਾ ॥ ਤਿਨ ਸੁੰਞੀ ਦੇਹ ਫਿਰਹਿ ਬਿਨੁ ਨਾਵੈ ਓਇ ਖਪਿ ਖਪਿ ਮੁਏ ਕਰਾਂਝਾ ॥੧॥
ਮੇਰੇ ਮਨ ਜਪਿ ਰਾਮ ਨਾਮੁ ਹਰਿ ਮਾਝਾ ॥ ਹਰਿ ਹਰਿ ਕ੍ਰਿਪਾਲਿ ਕ੍ਰਿਪਾ ਪ੍ਰਭਿ ਧਾਰੀ ਗੁਰਿ ਗਿਆਨੁ ਦੀਓ ਮਨੁ ਸਮਝਾ ॥ ਰਹਾਉ ॥
ਹਰਿ ਕੀਰਤਿ ਕਲਜੁਗਿ ਪਦੁ ਊਤਮੁ ਹਰਿ ਪਾਈਐ ਸਤਿਗੁਰ ਮਾਝਾ ॥ ਹਉ ਬਲਿਹਾਰੀ ਸਤਿਗੁਰ ਅਪੁਨੇ ਜਿਨਿ ਗੁਪਤੁ ਨਾਮੁ ਪਰਗਾਝਾ ॥੨॥
ਦਰਸਨੁ ਸਾਧ ਮਿਲਿਓ ਵਡਭਾਗੀ ਸਭਿ ਕਿਲਬਿਖ ਗਏ ਗਵਾਝਾ ॥ ਸਤਿਗੁਰੁ ਸਾਹੁ ਪਾਇਆ ਵਡ ਦਾਣਾ ਹਰਿ ਕੀਏ ਬਹੁ ਗੁਣ ਸਾਝਾ ॥੩॥
jaitasaree mahalaa chauthhaa ||
ham baarik kachhooa na jaaneh gat mit tere moorakh mugadh iaanaa ||
har kirapaa dhaar dheejai mat uootam kar leejai mugadh siaanaa ||1||
meraa man aalaseeaa ughalaanaa ||
har har aan milaio gur saadhoo mil saadhoo kapaT khulaanaa || rahaau ||
gur khin khin preet lagaavahu merai heearai mere preetam naam paraanaa ||
bin naavai mar jaieeaai mere Thaakur jiau amalee amal lubhaanaa ||2||
jin man preet lagee har keree tin dhur bhaag puraanaa ||
tin ham charan sareveh khin khin jin har meeTh lagaanaa ||3||
har har kirapaa dhaaree merai Thaakur jan bichhuriaa chiree milaanaa ||
dhan dhan satigur jin naam dhiraRaiaa jan naanak tis kurabaanaa ||4||3||
jaitasaree mahalaa chauthhaa ||
satigur saajan purakh vadd paiaa har rasak rasak fal laagibaa ||
maiaa bhuia(n)g grasio hai praanee gur bachanee bis har kaaddibaa ||1||
meraa man raam naam ras laagibaa ||
har ke’ee patit pavitr mil saadh gur har naamai har ras chaakhibaa || rahaau ||
dhan dhan vaddabhaag milio gur saadhoo mil saadhoo liv unaman laagibaa ||
tirasanaa agan bujhee saa(n)t paiee har niramal niramal gun gaibaa ||2||
tin ke bhaag kheen dhur paae jin satigur dharas na paibaa ||
te dhoojai bhai paveh grabh jonee sabh birathaa janam tin jaibaa ||3||
har dheh bimal mat gur saadh pag seveh ham har meeTh lagaibaa ||
jan naanak ren saadh pag maagai har hoi dhiaal dhivaibaa ||4||4||
jaitasaree mahalaa chauthhaa ||
jin har hiradhai naam na basio tin maat keejai har baa(n)jhaa ||
tin su(n)n(j)ee dheh fireh bin naavai oi khap khap mue karaa(n)jhaa ||1||
mere man jap raam naam har maajhaa ||
har har kirapaal kirapaa prabh dhaaree gur giaan dheeo man samajhaa || rahaau ||
har keerat kalajug padh uootam har paieeaai satigur maajhaa ||
hau balihaaree satigur apune jin gupat naam paragaajhaa ||2||
dharasan saadh milio vaddabhaagee sabh kilabikh ge gavaajhaa ||
satigur saahu paiaa vadd dhaanaa har ke’ee bahu gun saajhaa ||3||