Sri Guru Granth Sahib

ਅੰਗ ੬੯੮

ਜਿਨ ਕਉ ਕ੍ਰਿਪਾ ਕਰੀ ਜਗਜੀਵਨਿ ਹਰਿ ਉਰਿ ਧਾਰਿਓ ਮਨ ਮਾਝਾ ॥ ਧਰਮ ਰਾਇ ਦਰਿ ਕਾਗਦ ਫਾਰੇ ਜਨ ਨਾਨਕ ਲੇਖਾ ਸਮਝਾ ॥੪॥੫॥
ਜੈਤਸਰੀ ਮਹਲਾ ੪ ॥
ਸਤਸੰਗਤਿ ਸਾਧ ਪਾਈ ਵਡਭਾਗੀ ਮਨੁ ਚਲਤੌ ਭਇਓ ਅਰੂੜਾ ॥ ਅਨਹਤ ਧੁਨਿ ਵਾਜਹਿ ਨਿਤ ਵਾਜੇ ਹਰਿ ਅੰਮ੍ਰਿਤ ਧਾਰ ਰਸਿ ਲੀੜਾ ॥੧॥
ਮੇਰੇ ਮਨ ਜਪਿ ਰਾਮ ਨਾਮੁ ਹਰਿ ਰੂੜਾ ॥ ਮੇਰੈ ਮਨਿ ਤਨਿ ਪ੍ਰੀਤਿ ਲਗਾਈ ਸਤਿਗੁਰਿ ਹਰਿ ਮਿਲਿਓ ਲਾਇ ਝਪੀੜਾ ॥ ਰਹਾਉ ॥
ਸਾਕਤ ਬੰਧ ਭਏ ਹੈ ਮਾਇਆ ਬਿਖੁ ਸੰਚਹਿ ਲਾਇ ਜਕੀੜਾ ॥ ਹਰਿ ਕੈ ਅਰਥਿ ਖਰਚਿ ਨਹ ਸਾਕਹਿ ਜਮਕਾਲੁ ਸਹਹਿ ਸਿਰਿ ਪੀੜਾ ॥੨॥
ਜਿਨ ਹਰਿ ਅਰਥਿ ਸਰੀਰੁ ਲਗਾਇਆ ਗੁਰ ਸਾਧੂ ਬਹੁ ਸਰਧਾ ਲਾਇ ਮੁਖਿ ਧੂੜਾ ॥ ਹਲਤਿ ਪਲਤਿ ਹਰਿ ਸੋਭਾ ਪਾਵਹਿ ਹਰਿ ਰੰਗੁ ਲਗਾ ਮਨਿ ਗੂੜਾ ॥੩॥
ਹਰਿ ਹਰਿ ਮੇਲਿ ਮੇਲਿ ਜਨ ਸਾਧੂ ਹਮ ਸਾਧ ਜਨਾ ਕਾ ਕੀੜਾ ॥ ਜਨ ਨਾਨਕ ਪ੍ਰੀਤਿ ਲਗੀ ਪਗ ਸਾਧ ਗੁਰ ਮਿਲਿ ਸਾਧੂ ਪਾਖਾਣੁ ਹਰਿਓ ਮਨੁ ਮੂੜਾ ॥੪॥੬॥
ਜੈਤਸਰੀ ਮਹਲਾ ੪ ਘਰੁ ੨
ੴ ਸਤਿਗੁਰ ਪ੍ਰਸਾਦਿ ॥
ਹਰਿ ਹਰਿ ਸਿਮਰਹੁ ਅਗਮ ਅਪਾਰਾ ॥ ਜਿਸੁ ਸਿਮਰਤ ਦੁਖੁ ਮਿਟੈ ਹਮਾਰਾ ॥ ਹਰਿ ਹਰਿ ਸਤਿਗੁਰੁ ਪੁਰਖੁ ਮਿਲਾਵਹੁ ਗੁਰਿ ਮਿਲਿਐ ਸੁਖੁ ਹੋਈ ਰਾਮ ॥੧॥
ਹਰਿ ਗੁਣ ਗਾਵਹੁ ਮੀਤ ਹਮਾਰੇ ॥ ਹਰਿ ਹਰਿ ਨਾਮੁ ਰਖਹੁ ਉਰ ਧਾਰੇ ॥ ਹਰਿ ਹਰਿ ਅੰਮ੍ਰਿਤ ਬਚਨ ਸੁਣਾਵਹੁ ਗੁਰ ਮਿਲਿਐ ਪਰਗਟੁ ਹੋਈ ਰਾਮ ॥੨॥
ਮਧੁਸੂਦਨ ਹਰਿ ਮਾਧੋ ਪ੍ਰਾਨਾ ॥ ਮੇਰੈ ਮਨਿ ਤਨਿ ਅੰਮ੍ਰਿਤ ਮੀਠ ਲਗਾਨਾ ॥ ਹਰਿ ਹਰਿ ਦਇਆ ਕਰਹੁ ਗੁਰੁ ਮੇਲਹੁ ਪੁਰਖੁ ਨਿਰੰਜਨੁ ਸੋਈ ਰਾਮ ॥੩॥
ਹਰਿ ਹਰਿ ਨਾਮੁ ਸਦਾ ਸੁਖਦਾਤਾ ॥ ਹਰਿ ਕੈ ਰੰਗਿ ਮੇਰਾ ਮਨੁ ਰਾਤਾ ॥ ਹਰਿ ਹਰਿ ਮਹਾ ਪੁਰਖੁ ਗੁਰੁ ਮੇਲਹੁ ਗੁਰ ਨਾਨਕ ਨਾਮਿ ਸੁਖੁ ਹੋਈ ਰਾਮ ॥੪॥੧॥੭॥
ਜੈਤਸਰੀ ਮਃ ੪ ॥
ਹਰਿ ਹਰਿ ਹਰਿ ਹਰਿ ਨਾਮੁ ਜਪਾਹਾ ॥ ਗੁਰਮੁਖਿ ਨਾਮੁ ਸਦਾ ਲੈ ਲਾਹਾ ॥ ਹਰਿ ਹਰਿ ਹਰਿ ਹਰਿ ਭਗਤਿ ਦ੍ਰਿੜਾਵਹੁ ਹਰਿ ਹਰਿ ਨਾਮੁ ਓੁਮਾਹਾ ਰਾਮ ॥੧॥
ਹਰਿ ਹਰਿ ਨਾਮੁ ਦਇਆਲੁ ਧਿਆਹਾ ॥ ਹਰਿ ਕੈ ਰੰਗਿ ਸਦਾ ਗੁਣ ਗਾਹਾ ॥ ਹਰਿ ਹਰਿ ਹਰਿ ਜਸੁ ਘੂਮਰਿ ਪਾਵਹੁ ਮਿਲਿ ਸਤਸੰਗਿ ਓੁਮਾਹਾ ਰਾਮ ॥੨॥
ਆਉ ਸਖੀ ਹਰਿ ਮੇਲਿ ਮਿਲਾਹਾ ॥ ਸੁਣਿ ਹਰਿ ਕਥਾ ਨਾਮੁ ਲੈ ਲਾਹਾ ॥

Ang 698

jin kau kirapaa karee jagajeevan har ur dhaario man maajhaa ||
dharam rai dhar kaagadh faare jan naanak lekhaa samajhaa ||4||5||
jaitasaree mahalaa chauthhaa ||
satasa(n)gat saadh paiee vaddabhaagee man chalatau bhio arooRaa ||
anahat dhun vaajeh nit vaaje har a(n)mirat dhaar ras leeRaa ||1||
mere man jap raam naam har rooRaa ||
merai man tan preet lagaiee satigur har milio lai jhapeeRaa || rahaau ||
saakat ba(n)dh bhe hai maiaa bikh sa(n)cheh lai jakeeRaa ||
har kai arath kharach neh saakeh jamakaal saheh sir peeRaa ||2||
jin har arath sareer lagaiaa gur saadhoo bahu saradhaa lai mukh dhooRaa ||
halat palat har sobhaa paaveh har ra(n)g lagaa man gooRaa ||3||
har har mel mel jan saadhoo ham saadh janaa kaa keeRaa ||
jan naanak preet lagee pag saadh gur mil saadhoo paakhaan hario man mooRaa ||4||6||
jaitasaree mahalaa chauthhaa ghar doojaa
ikOankaar satigur prasaadh ||
har har simarahu agam apaaraa ||
jis simarat dhukh miTai hamaaraa ||
har har satigur purakh milaavahu gur miliaai sukh hoiee raam ||1||
har gun gaavahu meet hamaare ||
har har naam rakhahu ur dhaare ||
har har a(n)mirat bachan sunaavahu gur miliaai paragaT hoiee raam ||2||
madhusoodhan har maadho praanaa ||
merai man tan a(n)mirat meeTh lagaanaa ||
har har dhiaa karahu gur melahu purakh nira(n)jan soiee raam ||3||
har har naam sadhaa sukhadhaataa ||
har kai ra(n)g meraa man raataa ||
har har mahaa purakh gur melahu gur naanak naam sukh hoiee raam ||4||1||7||
jaitasaree mahalaa chauthhaa ||
har har har har naam japaahaa ||
gurmukh naam sadhaa lai laahaa ||
har har har har bhagat dhiraRaavahu har har naam oumaahaa raam ||1||
har har naam dhiaal dhiaahaa ||
har kai ra(n)g sadhaa gun gaahaa ||
har har har jas ghoomar paavahu mil satasa(n)g oumaahaa raam ||2||
aau sakhee har mel milaahaa ||
sun har kathaa naam lai laahaa ||

About

Our mission is to serve the knowledge about sikh religion. This will eventually assist the seekers to uplift the humanity by spreading the word of Guru Granth Sahib Ji.

Follow Us