Sri Guru Granth Sahib

ਅੰਗ ੭੦੧

ਜੈਤਸਰੀ ਮਹਲਾ ੫ ਘਰੁ ੪ ਦੁਪਦੇ
ੴ ਸਤਿਗੁਰ ਪ੍ਰਸਾਦਿ ॥
ਅਬ ਮੈ ਸੁਖੁ ਪਾਇਓ ਗੁਰ ਆਗੵਿ ॥ ਤਜੀ ਸਿਆਨਪ ਚਿੰਤ ਵਿਸਾਰੀ ਅਹੰ ਛੋਡਿਓ ਹੈ ਤਿਆਗੵਿ ॥੧॥ ਰਹਾਉ ॥
ਜਉ ਦੇਖਉ ਤਉ ਸਗਲ ਮੋਹਿ ਮੋਹੀਅਉ ਤਉ ਸਰਨਿ ਪਰਿਓ ਗੁਰ ਭਾਗਿ ॥ ਕਰਿ ਕਿਰਪਾ ਟਹਲ ਹਰਿ ਲਾਇਓ ਤਉ ਜਮਿ ਛੋਡੀ ਮੋਰੀ ਲਾਗਿ ॥੧॥
ਤਰਿਓ ਸਾਗਰੁ ਪਾਵਕ ਕੋ ਜਉ ਸੰਤ ਭੇਟੇ ਵਡ ਭਾਗਿ ॥ ਜਨ ਨਾਨਕ ਸਰਬ ਸੁਖ ਪਾਏ ਮੋਰੋ ਹਰਿ ਚਰਨੀ ਚਿਤੁ ਲਾਗਿ ॥੨॥੧॥੫॥
ਜੈਤਸਰੀ ਮਹਲਾ ੫ ॥
ਮਨ ਮਹਿ ਸਤਿਗੁਰ ਧਿਆਨੁ ਧਰਾ ॥ ਦ੍ਰਿੜ੍ਹ੍ਹਿਓ ਗਿਆਨੁ ਮੰਤ੍ਰੁ ਹਰਿ ਨਾਮਾ ਪ੍ਰਭ ਜੀਉ ਮਇਆ ਕਰਾ ॥੧॥ ਰਹਾਉ ॥
ਕਾਲ ਜਾਲ ਅਰੁ ਮਹਾ ਜੰਜਾਲਾ ਛੁਟਕੇ ਜਮਹਿ ਡਰਾ ॥ ਆਇਓ ਦੁਖ ਹਰਣ ਸਰਣ ਕਰੁਣਾਪਤਿ ਗਹਿਓ ਚਰਣ ਆਸਰਾ ॥੧॥
ਨਾਵ ਰੂਪ ਭਇਓ ਸਾਧਸੰਗੁ ਭਵ ਨਿਧਿ ਪਾਰਿ ਪਰਾ ॥ ਅਪਿਉ ਪੀਓ ਗਤੁ ਥੀਓ ਭਰਮਾ ਕਹੁ ਨਾਨਕ ਅਜਰੁ ਜਰਾ ॥੨॥੨॥੬॥
ਜੈਤਸਰੀ ਮਹਲਾ ੫ ॥
ਜਾ ਕਉ ਭਏ ਗੋਵਿੰਦ ਸਹਾਈ ॥ ਸੂਖ ਸਹਜ ਆਨੰਦ ਸਗਲ ਸਿਉ ਵਾ ਕਉ ਬਿਆਧਿ ਨ ਕਾਈ ॥੧॥ ਰਹਾਉ ॥
ਦੀਸਹਿ ਸਭ ਸੰਗਿ ਰਹਹਿ ਅਲੇਪਾ ਨਹ ਵਿਆਪੈ ਉਨ ਮਾਈ ॥ ਏਕੈ ਰੰਗਿ ਤਤ ਕੇ ਬੇਤੇ ਸਤਿਗੁਰ ਤੇ ਬੁਧਿ ਪਾਈ ॥੧॥
ਦਇਆ ਮਇਆ ਕਿਰਪਾ ਠਾਕੁਰ ਕੀ ਸੇਈ ਸੰਤ ਸੁਭਾਈ ॥ ਤਿਨ ਕੈ ਸੰਗਿ ਨਾਨਕ ਨਿਸਤਰੀਐ ਜਿਨ ਰਸਿ ਰਸਿ ਹਰਿ ਗੁਨ ਗਾਈ ॥੨॥੩॥੭॥
ਜੈਤਸਰੀ ਮਹਲਾ ੫ ॥
ਗੋਬਿੰਦ ਜੀਵਨ ਪ੍ਰਾਨ ਧਨ ਰੂਪ ॥ ਅਗਿਆਨ ਮੋਹ ਮਗਨ ਮਹਾ ਪ੍ਰਾਨੀ ਅੰਧਿਆਰੇ ਮਹਿ ਦੀਪ ॥੧॥ ਰਹਾਉ ॥
ਸਫਲ ਦਰਸਨੁ ਤੁਮਰਾ ਪ੍ਰਭ ਪ੍ਰੀਤਮ ਚਰਨ ਕਮਲ ਆਨੂਪ ॥ ਅਨਿਕ ਬਾਰ ਕਰਉ ਤਿਹ ਬੰਦਨ ਮਨਹਿ ਚਰ੍ਹਾਵਉ ਧੂਪ ॥੧॥
ਹਾਰਿ ਪਰਿਓ ਤੁਮ੍ਹ੍ਹਰੈ ਪ੍ਰਭ ਦੁਆਰੈ ਦ੍ਰਿੜ੍ਹ੍ਹੁ ਕਰਿ ਗਹੀ ਤੁਮ੍ਹ੍ਹਾਰੀ ਲੂਕ ॥ ਕਾਢਿ ਲੇਹੁ ਨਾਨਕ ਅਪੁਨੇ ਕਉ ਸੰਸਾਰ ਪਾਵਕ ਕੇ ਕੂਪ ॥੨॥੪॥੮॥
ਜੈਤਸਰੀ ਮਹਲਾ ੫ ॥
ਕੋਈ ਜਨੁ ਹਰਿ ਸਿਉ ਦੇਵੈ ਜੋਰਿ ॥ ਚਰਨ ਗਹਉ ਬਕਉ ਸੁਭ ਰਸਨਾ ਦੀਜਹਿ ਪ੍ਰਾਨ ਅਕੋਰਿ ॥੧॥ ਰਹਾਉ ॥
ਮਨੁ ਤਨੁ ਨਿਰਮਲ ਕਰਤ ਕਿਆਰੋ ਹਰਿ ਸਿੰਚੈ ਸੁਧਾ ਸੰਜੋਰਿ ॥ ਇਆ ਰਸ ਮਹਿ ਮਗਨੁ ਹੋਤ ਕਿਰਪਾ ਤੇ ਮਹਾ ਬਿਖਿਆ ਤੇ ਤੋਰਿ ॥੧॥
ਆਇਓ ਸਰਣਿ ਦੀਨ ਦੁਖ ਭੰਜਨ ਚਿਤਵਉ ਤੁਮ੍ਹ੍ਹਰੀ ਓਰਿ ॥

Ang 701

jaitasaree mahalaa panjavaa ghar chauthhaa dhupadhe
ikOankaar satigur prasaadh ||
ab mai sukh paio gur aagiye ||
tajee siaanap chi(n)t visaaree aha(n) chhoddio hai tiaagiye ||1|| rahaau ||
jau dhekhau tau sagal moh moheeaau tau saran pario gur bhaag ||
kar kirapaa Tahal har laio tau jam chhoddee moree laag ||1||
tario saagar paavak ko jau sa(n)t bheTe vadd bhaag ||
jan naanak sarab sukh paae moro har charanee chit laag ||2||1||5||
jaitasaree mahalaa panjavaa ||
man meh satigur dhiaan dharaa ||
dhiraRi(h)o giaan ma(n)tr har naamaa prabh jeeau miaa karaa ||1|| rahaau ||
kaal jaal ar mahaa ja(n)jaalaa chhuTake jameh ddaraa ||
aaio dhukh haran saran karunaapat gahio charan aasaraa ||1||
naav roop bhio saadhasa(n)g bhav nidh paar paraa ||
apiau peeo gat theeo bharamaa kahu naanak ajar jaraa ||2||2||6||
jaitasaree mahalaa panjavaa ||
jaa kau bhe govi(n)dh sahaiee ||
sookh sahaj aana(n)dh sagal siau vaa kau biaadh na kaiee ||1|| rahaau ||
dheeseh sabh sa(n)g raheh alepaa neh viaapai un maiee ||
ekai ra(n)g tat ke bete satigur te budh paiee ||1||
dhiaa miaa kirapaa Thaakur kee seiee sa(n)t subhaiee ||
tin kai sa(n)g naanak nisatareeaai jin ras ras har gun gaiee ||2||3||7||
jaitasaree mahalaa panjavaa ||
gobi(n)dh jeevan praan dhan roop ||
agiaan moh magan mahaa praanee a(n)dhiaare meh dheep ||1|| rahaau ||
safal dharasan tumaraa prabh preetam charan kamal aanoop ||
anik baar karau teh ba(n)dhan maneh charhaavau dhoop ||1||
haar pario tum(h)rai prabh dhuaarai dhiraR(h) kar gahee tum(h)aaree look ||
kaadd leh naanak apune kau sa(n)saar paavak ke koop ||2||4||8||
jaitasaree mahalaa panjavaa ||
koiee jan har siau dhevai jor ||
charan gahau bakau subh rasanaa dheejeh praan akor ||1|| rahaau ||
man tan niramal karat kiaaro har si(n)chai sudhaa sa(n)jor ||
eiaa ras meh magan hot kirapaa te mahaa bikhiaa te tor ||1||
aaio saran dheen dhukh bha(n)jan chitavau tum(h)ree or ||

About

Our mission is to serve the knowledge about sikh religion. This will eventually assist the seekers to uplift the humanity by spreading the word of Guru Granth Sahib Ji.

Follow Us