Sri Guru Granth Sahib

ਅੰਗ ੭੦੬

ਪੇਖਨ ਸੁਨਨ ਸੁਨਾਵਨੋ ਮਨ ਮਹਿ ਦ੍ਰਿੜੀਐ ਸਾਚੁ ॥ ਪੂਰਿ ਰਹਿਓ ਸਰਬਤ੍ਰ ਮੈ ਨਾਨਕ ਹਰਿ ਰੰਗਿ ਰਾਚੁ ॥੨॥
ਪਉੜੀ ॥
ਹਰਿ ਏਕੁ ਨਿਰੰਜਨੁ ਗਾਈਐ ਸਭ ਅੰਤਰਿ ਸੋਈ ॥ ਕਰਣ ਕਾਰਣ ਸਮਰਥ ਪ੍ਰਭੁ ਜੋ ਕਰੇ ਸੁ ਹੋਈ ॥ ਖਿਨ ਮਹਿ ਥਾਪਿ ਉਥਾਪਦਾ ਤਿਸੁ ਬਿਨੁ ਨਹੀ ਕੋਈ ॥ ਖੰਡ ਬ੍ਰਹਮੰਡ ਪਾਤਾਲ ਦੀਪ ਰਵਿਆ ਸਭ ਲੋਈ ॥ ਜਿਸੁ ਆਪਿ ਬੁਝਾਏ ਸੋ ਬੁਝਸੀ ਨਿਰਮਲ ਜਨੁ ਸੋਈ ॥੧॥
ਸਲੋਕ ॥
ਰਚੰਤਿ ਜੀਅ ਰਚਨਾ ਮਾਤ ਗਰਭ ਅਸਥਾਪਨੰ ॥ ਸਾਸਿ ਸਾਸਿ ਸਿਮਰੰਤਿ ਨਾਨਕ ਮਹਾ ਅਗਨਿ ਨ ਬਿਨਾਸਨੰ ॥੧॥
ਮੁਖੁ ਤਲੈ ਪੈਰ ਉਪਰੇ ਵਸੰਦੋ ਕੁਹਥੜੈ ਥਾਇ ॥ ਨਾਨਕ ਸੋ ਧਣੀ ਕਿਉ ਵਿਸਾਰਿਓ ਉਧਰਹਿ ਜਿਸ ਦੈ ਨਾਇ ॥੨॥
ਪਉੜੀ ॥
ਰਕਤੁ ਬਿੰਦੁ ਕਰਿ ਨਿੰਮਿਆ ਅਗਨਿ ਉਦਰ ਮਝਾਰਿ ॥ ਉਰਧ ਮੁਖੁ ਕੁਚੀਲ ਬਿਕਲੁ ਨਰਕਿ ਘੋਰਿ ਗੁਬਾਰਿ ॥ ਹਰਿ ਸਿਮਰਤ ਤੂ ਨਾ ਜਲਹਿ ਮਨਿ ਤਨਿ ਉਰ ਧਾਰਿ ॥ ਬਿਖਮ ਥਾਨਹੁ ਜਿਨਿ ਰਖਿਆ ਤਿਸੁ ਤਿਲੁ ਨ ਵਿਸਾਰਿ ॥ ਪ੍ਰਭ ਬਿਸਰਤ ਸੁਖੁ ਕਦੇ ਨਾਹਿ ਜਾਸਹਿ ਜਨਮੁ ਹਾਰਿ ॥੨॥
ਸਲੋਕ ॥
ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥
ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ ॥ ਸੋ ਸਹੁ ਬਿੰਦ ਨ ਵਿਸਰਉ ਨਾਨਕ ਜਿਨਿ ਸੁੰਦਰੁ ਰਚਿਆ ਦੇਹੁ ॥੨॥
ਪਉੜੀ ॥
ਜੀਉ ਪ੍ਰਾਨ ਤਨੁ ਧਨੁ ਦੀਆ ਦੀਨੇ ਰਸ ਭੋਗ ॥ ਗ੍ਰਿਹ ਮੰਦਰ ਰਥ ਅਸੁ ਦੀਏ ਰਚਿ ਭਲੇ ਸੰਜੋਗ ॥ ਸੁਤ ਬਨਿਤਾ ਸਾਜਨ ਸੇਵਕ ਦੀਏ ਪ੍ਰਭ ਦੇਵਨ ਜੋਗ ॥ ਹਰਿ ਸਿਮਰਤ ਤਨੁ ਮਨੁ ਹਰਿਆ ਲਹਿ ਜਾਹਿ ਵਿਜੋਗ ॥ ਸਾਧਸੰਗਿ ਹਰਿ ਗੁਣ ਰਮਹੁ ਬਿਨਸੇ ਸਭਿ ਰੋਗ ॥੩॥
ਸਲੋਕ ॥
ਕੁਟੰਬ ਜਤਨ ਕਰਣੰ ਮਾਇਆ ਅਨੇਕ ਉਦਮਹ ॥ ਹਰਿ ਭਗਤਿ ਭਾਵ ਹੀਣੰ ਨਾਨਕ ਪ੍ਰਭ ਬਿਸਰਤ ਤੇ ਪ੍ਰੇਤਤਹ ॥੧॥
ਤੁਟੜੀਆ ਸਾ ਪ੍ਰੀਤਿ ਜੋ ਲਾਈ ਬਿਅੰਨ ਸਿਉ ॥ ਨਾਨਕ ਸਚੀ ਰੀਤਿ ਸਾਂਈ ਸੇਤੀ ਰਤਿਆ ॥੨॥
ਪਉੜੀ ॥
ਜਿਸੁ ਬਿਸਰਤ ਤਨੁ ਭਸਮ ਹੋਇ ਕਹਤੇ ਸਭਿ ਪ੍ਰੇਤੁ ॥ ਖਿਨੁ ਗ੍ਰਿਹ ਮਹਿ ਬਸਨ ਨ ਦੇਵਹੀ ਜਿਨ ਸਿਉ ਸੋਈ ਹੇਤੁ ॥ ਕਰਿ ਅਨਰਥ ਦਰਬੁ ਸੰਚਿਆ ਸੋ ਕਾਰਜਿ ਕੇਤੁ ॥ ਜੈਸਾ ਬੀਜੈ ਸੋ ਲੁਣੈ ਕਰਮ ਇਹੁ ਖੇਤੁ ॥ ਅਕਿਰਤਘਣਾ ਹਰਿ ਵਿਸਰਿਆ ਜੋਨੀ ਭਰਮੇਤੁ ॥੪॥
ਸਲੋਕ ॥
ਕੋਟਿ ਦਾਨ ਇਸਨਾਨੰ ਅਨਿਕ ਸੋਧਨ ਪਵਿਤ੍ਰਤਹ ॥ ਉਚਰੰਤਿ ਨਾਨਕ ਹਰਿ ਹਰਿ ਰਸਨਾ ਸਰਬ ਪਾਪ ਬਿਮੁਚਤੇ ॥੧॥
ਈਧਣੁ ਕੀਤੋਮੂ ਘਣਾ ਭੋਰੀ ਦਿਤੀਮੁ ਭਾਹਿ ॥

Ang 706

pekhan sunan sunaavano man meh dhiraReeaai saach ||
poor rahio sarabatr mai naanak har ra(n)g raach ||2||
pauRee ||
har ek nira(n)jan gaieeaai sabh a(n)tar soiee ||
karan kaaran samarath prabh jo kare su hoiee ||
khin meh thaap uthaapadhaa tis bin nahee koiee ||
kha(n)dd brahama(n)dd paataal dheep raviaa sabh loiee ||
jis aap bujhaae so bujhasee niramal jan soiee ||1||
salok ||
racha(n)t jeea rachanaa maat garabh asathaapana(n) ||
saas saas simara(n)t naanak mahaa agan na binaasana(n) ||1||
mukh talai pair upare vasa(n)dho kuhathaRai thai ||
naanak so dhanee kiau visaario udhareh jis dhai nai ||2||
pauRee ||
rakat bi(n)dh kar ni(n)miaa agan udhar majhaar ||
auradh mukh kucheel bikal narak ghor gubaar ||
har simarat too naa jaleh man tan ur dhaar ||
bikham thaanahu jin rakhiaa tis til na visaar ||
prabh bisarat sukh kadhe naeh jaaseh janam haar ||2||
salok ||
man ichhaa dhaan karana(n) sarabatr aasaa pooraneh ||
kha(n)ddana(n) kal kaleseh prabh simar naanak neh dhooraneh ||1||
habh ra(n)g maaneh jis sa(n)g tai siau laieeaai neh ||
so sahu bi(n)dh na visarau naanak jin su(n)dhar rachiaa dheh ||2||
pauRee ||
jeeau praan tan dhan dheeaa dheene ras bhog ||
gireh ma(n)dhar rath as dhe’ee rach bhale sa(n)jog ||
sut banitaa saajan sevak dhe’ee prabh dhevan jog ||
har simarat tan man hariaa leh jaeh vijog ||
saadhasa(n)g har gun ramahu binase sabh rog ||3||
salok ||
kuTa(n)b jatan karana(n) maiaa anek udhameh ||
har bhagat bhaav heena(n) naanak prabh bisarat te pretateh ||1||
tuTaReeaa saa preet jo laiee bia(n)n siau ||
naanak sachee reet saa(n)iee setee ratiaa ||2||
pauRee ||
jis bisarat tan bhasam hoi kahate sabh pret ||
khin gireh meh basan na dhevahee jin siau soiee het ||
kar anarath dharab sa(n)chiaa so kaaraj ket ||
jaisaa beejai so lunai karam ih khet ||
akirataghanaa har visariaa jonee bharamet ||4||
salok ||
koT dhaan isanaana(n) anik sodhan pavitrateh ||
auchara(n)t naanak har har rasanaa sarab paap bimuchate ||1||
e’eedhan keetomoo ghanaa bhoree dhiteem bhaeh ||

About

Our mission is to serve the knowledge about sikh religion. This will eventually assist the seekers to uplift the humanity by spreading the word of Guru Granth Sahib Ji.

Follow Us