ਚਰਨ ਕਮਲ ਸੰਗਿ ਪ੍ਰੀਤਿ ਮਨਿ ਲਾਗੀ ਸੁਰਿ ਜਨ ਮਿਲੇ ਪਿਆਰੇ ॥ ਨਾਨਕ ਅਨਦ ਕਰੇ ਹਰਿ ਜਪਿ ਜਪਿ ਸਗਲੇ ਰੋਗ ਨਿਵਾਰੇ ॥੨॥੧੦॥੧੫॥
ਟੋਡੀ ਮਹਲਾ ੫ ਘਰੁ ੩ ਚਉਪਦੇ
ੴ ਸਤਿਗੁਰ ਪ੍ਰਸਾਦਿ ॥
ਹਾਂ ਹਾਂ ਲਪਟਿਓ ਰੇ ਮੂੜ੍ਹ੍ਹੇ ਕਛੂ ਨ ਥੋਰੀ ॥ ਤੇਰੋ ਨਹੀ ਸੁ ਜਾਨੀ ਮੋਰੀ ॥ ਰਹਾਉ ॥
ਆਪਨ ਰਾਮੁ ਨ ਚੀਨੋ ਖਿਨੂਆ ॥ ਜੋ ਪਰਾਈ ਸੁ ਅਪਨੀ ਮਨੂਆ ॥੧॥
ਨਾਮੁ ਸੰਗੀ ਸੋ ਮਨਿ ਨ ਬਸਾਇਓ ॥ ਛੋਡਿ ਜਾਹਿ ਵਾਹੂ ਚਿਤੁ ਲਾਇਓ ॥੨॥
ਸੋ ਸੰਚਿਓ ਜਿਤੁ ਭੂਖ ਤਿਸਾਇਓ ॥ ਅੰਮ੍ਰਿਤ ਨਾਮੁ ਤੋਸਾ ਨਹੀ ਪਾਇਓ ॥੩॥
ਕਾਮ ਕ੍ਰੋਧਿ ਮੋਹ ਕੂਪਿ ਪਰਿਆ ॥ ਗੁਰ ਪ੍ਰਸਾਦਿ ਨਾਨਕ ਕੋ ਤਰਿਆ ॥੪॥੧॥੧੬॥
ਟੋਡੀ ਮਹਲਾ ੫ ॥
ਹਮਾਰੈ ਏਕੈ ਹਰੀ ਹਰੀ ॥ ਆਨ ਅਵਰ ਸਿਞਾਣਿ ਨ ਕਰੀ ॥ ਰਹਾਉ ॥
ਵਡੈ ਭਾਗਿ ਗੁਰੁ ਅਪੁਨਾ ਪਾਇਓ ॥ ਗੁਰਿ ਮੋ ਕਉ ਹਰਿ ਨਾਮੁ ਦ੍ਰਿੜਾਇਓ ॥੧॥
ਹਰਿ ਹਰਿ ਜਾਪ ਤਾਪ ਬ੍ਰਤ ਨੇਮਾ ॥ ਹਰਿ ਹਰਿ ਧਿਆਇ ਕੁਸਲ ਸਭਿ ਖੇਮਾ ॥੨॥
ਆਚਾਰ ਬਿਉਹਾਰ ਜਾਤਿ ਹਰਿ ਗੁਨੀਆ ॥ ਮਹਾ ਅਨੰਦ ਕੀਰਤਨ ਹਰਿ ਸੁਨੀਆ ॥੩॥
ਕਹੁ ਨਾਨਕ ਜਿਨਿ ਠਾਕੁਰੁ ਪਾਇਆ ॥ ਸਭੁ ਕਿਛੁ ਤਿਸ ਕੇ ਗ੍ਰਿਹ ਮਹਿ ਆਇਆ ॥੪॥੨॥੧੭॥
ਟੋਡੀ ਮਹਲਾ ੫ ਘਰੁ ੪ ਦੁਪਦੇ
ੴ ਸਤਿਗੁਰ ਪ੍ਰਸਾਦਿ ॥
ਰੂੜੋ ਮਨੁ ਹਰਿ ਰੰਗੋ ਲੋੜੈ ॥ ਗਾਲੀ ਹਰਿ ਨੀਹੁ ਨ ਹੋਇ ॥ ਰਹਾਉ ॥
ਹਉ ਢੂਢੇਦੀ ਦਰਸਨ ਕਾਰਣਿ ਬੀਥੀ ਬੀਥੀ ਪੇਖਾ ॥ ਗੁਰ ਮਿਲਿ ਭਰਮੁ ਗਵਾਇਆ ਹੇ ॥੧॥
ਇਹ ਬੁਧਿ ਪਾਈ ਮੈ ਸਾਧੂ ਕੰਨਹੁ ਲੇਖੁ ਲਿਖਿਓ ਧੁਰਿ ਮਾਥੈ ॥ ਇਹ ਬਿਧਿ ਨਾਨਕ ਹਰਿ ਨੈਣ ਅਲੋਇ ॥੨॥੧॥੧੮॥
ਟੋਡੀ ਮਹਲਾ ੫ ॥
ਗਰਬਿ ਗਹਿਲੜੋ ਮੂੜੜੋ ਹੀਓ ਰੇ ॥ ਹੀਓ ਮਹਰਾਜ ਰੀ ਮਾਇਓ ॥ ਡੀਹਰ ਨਿਆਈ ਮੋਹਿ ਫਾਕਿਓ ਰੇ ॥ ਰਹਾਉ ॥
ਘਣੋ ਘਣੋ ਘਣੋ ਸਦ ਲੋੜੈ ਬਿਨੁ ਲਹਣੇ ਕੈਠੈ ਪਾਇਓ ਰੇ ॥ ਮਹਰਾਜ ਰੋ ਗਾਥੁ ਵਾਹੂ ਸਿਉ ਲੁਭੜਿਓ ਨਿਹਭਾਗੜੋ ਭਾਹਿ ਸੰਜੋਇਓ ਰੇ ॥੧॥
ਸੁਣਿ ਮਨ ਸੀਖ ਸਾਧੂ ਜਨ ਸਗਲੋ ਥਾਰੇ ਸਗਲੇ ਪ੍ਰਾਛਤ ਮਿਟਿਓ ਰੇ ॥ ਜਾ ਕੋ ਲਹਣੋ ਮਹਰਾਜ ਰੀ ਗਾਠੜੀਓ ਜਨ ਨਾਨਕ ਗਰਭਾਸਿ ਨ ਪਉੜਿਓ ਰੇ ॥੨॥੨॥੧੯॥
charan kamal sa(n)g preet man laagee sur jan mile piaare ||
naanak anadh kare har jap jap sagale rog nivaare ||2||10||15||
Toddee mahalaa panjavaa ghar teejaa chaupadhe
ikOankaar satigur prasaadh ||
haa(n) haa(n) lapaTio re mooR(h)e kachhoo na thoree ||
tero nahee su jaanee moree || rahaau ||
aapan raam na cheeno khinooaa ||
jo paraiee su apanee manooaa ||1||
naam sa(n)gee so man na basaio ||
chhodd jaeh vaahoo chit laio ||2||
so sa(n)chio jit bhookh tisaio ||
a(n)mirat naam tosaa nahee paio ||3||
kaam karodh moh koop pariaa ||
gur prasaadh naanak ko tariaa ||4||1||16||
Toddee mahalaa panjavaa ||
hamaarai ekai haree haree ||
aan avar sin(j)aan na karee || rahaau ||
vaddai bhaag gur apunaa paio ||
gur mo kau har naam dhiraRaio ||1||
har har jaap taap brat nemaa ||
har har dhiaai kusal sabh khemaa ||2||
aachaar biauhaar jaat har guneeaa ||
mahaa ana(n)dh keeratan har suneeaa ||3||
kahu naanak jin Thaakur paiaa || sabh kichh tis ke gireh meh aaiaa ||4||2||17||
Toddee mahalaa panjavaa ghar chauthhaa dhupadhe
ikOankaar satigur prasaadh ||
rooRo man har ra(n)go loRai ||
gaalee har neeh na hoi || rahaau ||
hau ddooddedhee dharasan kaaran beethee beethee pekhaa ||
gur mil bharam gavaiaa he ||1||
eeh budh paiee mai saadhoo ka(n)nahu lekh likhio dhur maathai ||
eeh bidh naanak har nain aloi ||2||1||18||
Toddee mahalaa panjavaa ||
garab gahilaRo mooRaRo heeo re ||
heeo maharaaj ree maio || ddeehar niaaiee moh faakio re || rahaau ||
ghano ghano ghano sadh loRai bin lahane kaiThai paio re ||
maharaaj ro gaath vaahoo siau lubhaRio nihabhaagaRo bhaeh sa(n)joio re ||1||
sun man seekh saadhoo jan sagalo thaare sagale praachhat miTio re ||
jaa ko lahano maharaaj ree gaaThaReeo jan naanak garabhaas na pauRio re ||2||2||19||