ਸਾਂਤਿ ਸਹਜ ਸੂਖ ਮਨਿ ਉਪਜਿਓ ਕੋਟਿ ਸੂਰ ਨਾਨਕ ਪਰਗਾਸ ॥੨॥੫॥੨੪॥
ਟੋਡੀ ਮਹਲਾ ੫ ॥
ਹਰਿ ਹਰਿ ਪਤਿਤ ਪਾਵਨ ॥ ਜੀਅ ਪ੍ਰਾਨ ਮਾਨ ਸੁਖਦਾਤਾ ਅੰਤਰਜਾਮੀ ਮਨ ਕੋ ਭਾਵਨ ॥ ਰਹਾਉ ॥
ਸੁੰਦਰੁ ਸੁਘੜੁ ਚਤੁਰੁ ਸਭ ਬੇਤਾ ਰਿਦ ਦਾਸ ਨਿਵਾਸ ਭਗਤ ਗੁਨ ਗਾਵਨ ॥ ਨਿਰਮਲ ਰੂਪ ਅਨੂਪ ਸੁਆਮੀ ਕਰਮ ਭੂਮਿ ਬੀਜਨ ਸੋ ਖਾਵਨ ॥੧॥
ਬਿਸਮਨ ਬਿਸਮ ਭਏ ਬਿਸਮਾਦਾ ਆਨ ਨ ਬੀਓ ਦੂਸਰ ਲਾਵਨ ॥ ਰਸਨਾ ਸਿਮਰਿ ਸਿਮਰਿ ਜਸੁ ਜੀਵਾ ਨਾਨਕ ਦਾਸ ਸਦਾ ਬਲਿ ਜਾਵਨ ॥੨॥੬॥੨੫॥
ਟੋਡੀ ਮਹਲਾ ੫ ॥
ਮਾਈ ਮਾਇਆ ਛਲੁ ॥ ਤ੍ਰਿਣ ਕੀ ਅਗਨਿ ਮੇਘ ਕੀ ਛਾਇਆ ਗੋਬਿਦ ਭਜਨ ਬਿਨੁ ਹੜ ਕਾ ਜਲੁ ॥ ਰਹਾਉ ॥
ਛੋਡਿ ਸਿਆਨਪ ਬਹੁ ਚਤੁਰਾਈ ਦੁਇ ਕਰ ਜੋੜਿ ਸਾਧ ਮਗਿ ਚਲੁ ॥ ਸਿਮਰਿ ਸੁਆਮੀ ਅੰਤਰਜਾਮੀ ਮਾਨੁਖ ਦੇਹ ਕਾ ਇਹੁ ਊਤਮ ਫਲੁ ॥੧॥
ਬੇਦ ਬਖਿਆਨ ਕਰਤ ਸਾਧੂ ਜਨ ਭਾਗਹੀਨ ਸਮਝਤ ਨਹੀ ਖਲੁ ॥ ਪ੍ਰੇਮ ਭਗਤਿ ਰਾਚੇ ਜਨ ਨਾਨਕ ਹਰਿ ਸਿਮਰਨਿ ਦਹਨ ਭਏ ਮਲ ॥੨॥੭॥੨੬॥
ਟੋਡੀ ਮਹਲਾ ੫ ॥
ਮਾਈ ਚਰਨ ਗੁਰ ਮੀਠੇ ॥ ਵਡੈ ਭਾਗਿ ਦੇਵੈ ਪਰਮੇਸਰੁ ਕੋਟਿ ਫਲਾ ਦਰਸਨ ਗੁਰ ਡੀਠੇ ॥ ਰਹਾਉ ॥
ਗੁਨ ਗਾਵਤ ਅਚੁਤ ਅਬਿਨਾਸੀ ਕਾਮ ਕ੍ਰੋਧ ਬਿਨਸੇ ਮਦ ਢੀਠੇ ॥ ਅਸਥਿਰ ਭਏ ਸਾਚ ਰੰਗਿ ਰਾਤੇ ਜਨਮ ਮਰਨ ਬਾਹੁਰਿ ਨਹੀ ਪੀਠੇ ॥੧॥
ਬਿਨੁ ਹਰਿ ਭਜਨ ਰੰਗ ਰਸ ਜੇਤੇ ਸੰਤ ਦਇਆਲ ਜਾਨੇ ਸਭਿ ਝੂਠੇ ॥ ਨਾਮ ਰਤਨੁ ਪਾਇਓ ਜਨ ਨਾਨਕ ਨਾਮ ਬਿਹੂਨ ਚਲੇ ਸਭਿ ਮੂਠੇ ॥੨॥੮॥੨੭॥
ਟੋਡੀ ਮਹਲਾ ੫ ॥
ਸਾਧਸੰਗਿ ਹਰਿ ਹਰਿ ਨਾਮੁ ਚਿਤਾਰਾ ॥ ਸਹਜਿ ਅਨੰਦੁ ਹੋਵੈ ਦਿਨੁ ਰਾਤੀ ਅੰਕੁਰੁ ਭਲੋ ਹਮਾਰਾ ॥ ਰਹਾਉ ॥
ਗੁਰੁ ਪੂਰਾ ਭੇਟਿਓ ਬਡਭਾਗੀ ਜਾ ਕੋ ਅੰਤੁ ਨ ਪਾਰਾਵਾਰਾ ॥ ਕਰੁ ਗਹਿ ਕਾਢਿ ਲੀਓ ਜਨੁ ਅਪੁਨਾ ਬਿਖੁ ਸਾਗਰ ਸੰਸਾਰਾ ॥੧॥
ਜਨਮ ਮਰਨ ਕਾਟੇ ਗੁਰ ਬਚਨੀ ਬਹੁੜਿ ਨ ਸੰਕਟ ਦੁਆਰਾ ॥ ਨਾਨਕ ਸਰਨਿ ਗਹੀ ਸੁਆਮੀ ਕੀ ਪੁਨਹ ਪੁਨਹ ਨਮਸਕਾਰਾ ॥੨॥੯॥੨੮॥
ਟੋਡੀ ਮਹਲਾ ੫ ॥
ਮਾਈ ਮੇਰੇ ਮਨ ਕੋ ਸੁਖੁ ॥ ਕੋਟਿ ਅਨੰਦ ਰਾਜ ਸੁਖੁ ਭੁਗਵੈ ਹਰਿ ਸਿਮਰਤ ਬਿਨਸੈ ਸਭ ਦੁਖੁ ॥੧॥ ਰਹਾਉ ॥
ਕੋਟਿ ਜਨਮ ਕੇ ਕਿਲਬਿਖ ਨਾਸਹਿ ਸਿਮਰਤ ਪਾਵਨ ਤਨ ਮਨ ਸੁਖ ॥ ਦੇਖਿ ਸਰੂਪੁ ਪੂਰਨੁ ਭਈ ਆਸਾ ਦਰਸਨੁ ਭੇਟਤ ਉਤਰੀ ਭੁਖ ॥੧॥
ਚਾਰਿ ਪਦਾਰਥ ਅਸਟ ਮਹਾ ਸਿਧਿ ਕਾਮਧੇਨੁ ਪਾਰਜਾਤ ਹਰਿ ਹਰਿ ਰੁਖੁ ॥ ਨਾਨਕ ਸਰਨਿ ਗਹੀ ਸੁਖ ਸਾਗਰ ਜਨਮ ਮਰਨ ਫਿਰਿ ਗਰਭ ਨ ਧੁਖੁ ॥੨॥੧੦॥੨੯॥
saa(n)t sahaj sookh man upajio koT soor naanak paragaas ||2||5||24||
Toddee mahalaa panjavaa ||
har har patit paavan ||
jeea praan maan sukhadhaataa a(n)tarajaamee man ko bhaavan || rahaau ||
su(n)dhar sughaR chatur sabh betaa ridh dhaas nivaas bhagat gun gaavan ||
niramal roop anoop suaamee karam bhoom beejan so khaavan ||1||
bisaman bisam bhe bisamaadhaa aan na beeo dhoosar laavan ||
rasanaa simar simar jas jeevaa naanak dhaas sadhaa bal jaavan ||2||6||25||
Toddee mahalaa panjavaa ||
maiee maiaa chhal ||
tiran kee agan megh kee chhaiaa gobidh bhajan bin haR kaa jal || rahaau ||
chhodd siaanap bahu chaturaiee dhui kar joR saadh mag chal ||
simar suaamee a(n)tarajaamee maanukh dheh kaa ih uootam fal ||1||
bedh bakhiaan karat saadhoo jan bhaagaheen samajhat nahee khal ||
prem bhagat raache jan naanak har simaran dhahan bhe mal ||2||7||26||
Toddee mahalaa panjavaa ||
maiee charan gur meeThe ||
vaddai bhaag dhevai paramesar koT falaa dharasan gur ddeeThe || rahaau ||
gun gaavat achut abinaasee kaam karodh binase madh ddeeThe ||
asathir bhe saach ra(n)g raate janam maran baahur nahee peeThe ||1||
bin har bhajan ra(n)g ras jete sa(n)t dhiaal jaane sabh jhooThe ||
naam ratan paio jan naanak naam bihoon chale sabh mooThe ||2||8||27||
Toddee mahalaa panjavaa ||
saadhasa(n)g har har naam chitaaraa ||
sahaj ana(n)dh hovai dhin raatee a(n)kur bhalo hamaaraa || rahaau ||
gur pooraa bheTio baddabhaagee jaa ko a(n)t na paaraavaaraa ||
kar geh kaadd leeo jan apunaa bikh saagar sa(n)saaraa ||1||
janam maran kaaTe gur bachanee bahuR na sa(n)kaT dhuaaraa ||
naanak saran gahee suaamee kee puneh puneh namasakaaraa ||2||9||28||
Toddee mahalaa panjavaa ||
maiee mere man ko sukh ||
koT ana(n)dh raaj sukh bhugavai har simarat binasai sabh dhukh ||1|| rahaau ||
koT janam ke kilabikh naaseh simarat paavan tan man sukh ||
dhekh saroop pooran bhiee aasaa dharasan bheTat utaree bhukh ||1||
chaar padhaarath asaT mahaa sidh kaamadhen paarajaat har har rukh ||
naanak saran gahee sukh saagar janam maran fir garabh na dhukh ||2||10||29||