ਹਰਿ ਆਪੇ ਪੰਚ ਤਤੁ ਬਿਸਥਾਰਾ ਵਿਚਿ ਧਾਤੂ ਪੰਚ ਆਪਿ ਪਾਵੈ ॥ ਜਨ ਨਾਨਕ ਸਤਿਗੁਰੁ ਮੇਲੇ ਆਪੇ ਹਰਿ ਆਪੇ ਝਗਰੁ ਚੁਕਾਵੈ ॥੨॥੩॥
ਬੈਰਾੜੀ ਮਹਲਾ ੪ ॥
ਜਪਿ ਮਨ ਰਾਮ ਨਾਮੁ ਨਿਸਤਾਰਾ ॥ ਕੋਟ ਕੋਟੰਤਰ ਕੇ ਪਾਪ ਸਭਿ ਖੋਵੈ ਹਰਿ ਭਵਜਲੁ ਪਾਰਿ ਉਤਾਰਾ ॥੧॥ ਰਹਾਉ ॥
ਕਾਇਆ ਨਗਰਿ ਬਸਤ ਹਰਿ ਸੁਆਮੀ ਹਰਿ ਨਿਰਭਉ ਨਿਰਵੈਰੁ ਨਿਰੰਕਾਰਾ ॥ ਹਰਿ ਨਿਕਟਿ ਬਸਤ ਕਛੁ ਨਦਰਿ ਨ ਆਵੈ ਹਰਿ ਲਾਧਾ ਗੁਰ ਵੀਚਾਰਾ ॥੧॥
ਹਰਿ ਆਪੇ ਸਾਹੁ ਸਰਾਫੁ ਰਤਨੁ ਹੀਰਾ ਹਰਿ ਆਪਿ ਕੀਆ ਪਾਸਾਰਾ ॥ ਨਾਨਕ ਜਿਸੁ ਕ੍ਰਿਪਾ ਕਰੇ ਸੁ ਹਰਿ ਨਾਮੁ ਵਿਹਾਝੇ ਸੋ ਸਾਹੁ ਸਚਾ ਵਣਜਾਰਾ ॥੨॥੪॥
ਬੈਰਾੜੀ ਮਹਲਾ ੪ ॥
ਜਪਿ ਮਨ ਹਰਿ ਨਿਰੰਜਨੁ ਨਿਰੰਕਾਰਾ ॥ ਸਦਾ ਸਦਾ ਹਰਿ ਧਿਆਈਐ ਸੁਖਦਾਤਾ ਜਾ ਕਾ ਅੰਤੁ ਨ ਪਾਰਾਵਾਰਾ ॥੧॥ ਰਹਾਉ ॥
ਅਗਨਿ ਕੁੰਟ ਮਹਿ ਉਰਧ ਲਿਵ ਲਾਗਾ ਹਰਿ ਰਾਖੈ ਉਦਰ ਮੰਝਾਰਾ ॥ ਸੋ ਐਸਾ ਹਰਿ ਸੇਵਹੁ ਮੇਰੇ ਮਨ ਹਰਿ ਅੰਤਿ ਛਡਾਵਣਹਾਰਾ ॥੧॥
ਜਾ ਕੈ ਹਿਰਦੈ ਬਸਿਆ ਮੇਰਾ ਹਰਿ ਹਰਿ ਤਿਸੁ ਜਨ ਕਉ ਕਰਹੁ ਨਮਸਕਾਰਾ ॥ ਹਰਿ ਕਿਰਪਾ ਤੇ ਪਾਈਐ ਹਰਿ ਜਪੁ ਨਾਨਕ ਨਾਮੁ ਅਧਾਰਾ ॥੨॥੫॥
ਬੈਰਾੜੀ ਮਹਲਾ ੪ ॥
ਜਪਿ ਮਨ ਹਰਿ ਹਰਿ ਨਾਮੁ ਨਿਤ ਧਿਆਇ ॥ ਜੋ ਇਛਹਿ ਸੋਈ ਫਲੁ ਪਾਵਹਿ ਫਿਰਿ ਦੂਖੁ ਨ ਲਾਗੈ ਆਇ ॥੧॥ ਰਹਾਉ ॥
ਸੋ ਜਪੁ ਸੋ ਤਪੁ ਸਾ ਬ੍ਰਤ ਪੂਜਾ ਜਿਤੁ ਹਰਿ ਸਿਉ ਪ੍ਰੀਤਿ ਲਗਾਇ ॥ ਬਿਨੁ ਹਰਿ ਪ੍ਰੀਤਿ ਹੋਰ ਪ੍ਰੀਤਿ ਸਭ ਝੂਠੀ ਇਕ ਖਿਨ ਮਹਿ ਬਿਸਰਿ ਸਭ ਜਾਇ ॥੧॥
ਤੂ ਬੇਅੰਤੁ ਸਰਬ ਕਲ ਪੂਰਾ ਕਿਛੁ ਕੀਮਤਿ ਕਹੀ ਨ ਜਾਇ ॥ ਨਾਨਕ ਸਰਣਿ ਤੁਮ੍ਹ੍ਹਾਰੀ ਹਰਿ ਜੀਉ ਭਾਵੈ ਤਿਵੈ ਛਡਾਇ ॥੨॥੬॥
ਰਾਗੁ ਬੈਰਾੜੀ ਮਹਲਾ ੫ ਘਰੁ ੧
ੴ ਸਤਿਗੁਰ ਪ੍ਰਸਾਦਿ ॥
ਸੰਤ ਜਨਾ ਮਿਲਿ ਹਰਿ ਜਸੁ ਗਾਇਓ ॥ ਕੋਟਿ ਜਨਮ ਕੇ ਦੂਖ ਗਵਾਇਓ ॥੧॥ ਰਹਾਉ ॥
ਜੋ ਚਾਹਤ ਸੋਈ ਮਨਿ ਪਾਇਓ ॥ ਕਰਿ ਕਿਰਪਾ ਹਰਿ ਨਾਮੁ ਦਿਵਾਇਓ ॥੧॥
ਸਰਬ ਸੂਖ ਹਰਿ ਨਾਮਿ ਵਡਾਈ ॥ ਗੁਰ ਪ੍ਰਸਾਦਿ ਨਾਨਕ ਮਤਿ ਪਾਈ ॥੨॥੧॥੭॥
har aape pa(n)ch tat bisathaaraa vich dhaatoo pa(n)ch aap paavai ||
jan naanak satigur mele aape har aape jhagar chukaavai ||2||3||
bairaaRee mahalaa chauthhaa ||
jap man raam naam nisataaraa ||
koT koTa(n)tar ke paap sabh khovai har bhavajal paar utaaraa ||1|| rahaau ||
kaiaa nagar basat har suaamee har nirabhau niravair nira(n)kaaraa ||
har nikaT basat kachh nadhar na aavai har laadhaa gur veechaaraa ||1||
har aape saahu saraaf ratan heeraa har aap keeaa paasaaraa ||
naanak jis kirapaa kare su har naam vihaajhe so saahu sachaa vanajaaraa ||2||4||
bairaaRee mahalaa chauthhaa ||
jap man har nira(n)jan nira(n)kaaraa ||
sadhaa sadhaa har dhiaaieeaai sukhadhaataa jaa kaa a(n)t na paaraavaaraa ||1|| rahaau ||
agan ku(n)T meh uradh liv laagaa har raakhai udhar ma(n)jhaaraa ||
so aaisaa har sevahu mere man har a(n)t chhaddaavanahaaraa ||1||
jaa kai hiradhai basiaa meraa har har tis jan kau karahu namasakaaraa ||
har kirapaa te paieeaai har jap naanak naam adhaaraa ||2||5||
bairaaRee mahalaa chauthhaa ||
jap man har har naam nit dhiaai ||
jo ichheh soiee fal paaveh fir dhookh na laagai aai ||1|| rahaau ||
so jap so tap saa brat poojaa jit har siau preet lagai ||
bin har preet hor preet sabh jhooThee ik khin meh bisar sabh jai ||1||
too bea(n)t sarab kal pooraa kichh keemat kahee na jai ||
naanak saran tum(h)aaree har jeeau bhaavai tivai chhaddai ||2||6||
raag bairaaRee mahalaa panjavaa ghar pehilaa
ikOankaar satigur prasaadh ||
sa(n)t janaa mil har jas gaio ||
koT janam ke dhookh gavaio ||1|| rahaau ||
jo chaahat soiee man paio ||
kar kirapaa har naam dhivaio ||1||
sarab sookh har naam vaddaiee ||
gur prasaadh naanak mat paiee ||2||1||7||