ਹੈ ਤੂਹੈ ਤੂ ਹੋਵਨਹਾਰ ॥ ਅਗਮ ਅਗਾਧਿ ਊਚ ਆਪਾਰ ॥ ਜੋ ਤੁਧੁ ਸੇਵਹਿ ਤਿਨ ਭਉ ਦੁਖੁ ਨਾਹਿ ॥ ਗੁਰ ਪਰਸਾਦਿ ਨਾਨਕ ਗੁਣ ਗਾਹਿ ॥੨॥
ਜੋ ਦੀਸੈ ਸੋ ਤੇਰਾ ਰੂਪੁ ॥ ਗੁਣ ਨਿਧਾਨ ਗੋਵਿੰਦ ਅਨੂਪ ॥ ਸਿਮਰਿ ਸਿਮਰਿ ਸਿਮਰਿ ਜਨ ਸੋਇ ॥ ਨਾਨਕ ਕਰਮਿ ਪਰਾਪਤਿ ਹੋਇ ॥੩॥
ਜਿਨਿ ਜਪਿਆ ਤਿਸ ਕਉ ਬਲਿਹਾਰ ॥ ਤਿਸ ਕੈ ਸੰਗਿ ਤਰੈ ਸੰਸਾਰ ॥ ਕਹੁ ਨਾਨਕ ਪ੍ਰਭ ਲੋਚਾ ਪੂਰਿ ॥ ਸੰਤ ਜਨਾ ਕੀ ਬਾਛਉ ਧੂਰਿ ॥੪॥੨॥
ਤਿਲੰਗ ਮਹਲਾ ੫ ਘਰੁ ੩ ॥
ਮਿਹਰਵਾਨੁ ਸਾਹਿਬੁ ਮਿਹਰਵਾਨੁ ॥ ਸਾਹਿਬੁ ਮੇਰਾ ਮਿਹਰਵਾਨੁ ॥ ਜੀਅ ਸਗਲ ਕਉ ਦੇਇ ਦਾਨੁ ॥ ਰਹਾਉ ॥
ਤੂ ਕਾਹੇ ਡੋਲਹਿ ਪ੍ਰਾਣੀਆ ਤੁਧੁ ਰਾਖੈਗਾ ਸਿਰਜਣਹਾਰੁ ॥ ਜਿਨਿ ਪੈਦਾਇਸਿ ਤੂ ਕੀਆ ਸੋਈ ਦੇਇ ਆਧਾਰੁ ॥੧॥
ਜਿਨਿ ਉਪਾਈ ਮੇਦਨੀ ਸੋਈ ਕਰਦਾ ਸਾਰ ॥ ਘਟਿ ਘਟਿ ਮਾਲਕੁ ਦਿਲਾ ਕਾ ਸਚਾ ਪਰਵਦਗਾਰੁ ॥੨॥
ਕੁਦਰਤਿ ਕੀਮ ਨ ਜਾਣੀਐ ਵਡਾ ਵੇਪਰਵਾਹੁ ॥ ਕਰਿ ਬੰਦੇ ਤੂ ਬੰਦਗੀ ਜਿਚਰੁ ਘਟ ਮਹਿ ਸਾਹੁ ॥੩॥
ਤੂ ਸਮਰਥੁ ਅਕਥੁ ਅਗੋਚਰੁ ਜੀਉ ਪਿੰਡੁ ਤੇਰੀ ਰਾਸਿ ॥ ਰਹਮ ਤੇਰੀ ਸੁਖੁ ਪਾਇਆ ਸਦਾ ਨਾਨਕ ਕੀ ਅਰਦਾਸਿ ॥੪॥੩॥
ਤਿਲੰਗ ਮਹਲਾ ੫ ਘਰੁ ੩ ॥
ਕਰਤੇ ਕੁਦਰਤੀ ਮੁਸਤਾਕੁ ॥ ਦੀਨ ਦੁਨੀਆ ਏਕ ਤੂਹੀ ਸਭ ਖਲਕ ਹੀ ਤੇ ਪਾਕੁ ॥ ਰਹਾਉ ॥
ਖਿਨ ਮਾਹਿ ਥਾਪਿ ਉਥਾਪਦਾ ਆਚਰਜ ਤੇਰੇ ਰੂਪ ॥ ਕਉਣੁ ਜਾਣੈ ਚਲਤ ਤੇਰੇ ਅੰਧਿਆਰੇ ਮਹਿ ਦੀਪ ॥੧॥
ਖੁਦਿ ਖਸਮ ਖਲਕ ਜਹਾਨ ਅਲਹ ਮਿਹਰਵਾਨ ਖੁਦਾਇ ॥ ਦਿਨਸੁ ਰੈਣਿ ਜਿ ਤੁਧੁ ਅਰਾਧੇ ਸੋ ਕਿਉ ਦੋਜਕਿ ਜਾਇ ॥੨॥
ਅਜਰਾਈਲੁ ਯਾਰੁ ਬੰਦੇ ਜਿਸੁ ਤੇਰਾ ਆਧਾਰੁ ॥ ਗੁਨਹ ਉਸ ਕੇ ਸਗਲ ਆਫੂ ਤੇਰੇ ਜਨ ਦੇਖਹਿ ਦੀਦਾਰੁ ॥੩॥
ਦੁਨੀਆ ਚੀਜ ਫਿਲਹਾਲ ਸਗਲੇ ਸਚੁ ਸੁਖੁ ਤੇਰਾ ਨਾਉ ॥ ਗੁਰ ਮਿਲਿ ਨਾਨਕ ਬੂਝਿਆ ਸਦਾ ਏਕਸੁ ਗਾਉ ॥੪॥੪॥
ਤਿਲੰਗ ਮਹਲਾ ੫ ॥
ਮੀਰਾਂ ਦਾਨਾਂ ਦਿਲ ਸੋਚ ॥ ਮੁਹਬਤੇ ਮਨਿ ਤਨਿ ਬਸੈ ਸਚੁ ਸਾਹ ਬੰਦੀ ਮੋਚ ॥੧॥ ਰਹਾਉ ॥
ਦੀਦਨੇ ਦੀਦਾਰ ਸਾਹਿਬ ਕਛੁ ਨਹੀ ਇਸ ਕਾ ਮੋਲੁ ॥ ਪਾਕ ਪਰਵਦਗਾਰ ਤੂ ਖੁਦਿ ਖਸਮੁ ਵਡਾ ਅਤੋਲੁ ॥੧॥
ਦਸ੍ਤਗੀਰੀ ਦੇਹਿ ਦਿਲਾਵਰ ਤੂਹੀ ਤੂਹੀ ਏਕ ॥ ਕਰਤਾਰ ਕੁਦਰਤਿ ਕਰਣ ਖਾਲਕ ਨਾਨਕ ਤੇਰੀ ਟੇਕ ॥੨॥੫॥
ਤਿਲੰਗ ਮਹਲਾ ੧ ਘਰੁ ੨
ੴ ਸਤਿਗੁਰ ਪ੍ਰਸਾਦਿ ॥
ਜਿਨਿ ਕੀਆ ਤਿਨਿ ਦੇਖਿਆ ਕਿਆ ਕਹੀਐ ਰੇ ਭਾਈ ॥
hai toohai too hovanahaar || agam agaadh uooch aapaar ||
jo tudh seveh tin bhau dhukh naeh ||
gur parasaadh naanak gun gaeh ||2||
jo dheesai so teraa roop || gun nidhaan govi(n)dh anoop ||
simar simar simar jan soi ||
naanak karam paraapat hoi ||3||
jin japiaa tis kau balihaar ||
tis kai sa(n)g tarai sa(n)saar ||
kahu naanak prabh lochaa poor ||
sa(n)t janaa kee baachhau dhoor ||4||2||
tila(n)g mahalaa panjavaa ghar teejaa ||
miharavaan saahib miharavaan ||
saahib meraa miharavaan ||
jeea sagal kau dhei dhaan || rahaau ||
too kaahe ddoleh praaneeaa tudh raakhaigaa sirajanahaar ||
jin paidhais too keeaa soiee dhei aadhaar ||1||
jin upaiee medhanee soiee karadhaa saar ||
ghaT ghaT maalak dhilaa kaa sachaa paravadhagaar ||2||
kudharat keem na jaaneeaai vaddaa veparavaahu ||
kar ba(n)dhe too ba(n)dhagee jichar ghaT meh saahu ||3||
too samarath akath agochar jeeau pi(n)dd teree raas ||
raham teree sukh paiaa sadhaa naanak kee aradhaas ||4||3||
tila(n)g mahalaa panjavaa ghar teejaa ||
karate kudharatee musataak ||
dheen dhuneeaa ek toohee sabh khalak hee te paak || rahaau ||
khin maeh thaap uthaapadhaa aacharaj tere roop ||
kaun jaanai chalat tere a(n)dhiaare meh dheep ||1||
khudh khasam khalak jahaan aleh miharavaan khudhai ||
dhinas rain j tudh araadhe so kiau dhojak jai ||2||
ajaraieel yaar ba(n)dhe jis teraa aadhaar ||
guneh us ke sagal aafoo tere jan dhekheh dheedhaar ||3||
dhuneeaa cheej filahaal sagale sach sukh teraa naau ||
gur mil naanak boojhiaa sadhaa ekas gaau ||4||4||
tila(n)g mahalaa panjavaa ||
meeraa(n) dhaanaa(n) dhil soch ||
muhabate man tan basai sach saeh ba(n)dhee moch ||1|| rahaau ||
dheedhane dheedhaar saahib kachh nahee is kaa mol ||
paak paravadhagaar too khudh khasam vaddaa atol ||1||
dhastageeree dheh dhilaavar toohee toohee ek ||
karataar kudharat karan khaalak naanak teree Tek ||2||5||
tila(n)g mahalaa pehilaa ghar doojaa
ikOankaar satigur prasaadh ||
jin keeaa tin dhekhiaa kiaa kaheeaai re bhaiee ||