Sri Guru Granth Sahib

ਅੰਗ ੭੩੩

ਜੇ ਸਉ ਲੋਚੈ ਰੰਗੁ ਨ ਹੋਵੈ ਕੋਇ ॥੩॥
ਨਦਰਿ ਕਰੇ ਤਾ ਸਤਿਗੁਰੁ ਪਾਵੈ ॥ ਨਾਨਕ ਹਰਿ ਰਸਿ ਹਰਿ ਰੰਗਿ ਸਮਾਵੈ ॥੪॥੨॥੬॥
ਸੂਹੀ ਮਹਲਾ ੪ ॥
ਜਿਹਵਾ ਹਰਿ ਰਸਿ ਰਹੀ ਅਘਾਇ ॥ ਗੁਰਮੁਖਿ ਪੀਵੈ ਸਹਜਿ ਸਮਾਇ ॥੧॥
ਹਰਿ ਰਸੁ ਜਨ ਚਾਖਹੁ ਜੇ ਭਾਈ ॥ ਤਉ ਕਤ ਅਨਤ ਸਾਦਿ ਲੋਭਾਈ ॥੧॥ ਰਹਾਉ ॥
ਗੁਰਮਤਿ ਰਸੁ ਰਾਖਹੁ ਉਰ ਧਾਰਿ ॥ ਹਰਿ ਰਸਿ ਰਾਤੇ ਰੰਗਿ ਮੁਰਾਰਿ ॥੨॥
ਮਨਮੁਖਿ ਹਰਿ ਰਸੁ ਚਾਖਿਆ ਨ ਜਾਇ ॥ ਹਉਮੈ ਕਰੈ ਬਹੁਤੀ ਮਿਲੈ ਸਜਾਇ ॥੩॥
ਨਦਰਿ ਕਰੇ ਤਾ ਹਰਿ ਰਸੁ ਪਾਵੈ ॥ ਨਾਨਕ ਹਰਿ ਰਸਿ ਹਰਿ ਗੁਣ ਗਾਵੈ ॥੪॥੩॥੭॥
ਸੂਹੀ ਮਹਲਾ ੪ ਘਰੁ ੬
ੴ ਸਤਿਗੁਰ ਪ੍ਰਸਾਦਿ ॥
ਨੀਚ ਜਾਤਿ ਹਰਿ ਜਪਤਿਆ ਉਤਮ ਪਦਵੀ ਪਾਇ ॥ ਪੂਛਹੁ ਬਿਦਰ ਦਾਸੀ ਸੁਤੈ ਕਿਸਨੁ ਉਤਰਿਆ ਘਰਿ ਜਿਸੁ ਜਾਇ ॥੧॥
ਹਰਿ ਕੀ ਅਕਥ ਕਥਾ ਸੁਨਹੁ ਜਨ ਭਾਈ ਜਿਤੁ ਸਹਸਾ ਦੂਖ ਭੂਖ ਸਭ ਲਹਿ ਜਾਇ ॥੧॥ ਰਹਾਉ ॥
ਰਵਿਦਾਸੁ ਚਮਾਰੁ ਉਸਤਤਿ ਕਰੇ ਹਰਿ ਕੀਰਤਿ ਨਿਮਖ ਇਕ ਗਾਇ ॥ ਪਤਿਤ ਜਾਤਿ ਉਤਮੁ ਭਇਆ ਚਾਰਿ ਵਰਨ ਪਏ ਪਗਿ ਆਇ ॥੨॥
ਨਾਮਦੇਅ ਪ੍ਰੀਤਿ ਲਗੀ ਹਰਿ ਸੇਤੀ ਲੋਕੁ ਛੀਪਾ ਕਹੈ ਬੁਲਾਇ ॥ ਖਤ੍ਰੀ ਬ੍ਰਾਹਮਣ ਪਿਠਿ ਦੇ ਛੋਡੇ ਹਰਿ ਨਾਮਦੇਉ ਲੀਆ ਮੁਖਿ ਲਾਇ ॥੩॥
ਜਿਤਨੇ ਭਗਤ ਹਰਿ ਸੇਵਕਾ ਮੁਖਿ ਅਠਸਠਿ ਤੀਰਥ ਤਿਨ ਤਿਲਕੁ ਕਢਾਇ ॥ ਜਨੁ ਨਾਨਕੁ ਤਿਨ ਕਉ ਅਨਦਿਨੁ ਪਰਸੇ ਜੇ ਕ੍ਰਿਪਾ ਕਰੇ ਹਰਿ ਰਾਇ ॥੪॥੧॥੮॥
ਸੂਹੀ ਮਹਲਾ ੪ ॥
ਤਿਨੑੀ ਅੰਤਰਿ ਹਰਿ ਆਰਾਧਿਆ ਜਿਨ ਕਉ ਧੁਰਿ ਲਿਖਿਆ ਲਿਖਤੁ ਲਿਲਾਰਾ ॥ ਤਿਨ ਕੀ ਬਖੀਲੀ ਕੋਈ ਕਿਆ ਕਰੇ ਜਿਨ ਕਾ ਅੰਗੁ ਕਰੇ ਮੇਰਾ ਹਰਿ ਕਰਤਾਰਾ ॥੧॥
ਹਰਿ ਹਰਿ ਧਿਆਇ ਮਨ ਮੇਰੇ ਮਨ ਧਿਆਇ ਹਰਿ ਜਨਮ ਜਨਮ ਕੇ ਸਭਿ ਦੂਖ ਨਿਵਾਰਣਹਾਰਾ ॥੧॥ ਰਹਾਉ ॥
ਧੁਰਿ ਭਗਤ ਜਨਾ ਕਉ ਬਖਸਿਆ ਹਰਿ ਅੰਮ੍ਰਿਤ ਭਗਤਿ ਭੰਡਾਰਾ ॥ ਮੂਰਖੁ ਹੋਵੈ ਸੁ ਉਨ ਕੀ ਰੀਸ ਕਰੇ ਤਿਸੁ ਹਲਤਿ ਪਲਤਿ ਮੁਹੁ ਕਾਰਾ ॥੨॥
ਸੇ ਭਗਤ ਸੇ ਸੇਵਕਾ ਜਿਨਾ ਹਰਿ ਨਾਮੁ ਪਿਆਰਾ ॥ ਤਿਨ ਕੀ ਸੇਵਾ ਤੇ ਹਰਿ ਪਾਈਐ ਸਿਰਿ ਨਿੰਦਕ ਕੈ ਪਵੈ ਛਾਰਾ ॥੩॥
ਜਿਸੁ ਘਰਿ ਵਿਰਤੀ ਸੋਈ ਜਾਣੈ ਜਗਤ ਗੁਰ ਨਾਨਕ ਪੂਛਿ ਕਰਹੁ ਬੀਚਾਰਾ ॥ ਚਹੁ ਪੀੜੀ ਆਦਿ ਜੁਗਾਦਿ ਬਖੀਲੀ ਕਿਨੈ ਨ ਪਾਇਓ ਹਰਿ ਸੇਵਕ ਭਾਇ ਨਿਸਤਾਰਾ ॥੪॥੨॥੯॥
ਸੂਹੀ ਮਹਲਾ ੪ ॥
ਜਿਥੈ ਹਰਿ ਆਰਾਧੀਐ ਤਿਥੈ ਹਰਿ ਮਿਤੁ ਸਹਾਈ ॥

Ang 733

je sau lochai ra(n)g na hovai koi ||3||
nadhar kare taa satigur paavai ||
naanak har ras har ra(n)g samaavai ||4||2||6||
soohee mahalaa chauthhaa ||
jihavaa har ras rahee aghai ||
gurmukh peevai sahaj samai ||1||
har ras jan chaakhahu je bhaiee ||
tau kat anat saadh lobhaiee ||1|| rahaau ||
gurmat ras raakhahu ur dhaar ||
har ras raate ra(n)g muraar ||2||
manmukh har ras chaakhiaa na jai ||
haumai karai bahutee milai sajai ||3||
nadhar kare taa har ras paavai ||
naanak har ras har gun gaavai ||4||3||7||
soohee mahalaa chauthhaa ghar chhayvaa
ikOankaar satigur prasaadh ||
neech jaat har japatiaa utam padhavee pai ||
poochhahu bidhar dhaasee sutai kisan utariaa ghar jis jai ||1||
har kee akath kathaa sunahu jan bhaiee jit sahasaa dhookh bhookh sabh leh jai ||1|| rahaau ||
ravidhaas chamaar usatat kare har keerat nimakh ik gai ||
patit jaat utam bhiaa chaar varan pe pag aai ||2||
naamadhea preet lagee har setee lok chheepaa kahai bulai ||
khatree braahaman piTh dhe chhodde har naamadheau leeaa mukh lai ||3||
jitane bhagat har sevakaa mukh aThasaTh teerath tin tilak kaddai ||
jan naanak tin kau anadhin parase je kirapaa kare har rai ||4||1||8||
soohee mahalaa chauthhaa ||
tin(h)ee a(n)tar har aaraadhiaa jin kau dhur likhiaa likhat lilaaraa ||
tin kee bakheelee koiee kiaa kare jin kaa a(n)g kare meraa har karataaraa ||1||
har har dhiaai man mere man dhiaai har janam janam ke sabh dhookh nivaaranahaaraa ||1|| rahaau ||
dhur bhagat janaa kau bakhasiaa har a(n)mirat bhagat bha(n)ddaaraa ||
moorakh hovai su un kee rees kare tis halat palat muh kaaraa ||2||
se bhagat se sevakaa jinaa har naam piaaraa ||
tin kee sevaa te har paieeaai sir ni(n)dhak kai pavai chhaaraa ||3||
jis ghar viratee soiee jaanai jagat gur naanak poochh karahu beechaaraa ||
chahu peeRee aadh jugaadh bakheelee kinai na paio har sevak bhai nisataaraa ||4||2||9||
soohee mahalaa chauthhaa ||
jithai har aaraadheeaai tithai har mit sahaiee ||

About

Our mission is to serve the knowledge about sikh religion. This will eventually assist the seekers to uplift the humanity by spreading the word of Guru Granth Sahib Ji.

Follow Us