Sri Guru Granth Sahib

ਅੰਗ ੭੩੫

ਸੂਹੀ ਮਹਲਾ ੪ ਘਰੁ ੭
ੴ ਸਤਿਗੁਰ ਪ੍ਰਸਾਦਿ ॥
ਤੇਰੇ ਕਵਨ ਕਵਨ ਗੁਣ ਕਹਿ ਕਹਿ ਗਾਵਾ ਤੂ ਸਾਹਿਬ ਗੁਣੀ ਨਿਧਾਨਾ ॥ ਤੁਮਰੀ ਮਹਿਮਾ ਬਰਨਿ ਨ ਸਾਕਉ ਤੂੰ ਠਾਕੁਰ ਊਚ ਭਗਵਾਨਾ ॥੧॥
ਮੈ ਹਰਿ ਹਰਿ ਨਾਮੁ ਧਰ ਸੋਈ ॥ ਜਿਉ ਭਾਵੈ ਤਿਉ ਰਾਖੁ ਮੇਰੇ ਸਾਹਿਬ ਮੈ ਤੁਝ ਬਿਨੁ ਅਵਰੁ ਨ ਕੋਈ ॥੧॥ ਰਹਾਉ ॥
ਮੈ ਤਾਣੁ ਦੀਬਾਣੁ ਤੂਹੈ ਮੇਰੇ ਸੁਆਮੀ ਮੈ ਤੁਧੁ ਆਗੈ ਅਰਦਾਸਿ ॥ ਮੈ ਹੋਰੁ ਥਾਉ ਨਾਹੀ ਜਿਸੁ ਪਹਿ ਕਰਉ ਬੇਨੰਤੀ ਮੇਰਾ ਦੁਖੁ ਸੁਖੁ ਤੁਝ ਹੀ ਪਾਸਿ ॥੨॥
ਵਿਚੇ ਧਰਤੀ ਵਿਚੇ ਪਾਣੀ ਵਿਚਿ ਕਾਸਟ ਅਗਨਿ ਧਰੀਜੈ ॥ ਬਕਰੀ ਸਿੰਘੁ ਇਕਤੈ ਥਾਇ ਰਾਖੇ ਮਨ ਹਰਿ ਜਪਿ ਭ੍ਰਮੁ ਭਉ ਦੂਰਿ ਕੀਜੈ ॥੩॥
ਹਰਿ ਕੀ ਵਡਿਆਈ ਦੇਖਹੁ ਸੰਤਹੁ ਹਰਿ ਨਿਮਾਣਿਆ ਮਾਣੁ ਦੇਵਾਏ ॥ ਜਿਉ ਧਰਤੀ ਚਰਣ ਤਲੇ ਤੇ ਊਪਰਿ ਆਵੈ ਤਿਉ ਨਾਨਕ ਸਾਧ ਜਨਾ ਜਗਤੁ ਆਣਿ ਸਭੁ ਪੈਰੀ ਪਾਏ ॥੪॥੧॥੧੨॥
ਸੂਹੀ ਮਹਲਾ ੪ ॥
ਤੂੰ ਕਰਤਾ ਸਭੁ ਕਿਛੁ ਆਪੇ ਜਾਣਹਿ ਕਿਆ ਤੁਧੁ ਪਹਿ ਆਖਿ ਸੁਣਾਈਐ ॥ ਬੁਰਾ ਭਲਾ ਤੁਧੁ ਸਭੁ ਕਿਛੁ ਸੂਝੈ ਜੇਹਾ ਕੋ ਕਰੇ ਤੇਹਾ ਕੋ ਪਾਈਐ ॥੧॥
ਮੇਰੇ ਸਾਹਿਬ ਤੂੰ ਅੰਤਰ ਕੀ ਬਿਧਿ ਜਾਣਹਿ ॥ ਬੁਰਾ ਭਲਾ ਤੁਧੁ ਸਭੁ ਕਿਛੁ ਸੂਝੈ ਤੁਧੁ ਭਾਵੈ ਤਿਵੈ ਬੁਲਾਵਹਿ ॥੧॥ ਰਹਾਉ ॥
ਸਭੁ ਮੋਹੁ ਮਾਇਆ ਸਰੀਰੁ ਹਰਿ ਕੀਆ ਵਿਚਿ ਦੇਹੀ ਮਾਨੁਖ ਭਗਤਿ ਕਰਾਈ ॥ ਇਕਨਾ ਸਤਿਗੁਰੁ ਮੇਲਿ ਸੁਖੁ ਦੇਵਹਿ ਇਕਿ ਮਨਮੁਖਿ ਧੰਧੁ ਪਿਟਾਈ ॥੨॥
ਸਭੁ ਕੋ ਤੇਰਾ ਤੂੰ ਸਭਨਾ ਕਾ ਮੇਰੇ ਕਰਤੇ ਤੁਧੁ ਸਭਨਾ ਸਿਰਿ ਲਿਖਿਆ ਲੇਖੁ ॥ ਜੇਹੀ ਤੂੰ ਨਦਰਿ ਕਰਹਿ ਤੇਹਾ ਕੋ ਹੋਵੈ ਬਿਨੁ ਨਦਰੀ ਨਾਹੀ ਕੋ ਭੇਖੁ ॥੩॥
ਤੇਰੀ ਵਡਿਆਈ ਤੂੰਹੈ ਜਾਣਹਿ ਸਭ ਤੁਧਨੋ ਨਿਤ ਧਿਆਏ ॥ ਜਿਸ ਨੋ ਤੁਧੁ ਭਾਵੈ ਤਿਸ ਨੋ ਤੂੰ ਮੇਲਹਿ ਜਨ ਨਾਨਕ ਸੋ ਥਾਇ ਪਾਏ ॥੪॥੨॥੧੩॥
ਸੂਹੀ ਮਹਲਾ ੪ ॥
ਜਿਨ ਕੈ ਅੰਤਰਿ ਵਸਿਆ ਮੇਰਾ ਹਰਿ ਹਰਿ ਤਿਨ ਕੇ ਸਭਿ ਰੋਗ ਗਵਾਏ ॥ ਤੇ ਮੁਕਤ ਭਏ ਜਿਨ ਹਰਿ ਨਾਮੁ ਧਿਆਇਆ ਤਿਨ ਪਵਿਤੁ ਪਰਮ ਪਦੁ ਪਾਏ ॥੧॥
ਮੇਰੇ ਰਾਮ ਹਰਿ ਜਨ ਆਰੋਗ ਭਏ ॥ ਗੁਰ ਬਚਨੀ ਜਿਨਾ ਜਪਿਆ ਮੇਰਾ ਹਰਿ ਹਰਿ ਤਿਨ ਕੇ ਹਉਮੈ ਰੋਗ ਗਏ ॥੧॥ ਰਹਾਉ ॥
ਬ੍ਰਹਮਾ ਬਿਸਨੁ ਮਹਾਦੇਉ ਤ੍ਰੈ ਗੁਣ ਰੋਗੀ ਵਿਚਿ ਹਉਮੈ ਕਾਰ ਕਮਾਈ ॥ ਜਿਨਿ ਕੀਏ ਤਿਸਹਿ ਨ ਚੇਤਹਿ ਬਪੁੜੇ ਹਰਿ ਗੁਰਮੁਖਿ ਸੋਝੀ ਪਾਈ ॥੨॥
ਹਉਮੈ ਰੋਗਿ ਸਭੁ ਜਗਤੁ ਬਿਆਪਿਆ ਤਿਨ ਕਉ ਜਨਮ ਮਰਣ ਦੁਖੁ ਭਾਰੀ ॥

Ang 735

soohee mahalaa chauthhaa ghar satvaa
ikOankaar satigur prasaadh ||
tere kavan kavan gun keh keh gaavaa too saahib gunee nidhaanaa ||
tumaree mahimaa baran na saakau too(n) Thaakur uooch bhagavaanaa ||1||
mai har har naam dhar soiee ||
jiau bhaavai tiau raakh mere saahib mai tujh bin avar na koiee ||1|| rahaau ||
mai taan dheebaan toohai mere suaamee mai tudh aagai aradhaas ||
mai hor thaau naahee jis peh karau bena(n)tee meraa dhukh sukh tujh hee paas ||2||
viche dharatee viche paanee vich kaasaT agan dhareejai ||
bakaree si(n)gh ikatai thai raakhe man har jap bhram bhau dhoor keejai ||3||
har kee vaddiaaiee dhekhahu sa(n)tahu har nimaaniaa maan dhevaae ||
jiau dharatee charan tale te uoopar aavai tiau naanak saadh janaa jagat aan sabh pairee paae ||4||1||12||
soohee mahalaa chauthhaa ||
too(n) karataa sabh kichh aape jaaneh kiaa tudh peh aakh sunaieeaai ||
buraa bhalaa tudh sabh kichh soojhai jehaa ko kare tehaa ko paieeaai ||1||
mere saahib too(n) a(n)tar kee bidh jaaneh ||
buraa bhalaa tudh sabh kichh soojhai tudh bhaavai tivai bulaaveh ||1|| rahaau ||
sabh moh maiaa sareer har keeaa vich dhehee maanukh bhagat karaiee ||
eikanaa satigur mel sukh dheveh ik manmukh dha(n)dh piTaiee ||2||
sabh ko teraa too(n) sabhanaa kaa mere karate tudh sabhanaa sir likhiaa lekh ||
jehee too(n) nadhar kareh tehaa ko hovai bin nadharee naahee ko bhekh ||3||
teree vaddiaaiee too(n)hai jaaneh sabh tudhano nit dhiaae ||
jis no tudh bhaavai tis no too(n) meleh jan naanak so thai paae ||4||2||13||
soohee mahalaa chauthhaa ||
jin kai a(n)tar vasiaa meraa har har tin ke sabh rog gavaae ||
te mukat bhe jin har naam dhiaaiaa tin pavit param padh paae ||1||
mere raam har jan aarog bhe ||
gur bachanee jinaa japiaa meraa har har tin ke haumai rog ge ||1|| rahaau ||
brahamaa bisan mahaadheau trai gun rogee vich haumai kaar kamaiee ||
jin ke’ee tiseh na cheteh bapuRe har gurmukh sojhee paiee ||2||
haumai rog sabh jagat biaapiaa tin kau janam maran dhukh bhaaree ||

About

Our mission is to serve the knowledge about sikh religion. This will eventually assist the seekers to uplift the humanity by spreading the word of Guru Granth Sahib Ji.

Follow Us