ਜੈ ਜਗਦੀਸ ਕੀ ਗਤਿ ਨਹੀ ਜਾਣੀ ॥੩॥
ਸਰਣਿ ਸਮਰਥ ਅਗੋਚਰ ਸੁਆਮੀ ॥ ਉਧਰੁ ਨਾਨਕ ਪ੍ਰਭ ਅੰਤਰਜਾਮੀ ॥੪॥੨੭॥੩੩॥
ਸੂਹੀ ਮਹਲਾ ੫ ॥
ਸਾਧਸੰਗਿ ਤਰੈ ਭੈ ਸਾਗਰੁ ॥ ਹਰਿ ਹਰਿ ਨਾਮੁ ਸਿਮਰਿ ਰਤਨਾਗਰੁ ॥੧॥
ਸਿਮਰਿ ਸਿਮਰਿ ਜੀਵਾ ਨਾਰਾਇਣ ॥ ਦੂਖ ਰੋਗ ਸੋਗ ਸਭਿ ਬਿਨਸੇ ਗੁਰ ਪੂਰੇ ਮਿਲਿ ਪਾਪ ਤਜਾਇਣ ॥੧॥ ਰਹਾਉ ॥
ਜੀਵਨ ਪਦਵੀ ਹਰਿ ਕਾ ਨਾਉ ॥ ਮਨੁ ਤਨੁ ਨਿਰਮਲੁ ਸਾਚੁ ਸੁਆਉ ॥੨॥
ਆਠ ਪਹਰ ਪਾਰਬ੍ਰਹਮੁ ਧਿਆਈਐ ॥ ਪੂਰਬਿ ਲਿਖਤੁ ਹੋਇ ਤਾ ਪਾਈਐ ॥੩॥
ਸਰਣਿ ਪਏ ਜਪਿ ਦੀਨ ਦਇਆਲਾ ॥ ਨਾਨਕੁ ਜਾਚੈ ਸੰਤ ਰਵਾਲਾ ॥੪॥੨੮॥੩੪॥
ਸੂਹੀ ਮਹਲਾ ੫ ॥
ਘਰ ਕਾ ਕਾਜੁ ਨ ਜਾਣੀ ਰੂੜਾ ॥ ਝੂਠੈ ਧੰਧੈ ਰਚਿਓ ਮੂੜਾ ॥੧॥
ਜਿਤੁ ਤੂੰ ਲਾਵਹਿ ਤਿਤੁ ਤਿਤੁ ਲਗਨਾ ॥ ਜਾ ਤੂੰ ਦੇਹਿ ਤੇਰਾ ਨਾਉ ਜਪਨਾ ॥੧॥ ਰਹਾਉ ॥
ਹਰਿ ਕੇ ਦਾਸ ਹਰਿ ਸੇਤੀ ਰਾਤੇ ॥ ਰਾਮ ਰਸਾਇਣਿ ਅਨਦਿਨੁ ਮਾਤੇ ॥੨॥
ਬਾਹ ਪਕਰਿ ਪ੍ਰਭਿ ਆਪੇ ਕਾਢੇ ॥ ਜਨਮ ਜਨਮ ਕੇ ਟੂਟੇ ਗਾਢੇ ॥੩॥
ਉਧਰੁ ਸੁਆਮੀ ਪ੍ਰਭ ਕਿਰਪਾ ਧਾਰੇ ॥ ਨਾਨਕ ਦਾਸ ਹਰਿ ਸਰਣਿ ਦੁਆਰੇ ॥੪॥੨੯॥੩੫॥
ਸੂਹੀ ਮਹਲਾ ੫ ॥
ਸੰਤ ਪ੍ਰਸਾਦਿ ਨਿਹਚਲੁ ਘਰੁ ਪਾਇਆ ॥ ਸਰਬ ਸੂਖ ਫਿਰਿ ਨਹੀ ਡੋੁਲਾਇਆ ॥੧॥
ਗੁਰੂ ਧਿਆਇ ਹਰਿ ਚਰਨ ਮਨਿ ਚੀਨੑੇ ॥ ਤਾ ਤੇ ਕਰਤੈ ਅਸਥਿਰੁ ਕੀਨੑੇ ॥੧॥ ਰਹਾਉ ॥
ਗੁਣ ਗਾਵਤ ਅਚੁਤ ਅਬਿਨਾਸੀ ॥ ਤਾ ਤੇ ਕਾਟੀ ਜਮ ਕੀ ਫਾਸੀ ॥੨॥
ਕਰਿ ਕਿਰਪਾ ਲੀਨੇ ਲੜਿ ਲਾਏ ॥ ਸਦਾ ਅਨਦੁ ਨਾਨਕ ਗੁਣ ਗਾਏ ॥੩॥੩੦॥੩੬॥
ਸੂਹੀ ਮਹਲਾ ੫ ॥
ਅੰਮ੍ਰਿਤ ਬਚਨ ਸਾਧ ਕੀ ਬਾਣੀ ॥ ਜੋ ਜੋ ਜਪੈ ਤਿਸ ਕੀ ਗਤਿ ਹੋਵੈ ਹਰਿ ਹਰਿ ਨਾਮੁ ਨਿਤ ਰਸਨ ਬਖਾਨੀ ॥੧॥ ਰਹਾਉ ॥
ਕਲੀ ਕਾਲ ਕੇ ਮਿਟੇ ਕਲੇਸਾ ॥ ਏਕੋ ਨਾਮੁ ਮਨ ਮਹਿ ਪਰਵੇਸਾ ॥੧॥
ਸਾਧੂ ਧੂਰਿ ਮੁਖਿ ਮਸਤਕਿ ਲਾਈ ॥ ਨਾਨਕ ਉਧਰੇ ਹਰਿ ਗੁਰ ਸਰਣਾਈ ॥੨॥੩੧॥੩੭॥
ਸੂਹੀ ਮਹਲਾ ੫ ਘਰੁ ੩ ॥
ਗੋਬਿੰਦਾ ਗੁਣ ਗਾਉ ਦਇਆਲਾ ॥ ਦਰਸਨੁ ਦੇਹੁ ਪੂਰਨ ਕਿਰਪਾਲਾ ॥ ਰਹਾਉ ॥
ਕਰਿ ਕਿਰਪਾ ਤੁਮ ਹੀ ਪ੍ਰਤਿਪਾਲਾ ॥ ਜੀਉ ਪਿੰਡੁ ਸਭੁ ਤੁਮਰਾ ਮਾਲਾ ॥੧॥
ਅੰਮ੍ਰਿਤ ਨਾਮੁ ਚਲੈ ਜਪਿ ਨਾਲਾ ॥ ਨਾਨਕੁ ਜਾਚੈ ਸੰਤ ਰਵਾਲਾ ॥੨॥੩੨॥੩੮॥
ਸੂਹੀ ਮਹਲਾ ੫ ॥
ਤਿਸੁ ਬਿਨੁ ਦੂਜਾ ਅਵਰੁ ਨ ਕੋਈ ॥ ਆਪੇ ਥੰਮੈ ਸਚਾ ਸੋਈ ॥੧॥
ਹਰਿ ਹਰਿ ਨਾਮੁ ਮੇਰਾ ਆਧਾਰੁ ॥ ਕਰਣ ਕਾਰਣ ਸਮਰਥੁ ਅਪਾਰੁ ॥੧॥ ਰਹਾਉ ॥
ਸਭ ਰੋਗ ਮਿਟਾਵੇ ਨਵਾ ਨਿਰੋਆ ॥ ਨਾਨਕ ਰਖਾ ਆਪੇ ਹੋਆ ॥੨॥੩੩॥੩੯॥
jai jagadhees kee gat nahee jaanee ||3||
saran samarath agochar suaamee ||
audhar naanak prabh a(n)tarajaamee ||4||27||33||
soohee mahalaa panjavaa ||
saadhasa(n)g tarai bhai saagar ||
har har naam simar ratanaagar ||1||
simar simar jeevaa naarain ||
dhookh rog sog sabh binase gur poore mil paap tajain ||1|| rahaau ||
jeevan padhavee har kaa naau ||
man tan niramal saach suaau ||2||
aaTh pahar paarabraham dhiaaieeaai ||
poorab likhat hoi taa paieeaai ||3||
saran pe jap dheen dhiaalaa ||
naanak jaachai sa(n)t ravaalaa ||4||28||34||
soohee mahalaa panjavaa ||
ghar kaa kaaj na jaanee rooRaa ||
jhooThai dha(n)dhai rachio mooRaa ||1||
jit too(n) laaveh tit tit laganaa ||
jaa too(n) dheh teraa naau japanaa ||1|| rahaau ||
har ke dhaas har setee raate ||
raam rasain anadhin maate ||2||
baeh pakar prabh aape kaadde ||
janam janam ke TooTe gaadde ||3||
audhar suaamee prabh kirapaa dhaare ||
naanak dhaas har saran dhuaare ||4||29||35||
soohee mahalaa panjavaa ||
sa(n)t prasaadh nihachal ghar paiaa ||
sarab sookh fir nahee dduolaiaa ||1||
guroo dhiaai har charan man cheen(h)e ||
taa te karatai asathir keen(h)e ||1|| rahaau ||
gun gaavat achut abinaasee ||
taa te kaaTee jam kee faasee ||2||
kar kirapaa leene laR laae ||
sadhaa anadh naanak gun gaae ||3||30||36||
soohee mahalaa panjavaa ||
a(n)mirat bachan saadh kee baanee ||
jo jo japai tis kee gat hovai har har naam nit rasan bakhaanee ||1|| rahaau ||
kalee kaal ke miTe kalesaa ||
eko naam man meh paravesaa ||1||
saadhoo dhoor mukh masatak laiee ||
naanak udhare har gur saranaiee ||2||31||37||
soohee mahalaa panjavaa ghar teejaa ||
gobi(n)dhaa gun gaau dhiaalaa ||
dharasan dheh pooran kirapaalaa || rahaau ||
kar kirapaa tum hee pratipaalaa ||
jeeau pi(n)dd sabh tumaraa maalaa ||1||
a(n)mirat naam chalai jap naalaa ||
naanak jaachai sa(n)t ravaalaa ||2||32||38||
soohee mahalaa panjavaa ||
tis bin dhoojaa avar na koiee ||
aape tha(n)mai sachaa soiee ||1||
har har naam meraa aadhaar ||
karan kaaran samarath apaar ||1|| rahaau ||
sabh rog miTaave navaa niroaa ||
naanak rakhaa aape hoaa ||2||33||39||