ਭਾਗਠੜੇ ਹਰਿ ਸੰਤ ਤੁਮ੍ਹ੍ਹਾਰੇ ਜਿਨੑ ਘਰਿ ਧਨੁ ਹਰਿ ਨਾਮਾ ॥ ਪਰਵਾਣੁ ਗਣੀ ਸੇਈ ਇਹ ਆਏ ਸਫਲ ਤਿਨਾ ਕੇ ਕਾਮਾ ॥੧॥
ਮੇਰੇ ਰਾਮ ਹਰਿ ਜਨ ਕੈ ਹਉ ਬਲਿ ਜਾਈ ॥ ਕੇਸਾ ਕਾ ਕਰਿ ਚਵਰੁ ਢੁਲਾਵਾ ਚਰਣ ਧੂੜਿ ਮੁਖਿ ਲਾਈ ॥੧॥ ਰਹਾਉ ॥
ਜਨਮ ਮਰਣ ਦੁਹਹੂ ਮਹਿ ਨਾਹੀ ਜਨ ਪਰਉਪਕਾਰੀ ਆਏ ॥ ਜੀਅ ਦਾਨੁ ਦੇ ਭਗਤੀ ਲਾਇਨਿ ਹਰਿ ਸਿਉ ਲੈਨਿ ਮਿਲਾਏ ॥੨॥
ਸਚਾ ਅਮਰੁ ਸਚੀ ਪਾਤਿਸਾਹੀ ਸਚੇ ਸੇਤੀ ਰਾਤੇ ॥ ਸਚਾ ਸੁਖੁ ਸਚੀ ਵਡਿਆਈ ਜਿਸ ਕੇ ਸੇ ਤਿਨਿ ਜਾਤੇ ॥੩॥
ਪਖਾ ਫੇਰੀ ਪਾਣੀ ਢੋਵਾ ਹਰਿ ਜਨ ਕੈ ਪੀਸਣੁ ਪੀਸਿ ਕਮਾਵਾ ॥ ਨਾਨਕ ਕੀ ਪ੍ਰਭ ਪਾਸਿ ਬੇਨੰਤੀ ਤੇਰੇ ਜਨ ਦੇਖਣੁ ਪਾਵਾ ॥੪॥੭॥੫੪॥
ਸੂਹੀ ਮਹਲਾ ੫ ॥
ਪਾਰਬ੍ਰਹਮ ਪਰਮੇਸਰ ਸਤਿਗੁਰ ਆਪੇ ਕਰਣੈਹਾਰਾ ॥ ਚਰਣ ਧੂੜਿ ਤੇਰੀ ਸੇਵਕੁ ਮਾਗੈ ਤੇਰੇ ਦਰਸਨ ਕਉ ਬਲਿਹਾਰਾ ॥੧॥
ਮੇਰੇ ਰਾਮ ਰਾਇ ਜਿਉ ਰਾਖਹਿ ਤਿਉ ਰਹੀਐ ॥ ਤੁਧੁ ਭਾਵੈ ਤਾ ਨਾਮੁ ਜਪਾਵਹਿ ਸੁਖੁ ਤੇਰਾ ਦਿਤਾ ਲਹੀਐ ॥੧॥ ਰਹਾਉ ॥
ਮੁਕਤਿ ਭੁਗਤਿ ਜੁਗਤਿ ਤੇਰੀ ਸੇਵਾ ਜਿਸੁ ਤੂੰ ਆਪਿ ਕਰਾਇਹਿ ॥ ਤਹਾ ਬੈਕੁੰਠੁ ਜਹ ਕੀਰਤਨੁ ਤੇਰਾ ਤੂੰ ਆਪੇ ਸਰਧਾ ਲਾਇਹਿ ॥੨॥
ਸਿਮਰਿ ਸਿਮਰਿ ਸਿਮਰਿ ਨਾਮੁ ਜੀਵਾ ਤਨੁ ਮਨੁ ਹੋਇ ਨਿਹਾਲਾ ॥ ਚਰਣ ਕਮਲ ਤੇਰੇ ਧੋਇ ਧੋਇ ਪੀਵਾ ਮੇਰੇ ਸਤਿਗੁਰ ਦੀਨ ਦਇਆਲਾ ॥੩॥
ਕੁਰਬਾਣੁ ਜਾਈ ਉਸੁ ਵੇਲਾ ਸੁਹਾਵੀ ਜਿਤੁ ਤੁਮਰੈ ਦੁਆਰੈ ਆਇਆ ॥ ਨਾਨਕ ਕਉ ਪ੍ਰਭ ਭਏ ਕ੍ਰਿਪਾਲਾ ਸਤਿਗੁਰੁ ਪੂਰਾ ਪਾਇਆ ॥੪॥੮॥੫੫॥
ਸੂਹੀ ਮਹਲਾ ੫ ॥
ਤੁਧੁ ਚਿਤਿ ਆਏ ਮਹਾ ਅਨੰਦਾ ਜਿਸੁ ਵਿਸਰਹਿ ਸੋ ਮਰਿ ਜਾਏ ॥ ਦਇਆਲੁ ਹੋਵਹਿ ਜਿਸੁ ਊਪਰਿ ਕਰਤੇ ਸੋ ਤੁਧੁ ਸਦਾ ਧਿਆਏ ॥੧॥
ਮੇਰੇ ਸਾਹਿਬ ਤੂੰ ਮੈ ਮਾਣੁ ਨਿਮਾਣੀ ॥ ਅਰਦਾਸਿ ਕਰੀ ਪ੍ਰਭ ਅਪਨੇ ਆਗੈ ਸੁਣਿ ਸੁਣਿ ਜੀਵਾ ਤੇਰੀ ਬਾਣੀ ॥੧॥ ਰਹਾਉ ॥
ਚਰਣ ਧੂੜਿ ਤੇਰੇ ਜਨ ਕੀ ਹੋਵਾ ਤੇਰੇ ਦਰਸਨ ਕਉ ਬਲਿ ਜਾਈ ॥ ਅੰਮ੍ਰਿਤ ਬਚਨ ਰਿਦੈ ਉਰਿ ਧਾਰੀ ਤਉ ਕਿਰਪਾ ਤੇ ਸੰਗੁ ਪਾਈ ॥੨॥
ਅੰਤਰ ਕੀ ਗਤਿ ਤੁਧੁ ਪਹਿ ਸਾਰੀ ਤੁਧੁ ਜੇਵਡੁ ਅਵਰੁ ਨ ਕੋਈ ॥ ਜਿਸ ਨੋ ਲਾਇ ਲੈਹਿ ਸੋ ਲਾਗੈ ਭਗਤੁ ਤੁਹਾਰਾ ਸੋਈ ॥੩॥
ਦੁਇ ਕਰ ਜੋੜਿ ਮਾਗਉ ਇਕੁ ਦਾਨਾ ਸਾਹਿਬਿ ਤੁਠੈ ਪਾਵਾ ॥ ਸਾਸਿ ਸਾਸਿ ਨਾਨਕੁ ਆਰਾਧੇ ਆਠ ਪਹਰ ਗੁਣ ਗਾਵਾ ॥੪॥੯॥੫੬॥
ਸੂਹੀ ਮਹਲਾ ੫ ॥
ਜਿਸ ਕੇ ਸਿਰ ਊਪਰਿ ਤੂੰ ਸੁਆਮੀ ਸੋ ਦੁਖੁ ਕੈਸਾ ਪਾਵੈ ॥ ਬੋਲਿ ਨ ਜਾਣੈ ਮਾਇਆ ਮਦਿ ਮਾਤਾ ਮਰਣਾ ਚੀਤਿ ਨ ਆਵੈ ॥੧॥
ਮੇਰੇ ਰਾਮ ਰਾਇ ਤੂੰ ਸੰਤਾ ਕਾ ਸੰਤ ਤੇਰੇ ॥
bhaagaThaRe har sa(n)t tum(h)aare jin(h) ghar dhan har naamaa ||
paravaan ganee seiee ieh aae safal tinaa ke kaamaa ||1||
mere raam har jan kai hau bal jaiee ||
kesaa kaa kar chavar ddulaavaa charan dhooR mukh laiee ||1|| rahaau ||
janam maran dhuhahoo meh naahee jan paraupakaaree aae ||
jeea dhaan dhe bhagatee lain har siau lain milaae ||2||
sachaa amar sachee paatisaahee sache setee raate ||
sachaa sukh sachee vaddiaaiee jis ke se tin jaate ||3||
pakhaa feree paanee ddovaa har jan kai peesan pees kamaavaa ||
naanak kee prabh paas bena(n)tee tere jan dhekhan paavaa ||4||7||54||
soohee mahalaa panjavaa ||
paarabraham paramesar satigur aape karanaihaaraa ||
charan dhooR teree sevak maagai tere dharasan kau balihaaraa ||1||
mere raam rai jiau raakheh tiau raheeaai ||
tudh bhaavai taa naam japaaveh sukh teraa dhitaa laheeaai ||1|| rahaau ||
mukat bhugat jugat teree sevaa jis too(n) aap karaieh ||
tahaa baiku(n)Th jeh keeratan teraa too(n) aape saradhaa laieh ||2||
simar simar simar naam jeevaa tan man hoi nihaalaa ||
charan kamal tere dhoi dhoi peevaa mere satigur dheen dhiaalaa ||3||
kurabaan jaiee us velaa suhaavee jit tumarai dhuaarai aaiaa ||
naanak kau prabh bhe kirapaalaa satigur pooraa paiaa ||4||8||55||
soohee mahalaa panjavaa ||
tudh chit aae mahaa ana(n)dhaa jis visareh so mar jaae ||
dhiaal hoveh jis uoopar karate so tudh sadhaa dhiaae ||1||
mere saahib too(n) mai maan nimaanee ||
aradhaas karee prabh apane aagai sun sun jeevaa teree baanee ||1|| rahaau ||
charan dhooR tere jan kee hovaa tere dharasan kau bal jaiee ||
a(n)mirat bachan ridhai ur dhaaree tau kirapaa te sa(n)g paiee ||2||
a(n)tar kee gat tudh peh saaree tudh jevadd avar na koiee ||
jis no lai laih so laagai bhagat tuhaaraa soiee ||3||
dhui kar joR maagau ik dhaanaa saahib tuThai paavaa ||
saas saas naanak aaraadhe aaTh pahar gun gaavaa ||4||9||56||
soohee mahalaa panjavaa ||
jis ke sir uoopar too(n) suaamee so dhukh kaisaa paavai ||
bol na jaanai maiaa madh maataa maranaa cheet na aavai ||1||
mere raam rai too(n) sa(n)taa kaa sa(n)t tere ||