Sri Guru Granth Sahib

ਅੰਗ ੭੭੮

ਹਰਿ ਅੰਮ੍ਰਿਤਿ ਭਰੇ ਭੰਡਾਰ ਸਭੁ ਕਿਛੁ ਹੈ ਘਰਿ ਤਿਸ ਕੈ ਬਲਿ ਰਾਮ ਜੀਉ ॥ ਬਾਬੁਲੁ ਮੇਰਾ ਵਡ ਸਮਰਥਾ ਕਰਣ ਕਾਰਣ ਪ੍ਰਭੁ ਹਾਰਾ ॥ ਜਿਸੁ ਸਿਮਰਤ ਦੁਖੁ ਕੋਈ ਨ ਲਾਗੈ ਭਉਜਲੁ ਪਾਰਿ ਉਤਾਰਾ ॥ ਆਦਿ ਜੁਗਾਦਿ ਭਗਤਨ ਕਾ ਰਾਖਾ ਉਸਤਤਿ ਕਰਿ ਕਰਿ ਜੀਵਾ ॥ ਨਾਨਕ ਨਾਮੁ ਮਹਾ ਰਸੁ ਮੀਠਾ ਅਨਦਿਨੁ ਮਨਿ ਤਨਿ ਪੀਵਾ ॥੧॥
ਹਰਿ ਆਪੇ ਲਏ ਮਿਲਾਇ ਕਿਉ ਵੇਛੋੜਾ ਥੀਵਈ ਬਲਿ ਰਾਮ ਜੀਉ ॥ ਜਿਸ ਨੋ ਤੇਰੀ ਟੇਕ ਸੋ ਸਦਾ ਸਦ ਜੀਵਈ ਬਲਿ ਰਾਮ ਜੀਉ ॥ ਤੇਰੀ ਟੇਕ ਤੁਝੈ ਤੇ ਪਾਈ ਸਾਚੇ ਸਿਰਜਣਹਾਰਾ ॥ ਜਿਸ ਤੇ ਖਾਲੀ ਕੋਈ ਨਾਹੀ ਐਸਾ ਪ੍ਰਭੂ ਹਮਾਰਾ ॥ ਸੰਤ ਜਨਾ ਮਿਲਿ ਮੰਗਲੁ ਗਾਇਆ ਦਿਨੁ ਰੈਨਿ ਆਸ ਤੁਮ੍ਹ੍ਹਾਰੀ ॥ ਸਫਲੁ ਦਰਸੁ ਭੇਟਿਆ ਗੁਰੁ ਪੂਰਾ ਨਾਨਕ ਸਦ ਬਲਿਹਾਰੀ ॥੨॥
ਸੰਮ੍ਹ੍ਹਲਿਆ ਸਚੁ ਥਾਨੁ ਮਾਨੁ ਮਹਤੁ ਸਚੁ ਪਾਇਆ ਬਲਿ ਰਾਮ ਜੀਉ ॥ ਸਤਿਗੁਰੁ ਮਿਲਿਆ ਦਇਆਲੁ ਗੁਣ ਅਬਿਨਾਸੀ ਗਾਇਆ ਬਲਿ ਰਾਮ ਜੀਉ ॥ ਗੁਣ ਗੋਵਿੰਦ ਗਾਉ ਨਿਤ ਨਿਤ ਪ੍ਰਾਣ ਪ੍ਰੀਤਮ ਸੁਆਮੀਆ ॥ ਸੁਭ ਦਿਵਸ ਆਏ ਗਹਿ ਕੰਠਿ ਲਾਏ ਮਿਲੇ ਅੰਤਰਜਾਮੀਆ ॥ ਸਤੁ ਸੰਤੋਖੁ ਵਜਹਿ ਵਾਜੇ ਅਨਹਦਾ ਝੁਣਕਾਰੇ ॥ ਸੁਣਿ ਭੈ ਬਿਨਾਸੇ ਸਗਲ ਨਾਨਕ ਪ੍ਰਭ ਪੁਰਖ ਕਰਣੈਹਾਰੇ ॥੩॥
ਉਪਜਿਆ ਤਤੁ ਗਿਆਨੁ ਸਾਹੁਰੈ ਪੇਈਐ ਇਕੁ ਹਰਿ ਬਲਿ ਰਾਮ ਜੀਉ ॥ ਬ੍ਰਹਮੈ ਬ੍ਰਹਮੁ ਮਿਲਿਆ ਕੋਇ ਨ ਸਾਕੈ ਭਿੰਨ ਕਰਿ ਬਲਿ ਰਾਮ ਜੀਉ ॥ ਬਿਸਮੁ ਪੇਖੈ ਬਿਸਮੁ ਸੁਣੀਐ ਬਿਸਮਾਦੁ ਨਦਰੀ ਆਇਆ ॥ ਜਲਿ ਥਲਿ ਮਹੀਅਲਿ ਪੂਰਨ ਸੁਆਮੀ ਘਟਿ ਘਟਿ ਰਹਿਆ ਸਮਾਇਆ ॥ ਜਿਸ ਤੇ ਉਪਜਿਆ ਤਿਸੁ ਮਾਹਿ ਸਮਾਇਆ ਕੀਮਤਿ ਕਹਣੁ ਨ ਜਾਏ ॥ ਜਿਸ ਕੇ ਚਲਤ ਨ ਜਾਹੀ ਲਖਣੇ ਨਾਨਕ ਤਿਸਹਿ ਧਿਆਏ ॥੪॥੨॥
ਰਾਗੁ ਸੂਹੀ ਛੰਤ ਮਹਲਾ ੫ ਘਰੁ ੨
ੴ ਸਤਿਗੁਰ ਪ੍ਰਸਾਦਿ ॥
ਗੋਬਿੰਦ ਗੁਣ ਗਾਵਣ ਲਾਗੇ ॥ ਹਰਿ ਰੰਗਿ ਅਨਦਿਨੁ ਜਾਗੇ ॥ ਹਰਿ ਰੰਗਿ ਜਾਗੇ ਪਾਪ ਭਾਗੇ ਮਿਲੇ ਸੰਤ ਪਿਆਰਿਆ ॥ ਗੁਰ ਚਰਣ ਲਾਗੇ ਭਰਮ ਭਾਗੇ ਕਾਜ ਸਗਲ ਸਵਾਰਿਆ ॥ ਸੁਣਿ ਸ੍ਰਵਣ ਬਾਣੀ ਸਹਜਿ ਜਾਣੀ ਹਰਿ ਨਾਮੁ ਜਪਿ ਵਡਭਾਗੈ ॥ ਬਿਨਵੰਤਿ ਨਾਨਕ ਸਰਣਿ ਸੁਆਮੀ ਜੀਉ ਪਿੰਡੁ ਪ੍ਰਭ ਆਗੈ ॥੧॥
ਅਨਹਤ ਸਬਦੁ ਸੁਹਾਵਾ ॥ ਸਚੁ ਮੰਗਲੁ ਹਰਿ ਜਸੁ ਗਾਵਾ ॥ ਗੁਣ ਗਾਇ ਹਰਿ ਹਰਿ ਦੂਖ ਨਾਸੇ ਰਹਸੁ ਉਪਜੈ ਮਨਿ ਘਣਾ ॥ ਮਨੁ ਤੰਨੁ ਨਿਰਮਲੁ ਦੇਖਿ ਦਰਸਨੁ ਨਾਮੁ ਪ੍ਰਭ ਕਾ ਮੁਖਿ ਭਣਾ ॥

Ang 778

har a(n)mirat bhare bha(n)ddaar sabh kichh hai ghar tis kai bal raam jeeau ||
baabul meraa vadd samarathaa karan kaaran prabh haaraa ||
jis simarat dhukh koiee na laagai bhaujal paar utaaraa ||
aadh jugaadh bhagatan kaa raakhaa usatat kar kar jeevaa ||
naanak naam mahaa ras meeThaa anadhin man tan peevaa ||1||
har aape le milai kiau vechhoRaa theeviee bal raam jeeau ||
jis no teree Tek so sadhaa sadh jeeviee bal raam jeeau ||
teree Tek tujhai te paiee saache sirajanahaaraa ||
jis te khaalee koiee naahee aaisaa prabhoo hamaaraa ||
sa(n)t janaa mil ma(n)gal gaiaa dhin rain aas tum(h)aaree ||
safal dharas bheTiaa gur pooraa naanak sadh balihaaree ||2||
sa(n)m(h)liaa sach thaan maan mahat sach paiaa bal raam jeeau ||
satigur miliaa dhiaal gun abinaasee gaiaa bal raam jeeau ||
gun govi(n)dh gaau nit nit praan preetam suaameeaa ||
subh dhivas aae geh ka(n)Th laae mile a(n)tarajaameeaa ||
sat sa(n)tokh vajeh vaaje anahadhaa jhunakaare ||
sun bhai binaase sagal naanak prabh purakh karanaihaare ||3||
aupajiaa tat giaan saahurai peieeaai ik har bal raam jeeau ||
brahamai braham miliaa koi na saakai bhi(n)n kar bal raam jeeau ||
bisam pekhai bisam suneeaai bisamaadh nadharee aaiaa ||
jal thal maheeal pooran suaamee ghaT ghaT rahiaa samaiaa ||
jis te upajiaa tis maeh samaiaa keemat kahan na jaae ||
jis ke chalat na jaahee lakhane naanak tiseh dhiaae ||4||2||
raag soohee chha(n)t mahalaa panjavaa ghar doojaa
ikOankaar satigur prasaadh ||
gobi(n)dh gun gaavan laage ||
har ra(n)g anadhin jaage ||
har ra(n)g jaage paap bhaage mile sa(n)t piaariaa ||
gur charan laage bharam bhaage kaaj sagal savaariaa ||
sun sravan baanee sahaj jaanee har naam jap vaddabhaagai ||
binava(n)t naanak saran suaamee jeeau pi(n)dd prabh aagai ||1||
anahat sabadh suhaavaa ||
sach ma(n)gal har jas gaavaa ||
gun gai har har dhookh naase rahas upajai man ghanaa ||
man ta(n)n niramal dhekh dharasan naam prabh kaa mukh bhanaa ||