ਪਾਵਉ ਧੂਰਿ ਤੇਰੇ ਦਾਸ ਕੀ ਨਾਨਕ ਕੁਰਬਾਣੀ ॥੪॥੩॥੩੩॥
ਬਿਲਾਵਲੁ ਮਹਲਾ ੫ ॥
ਰਾਖਹੁ ਅਪਨੀ ਸਰਣਿ ਪ੍ਰਭ ਮੋਹਿ ਕਿਰਪਾ ਧਾਰੇ ॥ ਸੇਵਾ ਕਛੂ ਨ ਜਾਨਊ ਨੀਚੁ ਮੂਰਖਾਰੇ ॥੧॥
ਮਾਨੁ ਕਰਉ ਤੁਧੁ ਊਪਰੇ ਮੇਰੇ ਪ੍ਰੀਤਮ ਪਿਆਰੇ ॥ ਹਮ ਅਪਰਾਧੀ ਸਦ ਭੂਲਤੇ ਤੁਮ੍ਹ੍ਹ ਬਖਸਨਹਾਰੇ ॥੧॥ ਰਹਾਉ ॥
ਹਮ ਅਵਗਨ ਕਰਹ ਅਸੰਖ ਨੀਤਿ ਤੁਮ੍ਹ੍ਹ ਨਿਰਗੁਨ ਦਾਤਾਰੇ ॥ ਦਾਸੀ ਸੰਗਤਿ ਪ੍ਰਭੂ ਤਿਆਗਿ ਏ ਕਰਮ ਹਮਾਰੇ ॥੨॥
ਤੁਮ੍ਹ੍ਹ ਦੇਵਹੁ ਸਭੁ ਕਿਛੁ ਦਇਆ ਧਾਰਿ ਹਮ ਅਕਿਰਤਘਨਾਰੇ ॥ ਲਾਗਿ ਪਰੇ ਤੇਰੇ ਦਾਨ ਸਿਉ ਨਹ ਚਿਤਿ ਖਸਮਾਰੇ ॥੩॥
ਤੁਝ ਤੇ ਬਾਹਰਿ ਕਿਛੁ ਨਹੀ ਭਵ ਕਾਟਨਹਾਰੇ ॥ ਕਹੁ ਨਾਨਕ ਸਰਣਿ ਦਇਆਲ ਗੁਰ ਲੇਹੁ ਮੁਗਧ ਉਧਾਰੇ ॥੪॥੪॥੩੪॥
ਬਿਲਾਵਲੁ ਮਹਲਾ ੫ ॥
ਦੋਸੁ ਨ ਕਾਹੂ ਦੀਜੀਐ ਪ੍ਰਭੁ ਅਪਨਾ ਧਿਆਈਐ ॥ ਜਿਤੁ ਸੇਵਿਐ ਸੁਖੁ ਹੋਇ ਘਨਾ ਮਨ ਸੋਈ ਗਾਈਐ ॥੧॥
ਕਹੀਐ ਕਾਇ ਪਿਆਰੇ ਤੁਝੁ ਬਿਨਾ ॥ ਤੁਮ੍ਹ੍ਹ ਦਇਆਲ ਸੁਆਮੀ ਸਭ ਅਵਗਨ ਹਮਾ ॥੧॥ ਰਹਾਉ ॥
ਜਿਉ ਤੁਮ੍ਹ੍ਹ ਰਾਖਹੁ ਤਿਉ ਰਹਾ ਅਵਰੁ ਨਹੀ ਚਾਰਾ ॥ ਨੀਧਰਿਆ ਧਰ ਤੇਰੀਆ ਇਕ ਨਾਮ ਅਧਾਰਾ ॥੨॥
ਜੋ ਤੁਮ੍ਹ੍ਹ ਕਰਹੁ ਸੋਈ ਭਲਾ ਮਨਿ ਲੇਤਾ ਮੁਕਤਾ ॥ ਸਗਲ ਸਮਗ੍ਰੀ ਤੇਰੀਆ ਸਭ ਤੇਰੀ ਜੁਗਤਾ ॥੩॥
ਚਰਨ ਪਖਾਰਉ ਕਰਿ ਸੇਵਾ ਜੇ ਠਾਕੁਰ ਭਾਵੈ ॥ ਹੋਹੁ ਕ੍ਰਿਪਾਲ ਦਇਆਲ ਪ੍ਰਭ ਨਾਨਕੁ ਗੁਣ ਗਾਵੈ ॥੪॥੫॥੩੫॥
ਬਿਲਾਵਲੁ ਮਹਲਾ ੫ ॥
ਮਿਰਤੁ ਹਸੈ ਸਿਰ ਊਪਰੇ ਪਸੂਆ ਨਹੀ ਬੂਝੈ ॥ ਬਾਦ ਸਾਦ ਅਹੰਕਾਰ ਮਹਿ ਮਰਣਾ ਨਹੀ ਸੂਝੈ ॥੧॥
ਸਤਿਗੁਰੁ ਸੇਵਹੁ ਆਪਨਾ ਕਾਹੇ ਫਿਰਹੁ ਅਭਾਗੇ ॥ ਦੇਖਿ ਕਸੁੰਭਾ ਰੰਗੁਲਾ ਕਾਹੇ ਭੂਲਿ ਲਾਗੇ ॥੧॥ ਰਹਾਉ ॥
ਕਰਿ ਕਰਿ ਪਾਪ ਦਰਬੁ ਕੀਆ ਵਰਤਣ ਕੈ ਤਾਈ ॥ ਮਾਟੀ ਸਿਉ ਮਾਟੀ ਰਲੀ ਨਾਗਾ ਉਠਿ ਜਾਈ ॥੨॥
ਜਾ ਕੈ ਕੀਐ ਸ੍ਰਮੁ ਕਰੈ ਤੇ ਬੈਰ ਬਿਰੋਧੀ ॥ ਅੰਤ ਕਾਲਿ ਭਜਿ ਜਾਹਿਗੇ ਕਾਹੇ ਜਲਹੁ ਕਰੋਧੀ ॥੩॥
ਦਾਸ ਰੇਣੁ ਸੋਈ ਹੋਆ ਜਿਸੁ ਮਸਤਕਿ ਕਰਮਾ ॥ ਕਹੁ ਨਾਨਕ ਬੰਧਨ ਛੁਟੇ ਸਤਿਗੁਰ ਕੀ ਸਰਨਾ ॥੪॥੬॥੩੬॥
ਬਿਲਾਵਲੁ ਮਹਲਾ ੫ ॥
ਪਿੰਗੁਲ ਪਰਬਤ ਪਾਰਿ ਪਰੇ ਖਲ ਚਤੁਰ ਬਕੀਤਾ ॥ ਅੰਧੁਲੇ ਤ੍ਰਿਭਵਣ ਸੂਝਿਆ ਗੁਰ ਭੇਟਿ ਪੁਨੀਤਾ ॥੧॥
ਮਹਿਮਾ ਸਾਧੂ ਸੰਗ ਕੀ ਸੁਨਹੁ ਮੇਰੇ ਮੀਤਾ ॥ ਮੈਲੁ ਖੋਈ ਕੋਟਿ ਅਘ ਹਰੇ ਨਿਰਮਲ ਭਏ ਚੀਤਾ ॥੧॥ ਰਹਾਉ ॥
ਐਸੀ ਭਗਤਿ ਗੋਵਿੰਦ ਕੀ ਕੀਟਿ ਹਸਤੀ ਜੀਤਾ ॥ ਜੋ ਜੋ ਕੀਨੋ ਆਪਨੋ ਤਿਸੁ ਅਭੈ ਦਾਨੁ ਦੀਤਾ ॥੨॥
ਸਿੰਘੁ ਬਿਲਾਈ ਹੋਇ ਗਇਓ ਤ੍ਰਿਣੁ ਮੇਰੁ ਦਿਖੀਤਾ ॥
paavau dhoor tere dhaas kee naanak kurabaanee ||4||3||33||
bilaaval mahalaa panjavaa ||
raakhahu apanee saran prabh moh kirapaa dhaare ||
sevaa kachhoo na jaanuoo neech moorakhaare ||1||
maan karau tudh uoopare mere preetam piaare ||
ham aparaadhee sadh bhoolate tum(h) bakhasanahaare ||1|| rahaau ||
ham avagan kareh asa(n)kh neet tum(h) niragun dhaataare ||
dhaasee sa(n)gat prabhoo tiaag e karam hamaare ||2||
tum(h) dhevahu sabh kichh dhiaa dhaar ham akirataghanaare ||
laag pare tere dhaan siau neh chit khasamaare ||3||
tujh te baahar kichh nahee bhav kaaTanahaare ||
kahu naanak saran dhiaal gur leh mugadh udhaare ||4||4||34||
bilaaval mahalaa panjavaa ||
dhos na kaahoo dheejeeaai prabh apanaa dhiaaieeaai ||
jit seviaai sukh hoi ghanaa man soiee gaieeaai ||1||
kaheeaai kai piaare tujh binaa ||
tum(h) dhiaal suaamee sabh avagan hamaa ||1|| rahaau ||
jiau tum(h) raakhahu tiau rahaa avar nahee chaaraa ||
needhariaa dhar tereeaa ik naam adhaaraa ||2||
jo tum(h) karahu soiee bhalaa man letaa mukataa ||
sagal samagree tereeaa sabh teree jugataa ||3||
charan pakhaarau kar sevaa je Thaakur bhaavai ||
hoh kirapaal dhiaal prabh naanak gun gaavai ||4||5||35||
bilaaval mahalaa panjavaa ||
mrit hasai sir uoopare pasooaa nahee boojhai ||
baadh saadh aha(n)kaar meh maranaa nahee soojhai ||1||
satigur sevahu aapanaa kaahe firahu abhaage ||
dhekh kasu(n)bhaa ra(n)gulaa kaahe bhool laage ||1|| rahaau ||
kar kar paap dharab keeaa varatan kai taiee ||
maaTee siau maaTee ralee naagaa uTh jaiee ||2||
jaa kai keeaai sram karai te bair birodhee ||
a(n)t kaal bhaj jaahige kaahe jalahu karodhee ||3||
dhaas ren soiee hoaa jis masatak karamaa ||
kahu naanak ba(n)dhan chhuTe satigur kee saranaa ||4||6||36||
bilaaval mahalaa panjavaa ||
pi(n)gul parabat paar pare khal chatur bakeetaa ||
a(n)dhule tirabhavan soojhiaa gur bheT puneetaa ||1||
mahimaa saadhoo sa(n)g kee sunahu mere meetaa ||
mail khoiee koT agh hare niramal bhe cheetaa ||1|| rahaau ||
aaisee bhagat govi(n)dh kee keeT hasatee jeetaa ||
jo jo keeno aapano tis abhai dhaan dheetaa ||2||
si(n)gh bilaiee hoi gio tiran mer dhikheetaa ||