ਜਗਤ ਉਧਾਰਨ ਸਾਧ ਪ੍ਰਭ ਤਿਨੑ ਲਾਗਹੁ ਪਾਲ ॥ ਮੋ ਕਉ ਦੀਜੈ ਦਾਨੁ ਪ੍ਰਭ ਸੰਤਨ ਪਗ ਰਾਲ ॥੨॥
ਉਕਤਿ ਸਿਆਨਪ ਕਛੁ ਨਹੀ ਨਾਹੀ ਕਛੁ ਘਾਲ ॥ ਭ੍ਰਮ ਭੈ ਰਾਖਹੁ ਮੋਹ ਤੇ ਕਾਟਹੁ ਜਮ ਜਾਲ ॥੩॥
ਬਿਨਉ ਕਰਉ ਕਰੁਣਾਪਤੇ ਪਿਤਾ ਪ੍ਰਤਿਪਾਲ ॥ ਗੁਣ ਗਾਵਉ ਤੇਰੇ ਸਾਧਸੰਗਿ ਨਾਨਕ ਸੁਖ ਸਾਲ ॥੪॥੧੧॥੪੧॥
ਬਿਲਾਵਲੁ ਮਹਲਾ ੫ ॥
ਕੀਤਾ ਲੋੜਹਿ ਸੋ ਕਰਹਿ ਤੁਝ ਬਿਨੁ ਕਛੁ ਨਾਹਿ ॥ ਪਰਤਾਪੁ ਤੁਮ੍ਹ੍ਹਾਰਾ ਦੇਖਿ ਕੈ ਜਮਦੂਤ ਛਡਿ ਜਾਹਿ ॥੧॥
ਤੁਮ੍ਹ੍ਹਰੀ ਕ੍ਰਿਪਾ ਤੇ ਛੂਟੀਐ ਬਿਨਸੈ ਅਹੰਮੇਵ ॥ ਸਰਬ ਕਲਾ ਸਮਰਥ ਪ੍ਰਭ ਪੂਰੇ ਗੁਰਦੇਵ ॥੧॥ ਰਹਾਉ ॥
ਖੋਜਤ ਖੋਜਤ ਖੋਜਿਆ ਨਾਮੈ ਬਿਨੁ ਕੂਰੁ ॥ ਜੀਵਨ ਸੁਖੁ ਸਭੁ ਸਾਧਸੰਗਿ ਪ੍ਰਭ ਮਨਸਾ ਪੂਰੁ ॥੨॥
ਜਿਤੁ ਜਿਤੁ ਲਾਵਹੁ ਤਿਤੁ ਤਿਤੁ ਲਗਹਿ ਸਿਆਨਪ ਸਭ ਜਾਲੀ ॥ ਜਤ ਕਤ ਤੁਮ੍ਹ੍ਹ ਭਰਪੂਰ ਹਹੁ ਮੇਰੇ ਦੀਨ ਦਇਆਲੀ ॥੩॥
ਸਭੁ ਕਿਛੁ ਤੁਮ ਤੇ ਮਾਗਨਾ ਵਡਭਾਗੀ ਪਾਏ ॥ ਨਾਨਕ ਕੀ ਅਰਦਾਸਿ ਪ੍ਰਭ ਜੀਵਾ ਗੁਨ ਗਾਏ ॥੪॥੧੨॥੪੨॥
ਬਿਲਾਵਲੁ ਮਹਲਾ ੫ ॥
ਸਾਧਸੰਗਤਿ ਕੈ ਬਾਸਬੈ ਕਲਮਲ ਸਭਿ ਨਸਨਾ ॥ ਪ੍ਰਭ ਸੇਤੀ ਰੰਗਿ ਰਾਤਿਆ ਤਾ ਤੇ ਗਰਭਿ ਨ ਗ੍ਰਸਨਾ ॥੧॥
ਨਾਮੁ ਕਹਤ ਗੋਵਿੰਦ ਕਾ ਸੂਚੀ ਭਈ ਰਸਨਾ ॥ ਮਨ ਤਨ ਨਿਰਮਲ ਹੋਈ ਹੈ ਗੁਰ ਕਾ ਜਪੁ ਜਪਨਾ ॥੧॥ ਰਹਾਉ ॥
ਹਰਿ ਰਸੁ ਚਾਖਤ ਧ੍ਰਾਪਿਆ ਮਨਿ ਰਸੁ ਲੈ ਹਸਨਾ ॥ ਬੁਧਿ ਪ੍ਰਗਾਸ ਪ੍ਰਗਟ ਭਈ ਉਲਟਿ ਕਮਲੁ ਬਿਗਸਨਾ ॥੨॥
ਸੀਤਲ ਸਾਂਤਿ ਸੰਤੋਖੁ ਹੋਇ ਸਭ ਬੂਝੀ ਤ੍ਰਿਸਨਾ ॥ ਦਹ ਦਿਸ ਧਾਵਤ ਮਿਟਿ ਗਏ ਨਿਰਮਲ ਥਾਨਿ ਬਸਨਾ ॥੩॥
ਰਾਖਨਹਾਰੈ ਰਾਖਿਆ ਭਏ ਭ੍ਰਮ ਭਸਨਾ ॥ ਨਾਮੁ ਨਿਧਾਨ ਨਾਨਕ ਸੁਖੀ ਪੇਖਿ ਸਾਧ ਦਰਸਨਾ ॥੪॥੧੩॥੪੩॥
ਬਿਲਾਵਲੁ ਮਹਲਾ ੫ ॥
ਪਾਣੀ ਪਖਾ ਪੀਸੁ ਦਾਸ ਕੈ ਤਬ ਹੋਹਿ ਨਿਹਾਲੁ ॥ ਰਾਜ ਮਿਲਖ ਸਿਕਦਾਰੀਆ ਅਗਨੀ ਮਹਿ ਜਾਲੁ ॥੧॥
ਸੰਤ ਜਨਾ ਕਾ ਛੋਹਰਾ ਤਿਸੁ ਚਰਣੀ ਲਾਗਿ ॥ ਮਾਇਆਧਾਰੀ ਛਤ੍ਰਪਤਿ ਤਿਨੑ ਛੋਡਉ ਤਿਆਗਿ ॥੧॥ ਰਹਾਉ ॥
ਸੰਤਨ ਕਾ ਦਾਨਾ ਰੂਖਾ ਸੋ ਸਰਬ ਨਿਧਾਨ ॥ ਗ੍ਰਿਹਿ ਸਾਕਤ ਛਤੀਹ ਪ੍ਰਕਾਰ ਤੇ ਬਿਖੂ ਸਮਾਨ ॥੨॥
ਭਗਤ ਜਨਾ ਕਾ ਲੂਗਰਾ ਓਢਿ ਨਗਨ ਨ ਹੋਈ ॥ ਸਾਕਤ ਸਿਰਪਾਉ ਰੇਸਮੀ ਪਹਿਰਤ ਪਤਿ ਖੋਈ ॥੩॥
ਸਾਕਤ ਸਿਉ ਮੁਖਿ ਜੋਰਿਐ ਅਧ ਵੀਚਹੁ ਟੂਟੈ ॥ ਹਰਿ ਜਨ ਕੀ ਸੇਵਾ ਜੋ ਕਰੇ ਇਤ ਊਤਹਿ ਛੂਟੈ ॥੪॥
ਸਭ ਕਿਛੁ ਤੁਮ੍ਹ੍ਹ ਹੀ ਤੇ ਹੋਆ ਆਪਿ ਬਣਤ ਬਣਾਈ ॥ ਦਰਸਨੁ ਭੇਟਤ ਸਾਧ ਕਾ ਨਾਨਕ ਗੁਣ ਗਾਈ ॥੫॥੧੪॥੪੪॥
jagat udhaaran saadh prabh tin(h) laagahu paal ||
mo kau dheejai dhaan prabh sa(n)tan pag raal ||2||
aukat siaanap kachh nahee naahee kachh ghaal ||
bhram bhai raakhahu moh te kaaTahu jam jaal ||3||
binau karau karunaapate pitaa pratipaal ||
gun gaavau tere saadhasa(n)g naanak sukh saal ||4||11||41||
bilaaval mahalaa panjavaa ||
keetaa loReh so kareh tujh bin kachh naeh ||
parataap tum(h)aaraa dhekh kai jamadhoot chhadd jaeh ||1||
tum(h)ree kirapaa te chhooTeeaai binasai aha(n)mev ||
sarab kalaa samarath prabh poore gurdhev ||1|| rahaau ||
khojat khojat khojiaa naamai bin koor ||
jeevan sukh sabh saadhasa(n)g prabh manasaa poor ||2||
jit jit laavahu tit tit lageh siaanap sabh jaalee ||
jat kat tum(h) bharapoor hahu mere dheen dhiaalee ||3||
sabh kichh tum te maaganaa vaddabhaagee paae ||
naanak kee aradhaas prabh jeevaa gun gaae ||4||12||42||
bilaaval mahalaa panjavaa ||
saadhasa(n)gat kai baasabai kalamal sabh nasanaa ||
prabh setee ra(n)g raatiaa taa te garabh na grasanaa ||1||
naam kahat govi(n)dh kaa soochee bhiee rasanaa ||
man tan niramal hoiee hai gur kaa jap japanaa ||1|| rahaau ||
har ras chaakhat dhraapiaa man ras lai hasanaa ||
budh pragaas pragaT bhiee ulaT kamal bigasanaa ||2||
seetal saa(n)t sa(n)tokh hoi sabh boojhee tirasanaa ||
dheh dhis dhaavat miT ge niramal thaan basanaa ||3||
raakhanahaarai raakhiaa bhe bhram bhasanaa ||
naam nidhaan naanak sukhee pekh saadh dharasanaa ||4||13||43||
bilaaval mahalaa panjavaa ||
paanee pakhaa pees dhaas kai tab hoh nihaal ||
raaj milakh sikadhaareeaa aganee meh jaal ||1||
sa(n)t janaa kaa chhoharaa tis charanee laag ||
maiaadhaaree chhatrapat tin(h) chhoddau tiaag ||1|| rahaau ||
sa(n)tan kaa dhaanaa rookhaa so sarab nidhaan ||
gireh saakat chhateeh prakaar te bikhoo samaan ||2||
bhagat janaa kaa loogaraa odd nagan na hoiee ||
saakat sirapaau resamee pahirat pat khoiee ||3||
saakat siau mukh joriaai adh veechahu TooTai ||
har jan kee sevaa jo kare it uooteh chhooTai ||4||
sabh kichh tum(h) hee te hoaa aap banat banaiee ||
dharasan bheTat saadh kaa naanak gun gaiee ||5||14||44||