ਨਾਨਕ ਕਉ ਕਿਰਪਾ ਭਈ ਦਾਸੁ ਅਪਨਾ ਕੀਨੁ ॥੪॥੨੫॥੫੫॥
ਬਿਲਾਵਲੁ ਮਹਲਾ ੫ ॥
ਹਰਿ ਭਗਤਾ ਕਾ ਆਸਰਾ ਅਨ ਨਾਹੀ ਠਾਉ ॥ ਤਾਣੁ ਦੀਬਾਣੁ ਪਰਵਾਰ ਧਨੁ ਪ੍ਰਭ ਤੇਰਾ ਨਾਉ ॥੧॥
ਕਰਿ ਕਿਰਪਾ ਪ੍ਰਭਿ ਆਪਣੀ ਅਪਨੇ ਦਾਸ ਰਖਿ ਲੀਏ ॥ ਨਿੰਦਕ ਨਿੰਦਾ ਕਰਿ ਪਚੇ ਜਮਕਾਲਿ ਗ੍ਰਸੀਏ ॥੧॥ ਰਹਾਉ ॥
ਸੰਤਾ ਏਕੁ ਧਿਆਵਨਾ ਦੂਸਰ ਕੋ ਨਾਹਿ ॥ ਏਕਸੁ ਆਗੈ ਬੇਨਤੀ ਰਵਿਆ ਸ੍ਰਬ ਥਾਇ ॥੨॥
ਕਥਾ ਪੁਰਾਤਨ ਇਉ ਸੁਣੀ ਭਗਤਨ ਕੀ ਬਾਨੀ ॥ ਸਗਲ ਦੁਸਟ ਖੰਡ ਖੰਡ ਕੀਏ ਜਨ ਲੀਏ ਮਾਨੀ ॥੩॥
ਸਤਿ ਬਚਨ ਨਾਨਕੁ ਕਹੈ ਪਰਗਟ ਸਭ ਮਾਹਿ ॥ ਪ੍ਰਭ ਕੇ ਸੇਵਕ ਸਰਣਿ ਪ੍ਰਭ ਤਿਨ ਕਉ ਭਉ ਨਾਹਿ ॥੪॥੨੬॥੫੬॥
ਬਿਲਾਵਲੁ ਮਹਲਾ ੫ ॥
ਬੰਧਨ ਕਾਟੈ ਸੋ ਪ੍ਰਭੂ ਜਾ ਕੈ ਕਲ ਹਾਥ ॥ ਅਵਰ ਕਰਮ ਨਹੀ ਛੂਟੀਐ ਰਾਖਹੁ ਹਰਿ ਨਾਥ ॥੧॥
ਤਉ ਸਰਣਾਗਤਿ ਮਾਧਵੇ ਪੂਰਨ ਦਇਆਲ ॥ ਛੂਟਿ ਜਾਇ ਸੰਸਾਰ ਤੇ ਰਾਖੈ ਗੋਪਾਲ ॥੧॥ ਰਹਾਉ ॥
ਆਸਾ ਭਰਮ ਬਿਕਾਰ ਮੋਹ ਇਨ ਮਹਿ ਲੋਭਾਨਾ ॥ ਝੂਠੁ ਸਮਗ੍ਰੀ ਮਨਿ ਵਸੀ ਪਾਰਬ੍ਰਹਮੁ ਨ ਜਾਨਾ ॥੨॥
ਪਰਮ ਜੋਤਿ ਪੂਰਨ ਪੁਰਖ ਸਭਿ ਜੀਅ ਤੁਮ੍ਹ੍ਹਾਰੇ ॥ ਜਿਉ ਤੂ ਰਾਖਹਿ ਤਿਉ ਰਹਾ ਪ੍ਰਭ ਅਗਮ ਅਪਾਰੇ ॥੩॥
ਕਰਣ ਕਾਰਣ ਸਮਰਥ ਪ੍ਰਭ ਦੇਹਿ ਅਪਨਾ ਨਾਉ ॥ ਨਾਨਕ ਤਰੀਐ ਸਾਧਸੰਗਿ ਹਰਿ ਹਰਿ ਗੁਣ ਗਾਉ ॥੪॥੨੭॥੫੭॥
ਬਿਲਾਵਲੁ ਮਹਲਾ ੫ ॥
ਕਵਨੁ ਕਵਨੁ ਨਹੀ ਪਤਰਿਆ ਤੁਮ੍ਹ੍ਹਰੀ ਪਰਤੀਤਿ ॥ ਮਹਾ ਮੋਹਨੀ ਮੋਹਿਆ ਨਰਕ ਕੀ ਰੀਤਿ ॥੧॥
ਮਨ ਖੁਟਹਰ ਤੇਰਾ ਨਹੀ ਬਿਸਾਸੁ ਤੂ ਮਹਾ ਉਦਮਾਦਾ ॥ ਖਰ ਕਾ ਪੈਖਰੁ ਤਉ ਛੁਟੈ ਜਉ ਊਪਰਿ ਲਾਦਾ ॥੧॥ ਰਹਾਉ ॥
ਜਪ ਤਪ ਸੰਜਮ ਤੁਮ੍ਹ੍ਹ ਖੰਡੇ ਜਮ ਕੇ ਦੁਖ ਡਾਂਡ ॥ ਸਿਮਰਹਿ ਨਾਹੀ ਜੋਨਿ ਦੁਖ ਨਿਰਲਜੇ ਭਾਂਡ ॥੨॥
ਹਰਿ ਸੰਗਿ ਸਹਾਈ ਮਹਾ ਮੀਤੁ ਤਿਸ ਸਿਉ ਤੇਰਾ ਭੇਦੁ ॥ ਬੀਧਾ ਪੰਚ ਬਟਵਾਰਈ ਉਪਜਿਓ ਮਹਾ ਖੇਦੁ ॥੩॥
ਨਾਨਕ ਤਿਨ ਸੰਤਨ ਸਰਣਾਗਤੀ ਜਿਨ ਮਨੁ ਵਸਿ ਕੀਨਾ ॥ ਤਨੁ ਧਨੁ ਸਰਬਸੁ ਆਪਣਾ ਪ੍ਰਭਿ ਜਨ ਕਉ ਦੀਨੑਾ ॥੪॥੨੮॥੫੮॥
ਬਿਲਾਵਲੁ ਮਹਲਾ ੫ ॥
ਉਦਮੁ ਕਰਤ ਆਨਦੁ ਭਇਆ ਸਿਮਰਤ ਸੁਖ ਸਾਰੁ ॥ ਜਪਿ ਜਪਿ ਨਾਮੁ ਗੋਬਿੰਦ ਕਾ ਪੂਰਨ ਬੀਚਾਰੁ ॥੧॥
ਚਰਨ ਕਮਲ ਗੁਰ ਕੇ ਜਪਤ ਹਰਿ ਜਪਿ ਹਉ ਜੀਵਾ ॥ ਪਾਰਬ੍ਰਹਮੁ ਆਰਾਧਤੇ ਮੁਖਿ ਅੰਮ੍ਰਿਤੁ ਪੀਵਾ ॥੧॥ ਰਹਾਉ ॥
ਜੀਅ ਜੰਤ ਸਭਿ ਸੁਖਿ ਬਸੇ ਸਭ ਕੈ ਮਨਿ ਲੋਚ ॥ ਪਰਉਪਕਾਰੁ ਨਿਤ ਚਿਤਵਤੇ ਨਾਹੀ ਕਛੁ ਪੋਚ ॥੨॥
naanak kau kirapaa bhiee dhaas apanaa keen ||4||25||55||
bilaaval mahalaa panjavaa ||
har bhagataa kaa aasaraa an naahee Thaau ||
taan dheebaan paravaar dhan prabh teraa naau ||1||
kar kirapaa prabh aapanee apane dhaas rakh le’ee ||
ni(n)dhak ni(n)dhaa kar pache jamakaal grase’ee ||1|| rahaau ||
sa(n)taa ek dhiaavanaa dhoosar ko naeh ||
ekas aagai benatee raviaa srab thai ||2||
kathaa puraatan iau sunee bhagatan kee baanee ||
sagal dhusaT kha(n)dd kha(n)dd ke’ee jan le’ee maanee ||3||
sat bachan naanak kahai paragaT sabh maeh ||
prabh ke sevak saran prabh tin kau bhau naeh ||4||26||56||
bilaaval mahalaa panjavaa ||
ba(n)dhan kaaTai so prabhoo jaa kai kal haath ||
avar karam nahee chhooTeeaai raakhahu har naath ||1||
tau saranaagat maadhave pooran dhiaal ||
chhooT jai sa(n)saar te raakhai gopaal ||1|| rahaau ||
aasaa bharam bikaar moh in meh lobhaanaa ||
jhooTh samagree man vasee paarabraham na jaanaa ||2||
param jot pooran purakh sabh jeea tum(h)aare ||
jiau too raakheh tiau rahaa prabh agam apaare ||3||
karan kaaran samarath prabh dheh apanaa naau ||
naanak tareeaai saadhasa(n)g har har gun gaau ||4||27||57||
bilaaval mahalaa panjavaa ||
kavan kavan nahee patariaa tum(h)ree parateet ||
mahaa mohanee mohiaa narak kee reet ||1||
man khuTahar teraa nahee bisaas too mahaa udhamaadhaa ||
khar kaa paikhar tau chhuTai jau uoopar laadhaa ||1|| rahaau ||
jap tap sa(n)jam tum(h) kha(n)dde jam ke dhukh ddaa(n)dd ||
simareh naahee jon dhukh niralaje bhaa(n)dd ||2||
har sa(n)g sahaiee mahaa meet tis siau teraa bhedh ||
beedhaa pa(n)ch baTavaariee upajio mahaa khedh ||3||
naanak tin sa(n)tan saranaagatee jin man vas keenaa ||
tan dhan sarabas aapanaa prabh jan kau dheen(h)aa ||4||28||58||
bilaaval mahalaa panjavaa ||
audham karat aanadh bhiaa simarat sukh saar ||
jap jap naam gobi(n)dh kaa pooran beechaar ||1||
charan kamal gur ke japat har jap hau jeevaa ||
paarabraham aaraadhate mukh a(n)mrit peevaa ||1|| rahaau ||
jeea ja(n)t sabh sukh base sabh kai man loch ||
paraupakaar nit chitavate naahee kachh poch ||2||