Sri Guru Granth Sahib

ਅੰਗ ੮੨੦

ਭਗਤ ਜਨਾ ਕੀ ਬੇਨਤੀ ਸੁਣੀ ਪ੍ਰਭਿ ਆਪਿ ॥ ਰੋਗ ਮਿਟਾਇ ਜੀਵਾਲਿਅਨੁ ਜਾ ਕਾ ਵਡ ਪਰਤਾਪੁ ॥੧॥
ਦੋਖ ਹਮਾਰੇ ਬਖਸਿਅਨੁ ਅਪਣੀ ਕਲ ਧਾਰੀ ॥ ਮਨ ਬਾਂਛਤ ਫਲ ਦਿਤਿਅਨੁ ਨਾਨਕ ਬਲਿਹਾਰੀ ॥੨॥੧੬॥੮੦॥
ਰਾਗੁ ਬਿਲਾਵਲੁ ਮਹਲਾ ੫ ਚਉਪਦੇ ਦੁਪਦੇ ਘਰੁ ੬
ੴ ਸਤਿਗੁਰ ਪ੍ਰਸਾਦਿ ॥
ਮੇਰੇ ਮੋਹਨ ਸ੍ਰਵਨੀ ਇਹ ਨ ਸੁਨਾਏ ॥ ਸਾਕਤ ਗੀਤ ਨਾਦ ਧੁਨਿ ਗਾਵਤ ਬੋਲਤ ਬੋਲ ਅਜਾਏ ॥੧॥ ਰਹਾਉ ॥
ਸੇਵਤ ਸੇਵਿ ਸੇਵਿ ਸਾਧ ਸੇਵਉ ਸਦਾ ਕਰਉ ਕਿਰਤਾਏ ॥ ਅਭੈ ਦਾਨੁ ਪਾਵਉ ਪੁਰਖ ਦਾਤੇ ਮਿਲਿ ਸੰਗਤਿ ਹਰਿ ਗੁਣ ਗਾਏ ॥੧॥
ਰਸਨਾ ਅਗਹ ਅਗਹ ਗੁਨ ਰਾਤੀ ਨੈਨ ਦਰਸ ਰੰਗੁ ਲਾਏ ॥ ਹੋਹੁ ਕ੍ਰਿਪਾਲ ਦੀਨ ਦੁਖ ਭੰਜਨ ਮੋਹਿ ਚਰਣ ਰਿਦੈ ਵਸਾਏ ॥੨॥
ਸਭਹੂ ਤਲੈ ਤਲੈ ਸਭ ਊਪਰਿ ਏਹ ਦ੍ਰਿਸਟਿ ਦ੍ਰਿਸਟਾਏ ॥ ਅਭਿਮਾਨੁ ਖੋਇ ਖੋਇ ਖੋਇ ਖੋਈ ਹਉ ਮੋ ਕਉ ਸਤਿਗੁਰ ਮੰਤ੍ਰੁ ਦ੍ਰਿੜਾਏ ॥੩॥
ਅਤੁਲੁ ਅਤੁਲੁ ਅਤੁਲੁ ਨਹ ਤੁਲੀਐ ਭਗਤਿ ਵਛਲੁ ਕਿਰਪਾਏ ॥ ਜੋ ਜੋ ਸਰਣਿ ਪਰਿਓ ਗੁਰ ਨਾਨਕ ਅਭੈ ਦਾਨੁ ਸੁਖ ਪਾਏ ॥੪॥੧॥੮੧॥
ਬਿਲਾਵਲੁ ਮਹਲਾ ੫ ॥
ਪ੍ਰਭ ਜੀ ਤੂ ਮੇਰੇ ਪ੍ਰਾਨ ਅਧਾਰੈ ॥ ਨਮਸਕਾਰ ਡੰਡਉਤਿ ਬੰਦਨਾ ਅਨਿਕ ਬਾਰ ਜਾਉ ਬਾਰੈ ॥੧॥ ਰਹਾਉ ॥
ਊਠਤ ਬੈਠਤ ਸੋਵਤ ਜਾਗਤ ਇਹੁ ਮਨੁ ਤੁਝਹਿ ਚਿਤਾਰੈ ॥ ਸੂਖ ਦੂਖ ਇਸੁ ਮਨ ਕੀ ਬਿਰਥਾ ਤੁਝ ਹੀ ਆਗੈ ਸਾਰੈ ॥੧॥
ਤੂ ਮੇਰੀ ਓਟ ਬਲ ਬੁਧਿ ਧਨੁ ਤੁਮ ਹੀ ਤੁਮਹਿ ਮੇਰੈ ਪਰਵਾਰੈ ॥ ਜੋ ਤੁਮ ਕਰਹੁ ਸੋਈ ਭਲ ਹਮਰੈ ਪੇਖਿ ਨਾਨਕ ਸੁਖ ਚਰਨਾਰੈ ॥੨॥੨॥੮੨॥
ਬਿਲਾਵਲੁ ਮਹਲਾ ੫ ॥
ਸੁਨੀਅਤ ਪ੍ਰਭ ਤਉ ਸਗਲ ਉਧਾਰਨ ॥ ਮੋਹ ਮਗਨ ਪਤਿਤ ਸੰਗਿ ਪ੍ਰਾਨੀ ਐਸੇ ਮਨਹਿ ਬਿਸਾਰਨ ॥੧॥ ਰਹਾਉ ॥
ਸੰਚਿ ਬਿਖਿਆ ਲੇ ਗ੍ਰਾਹਜੁ ਕੀਨੀ ਅੰਮ੍ਰਿਤੁ ਮਨ ਤੇ ਡਾਰਨ ॥ ਕਾਮ ਕ੍ਰੋਧ ਲੋਭ ਰਤੁ ਨਿੰਦਾ ਸਤੁ ਸੰਤੋਖੁ ਬਿਦਾਰਨ ॥੧॥
ਇਨ ਤੇ ਕਾਢਿ ਲੇਹੁ ਮੇਰੇ ਸੁਆਮੀ ਹਾਰਿ ਪਰੇ ਤੁਮ੍ਹ੍ਹ ਸਾਰਨ ॥ ਨਾਨਕ ਕੀ ਬੇਨੰਤੀ ਪ੍ਰਭ ਪਹਿ ਸਾਧਸੰਗਿ ਰੰਕ ਤਾਰਨ ॥੨॥੩॥੮੩॥
ਬਿਲਾਵਲੁ ਮਹਲਾ ੫ ॥
ਸੰਤਨ ਕੈ ਸੁਨੀਅਤ ਪ੍ਰਭ ਕੀ ਬਾਤ ॥ ਕਥਾ ਕੀਰਤਨੁ ਆਨੰਦ ਮੰਗਲ ਧੁਨਿ ਪੂਰਿ ਰਹੀ ਦਿਨਸੁ ਅਰੁ ਰਾਤਿ ॥੧॥ ਰਹਾਉ ॥
ਕਰਿ ਕਿਰਪਾ ਅਪਨੇ ਪ੍ਰਭਿ ਕੀਨੇ ਨਾਮ ਅਪੁਨੇ ਕੀ ਕੀਨੀ ਦਾਤਿ ॥ ਆਠ ਪਹਰ ਗੁਨ ਗਾਵਤ ਪ੍ਰਭ ਕੇ ਕਾਮ ਕ੍ਰੋਧ ਇਸੁ ਤਨ ਤੇ ਜਾਤ ॥੧॥

Ang 820

bhagat janaa kee benatee sunee prabh aap ||
rog miTai jeevaalian jaa kaa vadd parataap ||1||
dhokh hamaare bakhasian apanee kal dhaaree ||
man baa(n)chhat fal dhitian naanak balihaaree ||2||16||80||
raag bilaaval mahalaa panjavaa chaupadhe dhupadhe ghar chhayvaa
ikOankaar satigur prasaadh ||
mere mohan sravanee ieh na sunaae || saakat geet naadh dhun gaavat bolat bol ajaae ||1|| rahaau ||
sevat sev sev saadh sevau sadhaa karau kirataae ||
abhai dhaan paavau purakh dhaate mil sa(n)gat har gun gaae ||1||
rasanaa ageh ageh gun raatee nain dharas ra(n)g laae ||
hoh kirapaal dheen dhukh bha(n)jan moh charan ridhai vasaae ||2||
sabhahoo talai talai sabh uoopar eh dhirasaT dhirasaTaae ||
abhimaan khoi khoi khoi khoiee hau mo kau satigur ma(n)tr dhiraRaae ||3||
atul atul atul neh tuleeaai bhagat vachhal kirapaae ||
jo jo saran pario gur naanak abhai dhaan sukh paae ||4||1||81||
bilaaval mahalaa panjavaa ||
prabh jee too mere praan adhaarai ||
namasakaar dda(n)ddaut ba(n)dhanaa anik baar jaau baarai ||1|| rahaau ||
uooThat baiThat sovat jaagat ih man tujheh chitaarai ||
sookh dhookh is man kee birathaa tujh hee aagai saarai ||1||
too meree oT bal budh dhan tum hee tumeh merai paravaarai ||
jo tum karahu soiee bhal hamarai pekh naanak sukh charanaarai ||2||2||82||
bilaaval mahalaa panjavaa ||
suneeat prabh tau sagal udhaaran ||
moh magan patit sa(n)g praanee aaise maneh bisaaran ||1|| rahaau ||
sa(n)ch bikhiaa le graahaj keenee a(n)mrit man te ddaaran ||
kaam karodh lobh rat ni(n)dhaa sat sa(n)tokh bidhaaran ||1||
ein te kaadd leh mere suaamee haar pare tum(h) saaran ||
naanak kee bena(n)tee prabh peh saadhasa(n)g ra(n)k taaran ||2||3||83||
bilaaval mahalaa panjavaa ||
sa(n)tan kai suneeat prabh kee baat ||
kathaa keeratan aana(n)dh ma(n)gal dhun poor rahee dhinas ar raat ||1|| rahaau ||
kar kirapaa apane prabh keene naam apune kee keenee dhaat ||
aaTh pahar gun gaavat prabh ke kaam karodh is tan te jaat ||1||

About

Our mission is to serve the knowledge about sikh religion. This will eventually assist the seekers to uplift the humanity by spreading the word of Guru Granth Sahib Ji.

Follow Us