Sri Guru Granth Sahib

ਅੰਗ ੮੨੧

ਤ੍ਰਿਪਤਿ ਅਘਾਏ ਪੇਖਿ ਪ੍ਰਭ ਦਰਸਨੁ ਅੰਮ੍ਰਿਤ ਹਰਿ ਰਸੁ ਭੋਜਨੁ ਖਾਤ ॥ ਚਰਨ ਸਰਨ ਨਾਨਕ ਪ੍ਰਭ ਤੇਰੀ ਕਰਿ ਕਿਰਪਾ ਸੰਤਸੰਗਿ ਮਿਲਾਤ ॥੨॥੪॥੮੪॥
ਬਿਲਾਵਲੁ ਮਹਲਾ ੫ ॥
ਰਾਖਿ ਲੀਏ ਅਪਨੇ ਜਨ ਆਪ ॥ ਕਰਿ ਕਿਰਪਾ ਹਰਿ ਹਰਿ ਨਾਮੁ ਦੀਨੋ ਬਿਨਸਿ ਗਏ ਸਭ ਸੋਗ ਸੰਤਾਪ ॥੧॥ ਰਹਾਉ ॥
ਗੁਣ ਗੋਵਿੰਦ ਗਾਵਹੁ ਸਭਿ ਹਰਿ ਜਨ ਰਾਗ ਰਤਨ ਰਸਨਾ ਆਲਾਪ ॥ ਕੋਟਿ ਜਨਮ ਕੀ ਤ੍ਰਿਸਨਾ ਨਿਵਰੀ ਰਾਮ ਰਸਾਇਣਿ ਆਤਮ ਧ੍ਰਾਪ ॥੧॥
ਚਰਣ ਗਹੇ ਸਰਣਿ ਸੁਖਦਾਤੇ ਗੁਰ ਕੈ ਬਚਨਿ ਜਪੇ ਹਰਿ ਜਾਪ ॥ ਸਾਗਰ ਤਰੇ ਭਰਮ ਭੈ ਬਿਨਸੇ ਕਹੁ ਨਾਨਕ ਠਾਕੁਰ ਪਰਤਾਪ ॥੨॥੫॥੮੫॥
ਬਿਲਾਵਲੁ ਮਹਲਾ ੫ ॥
ਤਾਪੁ ਲਾਹਿਆ ਗੁਰ ਸਿਰਜਨਹਾਰਿ ॥ ਸਤਿਗੁਰ ਅਪਨੇ ਕਉ ਬਲਿ ਜਾਈ ਜਿਨਿ ਪੈਜ ਰਖੀ ਸਾਰੈ ਸੰਸਾਰਿ ॥੧॥ ਰਹਾਉ ॥
ਕਰੁ ਮਸਤਕਿ ਧਾਰਿ ਬਾਲਿਕੁ ਰਖਿ ਲੀਨੋ ॥ ਪ੍ਰਭਿ ਅੰਮ੍ਰਿਤ ਨਾਮੁ ਮਹਾ ਰਸੁ ਦੀਨੋ ॥੧॥
ਦਾਸ ਕੀ ਲਾਜ ਰਖੈ ਮਿਹਰਵਾਨੁ ॥ ਗੁਰੁ ਨਾਨਕੁ ਬੋਲੈ ਦਰਗਹ ਪਰਵਾਨੁ ॥੨॥੬॥੮੬॥
ਰਾਗੁ ਬਿਲਾਵਲੁ ਮਹਲਾ ੫ ਚਉਪਦੇ ਦੁਪਦੇ ਘਰੁ ੭
ੴ ਸਤਿਗੁਰ ਪ੍ਰਸਾਦਿ ॥
ਸਤਿਗੁਰ ਸਬਦਿ ਉਜਾਰੋ ਦੀਪਾ ॥ ਬਿਨਸਿਓ ਅੰਧਕਾਰ ਤਿਹ ਮੰਦਰਿ ਰਤਨ ਕੋਠੜੀ ਖੁਲ੍ਹ੍ਹੀ ਅਨੂਪਾ ॥੧॥ ਰਹਾਉ ॥
ਬਿਸਮਨ ਬਿਸਮ ਭਏ ਜਉ ਪੇਖਿਓ ਕਹਨੁ ਨ ਜਾਇ ਵਡਿਆਈ ॥ ਮਗਨ ਭਏ ਊਹਾ ਸੰਗਿ ਮਾਤੇ ਓਤਿ ਪੋਤਿ ਲਪਟਾਈ ॥੧॥
ਆਲ ਜਾਲ ਨਹੀ ਕਛੂ ਜੰਜਾਰਾ ਅਹੰਬੁਧਿ ਨਹੀ ਭੋਰਾ ॥ ਊਚਨ ਊਚਾ ਬੀਚੁ ਨ ਖੀਚਾ ਹਉ ਤੇਰਾ ਤੂੰ ਮੋਰਾ ॥੨॥
ਏਕੰਕਾਰੁ ਏਕੁ ਪਾਸਾਰਾ ਏਕੈ ਅਪਰ ਅਪਾਰਾ ॥ ਏਕੁ ਬਿਸਥੀਰਨੁ ਏਕੁ ਸੰਪੂਰਨੁ ਏਕੈ ਪ੍ਰਾਨ ਅਧਾਰਾ ॥੩॥
ਨਿਰਮਲ ਨਿਰਮਲ ਸੂਚਾ ਸੂਚੋ ਸੂਚਾ ਸੂਚੋ ਸੂਚਾ ॥ ਅੰਤ ਨ ਅੰਤਾ ਸਦਾ ਬੇਅੰਤਾ ਕਹੁ ਨਾਨਕ ਊਚੋ ਊਚਾ ॥੪॥੧॥੮੭॥
ਬਿਲਾਵਲੁ ਮਹਲਾ ੫ ॥
ਬਿਨੁ ਹਰਿ ਕਾਮਿ ਨ ਆਵਤ ਹੇ ॥ ਜਾ ਸਿਉ ਰਾਚਿ ਮਾਚਿ ਤੁਮ੍ਹ੍ਹ ਲਾਗੇ ਓਹ ਮੋਹਨੀ ਮੋਹਾਵਤ ਹੇ ॥੧॥ ਰਹਾਉ ॥
ਕਨਿਕ ਕਾਮਿਨੀ ਸੇਜ ਸੋਹਨੀ ਛੋਡਿ ਖਿਨੈ ਮਹਿ ਜਾਵਤ ਹੇ ॥ ਉਰਝਿ ਰਹਿਓ ਇੰਦ੍ਰੀ ਰਸ ਪ੍ਰੇਰਿਓ ਬਿਖੈ ਠਗਉਰੀ ਖਾਵਤ ਹੇ ॥੧॥
ਤ੍ਰਿਣ ਕੋ ਮੰਦਰੁ ਸਾਜਿ ਸਵਾਰਿਓ ਪਾਵਕੁ ਤਲੈ ਜਰਾਵਤ ਹੇ ॥ ਐਸੇ ਗੜ ਮਹਿ ਐਠਿ ਹਠੀਲੋ ਫੂਲਿ ਫੂਲਿ ਕਿਆ ਪਾਵਤ ਹੇ ॥੨॥
ਪੰਚ ਦੂਤ ਮੂਡ ਪਰਿ ਠਾਢੇ ਕੇਸ ਗਹੇ ਫੇਰਾਵਤ ਹੇ ॥

Ang 821

tirapat aghaae pekh prabh dharasan a(n)mirat har ras bhojan khaat ||
charan saran naanak prabh teree kar kirapaa sa(n)tasa(n)g milaat ||2||4||84||
bilaaval mahalaa panjavaa ||
raakh le’ee apane jan aap ||
kar kirapaa har har naam dheeno binas ge sabh sog sa(n)taap ||1|| rahaau ||
gun govi(n)dh gaavahu sabh har jan raag ratan rasanaa aalaap ||
koT janam kee tirasanaa nivaree raam rasain aatam dhraap ||1||
charan gahe saran sukhadhaate gur kai bachan jape har jaap ||
saagar tare bharam bhai binase kahu naanak Thaakur parataap ||2||5||85||
bilaaval mahalaa panjavaa ||
taap laahiaa gur sirajanahaar ||
satigur apane kau bal jaiee jin paij rakhee saarai sa(n)saar ||1|| rahaau ||
kar masatak dhaar baalik rakh leeno ||
prabh a(n)mirat naam mahaa ras dheeno ||1||
dhaas kee laaj rakhai miharavaan ||
gur naanak bolai dharageh paravaan ||2||6||86||
raag bilaaval mahalaa panjavaa chaupadhe dhupadhe ghar satvaa
ikOankaar satigur prasaadh ||
satigur sabadh ujaaro dheepaa ||
binasio a(n)dhakaar teh ma(n)dhar ratan koThaRee khul(h)ee anoopaa ||1|| rahaau ||
bisaman bisam bhe jau pekhio kahan na jai vaddiaaiee ||
magan bhe uoohaa sa(n)g maate ot pot lapaTaiee ||1||
aal jaal nahee kachhoo ja(n)jaaraa aha(n)budh nahee bhoraa ||
uoochan uoochaa beech na kheechaa hau teraa too(n) moraa ||2||
eka(n)kaar ek paasaaraa ekai apar apaaraa ||
ek bisatheeran ek sa(n)pooran ekai praan adhaaraa ||3||
niramal niramal soochaa soocho soochaa soocho soochaa ||
a(n)t na a(n)taa sadhaa bea(n)taa kahu naanak uoocho uoochaa ||4||1||87||
bilaaval mahalaa panjavaa ||
bin har kaam na aavat he ||
jaa siau raach maach tum(h) laage oh mohanee mohaavat he ||1|| rahaau ||
kanik kaaminee sej sohanee chhodd khinai meh jaavat he ||
aurajh rahio i(n)dhree ras prerio bikhai Thagauree khaavat he ||1||
tiran ko ma(n)dhar saaj savaario paavak talai jaraavat he ||
aaise gaR meh aaiTh haTheelo fool fool kiaa paavat he ||2||
pa(n)ch dhoot moodd par Thaadde kes gahe feraavat he ||

About

Our mission is to serve the knowledge about sikh religion. This will eventually assist the seekers to uplift the humanity by spreading the word of Guru Granth Sahib Ji.

Follow Us