Sri Guru Granth Sahib

ਅੰਗ ੮੨੩

ਐਸੋ ਹਰਿ ਰਸੁ ਬਰਨਿ ਨ ਸਾਕਉ ਗੁਰਿ ਪੂਰੈ ਮੇਰੀ ਉਲਟਿ ਧਰੀ ॥੧॥
ਪੇਖਿਓ ਮੋਹਨੁ ਸਭ ਕੈ ਸੰਗੇ ਊਨ ਨ ਕਾਹੂ ਸਗਲ ਭਰੀ ॥ ਪੂਰਨ ਪੂਰਿ ਰਹਿਓ ਕਿਰਪਾ ਨਿਧਿ ਕਹੁ ਨਾਨਕ ਮੇਰੀ ਪੂਰੀ ਪਰੀ ॥੨॥੭॥੯੩॥
ਬਿਲਾਵਲੁ ਮਹਲਾ ੫ ॥
ਮਨ ਕਿਆ ਕਹਤਾ ਹਉ ਕਿਆ ਕਹਤਾ ॥ ਜਾਨ ਪ੍ਰਬੀਨ ਠਾਕੁਰ ਪ੍ਰਭ ਮੇਰੇ ਤਿਸੁ ਆਗੈ ਕਿਆ ਕਹਤਾ ॥੧॥ ਰਹਾਉ ॥
ਅਨਬੋਲੇ ਕਉ ਤੁਹੀ ਪਛਾਨਹਿ ਜੋ ਜੀਅਨ ਮਹਿ ਹੋਤਾ ॥ ਰੇ ਮਨ ਕਾਇ ਕਹਾ ਲਉ ਡਹਕਹਿ ਜਉ ਪੇਖਤ ਹੀ ਸੰਗਿ ਸੁਨਤਾ ॥੧॥
ਐਸੋ ਜਾਨਿ ਭਏ ਮਨਿ ਆਨਦ ਆਨ ਨ ਬੀਓ ਕਰਤਾ ॥ ਕਹੁ ਨਾਨਕ ਗੁਰ ਭਏ ਦਇਆਰਾ ਹਰਿ ਰੰਗੁ ਨ ਕਬਹੂ ਲਹਤਾ ॥੨॥੮॥੯੪॥
ਬਿਲਾਵਲੁ ਮਹਲਾ ੫ ॥
ਨਿੰਦਕੁ ਐਸੇ ਹੀ ਝਰਿ ਪਰੀਐ ॥ ਇਹ ਨੀਸਾਨੀ ਸੁਨਹੁ ਤੁਮ ਭਾਈ ਜਿਉ ਕਾਲਰ ਭੀਤਿ ਗਿਰੀਐ ॥੧॥ ਰਹਾਉ ॥
ਜਉ ਦੇਖੈ ਛਿਦ੍ਰੁ ਤਉ ਨਿੰਦਕੁ ਉਮਾਹੈ ਭਲੋ ਦੇਖਿ ਦੁਖ ਭਰੀਐ ॥ ਆਠ ਪਹਰ ਚਿਤਵੈ ਨਹੀ ਪਹੁਚੈ ਬੁਰਾ ਚਿਤਵਤ ਚਿਤਵਤ ਮਰੀਐ ॥੧॥
ਨਿੰਦਕੁ ਪ੍ਰਭੂ ਭੁਲਾਇਆ ਕਾਲੁ ਨੇਰੈ ਆਇਆ ਹਰਿ ਜਨ ਸਿਉ ਬਾਦੁ ਉਠਰੀਐ ॥ ਨਾਨਕ ਕਾ ਰਾਖਾ ਆਪਿ ਪ੍ਰਭੁ ਸੁਆਮੀ ਕਿਆ ਮਾਨਸ ਬਪੁਰੇ ਕਰੀਐ ॥੨॥੯॥੯੫॥
ਬਿਲਾਵਲੁ ਮਹਲਾ ੫ ॥
ਐਸੇ ਕਾਹੇ ਭੂਲਿ ਪਰੇ ॥ ਕਰਹਿ ਕਰਾਵਹਿ ਮੂਕਰਿ ਪਾਵਹਿ ਪੇਖਤ ਸੁਨਤ ਸਦਾ ਸੰਗਿ ਹਰੇ ॥੧॥ ਰਹਾਉ ॥
ਕਾਚ ਬਿਹਾਝਨ ਕੰਚਨ ਛਾਡਨ ਬੈਰੀ ਸੰਗਿ ਹੇਤੁ ਸਾਜਨ ਤਿਆਗਿ ਖਰੇ ॥ ਹੋਵਨੁ ਕਉਰਾ ਅਨਹੋਵਨੁ ਮੀਠਾ ਬਿਖਿਆ ਮਹਿ ਲਪਟਾਇ ਜਰੇ ॥੧॥
ਅੰਧ ਕੂਪ ਮਹਿ ਪਰਿਓ ਪਰਾਨੀ ਭਰਮ ਗੁਬਾਰ ਮੋਹ ਬੰਧਿ ਪਰੇ ॥ ਕਹੁ ਨਾਨਕ ਪ੍ਰਭ ਹੋਤ ਦਇਆਰਾ ਗੁਰੁ ਭੇਟੈ ਕਾਢੈ ਬਾਹ ਫਰੇ ॥੨॥੧੦॥੯੬॥
ਬਿਲਾਵਲੁ ਮਹਲਾ ੫ ॥
ਮਨ ਤਨ ਰਸਨਾ ਹਰਿ ਚੀਨੑਾ ॥ ਭਏ ਅਨੰਦਾ ਮਿਟੇ ਅੰਦੇਸੇ ਸਰਬ ਸੂਖ ਮੋ ਕਉ ਗੁਰਿ ਦੀਨੑਾ ॥੧॥ ਰਹਾਉ ॥
ਇਆਨਪ ਤੇ ਸਭ ਭਈ ਸਿਆਨਪ ਪ੍ਰਭੁ ਮੇਰਾ ਦਾਨਾ ਬੀਨਾ ॥ ਹਾਥ ਦੇਇ ਰਾਖੈ ਅਪਨੇ ਕਉ ਕਾਹੂ ਨ ਕਰਤੇ ਕਛੁ ਖੀਨਾ ॥੧॥
ਬਲਿ ਜਾਵਉ ਦਰਸਨ ਸਾਧੂ ਕੈ ਜਿਹ ਪ੍ਰਸਾਦਿ ਹਰਿ ਨਾਮੁ ਲੀਨਾ ॥ ਕਹੁ ਨਾਨਕ ਠਾਕੁਰ ਭਾਰੋਸੈ ਕਹੂ ਨ ਮਾਨਿਓ ਮਨਿ ਛੀਨਾ ॥੨॥੧੧॥੯੭॥
ਬਿਲਾਵਲੁ ਮਹਲਾ ੫ ॥
ਗੁਰਿ ਪੂਰੈ ਮੇਰੀ ਰਾਖਿ ਲਈ ॥ ਅੰਮ੍ਰਿਤ ਨਾਮੁ ਰਿਦੇ ਮਹਿ ਦੀਨੋ ਜਨਮ ਜਨਮ ਕੀ ਮੈਲੁ ਗਈ ॥੧॥ ਰਹਾਉ ॥
ਨਿਵਰੇ ਦੂਤ ਦੁਸਟ ਬੈਰਾਈ ਗੁਰ ਪੂਰੇ ਕਾ ਜਪਿਆ ਜਾਪੁ ॥

Ang 823

aaiso har ras baran na saakau gur poorai meree ulaT dharee ||1||
pekhio mohan sabh kai sa(n)ge uoon na kaahoo sagal bharee ||
pooran poor rahio kirapaa nidh kahu naanak meree pooree paree ||2||7||93||
bilaaval mahalaa panjavaa ||
man kiaa kahataa hau kiaa kahataa ||
jaan prabeen Thaakur prabh mere tis aagai kiaa kahataa ||1|| rahaau ||
anabole kau tuhee pachhaaneh jo jeean meh hotaa ||
re man kai kahaa lau ddahakeh jau pekhat hee sa(n)g sunataa ||1||
aaiso jaan bhe man aanadh aan na beeo karataa ||
kahu naanak gur bhe dhiaaraa har ra(n)g na kabahoo lahataa ||2||8||94||
bilaaval mahalaa panjavaa ||
ni(n)dhak aaise hee jhar pareeaai ||
eeh neesaanee sunahu tum bhaiee jiau kaalar bheet gireeaai ||1|| rahaau ||
jau dhekhai chhidhr tau ni(n)dhak umaahai bhalo dhekh dhukh bhareeaai ||
aaTh pahar chitavai nahee pahuchai buraa chitavat chitavat mareeaai ||1||
ni(n)dhak prabhoo bhulaiaa kaal nerai aaiaa har jan siau baadh uThareeaai ||
naanak kaa raakhaa aap prabh suaamee kiaa maanas bapure kareeaai ||2||9||95||
bilaaval mahalaa panjavaa ||
aaise kaahe bhool pare ||
kareh karaaveh mookar paaveh pekhat sunat sadhaa sa(n)g hare ||1|| rahaau ||
kaach bihaajhan ka(n)chan chhaaddan bairee sa(n)g het saajan tiaag khare ||
hovan kauraa anahovan meeThaa bikhiaa meh lapaTai jare ||1||
a(n)dh koop meh pario paraanee bharam gubaar moh ba(n)dh pare ||
kahu naanak prabh hot dhiaaraa gur bheTai kaaddai baeh fare ||2||10||96||
bilaaval mahalaa panjavaa ||
man tan rasanaa har cheen(h)aa ||
bhe ana(n)dhaa miTe a(n)dhese sarab sookh mo kau gur dheen(h)aa ||1|| rahaau ||
eiaanap te sabh bhiee siaanap prabh meraa dhaanaa beenaa ||
haath dhei raakhai apane kau kaahoo na karate kachh kheenaa ||1||
bal jaavau dharasan saadhoo kai jeh prasaadh har naam leenaa ||
kahu naanak Thaakur bhaarosai kahoo na maanio man chheenaa ||2||11||97||
bilaaval mahalaa panjavaa ||
gur poorai meree raakh liee ||
a(n)mirat naam ridhe meh dheeno janam janam kee mail giee ||1|| rahaau ||
nivare dhoot dhusaT bairaiee gur poore kaa japiaa jaap ||

About

Our mission is to serve the knowledge about sikh religion. This will eventually assist the seekers to uplift the humanity by spreading the word of Guru Granth Sahib Ji.

Follow Us