Sri Guru Granth Sahib

ਅੰਗ ੮੨੭

ਸਹੀ ਸਲਾਮਤਿ ਮਿਲਿ ਘਰਿ ਆਏ ਨਿੰਦਕ ਕੇ ਮੁਖ ਹੋਏ ਕਾਲ ॥ ਕਹੁ ਨਾਨਕ ਮੇਰਾ ਸਤਿਗੁਰੁ ਪੂਰਾ ਗੁਰ ਪ੍ਰਸਾਦਿ ਪ੍ਰਭ ਭਏ ਨਿਹਾਲ ॥੨॥੨੭॥੧੧੩॥
ਬਿਲਾਵਲੁ ਮਹਲਾ ੫ ॥
ਮੂ ਲਾਲਨ ਸਿਉ ਪ੍ਰੀਤਿ ਬਨੀ ॥ ਰਹਾਉ ॥
ਤੋਰੀ ਨ ਤੂਟੈ ਛੋਰੀ ਨ ਛੂਟੈ ਐਸੀ ਮਾਧੋ ਖਿੰਚ ਤਨੀ ॥੧॥
ਦਿਨਸੁ ਰੈਨਿ ਮਨ ਮਾਹਿ ਬਸਤੁ ਹੈ ਤੂ ਕਰਿ ਕਿਰਪਾ ਪ੍ਰਭ ਅਪਨੀ ॥੨॥
ਬਲਿ ਬਲਿ ਜਾਉ ਸਿਆਮ ਸੁੰਦਰ ਕਉ ਅਕਥ ਕਥਾ ਜਾ ਕੀ ਬਾਤ ਸੁਨੀ ॥੩॥
ਜਨ ਨਾਨਕ ਦਾਸਨਿ ਦਾਸੁ ਕਹੀਅਤ ਹੈ ਮੋਹਿ ਕਰਹੁ ਕ੍ਰਿਪਾ ਠਾਕੁਰ ਅਪੁਨੀ ॥੪॥੨੮॥੧੧੪॥
ਬਿਲਾਵਲੁ ਮਹਲਾ ੫ ॥
ਹਰਿ ਕੇ ਚਰਨ ਜਪਿ ਜਾਂਉ ਕੁਰਬਾਨੁ ॥ ਗੁਰੁ ਮੇਰਾ ਪਾਰਬ੍ਰਹਮ ਪਰਮੇਸੁਰੁ ਤਾ ਕਾ ਹਿਰਦੈ ਧਰਿ ਮਨ ਧਿਆਨੁ ॥੧॥ ਰਹਾਉ ॥
ਸਿਮਰਿ ਸਿਮਰਿ ਸਿਮਰਿ ਸੁਖਦਾਤਾ ਜਾ ਕਾ ਕੀਆ ਸਗਲ ਜਹਾਨੁ ॥ ਰਸਨਾ ਰਵਹੁ ਏਕੁ ਨਾਰਾਇਣੁ ਸਾਚੀ ਦਰਗਹ ਪਾਵਹੁ ਮਾਨੁ ॥੧॥
ਸਾਧੂ ਸੰਗੁ ਪਰਾਪਤਿ ਜਾ ਕਉ ਤਿਨ ਹੀ ਪਾਇਆ ਏਹੁ ਨਿਧਾਨੁ ॥ ਗਾਵਉ ਗੁਣ ਕੀਰਤਨੁ ਨਿਤ ਸੁਆਮੀ ਕਰਿ ਕਿਰਪਾ ਨਾਨਕ ਦੀਜੈ ਦਾਨੁ ॥੨॥੨੯॥੧੧੫॥
ਬਿਲਾਵਲੁ ਮਹਲਾ ੫ ॥
ਰਾਖਿ ਲੀਏ ਸਤਿਗੁਰ ਕੀ ਸਰਣ ॥ ਜੈ ਜੈ ਕਾਰੁ ਹੋਆ ਜਗ ਅੰਤਰਿ ਪਾਰਬ੍ਰਹਮੁ ਮੇਰੋ ਤਾਰਣ ਤਰਣ ॥੧॥ ਰਹਾਉ ॥
ਬਿਸ੍ਵੰਭਰ ਪੂਰਨ ਸੁਖਦਾਤਾ ਸਗਲ ਸਮਗ੍ਰੀ ਪੋਖਣ ਭਰਣ ॥ ਥਾਨ ਥਨੰਤਰਿ ਸਰਬ ਨਿਰੰਤਰਿ ਬਲਿ ਬਲਿ ਜਾਂਈ ਹਰਿ ਕੇ ਚਰਣ ॥੧॥
ਜੀਅ ਜੁਗਤਿ ਵਸਿ ਮੇਰੇ ਸੁਆਮੀ ਸਰਬ ਸਿਧਿ ਤੁਮ ਕਾਰਣ ਕਰਣ ॥ ਆਦਿ ਜੁਗਾਦਿ ਪ੍ਰਭੁ ਰਖਦਾ ਆਇਆ ਹਰਿ ਸਿਮਰਤ ਨਾਨਕ ਨਹੀ ਡਰਣ ॥੨॥੩੦॥੧੧੬॥
ਰਾਗੁ ਬਿਲਾਵਲੁ ਮਹਲਾ ੫ ਦੁਪਦੇ ਘਰੁ ੮
ੴ ਸਤਿਗੁਰ ਪ੍ਰਸਾਦਿ ॥
ਮੈ ਨਾਹੀ ਪ੍ਰਭ ਸਭੁ ਕਿਛੁ ਤੇਰਾ ॥ ਈਘੈ ਨਿਰਗੁਨ ਊਘੈ ਸਰਗੁਨ ਕੇਲ ਕਰਤ ਬਿਚਿ ਸੁਆਮੀ ਮੇਰਾ ॥੧॥ ਰਹਾਉ ॥
ਨਗਰ ਮਹਿ ਆਪਿ ਬਾਹਰਿ ਫੁਨਿ ਆਪਨ ਪ੍ਰਭ ਮੇਰੇ ਕੋ ਸਗਲ ਬਸੇਰਾ ॥ ਆਪੇ ਹੀ ਰਾਜਨੁ ਆਪੇ ਹੀ ਰਾਇਆ ਕਹ ਕਹ ਠਾਕੁਰੁ ਕਹ ਕਹ ਚੇਰਾ ॥੧॥
ਕਾ ਕਉ ਦੁਰਾਉ ਕਾ ਸਿਉ ਬਲਬੰਚਾ ਜਹ ਜਹ ਪੇਖਉ ਤਹ ਤਹ ਨੇਰਾ ॥ ਸਾਧ ਮੂਰਤਿ ਗੁਰੁ ਭੇਟਿਓ ਨਾਨਕ ਮਿਲਿ ਸਾਗਰ ਬੂੰਦ ਨਹੀ ਅਨ ਹੇਰਾ ॥੨॥੧॥੧੧੭॥
ਬਿਲਾਵਲੁ ਮਹਲਾ ੫ ॥

Ang 827

sahee salaamat mil ghar aae ni(n)dhak ke mukh hoe kaal ||
kahu naanak meraa satigur pooraa gur prasaadh prabh bhe nihaal ||2||27||113||
bilaaval mahalaa panjavaa ||
moo laalan siau preet banee || rahaau ||
toree na tooTai chhoree na chhooTai aaisee maadho khi(n)ch tanee ||1||
dhinas rain man maeh basat hai too kar kirapaa prabh apanee ||2||
bal bal jaau siaam su(n)dhar kau akath kathaa jaa kee baat sunee ||3||
jan naanak dhaasan dhaas kaheeat hai moh karahu kirapaa Thaakur apunee ||4||28||114||
bilaaval mahalaa panjavaa ||
har ke charan jap jaa(n)au kurabaan ||
gur meraa paarabraham paramesur taa kaa hiradhai dhar man dhiaan ||1|| rahaau ||
simar simar simar sukhadhaataa jaa kaa keeaa sagal jahaan ||
rasanaa ravahu ek naarain saachee dharageh paavahu maan ||1||
saadhoo sa(n)g paraapat jaa kau tin hee paiaa eh nidhaan ||
gaavau gun keeratan nit suaamee kar kirapaa naanak dheejai dhaan ||2||29||115||
bilaaval mahalaa panjavaa ||
raakh le’ee satigur kee saran ||
jai jai kaar hoaa jag a(n)tar paarabraham mero taaran taran ||1|| rahaau ||
bisavai(n)bhar pooran sukhadhaataa sagal samagree pokhan bharan ||
thaan thana(n)tar sarab nira(n)tar bal bal jaa(n)iee har ke charan ||1||
jeea jugat vas mere suaamee sarab sidh tum kaaran karan ||
aadh jugaadh prabh rakhadhaa aaiaa har simarat naanak nahee ddaran ||2||30||116||
raag bilaaval mahalaa panjavaa dhupadhe ghar atthvaa
ikOankaar satigur prasaadh ||
mai naahee prabh sabh kichh teraa ||
e’eeghai niragun uooghai saragun kel karat bich suaamee meraa ||1|| rahaau ||
nagar meh aap baahar fun aapan prabh mere ko sagal baseraa ||
aape hee raajan aape hee raiaa keh keh Thaakur keh keh cheraa ||1||
kaa kau dhuraau kaa siau balaba(n)chaa jeh jeh pekhau teh teh neraa ||
saadh moorat gur bheTio naanak mil saagar boo(n)dh nahee an heraa ||2||1||117||
bilaaval mahalaa panjavaa ||

About

Our mission is to serve the knowledge about sikh religion. This will eventually assist the seekers to uplift the humanity by spreading the word of Guru Granth Sahib Ji.

Follow Us