Sri Guru Granth Sahib

ਅੰਗ ੮੨੮

ਤੁਮ੍ਹ੍ਹ ਸਮਰਥਾ ਕਾਰਨ ਕਰਨ ॥ ਢਾਕਨ ਢਾਕਿ ਗੋਬਿਦ ਗੁਰ ਮੇਰੇ ਮੋਹਿ ਅਪਰਾਧੀ ਸਰਨ ਚਰਨ ॥੧॥ ਰਹਾਉ ॥
ਜੋ ਜੋ ਕੀਨੋ ਸੋ ਤੁਮ੍ਹ੍ਹ ਜਾਨਿਓ ਪੇਖਿਓ ਠਉਰ ਨਾਹੀ ਕਛੁ ਢੀਠ ਮੁਕਰਨ ॥ ਬਡ ਪਰਤਾਪੁ ਸੁਨਿਓ ਪ੍ਰਭ ਤੁਮ੍ਹ੍ਹਰੋ ਕੋਟਿ ਅਘਾ ਤੇਰੋ ਨਾਮ ਹਰਨ ॥੧॥
ਹਮਰੋ ਸਹਾਉ ਸਦਾ ਸਦ ਭੂਲਨ ਤੁਮ੍ਹ੍ਹਰੋ ਬਿਰਦੁ ਪਤਿਤ ਉਧਰਨ ॥ ਕਰੁਣਾ ਮੈ ਕਿਰਪਾਲ ਕ੍ਰਿਪਾ ਨਿਧਿ ਜੀਵਨ ਪਦ ਨਾਨਕ ਹਰਿ ਦਰਸਨ ॥੨॥੨॥੧੧੮॥
ਬਿਲਾਵਲੁ ਮਹਲਾ ੫ ॥
ਐਸੀ ਕਿਰਪਾ ਮੋਹਿ ਕਰਹੁ ॥ ਸੰਤਹ ਚਰਣ ਹਮਾਰੋ ਮਾਥਾ ਨੈਨ ਦਰਸੁ ਤਨਿ ਧੂਰਿ ਪਰਹੁ ॥੧॥ ਰਹਾਉ ॥
ਗੁਰ ਕੋ ਸਬਦੁ ਮੇਰੈ ਹੀਅਰੈ ਬਾਸੈ ਹਰਿ ਨਾਮਾ ਮਨ ਸੰਗਿ ਧਰਹੁ ॥ ਤਸਕਰ ਪੰਚ ਨਿਵਾਰਹੁ ਠਾਕੁਰ ਸਗਲੋ ਭਰਮਾ ਹੋਮਿ ਜਰਹੁ ॥੧॥
ਜੋ ਤੁਮ੍ਹ੍ਹ ਕਰਹੁ ਸੋਈ ਭਲ ਮਾਨੈ ਭਾਵਨੁ ਦੁਬਿਧਾ ਦੂਰਿ ਟਰਹੁ ॥ ਨਾਨਕ ਕੇ ਪ੍ਰਭ ਤੁਮ ਹੀ ਦਾਤੇ ਸੰਤਸੰਗਿ ਲੇ ਮੋਹਿ ਉਧਰਹੁ ॥੨॥੩॥੧੧੯॥
ਬਿਲਾਵਲੁ ਮਹਲਾ ੫ ॥
ਐਸੀ ਦੀਖਿਆ ਜਨ ਸਿਉ ਮੰਗਾ ॥ ਤੁਮ੍ਹ੍ਹਰੋ ਧਿਆਨੁ ਤੁਮ੍ਹ੍ਹਾਰੋ ਰੰਗਾ ॥ ਤੁਮ੍ਹ੍ਹਰੀ ਸੇਵਾ ਤੁਮ੍ਹ੍ਹਾਰੇ ਅੰਗਾ ॥੧॥ ਰਹਾਉ ॥
ਜਨ ਕੀ ਟਹਲ ਸੰਭਾਖਨੁ ਜਨ ਸਿਉ ਊਠਨੁ ਬੈਠਨੁ ਜਨ ਕੈ ਸੰਗਾ ॥ ਜਨ ਚਰ ਰਜ ਮੁਖਿ ਮਾਥੈ ਲਾਗੀ ਆਸਾ ਪੂਰਨ ਅਨੰਤ ਤਰੰਗਾ ॥੧॥
ਜਨ ਪਾਰਬ੍ਰਹਮ ਜਾ ਕੀ ਨਿਰਮਲ ਮਹਿਮਾ ਜਨ ਕੇ ਚਰਨ ਤੀਰਥ ਕੋਟਿ ਗੰਗਾ ॥ ਜਨ ਕੀ ਧੂਰਿ ਕੀਓ ਮਜਨੁ ਨਾਨਕ ਜਨਮ ਜਨਮ ਕੇ ਹਰੇ ਕਲੰਗਾ ॥੨॥੪॥੧੨੦॥
ਬਿਲਾਵਲੁ ਮਹਲਾ ੫ ॥
ਜਿਉ ਭਾਵੈ ਤਿਉ ਮੋਹਿ ਪ੍ਰਤਿਪਾਲ ॥ ਪਾਰਬ੍ਰਹਮ ਪਰਮੇਸਰ ਸਤਿਗੁਰ ਹਮ ਬਾਰਿਕ ਤੁਮ੍ਹ੍ਹ ਪਿਤਾ ਕਿਰਪਾਲ ॥੧॥ ਰਹਾਉ ॥
ਮੋਹਿ ਨਿਰਗੁਣ ਗੁਣੁ ਨਾਹੀ ਕੋਈ ਪਹੁਚਿ ਨ ਸਾਕਉ ਤੁਮ੍ਹ੍ਹਰੀ ਘਾਲ ॥ ਤੁਮਰੀ ਗਤਿ ਮਿਤਿ ਤੁਮ ਹੀ ਜਾਨਹੁ ਜੀਉ ਪਿੰਡੁ ਸਭੁ ਤੁਮਰੋ ਮਾਲ ॥੧॥
ਅੰਤਰਜਾਮੀ ਪੁਰਖ ਸੁਆਮੀ ਅਨਬੋਲਤ ਹੀ ਜਾਨਹੁ ਹਾਲ ॥ ਤਨੁ ਮਨੁ ਸੀਤਲੁ ਹੋਇ ਹਮਾਰੋ ਨਾਨਕ ਪ੍ਰਭ ਜੀਉ ਨਦਰਿ ਨਿਹਾਲ ॥੨॥੫॥੧੨੧॥
ਬਿਲਾਵਲੁ ਮਹਲਾ ੫ ॥
ਰਾਖੁ ਸਦਾ ਪ੍ਰਭ ਅਪਨੈ ਸਾਥ ॥ ਤੂ ਹਮਰੋ ਪ੍ਰੀਤਮੁ ਮਨਮੋਹਨੁ ਤੁਝ ਬਿਨੁ ਜੀਵਨੁ ਸਗਲ ਅਕਾਥ ॥੧॥ ਰਹਾਉ ॥
ਰੰਕ ਤੇ ਰਾਉ ਕਰਤ ਖਿਨ ਭੀਤਰਿ ਪ੍ਰਭੁ ਮੇਰੋ ਅਨਾਥ ਕੋ ਨਾਥ ॥ ਜਲਤ ਅਗਨਿ ਮਹਿ ਜਨ ਆਪਿ ਉਧਾਰੇ ਕਰਿ ਅਪੁਨੇ ਦੇ ਰਾਖੇ ਹਾਥ ॥੧॥
ਸੀਤਲ ਸੁਖੁ ਪਾਇਓ ਮਨ ਤ੍ਰਿਪਤੇ ਹਰਿ ਸਿਮਰਤ ਸ੍ਰਮ ਸਗਲੇ ਲਾਥ ॥ ਨਿਧਿ ਨਿਧਾਨ ਨਾਨਕ ਹਰਿ ਸੇਵਾ ਅਵਰ ਸਿਆਨਪ ਸਗਲ ਅਕਾਥ ॥੨॥੬॥੧੨੨॥

Ang 828

tum(h) samarathaa kaaran karan ||
ddaakan ddaak gobidh gur mere moh aparaadhee saran charan ||1|| rahaau ||
jo jo keeno so tum(h) jaanio pekhio Thaur naahee kachh ddeeTh mukaran ||
badd parataap sunio prabh tum(h)ro koT aghaa tero naam haran ||1||
hamaro sahaau sadhaa sadh bhoolan tum(h)ro biradh patit udharan ||
karunaa mai kirapaal kirapaa nidh jeevan padh naanak har dharasan ||2||2||118||
bilaaval mahalaa panjavaa ||
aaisee kirapaa moh karahu ||
sa(n)teh charan hamaaro maathaa nain dharas tan dhoor parahu ||1|| rahaau ||
gur ko sabadh merai heearai baasai har naamaa man sa(n)g dharahu ||
tasakar pa(n)ch nivaarahu Thaakur sagalo bharamaa hom jarahu ||1||
jo tum(h) karahu soiee bhal maanai bhaavan dhubidhaa dhoor Tarahu ||
naanak ke prabh tum hee dhaate sa(n)tasa(n)g le moh udharahu ||2||3||119||
bilaaval mahalaa panjavaa ||
aaisee dheekhiaa jan siau ma(n)gaa ||
tum(h)ro dhiaan tum(h)aaro ra(n)gaa ||
tum(h)ree sevaa tum(h)aare a(n)gaa ||1|| rahaau ||
jan kee Tahal sa(n)bhaakhan jan siau uooThan baiThan jan kai sa(n)gaa ||
jan char raj mukh maathai laagee aasaa pooran ana(n)t tara(n)gaa ||1||
jan paarabraham jaa kee niramal mahimaa jan ke charan teerath koT ga(n)gaa ||
jan kee dhoor keeo majan naanak janam janam ke hare kala(n)gaa ||2||4||120||
bilaaval mahalaa panjavaa ||
jiau bhaavai tiau moh pratipaal ||
paarabraham paramesar satigur ham baarik tum(h) pitaa kirapaal ||1|| rahaau ||
moh niragun gun naahee koiee pahuch na saakau tum(h)ree ghaal ||
tumaree gat mit tum hee jaanahu jeeau pi(n)dd sabh tumaro maal ||1||
a(n)tarajaamee purakh suaamee anabolat hee jaanahu haal ||
tan man seetal hoi hamaaro naanak prabh jeeau nadhar nihaal ||2||5||121||
bilaaval mahalaa panjavaa ||
raakh sadhaa prabh apanai saath ||
too hamaro preetam manmohan tujh bin jeevan sagal akaath ||1|| rahaau ||
ra(n)k te raau karat khin bheetar prabh mero anaath ko naath ||
jalat agan meh jan aap udhaare kar apune dhe raakhe haath ||1||
seetal sukh paio man tirapate har simarat sram sagale laath ||
nidh nidhaan naanak har sevaa avar siaanap sagal akaath ||2||6||122||

About

Our mission is to serve the knowledge about sikh religion. This will eventually assist the seekers to uplift the humanity by spreading the word of Guru Granth Sahib Ji.

Follow Us