ਅਨਿਕ ਭਗਤ ਅਨਿਕ ਜਨ ਤਾਰੇ ਸਿਮਰਹਿ ਅਨਿਕ ਮੁਨੀ ॥ ਅੰਧੁਲੇ ਟਿਕ ਨਿਰਧਨ ਧਨੁ ਪਾਇਓ ਪ੍ਰਭ ਨਾਨਕ ਅਨਿਕ ਗੁਨੀ ॥੨॥੨॥੧੨੭॥
ਰਾਗੁ ਬਿਲਾਵਲੁ ਮਹਲਾ ੫ ਘਰੁ ੧੩ ਪੜਤਾਲ
ੴ ਸਤਿਗੁਰ ਪ੍ਰਸਾਦਿ ॥
ਮੋਹਨ ਨੀਦ ਨ ਆਵੈ ਹਾਵੈ ਹਾਰ ਕਜਰ ਬਸਤ੍ਰ ਅਭਰਨ ਕੀਨੇ ॥ ਉਡੀਨੀ ਉਡੀਨੀ ਉਡੀਨੀ ॥ ਕਬ ਘਰਿ ਆਵੈ ਰੀ ॥੧॥ ਰਹਾਉ ॥
ਸਰਨਿ ਸੁਹਾਗਨਿ ਚਰਨ ਸੀਸੁ ਧਰਿ ॥ ਲਾਲਨੁ ਮੋਹਿ ਮਿਲਾਵਹੁ ॥ ਕਬ ਘਰਿ ਆਵੈ ਰੀ ॥੧॥
ਸੁਨਹੁ ਸਹੇਰੀ ਮਿਲਨ ਬਾਤ ਕਹਉ ॥ ਸਗਰੋ ਅਹੰ ਮਿਟਾਵਹੁ ਤਉ ਘਰ ਹੀ ਲਾਲਨੁ ਪਾਵਹੁ ॥ ਤਬ ਰਸ ਮੰਗਲ ਗੁਨ ਗਾਵਹੁ ॥ ਆਨਦ ਰੂਪ ਧਿਆਵਹੁ ॥ ਨਾਨਕੁ ਦੁਆਰੈ ਆਇਓ ॥ ਤਉ ਮੈ ਲਾਲਨੁ ਪਾਇਓ ਰੀ ॥੨॥
ਮੋਹਨ ਰੂਪੁ ਦਿਖਾਵੈ ॥ ਅਬ ਮੋਹਿ ਨੀਦ ਸੁਹਾਵੈ ॥ ਸਭ ਮੇਰੀ ਤਿਖਾ ਬੁਝਾਨੀ ॥ ਅਬ ਮੈ ਸਹਜਿ ਸਮਾਨੀ ॥ ਮੀਠੀ ਪਿਰਹਿ ਕਹਾਨੀ ॥ ਮੋਹਨੁ ਲਾਲਨੁ ਪਾਇਓ ਰੀ ॥ ਰਹਾਉ ਦੂਜਾ ॥੧॥੧੨੮॥
ਬਿਲਾਵਲੁ ਮਹਲਾ ੫ ॥
ਮੋਰੀ ਅਹੰ ਜਾਇ ਦਰਸਨ ਪਾਵਤ ਹੇ ॥ ਰਾਚਹੁ ਨਾਥ ਹੀ ਸਹਾਈ ਸੰਤਨਾ ॥ ਅਬ ਚਰਨ ਗਹੇ ॥੧॥ ਰਹਾਉ ॥
ਆਹੇ ਮਨ ਅਵਰੁ ਨ ਭਾਵੈ ਚਰਨਾਵੈ ਚਰਨਾਵੈ ਉਲਝਿਓ ਅਲਿ ਮਕਰੰਦ ਕਮਲ ਜਿਉ ॥ ਅਨ ਰਸ ਨਹੀ ਚਾਹੈ ਏਕੈ ਹਰਿ ਲਾਹੈ ॥੧॥
ਅਨ ਤੇ ਟੂਟੀਐ ਰਿਖ ਤੇ ਛੂਟੀਐ ॥ ਮਨ ਹਰਿ ਰਸ ਘੂਟੀਐ ਸੰਗਿ ਸਾਧੂ ਉਲਟੀਐ ॥ ਅਨ ਨਾਹੀ ਨਾਹੀ ਰੇ ॥ ਨਾਨਕ ਪ੍ਰੀਤਿ ਚਰਨ ਚਰਨ ਹੇ ॥੨॥੨॥੧੨੯॥
ਰਾਗੁ ਬਿਲਾਵਲੁ ਮਹਲਾ ੯ ਦੁਪਦੇ
ੴ ਸਤਿਗੁਰ ਪ੍ਰਸਾਦਿ ॥
ਦੁਖ ਹਰਤਾ ਹਰਿ ਨਾਮੁ ਪਛਾਨੋ ॥ ਅਜਾਮਲੁ ਗਨਿਕਾ ਜਿਹ ਸਿਮਰਤ ਮੁਕਤ ਭਏ ਜੀਅ ਜਾਨੋ ॥੧॥ ਰਹਾਉ ॥
ਗਜ ਕੀ ਤ੍ਰਾਸ ਮਿਟੀ ਛਿਨਹੂ ਮਹਿ ਜਬ ਹੀ ਰਾਮੁ ਬਖਾਨੋ ॥ ਨਾਰਦ ਕਹਤ ਸੁਨਤ ਧ੍ਰੂਅ ਬਾਰਿਕ ਭਜਨ ਮਾਹਿ ਲਪਟਾਨੋ ॥੧॥
ਅਚਲ ਅਮਰ ਨਿਰਭੈ ਪਦੁ ਪਾਇਓ ਜਗਤ ਜਾਹਿ ਹੈਰਾਨੋ ॥ ਨਾਨਕ ਕਹਤ ਭਗਤ ਰਛਕ ਹਰਿ ਨਿਕਟਿ ਤਾਹਿ ਤੁਮ ਮਾਨੋ ॥੨॥੧॥
ਬਿਲਾਵਲੁ ਮਹਲਾ ੯ ॥
ਹਰਿ ਕੇ ਨਾਮ ਬਿਨਾ ਦੁਖੁ ਪਾਵੈ ॥ ਭਗਤਿ ਬਿਨਾ ਸਹਸਾ ਨਹ ਚੂਕੈ ਗੁਰੁ ਇਹੁ ਭੇਦੁ ਬਤਾਵੈ ॥੧॥ ਰਹਾਉ ॥
ਕਹਾ ਭਇਓ ਤੀਰਥ ਬ੍ਰਤ ਕੀਏ ਰਾਮ ਸਰਨਿ ਨਹੀ ਆਵੈ ॥
anik bhagat anik jan taare simareh anik munee ||
a(n)dhule Tik niradhan dhan paio prabh naanak anik gunee ||2||2||127||
raag bilaaval mahalaa panjavaa ghar tayrvaa paRataal
ikOankaar satigur prasaadh ||
mohan needh na aavai haavai haar kajar basatr abharan keene ||
auddeenee uddeenee uddeenee ||
kab ghar aavai ree ||1|| rahaau ||
saran suhaagan charan sees dhar ||
laalan moh milaavahu ||
kab ghar aavai ree ||1||
sunahu saheree milan baat kahau sagaro aha(n) miTaavahu tau ghar hee laalan paavahu ||
tab ras ma(n)gal gun gaavahu ||
aanadh roop dhiaavahu ||
naanak dhuaarai aaio ||
tau mai laalan paio ree ||2||
mohan roop dhikhaavai ||
ab moh needh suhaavai ||
sabh meree tikhaa bujhaanee ||
ab mai sahaj samaanee ||
meeThee pireh kahaanee ||
mohan laalan paio ree || rahaau dhoojaa ||1||128||
bilaaval mahalaa panjavaa ||
moree aha(n) jai dharasan paavat he ||
raachahu naath hee sahaiee sa(n)tanaa ||
ab charan gahe ||1|| rahaau ||
aahe man avar na bhaavai charanaavai charanaavai ulajhio al makara(n)dh kamal jiau ||
an ras nahee chaahai ekai har laahai ||1||
an te TooTeeaai rikh te chhooTeeaai ||
man har ras ghooTeeaai sa(n)g saadhoo ulaTeeaai ||
an naahee naahee re ||
naanak preet charan charan he ||2||2||129||
raag bilaaval mahalaa nauvaa dhupadhe
ikOankaar satigur prasaadh ||
dhukh harataa har naam pachhaano ||
ajaamal ganikaa jeh simarat mukat bhe jeea jaano ||1|| rahaau ||
gaj kee traas miTee chhinahoo meh jab hee raam bakhaano ||
naaradh kahat sunat dhraooa baarik bhajan maeh lapaTaano ||1||
achal amar nirabhai padh paio jagat jaeh hairaano ||
naanak kahat bhagat rachhak har nikaT taeh tum maano ||2||1||
bilaaval mahalaa nauvaa ||
har ke naam binaa dhukh paavai ||
bhagat binaa sahasaa neh chookai gur ih bhedh bataavai ||1|| rahaau ||
kahaa bhio teerath brat ke’ee raam saran nahee aavai ||