ਮਿਲਿ ਸਤਸੰਗਤਿ ਪਰਮ ਪਦੁ ਪਾਇਆ ਮੈ ਹਿਰਡ ਪਲਾਸ ਸੰਗਿ ਹਰਿ ਬੁਹੀਆ ॥੧॥
ਜਪਿ ਜਗੰਨਾਥ ਜਗਦੀਸ ਗੁਸਈਆ ॥ ਸਰਣਿ ਪਰੇ ਸੇਈ ਜਨ ਉਬਰੇ ਜਿਉ ਪ੍ਰਹਿਲਾਦ ਉਧਾਰਿ ਸਮਈਆ ॥੧॥ ਰਹਾਉ ॥
ਭਾਰ ਅਠਾਰਹ ਮਹਿ ਚੰਦਨੁ ਊਤਮ ਚੰਦਨ ਨਿਕਟਿ ਸਭ ਚੰਦਨੁ ਹੁਈਆ ॥ ਸਾਕਤ ਕੂੜੇ ਊਭ ਸੁਕ ਹੂਏ ਮਨਿ ਅਭਿਮਾਨੁ ਵਿਛੁੜਿ ਦੂਰਿ ਗਈਆ ॥੨॥
ਹਰਿ ਗਤਿ ਮਿਤਿ ਕਰਤਾ ਆਪੇ ਜਾਣੈ ਸਭ ਬਿਧਿ ਹਰਿ ਹਰਿ ਆਪਿ ਬਨਈਆ ॥ ਜਿਸੁ ਸਤਿਗੁਰੁ ਭੇਟੇ ਸੁ ਕੰਚਨੁ ਹੋਵੈ ਜੋ ਧੁਰਿ ਲਿਖਿਆ ਸੁ ਮਿਟੈ ਨ ਮਿਟਈਆ ॥੩॥
ਰਤਨ ਪਦਾਰਥ ਗੁਰਮਤਿ ਪਾਵੈ ਸਾਗਰ ਭਗਤਿ ਭੰਡਾਰ ਖੁਲ੍ਹ੍ਹਈਆ ॥ ਗੁਰ ਚਰਣੀ ਇਕ ਸਰਧਾ ਉਪਜੀ ਮੈ ਹਰਿ ਗੁਣ ਕਹਤੇ ਤ੍ਰਿਪਤਿ ਨ ਭਈਆ ॥੪॥
ਪਰਮ ਬੈਰਾਗੁ ਨਿਤ ਨਿਤ ਹਰਿ ਧਿਆਏ ਮੈ ਹਰਿ ਗੁਣ ਕਹਤੇ ਭਾਵਨੀ ਕਹੀਆ ॥ ਬਾਰ ਬਾਰ ਖਿਨੁ ਖਿਨੁ ਪਲੁ ਕਹੀਐ ਹਰਿ ਪਾਰੁ ਨ ਪਾਵੈ ਪਰੈ ਪਰਈਆ ॥੫॥
ਸਾਸਤ ਬੇਦ ਪੁਰਾਣ ਪੁਕਾਰਹਿ ਧਰਮੁ ਕਰਹੁ ਖਟੁ ਕਰਮ ਦ੍ਰਿੜਈਆ ॥ ਮਨਮੁਖ ਪਾਖੰਡਿ ਭਰਮਿ ਵਿਗੂਤੇ ਲੋਭ ਲਹਰਿ ਨਾਵ ਭਾਰਿ ਬੁਡਈਆ ॥੬॥
ਨਾਮੁ ਜਪਹੁ ਨਾਮੇ ਗਤਿ ਪਾਵਹੁ ਸਿਮ੍ਰਿਤਿ ਸਾਸਤ੍ਰ ਨਾਮੁ ਦ੍ਰਿੜਈਆ ॥ ਹਉਮੈ ਜਾਇ ਤ ਨਿਰਮਲੁ ਹੋਵੈ ਗੁਰਮੁਖਿ ਪਰਚੈ ਪਰਮ ਪਦੁ ਪਈਆ ॥੭॥
ਇਹੁ ਜਗੁ ਵਰਨੁ ਰੂਪੁ ਸਭੁ ਤੇਰਾ ਜਿਤੁ ਲਾਵਹਿ ਸੇ ਕਰਮ ਕਮਈਆ ॥ ਨਾਨਕ ਜੰਤ ਵਜਾਏ ਵਾਜਹਿ ਜਿਤੁ ਭਾਵੈ ਤਿਤੁ ਰਾਹਿ ਚਲਈਆ ॥੮॥੨॥੫॥
ਬਿਲਾਵਲੁ ਮਹਲਾ ੪ ॥
ਗੁਰਮੁਖਿ ਅਗਮ ਅਗੋਚਰੁ ਧਿਆਇਆ ਹਉ ਬਲਿ ਬਲਿ ਸਤਿਗੁਰ ਸਤਿ ਪੁਰਖਈਆ ॥ ਰਾਮ ਨਾਮੁ ਮੇਰੈ ਪ੍ਰਾਣਿ ਵਸਾਏ ਸਤਿਗੁਰ ਪਰਸਿ ਹਰਿ ਨਾਮਿ ਸਮਈਆ ॥੧॥
ਜਨ ਕੀ ਟੇਕ ਹਰਿ ਨਾਮੁ ਟਿਕਈਆ ॥ ਸਤਿਗੁਰ ਕੀ ਧਰ ਲਾਗਾ ਜਾਵਾ ਗੁਰ ਕਿਰਪਾ ਤੇ ਹਰਿ ਦਰੁ ਲਹੀਆ ॥੧॥ ਰਹਾਉ ॥
ਇਹੁ ਸਰੀਰੁ ਕਰਮ ਕੀ ਧਰਤੀ ਗੁਰਮੁਖਿ ਮਥਿ ਮਥਿ ਤਤੁ ਕਢਈਆ ॥ ਲਾਲੁ ਜਵੇਹਰ ਨਾਮੁ ਪ੍ਰਗਾਸਿਆ ਭਾਂਡੈ ਭਾਉ ਪਵੈ ਤਿਤੁ ਅਈਆ ॥੨॥
ਦਾਸਨਿ ਦਾਸ ਦਾਸ ਹੋਇ ਰਹੀਐ ਜੋ ਜਨ ਰਾਮ ਭਗਤ ਨਿਜ ਭਈਆ ॥ ਮਨੁ ਬੁਧਿ ਅਰਪਿ ਧਰਉ ਗੁਰ ਆਗੈ ਗੁਰ ਪਰਸਾਦੀ ਮੈ ਅਕਥੁ ਕਥਈਆ ॥੩॥
ਮਨਮੁਖ ਮਾਇਆ ਮੋਹਿ ਵਿਆਪੇ ਇਹੁ ਮਨੁ ਤ੍ਰਿਸਨਾ ਜਲਤ ਤਿਖਈਆ ॥ ਗੁਰਮਤਿ ਨਾਮੁ ਅੰਮ੍ਰਿਤ ਜਲੁ ਪਾਇਆ ਅਗਨਿ ਬੁਝੀ ਗੁਰ ਸਬਦਿ ਬੁਝਈਆ ॥੪॥
ਇਹੁ ਮਨੁ ਨਾਚੈ ਸਤਿਗੁਰ ਆਗੈ ਅਨਹਦ ਸਬਦ ਧੁਨਿ ਤੂਰ ਵਜਈਆ ॥
mil satasa(n)gat param padh paiaa mai hiradd palaas sa(n)g har buheeaa ||1||
jap jaga(n)naath jagadhees gusieeaa ||
saran pare seiee jan ubare jiau prahilaadh udhaar samieeaa ||1|| rahaau ||
bhaar aThaareh meh cha(n)dhan uootam cha(n)dhan nikaT sabh cha(n)dhan huieeaa ||
saakat kooRe uoobh suk hooe man abhimaan vichhuR dhoor gieeaa ||2||
har gat mit karataa aape jaanai sabh bidh har har aap banieeaa ||
jis satigur bheTe su ka(n)chan hovai jo dhur likhiaa su miTai na miTieeaa ||3||
ratan padhaarath gurmat paavai saagar bhagat bha(n)ddaar khul(h)ieeaa ||
gur charanee ik saradhaa upajee mai har gun kahate tirapat na bhieeaa ||4||
param bairaag nit nit har dhiaae mai har gun kahate bhaavanee kaheeaa ||
baar baar khin khin pal kaheeaai har paar na paavai parai parieeaa ||5||
saasat bedh puraan pukaareh dharam karahu khaT karam dhiraRieeaa ||
manmukh paakha(n)dd bharam vigoote lobh lahar naav bhaar buddieeaa ||6||
naam japahu naame gat paavahu simirat saasatr naam dhiraRieeaa ||
haumai jai ta niramal hovai gurmukh parachai param padh pieeaa ||7||
eih jag varan roop sabh teraa jit laaveh se karam kamieeaa ||
naanak ja(n)t vajaae vaajeh jit bhaavai tit raeh chalieeaa ||8||2||5||
bilaaval mahalaa chauthhaa ||
gurmukh agam agochar dhiaaiaa hau bal bal satigur sat purakhieeaa ||
raam naam merai praan vasaae satigur paras har naam samieeaa ||1||
jan kee Tek har naam Tikieeaa ||
satigur kee dhar laagaa jaavaa gur kirapaa te har dhar laheeaa ||1|| rahaau ||
eih sareer karam kee dharatee gurmukh math math tat kaddieeaa ||
laal javehar naam pragaasiaa bhaa(n)ddai bhaau pavai tit ieeaa ||2||
dhaasan dhaas dhaas hoi raheeaai jo jan raam bhagat nij bhieeaa ||
man budh arap dharau gur aagai gur parasaadhee mai akath kathieeaa ||3||
manmukh maiaa moh viaape ih man tirasanaa jalat tikhieeaa ||
gurmat naam a(n)mirat jal paiaa agan bujhee gur sabadh bujhieeaa ||4||
eih man naachai satigur aagai anahadh sabadh dhun toor vajieeaa ||