ਕਰਿ ਦਇਆ ਲੇਹੁ ਲੜਿ ਲਾਇ ॥ ਨਾਨਕਾ ਨਾਮੁ ਧਿਆਇ ॥੧॥
ਦੀਨਾ ਨਾਥ ਦਇਆਲ ਮੇਰੇ ਸੁਆਮੀ ਦੀਨਾ ਨਾਥ ਦਇਆਲ ॥ ਜਾਚਉ ਸੰਤ ਰਵਾਲ ॥੧॥ ਰਹਾਉ ॥
ਸੰਸਾਰੁ ਬਿਖਿਆ ਕੂਪ ॥ ਤਮ ਅਗਿਆਨ ਮੋਹਤ ਘੂਪ ॥ ਗਹਿ ਭੁਜਾ ਪ੍ਰਭ ਜੀ ਲੇਹੁ ॥ ਹਰਿ ਨਾਮੁ ਅਪੁਨਾ ਦੇਹੁ ॥ ਪ੍ਰਭ ਤੁਝ ਬਿਨਾ ਨਹੀ ਠਾਉ ॥ ਨਾਨਕਾ ਬਲਿ ਬਲਿ ਜਾਉ ॥੨॥
ਲੋਭਿ ਮੋਹਿ ਬਾਧੀ ਦੇਹ ॥ ਬਿਨੁ ਭਜਨ ਹੋਵਤ ਖੇਹ ॥ ਜਮਦੂਤ ਮਹਾ ਭਇਆਨ ॥ ਚਿਤ ਗੁਪਤ ਕਰਮਹਿ ਜਾਨ ॥ ਦਿਨੁ ਰੈਨਿ ਸਾਖਿ ਸੁਨਾਇ ॥ ਨਾਨਕਾ ਹਰਿ ਸਰਨਾਇ ॥੩॥
ਭੈ ਭੰਜਨਾ ਮੁਰਾਰਿ ॥ ਕਰਿ ਦਇਆ ਪਤਿਤ ਉਧਾਰਿ ॥ ਮੇਰੇ ਦੋਖ ਗਨੇ ਨ ਜਾਹਿ ॥ ਹਰਿ ਬਿਨਾ ਕਤਹਿ ਸਮਾਹਿ ॥ ਗਹਿ ਓਟ ਚਿਤਵੀ ਨਾਥ ॥ ਨਾਨਕਾ ਦੇ ਰਖੁ ਹਾਥ ॥੪॥
ਹਰਿ ਗੁਣ ਨਿਧੇ ਗੋਪਾਲ ॥ ਸਰਬ ਘਟ ਪ੍ਰਤਿਪਾਲ ॥ ਮਨਿ ਪ੍ਰੀਤਿ ਦਰਸਨ ਪਿਆਸ ॥ ਗੋਬਿੰਦ ਪੂਰਨ ਆਸ ॥ ਇਕ ਨਿਮਖ ਰਹਨੁ ਨ ਜਾਇ ॥ ਵਡ ਭਾਗਿ ਨਾਨਕ ਪਾਇ ॥੫॥
ਪ੍ਰਭ ਤੁਝ ਬਿਨਾ ਨਹੀ ਹੋਰ ॥ ਮਨਿ ਪ੍ਰੀਤਿ ਚੰਦ ਚਕੋਰ ॥ ਜਿਉ ਮੀਨ ਜਲ ਸਿਉ ਹੇਤੁ ॥ ਅਲਿ ਕਮਲ ਭਿੰਨੁ ਨ ਭੇਤੁ ॥ ਜਿਉ ਚਕਵੀ ਸੂਰਜ ਆਸ ॥ ਨਾਨਕ ਚਰਨ ਪਿਆਸ ॥੬॥
ਜਿਉ ਤਰੁਨਿ ਭਰਤ ਪਰਾਨ ॥ ਜਿਉ ਲੋਭੀਐ ਧਨੁ ਦਾਨੁ ॥ ਜਿਉ ਦੂਧ ਜਲਹਿ ਸੰਜੋਗੁ ॥ ਜਿਉ ਮਹਾ ਖੁਧਿਆਰਥ ਭੋਗੁ ॥ ਜਿਉ ਮਾਤ ਪੂਤਹਿ ਹੇਤੁ ॥ ਹਰਿ ਸਿਮਰਿ ਨਾਨਕ ਨੇਤ ॥੭॥
ਜਿਉ ਦੀਪ ਪਤਨ ਪਤੰਗ ॥ ਜਿਉ ਚੋਰੁ ਹਿਰਤ ਨਿਸੰਗ ॥ ਮੈਗਲਹਿ ਕਾਮੈ ਬੰਧੁ ॥ ਜਿਉ ਗ੍ਰਸਤ ਬਿਖਈ ਧੰਧੁ ॥ ਜਿਉ ਜੂਆਰ ਬਿਸਨੁ ਨ ਜਾਇ ॥ ਹਰਿ ਨਾਨਕ ਇਹੁ ਮਨੁ ਲਾਇ ॥੮॥
ਕੁਰੰਕ ਨਾਦੈ ਨੇਹੁ ॥ ਚਾਤ੍ਰਿਕੁ ਚਾਹਤ ਮੇਹੁ ॥ ਜਨ ਜੀਵਨਾ ਸਤਸੰਗਿ ॥ ਗੋਬਿਦੁ ਭਜਨਾ ਰੰਗਿ ॥ ਰਸਨਾ ਬਖਾਨੈ ਨਾਮੁ ॥ ਨਾਨਕ ਦਰਸਨ ਦਾਨੁ ॥੯॥
ਗੁਨ ਗਾਇ ਸੁਨਿ ਲਿਖਿ ਦੇਇ ॥ ਸੋ ਸਰਬ ਫਲ ਹਰਿ ਲੇਇ ॥ ਕੁਲ ਸਮੂਹ ਕਰਤ ਉਧਾਰੁ ॥ ਸੰਸਾਰੁ ਉਤਰਸਿ ਪਾਰਿ ॥ ਹਰਿ ਚਰਨ ਬੋਹਿਥ ਤਾਹਿ ॥ ਮਿਲਿ ਸਾਧਸੰਗਿ ਜਸੁ ਗਾਹਿ ॥ ਹਰਿ ਪੈਜ ਰਖੈ ਮੁਰਾਰਿ ॥ ਹਰਿ ਨਾਨਕ ਸਰਨਿ ਦੁਆਰਿ ॥੧੦॥੨॥
ਬਿਲਾਵਲੁ ਮਹਲਾ ੧ ਥਿਤੀ ਘਰੁ ੧੦ ਜਤਿ
ੴ ਸਤਿਗੁਰ ਪ੍ਰਸਾਦਿ ॥
ਏਕਮ ਏਕੰਕਾਰੁ ਨਿਰਾਲਾ ॥ ਅਮਰੁ ਅਜੋਨੀ ਜਾਤਿ ਨ ਜਾਲਾ ॥ ਅਗਮ ਅਗੋਚਰੁ ਰੂਪੁ ਨ ਰੇਖਿਆ ॥ ਖੋਜਤ ਖੋਜਤ ਘਟਿ ਘਟਿ ਦੇਖਿਆ ॥
kar dhiaa leh laR lai ||
naanakaa naam dhiaai ||1||
dheenaa naath dhiaal mere suaamee dheenaa naath dhiaal ||
jaachau sa(n)t ravaal ||1|| rahaau ||
sa(n)saar bikhiaa koop ||
tam agiaan mohat ghoop ||
geh bhujaa prabh jee leh ||
har naam apunaa dheh ||
prabh tujh binaa nahee Thaau ||
naanakaa bal bal jaau ||2||
lobh moh baadhee dheh ||
bin bhajan hovat kheh ||
jamadhoot mahaa bhiaan ||
chit gupat karameh jaan ||
dhin rain saakh sunai ||
naanakaa har saranai ||3||
bhai bha(n)janaa muraar ||
kar dhiaa patit udhaar ||
mere dhokh gane na jaeh ||
har binaa kateh samaeh ||
geh oT chitavee naath ||
naanakaa dhe rakh haath ||4||
har gun nidhe gopaal ||
sarab ghaT pratipaal ||
man preet dharasan piaas ||
gobi(n)dh pooran aas ||
eik nimakh rahan na jai ||
vadd bhaag naanak pai ||5||
prabh tujh binaa nahee hor ||
man preet cha(n)dh chakor ||
jiau meen jal siau het ||
al kamal bhi(n)n na bhet ||
jiau chakavee sooraj aas ||
naanak charan piaas ||6||
jiau tarun bharat paraan ||
jiau lobheeaai dhan dhaan ||
jiau dhoodh jaleh sa(n)jog ||
jiau mahaa khudhiaarath bhog ||
jiau maat pooteh het ||
har simar naanak net ||7||
jiau dheep patan pata(n)g ||
jiau chor hirat nisa(n)g ||
maigaleh kaamai ba(n)dh ||
jiau grasat bikhiee dha(n)dh ||
jiau jooaar bisan na jai ||
har naanak ih man lai ||8||
kura(n)k naadhai neh ||
chaatirak chaahat meh ||
jan jeevanaa satasa(n)g ||
gobidh bhajanaa ra(n)g ||
rasanaa bakhaanai naam ||
naanak dharasan dhaan ||9||
gun gai sun likh dhei ||
so sarab fal har lei ||
kul samooh karat udhaar ||
sa(n)saar utaras paar ||
har charan bohith taeh ||
mil saadhasa(n)g jas gaeh ||
har paij rakhai muraar ||
har naanak saran dhuaar ||10||2||
bilaaval mahalaa pehilaa thitee ghar dasvaa jat
ikOankaar satigur prasaadh ||
ekam eka(n)kaar niraalaa ||
amar ajonee jaat na jaalaa ||
agam agochar roop na rekhiaa ||
khojat khojat ghaT ghaT dhekhiaa ||