ਪਉੜੀ ॥
ਕੋਈ ਨਿੰਦਕੁ ਹੋਵੈ ਸਤਿਗੁਰੂ ਕਾ ਫਿਰਿ ਸਰਣਿ ਗੁਰ ਆਵੈ ॥ ਪਿਛਲੇ ਗੁਨਹ ਸਤਿਗੁਰੁ ਬਖਸਿ ਲਏ ਸਤਸੰਗਤਿ ਨਾਲਿ ਰਲਾਵੈ ॥ ਜਿਉ ਮੀਹਿ ਵੁਠੈ ਗਲੀਆ ਨਾਲਿਆ ਟੋਭਿਆ ਕਾ ਜਲੁ ਜਾਇ ਪਵੈ ਵਿਚਿ ਸੁਰਸਰੀ ਸੁਰਸਰੀ ਮਿਲਤ ਪਵਿਤ੍ਰੁ ਪਾਵਨੁ ਹੋਇ ਜਾਵੈ ॥ ਏਹ ਵਡਿਆਈ ਸਤਿਗੁਰ ਨਿਰਵੈਰ ਵਿਚਿ ਜਿਤੁ ਮਿਲਿਐ ਤਿਸਨਾ ਭੁਖ ਉਤਰੈ ਹਰਿ ਸਾਂਤਿ ਤੜ ਆਵੈ ॥ ਨਾਨਕ ਇਹੁ ਅਚਰਜੁ ਦੇਖਹੁ ਮੇਰੇ ਹਰਿ ਸਚੇ ਸਾਹ ਕਾ ਜਿ ਸਤਿਗੁਰੂ ਨੋ ਮੰਨੈ ਸੁ ਸਭਨਾਂ ਭਾਵੈ ॥੧੩॥੧॥ ਸੁਧੁ ॥
ਬਿਲਾਵਲੁ ਬਾਣੀ ਭਗਤਾ ਕੀ ॥ ਕਬੀਰ ਜੀਉ ਕੀ
ੴ ਸਤਿ ਨਾਮੁ ਕਰਤਾ ਪੁਰਖੁ ਗੁਰ ਪ੍ਰਸਾਦਿ ॥
ਐਸੋ ਇਹੁ ਸੰਸਾਰੁ ਪੇਖਨਾ ਰਹਨੁ ਨ ਕੋਊ ਪਈਹੈ ਰੇ ॥ ਸੂਧੇ ਸੂਧੇ ਰੇਗਿ ਚਲਹੁ ਤੁਮ ਨਤਰ ਕੁਧਕਾ ਦਿਵਈਹੈ ਰੇ ॥੧॥ ਰਹਾਉ ॥
ਬਾਰੇ ਬੂਢੇ ਤਰੁਨੇ ਭਈਆ ਸਭਹੂ ਜਮੁ ਲੈ ਜਈਹੈ ਰੇ ॥ ਮਾਨਸੁ ਬਪੁਰਾ ਮੂਸਾ ਕੀਨੋ ਮੀਚੁ ਬਿਲਈਆ ਖਈਹੈ ਰੇ ॥੧॥
ਧਨਵੰਤਾ ਅਰੁ ਨਿਰਧਨ ਮਨਈ ਤਾ ਕੀ ਕਛੂ ਨ ਕਾਨੀ ਰੇ ॥ ਰਾਜਾ ਪਰਜਾ ਸਮ ਕਰਿ ਮਾਰੈ ਐਸੋ ਕਾਲੁ ਬਡਾਨੀ ਰੇ ॥੨॥
ਹਰਿ ਕੇ ਸੇਵਕ ਜੋ ਹਰਿ ਭਾਏ ਤਿਨੑ ਕੀ ਕਥਾ ਨਿਰਾਰੀ ਰੇ ॥ ਆਵਹਿ ਨ ਜਾਹਿ ਨ ਕਬਹੂ ਮਰਤੇ ਪਾਰਬ੍ਰਹਮ ਸੰਗਾਰੀ ਰੇ ॥੩॥
ਪੁਤ੍ਰ ਕਲਤ੍ਰ ਲਛਿਮੀ ਮਾਇਆ ਇਹੈ ਤਜਹੁ ਜੀਅ ਜਾਨੀ ਰੇ ॥ ਕਹਤ ਕਬੀਰੁ ਸੁਨਹੁ ਰੇ ਸੰਤਹੁ ਮਿਲਿਹੈ ਸਾਰਿਗਪਾਨੀ ਰੇ ॥੪॥੧॥
ਬਿਲਾਵਲੁ ॥
ਬਿਦਿਆ ਨ ਪਰਉ ਬਾਦੁ ਨਹੀ ਜਾਨਉ ॥ ਹਰਿ ਗੁਨ ਕਥਤ ਸੁਨਤ ਬਉਰਾਨੋ ॥੧॥
ਮੇਰੇ ਬਾਬਾ ਮੈ ਬਉਰਾ ਸਭ ਖਲਕ ਸੈਆਨੀ ਮੈ ਬਉਰਾ ॥ ਮੈ ਬਿਗਰਿਓ ਬਿਗਰੈ ਮਤਿ ਅਉਰਾ ॥੧॥ ਰਹਾਉ ॥
ਆਪਿ ਨ ਬਉਰਾ ਰਾਮ ਕੀਓ ਬਉਰਾ ॥ ਸਤਿਗੁਰੁ ਜਾਰਿ ਗਇਓ ਭ੍ਰਮੁ ਮੋਰਾ ॥੨॥
ਮੈ ਬਿਗਰੇ ਅਪਨੀ ਮਤਿ ਖੋਈ ॥ ਮੇਰੇ ਭਰਮਿ ਭੂਲਉ ਮਤਿ ਕੋਈ ॥੩॥
ਸੋ ਬਉਰਾ ਜੋ ਆਪੁ ਨ ਪਛਾਨੈ ॥ ਆਪੁ ਪਛਾਨੈ ਤ ਏਕੈ ਜਾਨੈ ॥੪॥
ਅਬਹਿ ਨ ਮਾਤਾ ਸੁ ਕਬਹੁ ਨ ਮਾਤਾ ॥ ਕਹਿ ਕਬੀਰ ਰਾਮੈ ਰੰਗਿ ਰਾਤਾ ॥੫॥੨॥
ਬਿਲਾਵਲੁ ॥
ਗ੍ਰਿਹੁ ਤਜਿ ਬਨ ਖੰਡ ਜਾਈਐ ਚੁਨਿ ਖਾਈਐ ਕੰਦਾ ॥ ਅਜਹੁ ਬਿਕਾਰ ਨ ਛੋਡਈ ਪਾਪੀ ਮਨੁ ਮੰਦਾ ॥੧॥
ਕਿਉ ਛੂਟਉ ਕੈਸੇ ਤਰਉ ਭਵਜਲ ਨਿਧਿ ਭਾਰੀ ॥ ਰਾਖੁ ਰਾਖੁ ਮੇਰੇ ਬੀਠੁਲਾ ਜਨੁ ਸਰਨਿ ਤੁਮ੍ਹ੍ਹਾਰੀ ॥੧॥ ਰਹਾਉ ॥
ਬਿਖੈ ਬਿਖੈ ਕੀ ਬਾਸਨਾ ਤਜੀਅ ਨਹ ਜਾਈ ॥ ਅਨਿਕ ਜਤਨ ਕਰਿ ਰਾਖੀਐ ਫਿਰਿ ਫਿਰਿ ਲਪਟਾਈ ॥੨॥
pauRee ||
koiee ni(n)dhak hovai satiguroo kaa fir saran gur aavai ||
pichhale guneh satigur bakhas le satasa(n)gat naal ralaavai ||
jiau meeh vuThai galeeaa naaliaa Tobhiaa kaa jal jai pavai vich surasaree surasaree milat pavitr paavan hoi jaavai ||
eh vaddiaaiee satigur niravair vich jit miliaai tisanaa bhukh utarai har saa(n)t taR aavai ||
naanak ih acharaj dhekhahu mere har sache saeh kaa j satiguroo no ma(n)nai su sabhanaa(n) bhaavai ||13||1|| sudh ||
bilaaval baanee bhagataa kee ||
kabeer jeeau kee
ikOankaar sat naam karataa purakh gur prasaadh ||
aaiso ih sa(n)saar pekhanaa rahan na kouoo pieehai re ||
soodhe soodhe reg chalahu tum natar kudhakaa dhivieehai re ||1|| rahaau ||
baare boodde tarune bhieeaa sabhahoo jam lai jieehai re ||
maanas bapuraa moosaa keeno meech bilieeaa khieehai re ||1||
dhanava(n)taa ar niradhan maniee taa kee kachhoo na kaanee re ||
raajaa parajaa sam kar maarai aaiso kaal baddaanee re ||2||
har ke sevak jo har bhaae tin(h) kee kathaa niraaree re ||
aaveh na jaeh na kabahoo marate paarabraham sa(n)gaaree re ||3||
putr kalatr lachhimee maiaa ihai tajahu jeea jaanee re ||
kahat kabeer sunahu re sa(n)tahu milihai saarigapaanee re ||4||1||
bilaaval ||
bidhiaa na parau baadh nahee jaanau ||
har gun kathat sunat bauraano ||1||
mere baabaa mai bauraa sabh khalak saiaanee mai bauraa ||
mai bigario bigarai mat aauraa ||1|| rahaau ||
aap na bauraa raam keeo bauraa ||
satigur jaar gio bhram moraa ||2||
mai bigare apanee mat khoiee ||
mere bharam bhoolau mat koiee ||3||
so bauraa jo aap na pachhaanai ||
aap pachhaanai ta ekai jaanai ||4||
abeh na maataa su kabahu na maataa ||
keh kabeer raamai ra(n)g raataa ||5||2||
bilaaval ||
girahu taj ban kha(n)dd jaieeaai chun khaieeaai ka(n)dhaa ||
ajahu bikaar na chhoddiee paapee man ma(n)dhaa ||1||
kiau chhooTau kaise tarau bhavajal nidh bhaaree ||
raakh raakh mere beeThulaa jan saran tum(h)aaree ||1|| rahaau ||
bikhai bikhai kee baasanaa tajeea neh jaiee ||
anik jatan kar raakheeaai fir fir lapaTaiee ||2||