ਜਰਾ ਜੀਵਨ ਜੋਬਨੁ ਗਇਆ ਕਿਛੁ ਕੀਆ ਨ ਨੀਕਾ ॥ ਇਹੁ ਜੀਅਰਾ ਨਿਰਮੋਲਕੋ ਕਉਡੀ ਲਗਿ ਮੀਕਾ ॥੩॥
ਕਹੁ ਕਬੀਰ ਮੇਰੇ ਮਾਧਵਾ ਤੂ ਸਰਬ ਬਿਆਪੀ ॥ ਤੁਮ ਸਮਸਰਿ ਨਾਹੀ ਦਇਆਲੁ ਮੋਹਿ ਸਮਸਰਿ ਪਾਪੀ ॥੪॥੩॥
ਬਿਲਾਵਲੁ ॥
ਨਿਤ ਉਠਿ ਕੋਰੀ ਗਾਗਰਿ ਆਨੈ ਲੀਪਤ ਜੀਉ ਗਇਓ ॥ ਤਾਨਾ ਬਾਨਾ ਕਛੂ ਨ ਸੂਝੈ ਹਰਿ ਹਰਿ ਰਸਿ ਲਪਟਿਓ ॥੧॥
ਹਮਾਰੇ ਕੁਲ ਕਉਨੇ ਰਾਮੁ ਕਹਿਓ ॥ ਜਬ ਕੀ ਮਾਲਾ ਲਈ ਨਿਪੂਤੇ ਤਬ ਤੇ ਸੁਖੁ ਨ ਭਇਓ ॥੧॥ ਰਹਾਉ ॥
ਸੁਨਹੁ ਜਿਠਾਨੀ ਸੁਨਹੁ ਦਿਰਾਨੀ ਅਚਰਜੁ ਏਕੁ ਭਇਓ ॥ ਸਾਤ ਸੂਤ ਇਨਿ ਮੁਡੀਂਏ ਖੋਏ ਇਹੁ ਮੁਡੀਆ ਕਿਉ ਨ ਮੁਇਓ ॥੨॥
ਸਰਬ ਸੁਖਾ ਕਾ ਏਕੁ ਹਰਿ ਸੁਆਮੀ ਸੋ ਗੁਰਿ ਨਾਮੁ ਦਇਓ ॥ ਸੰਤ ਪ੍ਰਹਲਾਦ ਕੀ ਪੈਜ ਜਿਨਿ ਰਾਖੀ ਹਰਨਾਖਸੁ ਨਖ ਬਿਦਰਿਓ ॥੩॥
ਘਰ ਕੇ ਦੇਵ ਪਿਤਰ ਕੀ ਛੋਡੀ ਗੁਰ ਕੋ ਸਬਦੁ ਲਇਓ ॥ ਕਹਤ ਕਬੀਰੁ ਸਗਲ ਪਾਪ ਖੰਡਨੁ ਸੰਤਹ ਲੈ ਉਧਰਿਓ ॥੪॥੪॥
ਬਿਲਾਵਲੁ ॥
ਕੋਊ ਹਰਿ ਸਮਾਨਿ ਨਹੀ ਰਾਜਾ ॥ ਏ ਭੂਪਤਿ ਸਭ ਦਿਵਸ ਚਾਰਿ ਕੇ ਝੂਠੇ ਕਰਤ ਦਿਵਾਜਾ ॥੧॥ ਰਹਾਉ ॥
ਤੇਰੋ ਜਨੁ ਹੋਇ ਸੋਇ ਕਤ ਡੋਲੈ ਤੀਨਿ ਭਵਨ ਪਰ ਛਾਜਾ ॥ ਹਾਥੁ ਪਸਾਰਿ ਸਕੈ ਕੋ ਜਨ ਕਉ ਬੋਲਿ ਸਕੈ ਨ ਅੰਦਾਜਾ ॥੧॥
ਚੇਤਿ ਅਚੇਤ ਮੂੜ ਮਨ ਮੇਰੇ ਬਾਜੇ ਅਨਹਦ ਬਾਜਾ ॥ ਕਹਿ ਕਬੀਰ ਸੰਸਾ ਭ੍ਰਮੁ ਚੂਕੋ ਧ੍ਰੂ ਪ੍ਰਹਿਲਾਦ ਨਿਵਾਜਾ ॥੨॥੫॥
ਬਿਲਾਵਲੁ ॥
ਰਾਖਿ ਲੇਹੁ ਹਮ ਤੇ ਬਿਗਰੀ ॥ ਸੀਲੁ ਧਰਮੁ ਜਪੁ ਭਗਤਿ ਨ ਕੀਨੀ ਹਉ ਅਭਿਮਾਨ ਟੇਢ ਪਗਰੀ ॥੧॥ ਰਹਾਉ ॥
ਅਮਰ ਜਾਨਿ ਸੰਚੀ ਇਹ ਕਾਇਆ ਇਹ ਮਿਥਿਆ ਕਾਚੀ ਗਗਰੀ ॥ ਜਿਨਹਿ ਨਿਵਾਜਿ ਸਾਜਿ ਹਮ ਕੀਏ ਤਿਸਹਿ ਬਿਸਾਰਿ ਅਵਰ ਲਗਰੀ ॥੧॥
ਸੰਧਿਕ ਤੋਹਿ ਸਾਧ ਨਹੀ ਕਹੀਅਉ ਸਰਨਿ ਪਰੇ ਤੁਮਰੀ ਪਗਰੀ ॥ ਕਹਿ ਕਬੀਰ ਇਹ ਬਿਨਤੀ ਸੁਨੀਅਹੁ ਮਤ ਘਾਲਹੁ ਜਮ ਕੀ ਖਬਰੀ ॥੨॥੬॥
ਬਿਲਾਵਲੁ ॥
ਦਰਮਾਦੇ ਠਾਢੇ ਦਰਬਾਰਿ ॥ ਤੁਝ ਬਿਨੁ ਸੁਰਤਿ ਕਰੈ ਕੋ ਮੇਰੀ ਦਰਸਨੁ ਦੀਜੈ ਖੋਲ੍ਹ੍ਹਿ ਕਿਵਾਰ ॥੧॥ ਰਹਾਉ ॥
ਤੁਮ ਧਨ ਧਨੀ ਉਦਾਰ ਤਿਆਗੀ ਸ੍ਰਵਨਨੑ ਸੁਨੀਅਤੁ ਸੁਜਸੁ ਤੁਮ੍ਹ੍ਹਾਰ ॥ ਮਾਗਉ ਕਾਹਿ ਰੰਕ ਸਭ ਦੇਖਉ ਤੁਮ੍ਹ੍ਹ ਹੀ ਤੇ ਮੇਰੋ ਨਿਸਤਾਰੁ ॥੧॥
ਜੈਦੇਉ ਨਾਮਾ ਬਿਪ ਸੁਦਾਮਾ ਤਿਨ ਕਉ ਕ੍ਰਿਪਾ ਭਈ ਹੈ ਅਪਾਰ ॥ ਕਹਿ ਕਬੀਰ ਤੁਮ ਸੰਮ੍ਰਥ ਦਾਤੇ ਚਾਰਿ ਪਦਾਰਥ ਦੇਤ ਨ ਬਾਰ ॥੨॥੭॥
ਬਿਲਾਵਲੁ ॥
ਡੰਡਾ ਮੁੰਦ੍ਰਾ ਖਿੰਥਾ ਆਧਾਰੀ ॥ ਭ੍ਰਮ ਕੈ ਭਾਇ ਭਵੈ ਭੇਖਧਾਰੀ ॥੧॥
jaraa jeevan joban giaa kichh keeaa na neekaa ||
eih jeearaa niramolako kauddee lag meekaa ||3||
kahu kabeer mere maadhavaa too sarab biaapee ||
tum samasar naahee dhiaal moh samasar paapee ||4||3||
bilaaval ||
nit uTh koree gaagar aanai leepat jeeau gio ||
taanaa baanaa kachhoo na soojhai har har ras lapaTio ||1||
hamaare kul kaune raam kahio ||
jab kee maalaa liee nipoote tab te sukh na bhio ||1|| rahaau ||
sunahu jiThaanee sunahu dhiraanee acharaj ek bhio ||
saat soot in muddee(n)e khoe ih muddeeaa kiau na muio ||2||
sarab sukhaa kaa ek har suaamee so gur naam dhio ||
sa(n)t prahalaadh kee paij jin raakhee haranaakhas nakh bidhario ||3||
ghar ke dhev pitar kee chhoddee gur ko sabadh lio ||
kahat kabeer sagal paap kha(n)ddan sa(n)teh lai udhario ||4||4||
bilaaval ||
kouoo har samaan nahee raajaa ||
e bhoopat sabh dhivas chaar ke jhooThe karat dhivaajaa ||1|| rahaau ||
tero jan hoi soi kat ddolai teen bhavan par chhaajaa ||
haath pasaar sakai ko jan kau bol sakai na a(n)dhaajaa ||1||
chet achet mooR man mere baaje anahadh baajaa ||
keh kabeer sa(n)saa bhram chooko dhraoo prahilaadh nivaajaa ||2||5||
bilaaval ||
raakh leh ham te bigaree ||
seel dharam jap bhagat na keenee hau abhimaan Tedd pagaree ||1|| rahaau ||
amar jaan sa(n)chee ieh kaiaa ieh mithiaa kaachee gagaree ||
jineh nivaaj saaj ham ke’ee tiseh bisaar avar lagaree ||1||
sa(n)dhik toh saadh nahee kaheeaau saran pare tumaree pagaree ||
keh kabeer ieh binatee suneeahu mat ghaalahu jam kee khabaree ||2||6||
bilaaval ||
dharamaadhe Thaadde dharabaar ||
tujh bin surat karai ko meree dharasan dheejai kholi(h) kivaar ||1|| rahaau ||
tum dhan dhanee udhaar tiaagee sravanan(h) suneeat sujas tum(h)aar ||
maagau kaeh ra(n)k sabh dhekhau tum(h) hee te mero nisataar ||1||
jaidheau naamaa bip sudhaamaa tin kau kirapaa bhiee hai apaar ||
keh kabeer tum sa(n)mrath dhaate chaar padhaarath dhet na baar ||2||7||
bilaaval ||
dda(n)ddaa mu(n)dhraa khi(n)thaa aadhaaree ||
bhram kai bhai bhavai bhekhadhaaree ||1||