ਕਿਛੁ ਕਿਸੀ ਕੈ ਹਥਿ ਨਾਹੀ ਮੇਰੇ ਸੁਆਮੀ ਐਸੀ ਮੇਰੈ ਸਤਿਗੁਰਿ ਬੂਝ ਬੁਝਾਈ ॥ ਜਨ ਨਾਨਕ ਕੀ ਆਸ ਤੂ ਜਾਣਹਿ ਹਰਿ ਦਰਸਨੁ ਦੇਖਿ ਹਰਿ ਦਰਸਨਿ ਤ੍ਰਿਪਤਾਈ ॥੪॥੧॥
ਗੋਂਡ ਮਹਲਾ ੪ ॥
ਐਸਾ ਹਰਿ ਸੇਵੀਐ ਨਿਤ ਧਿਆਈਐ ਜੋ ਖਿਨ ਮਹਿ ਕਿਲਵਿਖ ਸਭਿ ਕਰੇ ਬਿਨਾਸਾ ॥ ਜੇ ਹਰਿ ਤਿਆਗਿ ਅਵਰ ਕੀ ਆਸ ਕੀਜੈ ਤਾ ਹਰਿ ਨਿਹਫਲ ਸਭ ਘਾਲ ਗਵਾਸਾ ॥ ਮੇਰੇ ਮਨ ਹਰਿ ਸੇਵਿਹੁ ਸੁਖਦਾਤਾ ਸੁਆਮੀ ਜਿਸੁ ਸੇਵਿਐ ਸਭ ਭੁਖ ਲਹਾਸਾ ॥੧॥
ਮੇਰੇ ਮਨ ਹਰਿ ਊਪਰਿ ਕੀਜੈ ਭਰਵਾਸਾ ॥ ਜਹ ਜਾਈਐ ਤਹ ਨਾਲਿ ਮੇਰਾ ਸੁਆਮੀ ਹਰਿ ਅਪਨੀ ਪੈਜ ਰਖੈ ਜਨ ਦਾਸਾ ॥੧॥ ਰਹਾਉ ॥
ਜੇ ਅਪਨੀ ਬਿਰਥਾ ਕਹਹੁ ਅਵਰਾ ਪਹਿ ਤਾ ਆਗੈ ਅਪਨੀ ਬਿਰਥਾ ਬਹੁ ਬਹੁਤੁ ਕਢਾਸਾ ॥ ਅਪਨੀ ਬਿਰਥਾ ਕਹਹੁ ਹਰਿ ਅਪੁਨੇ ਸੁਆਮੀ ਪਹਿ ਜੋ ਤੁਮ੍ਹ੍ਹਰੇ ਦੂਖ ਤਤਕਾਲ ਕਟਾਸਾ ॥ ਸੋ ਐਸਾ ਪ੍ਰਭੁ ਛੋਡਿ ਅਪਨੀ ਬਿਰਥਾ ਅਵਰਾ ਪਹਿ ਕਹੀਐ ਅਵਰਾ ਪਹਿ ਕਹਿ ਮਨ ਲਾਜ ਮਰਾਸਾ ॥੨॥
ਜੋ ਸੰਸਾਰੈ ਕੇ ਕੁਟੰਬ ਮਿਤ੍ਰ ਭਾਈ ਦੀਸਹਿ ਮਨ ਮੇਰੇ ਤੇ ਸਭਿ ਅਪਨੈ ਸੁਆਇ ਮਿਲਾਸਾ ॥ ਜਿਤੁ ਦਿਨਿ ਉਨੑ ਕਾ ਸੁਆਉ ਹੋਇ ਨ ਆਵੈ ਤਿਤੁ ਦਿਨਿ ਨੇੜੈ ਕੋ ਨ ਢੁਕਾਸਾ ॥ ਮਨ ਮੇਰੇ ਅਪਨਾ ਹਰਿ ਸੇਵਿ ਦਿਨੁ ਰਾਤੀ ਜੋ ਤੁਧੁ ਉਪਕਰੈ ਦੂਖਿ ਸੁਖਾਸਾ ॥੩॥
ਤਿਸ ਕਾ ਭਰਵਾਸਾ ਕਿਉ ਕੀਜੈ ਮਨ ਮੇਰੇ ਜੋ ਅੰਤੀ ਅਉਸਰਿ ਰਖਿ ਨ ਸਕਾਸਾ ॥ ਹਰਿ ਜਪੁ ਮੰਤੁ ਗੁਰ ਉਪਦੇਸੁ ਲੈ ਜਾਪਹੁ ਤਿਨੑ ਅੰਤਿ ਛਡਾਏ ਜਿਨੑ ਹਰਿ ਪ੍ਰੀਤਿ ਚਿਤਾਸਾ ॥ ਜਨ ਨਾਨਕ ਅਨਦਿਨੁ ਨਾਮੁ ਜਪਹੁ ਹਰਿ ਸੰਤਹੁ ਇਹੁ ਛੂਟਣ ਕਾ ਸਾਚਾ ਭਰਵਾਸਾ ॥੪॥੨॥
ਗੋਂਡ ਮਹਲਾ ੪ ॥
ਹਰਿ ਸਿਮਰਤ ਸਦਾ ਹੋਇ ਅਨੰਦੁ ਸੁਖੁ ਅੰਤਰਿ ਸਾਂਤਿ ਸੀਤਲ ਮਨੁ ਅਪਨਾ ॥ ਜੈਸੇ ਸਕਤਿ ਸੂਰੁ ਬਹੁ ਜਲਤਾ ਗੁਰ ਸਸਿ ਦੇਖੇ ਲਹਿ ਜਾਇ ਸਭ ਤਪਨਾ ॥੧॥
ਮੇਰੇ ਮਨ ਅਨਦਿਨੁ ਧਿਆਇ ਨਾਮੁ ਹਰਿ ਜਪਨਾ ॥ ਜਹਾ ਕਹਾ ਤੁਝੁ ਰਾਖੈ ਸਭ ਠਾਈ ਸੋ ਐਸਾ ਪ੍ਰਭੁ ਸੇਵਿ ਸਦਾ ਤੂ ਅਪਨਾ ॥੧॥ ਰਹਾਉ ॥
ਜਾ ਮਹਿ ਸਭਿ ਨਿਧਾਨ ਸੋ ਹਰਿ ਜਪਿ ਮਨ ਮੇਰੇ ਗੁਰਮੁਖਿ ਖੋਜਿ ਲਹਹੁ ਹਰਿ ਰਤਨਾ ॥ ਜਿਨ ਹਰਿ ਧਿਆਇਆ ਤਿਨ ਹਰਿ ਪਾਇਆ ਮੇਰਾ ਸੁਆਮੀ ਤਿਨ ਕੇ ਚਰਣ ਮਲਹੁ ਹਰਿ ਦਸਨਾ ॥੨॥
ਸਬਦੁ ਪਛਾਣਿ ਰਾਮ ਰਸੁ ਪਾਵਹੁ ਓਹੁ ਊਤਮੁ ਸੰਤੁ ਭਇਓ ਬਡ ਬਡਨਾ ॥ ਤਿਸੁ ਜਨ ਕੀ ਵਡਿਆਈ ਹਰਿ ਆਪਿ ਵਧਾਈ ਓਹੁ ਘਟੈ ਨ ਕਿਸੈ ਕੀ ਘਟਾਈ ਇਕੁ ਤਿਲੁ ਤਿਲੁ ਤਿਲਨਾ ॥੩॥
kichh kisee kai hath naahee mere suaamee aaisee merai satigur boojh bujhaiee ||
jan naanak kee aas too jaaneh har dharasan dhekh har dharasan tirapataiee ||4||1||
go(n)dd mahalaa chauthhaa ||
aaisaa har seveeaai nit dhiaaieeaai jo khin meh kilavikh sabh kare binaasaa ||
je har tiaag avar kee aas keejai taa har nihafal sabh ghaal gavaasaa ||
mere man har sevih sukhadhaataa suaamee jis seviaai sabh bhukh lahaasaa ||1||
mere man har uoopar keejai bharavaasaa ||
jeh jaieeaai teh naal meraa suaamee har apanee paij rakhai jan dhaasaa ||1|| rahaau ||
je apanee birathaa kahahu avaraa peh taa aagai apanee birathaa bahu bahut kaddaasaa ||
apanee birathaa kahahu har apune suaamee peh jo tum(h)re dhookh tatakaal kaTaasaa ||
so aaisaa prabh chhodd apanee birathaa avaraa peh kaheeaai avaraa peh keh man laaj maraasaa ||2||
jo sa(n)saarai ke kuTa(n)b mitr bhaiee dheeseh man mere te sabh apanai suaai milaasaa ||
jit dhin un(h) kaa suaau hoi na aavai tit dhin neRai ko na ddukaasaa ||
man mere apanaa har sev dhin raatee jo tudh upakarai dhookh sukhaasaa ||3||
tis kaa bharavaasaa kiau keejai man mere jo a(n)tee aausar rakh na sakaasaa ||
har jap ma(n)t gur upadhes lai jaapahu tin(h) a(n)t chhaddaae jin(h) har preet chitaasaa ||
jan naanak anadhin naam japahu har sa(n)tahu ih chhooTan kaa saachaa bharavaasaa ||4||2||
go(n)dd mahalaa chauthhaa ||
har simarat sadhaa hoi ana(n)dh sukh a(n)tar saa(n)t seetal man apanaa ||
jaise sakat soor bahu jalataa gur sas dhekhe leh jai sabh tapanaa ||1||
mere man anadhin dhiaai naam har japanaa ||
jahaa kahaa tujh raakhai sabh Thaiee so aaisaa prabh sev sadhaa too apanaa ||1|| rahaau ||
jaa meh sabh nidhaan so har jap man mere gurmukh khoj lahahu har ratanaa ||
jin har dhiaaiaa tin har paiaa meraa suaamee tin ke charan malahu har dhasanaa ||2||
sabadh pachhaan raam ras paavahu oh uootam sa(n)t bhio badd baddanaa ||
tis jan kee vaddiaaiee har aap vadhaiee oh ghaTai na kisai kee ghaTaiee ik til til tilanaa ||3||