ਮਿਲੁ ਮਿਲੁ ਸਖੀ ਗੁਣ ਕਹੁ ਮੇਰੇ ਪ੍ਰਭ ਕੇ ਲੇ ਸਤਿਗੁਰ ਕੀ ਮਤਿ ਧੀਰ ॥੩॥
ਜਨ ਨਾਨਕ ਕੀ ਹਰਿ ਆਸ ਪੁਜਾਵਹੁ ਹਰਿ ਦਰਸਨਿ ਸਾਂਤਿ ਸਰੀਰ ॥੪॥੬॥ ਛਕਾ ੧ ॥
ਰਾਗੁ ਗੋਂਡ ਮਹਲਾ ੫ ਚਉਪਦੇ ਘਰੁ ੧
ੴ ਸਤਿਗੁਰ ਪ੍ਰਸਾਦਿ ॥
ਸਭੁ ਕਰਤਾ ਸਭੁ ਭੁਗਤਾ ॥੧॥ ਰਹਾਉ ॥
ਸੁਨਤੋ ਕਰਤਾ ਪੇਖਤ ਕਰਤਾ ॥ ਅਦ੍ਰਿਸਟੋ ਕਰਤਾ ਦ੍ਰਿਸਟੋ ਕਰਤਾ ॥ ਓਪਤਿ ਕਰਤਾ ਪਰਲਉ ਕਰਤਾ ॥ ਬਿਆਪਤ ਕਰਤਾ ਅਲਿਪਤੋ ਕਰਤਾ ॥੧॥
ਬਕਤੋ ਕਰਤਾ ਬੂਝਤ ਕਰਤਾ ॥ ਆਵਤੁ ਕਰਤਾ ਜਾਤੁ ਭੀ ਕਰਤਾ ॥ ਨਿਰਗੁਨ ਕਰਤਾ ਸਰਗੁਨ ਕਰਤਾ ॥ ਗੁਰ ਪ੍ਰਸਾਦਿ ਨਾਨਕ ਸਮਦ੍ਰਿਸਟਾ ॥੨॥੧॥
ਗੋਂਡ ਮਹਲਾ ੫ ॥
ਫਾਕਿਓ ਮੀਨ ਕਪਿਕ ਕੀ ਨਿਆਈ ਤੂ ਉਰਝਿ ਰਹਿਓ ਕਸੁੰਭਾਇਲੇ ॥ ਪਗ ਧਾਰਹਿ ਸਾਸੁ ਲੇਖੈ ਲੈ ਤਉ ਉਧਰਹਿ ਹਰਿ ਗੁਣ ਗਾਇਲੇ ॥੧॥
ਮਨ ਸਮਝੁ ਛੋਡਿ ਆਵਾਇਲੇ ॥ ਅਪਨੇ ਰਹਨ ਕਉ ਠਉਰੁ ਨ ਪਾਵਹਿ ਕਾਏ ਪਰ ਕੈ ਜਾਇਲੇ ॥੧॥ ਰਹਾਉ ॥
ਜਿਉ ਮੈਗਲੁ ਇੰਦ੍ਰੀ ਰਸਿ ਪ੍ਰੇਰਿਓ ਤੂ ਲਾਗਿ ਪਰਿਓ ਕੁਟੰਬਾਇਲੇ ॥ ਜਿਉ ਪੰਖੀ ਇਕਤ੍ਰ ਹੋਇ ਫਿਰਿ ਬਿਛੁਰੈ ਥਿਰੁ ਸੰਗਤਿ ਹਰਿ ਹਰਿ ਧਿਆਇਲੇ ॥੨॥
ਜੈਸੇ ਮੀਨੁ ਰਸਨ ਸਾਦਿ ਬਿਨਸਿਓ ਓਹੁ ਮੂਠੌ ਮੂੜ ਲੋਭਾਇਲੇ ॥ ਤੂ ਹੋਆ ਪੰਚ ਵਾਸਿ ਵੈਰੀ ਕੈ ਛੂਟਹਿ ਪਰੁ ਸਰਨਾਇਲੇ ॥੩॥
ਹੋਹੁ ਕ੍ਰਿਪਾਲ ਦੀਨ ਦੁਖ ਭੰਜਨ ਸਭਿ ਤੁਮ੍ਹ੍ਹਰੇ ਜੀਅ ਜੰਤਾਇਲੇ ॥ ਪਾਵਉ ਦਾਨੁ ਸਦਾ ਦਰਸੁ ਪੇਖਾ ਮਿਲੁ ਨਾਨਕ ਦਾਸ ਦਸਾਇਲੇ ॥੪॥੨॥
ਰਾਗੁ ਗੋਂਡ ਮਹਲਾ ੫ ਚਉਪਦੇ ਘਰੁ ੨
ੴ ਸਤਿਗੁਰ ਪ੍ਰਸਾਦਿ ॥
ਜੀਅ ਪ੍ਰਾਨ ਕੀਏ ਜਿਨਿ ਸਾਜਿ ॥ ਮਾਟੀ ਮਹਿ ਜੋਤਿ ਰਖੀ ਨਿਵਾਜਿ ॥ ਬਰਤਨ ਕਉ ਸਭੁ ਕਿਛੁ ਭੋਜਨ ਭੋਗਾਇ ॥ ਸੋ ਪ੍ਰਭੁ ਤਜਿ ਮੂੜੇ ਕਤ ਜਾਇ ॥੧॥
ਪਾਰਬ੍ਰਹਮ ਕੀ ਲਾਗਉ ਸੇਵ ॥ ਗੁਰ ਤੇ ਸੁਝੈ ਨਿਰੰਜਨ ਦੇਵ ॥੧॥ ਰਹਾਉ ॥
ਜਿਨਿ ਕੀਏ ਰੰਗ ਅਨਿਕ ਪਰਕਾਰ ॥ ਓਪਤਿ ਪਰਲਉ ਨਿਮਖ ਮਝਾਰ ॥ ਜਾ ਕੀ ਗਤਿ ਮਿਤਿ ਕਹੀ ਨ ਜਾਇ ॥ ਸੋ ਪ੍ਰਭੁ ਮਨ ਮੇਰੇ ਸਦਾ ਧਿਆਇ ॥੨॥
ਆਇ ਨ ਜਾਵੈ ਨਿਹਚਲੁ ਧਨੀ ॥ ਬੇਅੰਤ ਗੁਨਾ ਤਾ ਕੇ ਕੇਤਕ ਗਨੀ ॥
mil mil sakhee gun kahu mere prabh ke le satigur kee mat dheer ||3||
jan naanak kee har aas pujaavahu har dharasan saa(n)t sareer ||4||6||
chhakaa 1||
raag go(n)dd mahalaa panjavaa chaupadhe ghar pehilaa
ikOankaar satigur prasaadh ||
sabh karataa sabh bhugataa ||1|| rahaau ||
sunato karataa pekhat karataa ||
adhirasaTo karataa dhirasaTo karataa ||
opat karataa paralau karataa ||
biaapat karataa alipato karataa ||1||
bakato karataa boojhat karataa ||
aavat karataa jaat bhee karataa ||
niragun karataa saragun karataa ||
gur prasaadh naanak samadhirasaTaa ||2||1||
go(n)dd mahalaa panjavaa ||
faakio meen kapik kee niaaiee too urajh rahio kasu(n)bhaile ||
pag dhaareh saas lekhai lai tau udhareh har gun gaile ||1||
man samajh chhodd aavaile ||
apane rahan kau Thaur na paaveh kaae par kai jaile ||1|| rahaau ||
jiau maigal i(n)dhree ras prerio too laag pario kuTa(n)baile ||
jiau pa(n)khee ikatr hoi fir bichhurai thir sa(n)gat har har dhiaaile ||2||
jaise meen rasan saadh binasio oh mooThau mooR lobhaile ||
too hoaa pa(n)ch vaas vairee kai chhooTeh par saranaile ||3||
hoh kirapaal dheen dhukh bha(n)jan sabh tum(h)re jeea ja(n)taile ||
paavau dhaan sadhaa dharas pekhaa mil naanak dhaas dhasaile ||4||2||
raag go(n)dd mahalaa panjavaa chaupadhe ghar doojaa
ikOankaar satigur prasaadh ||
jeea praan ke’ee jin saaj ||
maaTee meh jot rakhee nivaaj ||
baratan kau sabh kichh bhojan bhogai ||
so prabh taj mooRe kat jai ||1||
paarabraham kee laagau sev ||
gur te sujhai nira(n)jan dhev ||1|| rahaau ||
jin ke’ee ra(n)g anik parakaar ||
opat paralau nimakh majhaar ||
jaa kee gat mit kahee na jai ||
so prabh man mere sadhaa dhiaai ||2||
aai na jaavai nihachal dhanee ||
bea(n)t gunaa taa ke ketak ganee ||