Sri Guru Granth Sahib

ਅੰਗ ੮੬੩

ਲਾਲ ਨਾਮ ਜਾ ਕੈ ਭਰੇ ਭੰਡਾਰ ॥ ਸਗਲ ਘਟਾ ਦੇਵੈ ਆਧਾਰ ॥੩॥
ਸਤਿ ਪੁਰਖੁ ਜਾ ਕੋ ਹੈ ਨਾਉ ॥ ਮਿਟਹਿ ਕੋਟਿ ਅਘ ਨਿਮਖ ਜਸੁ ਗਾਉ ॥ ਬਾਲ ਸਖਾਈ ਭਗਤਨ ਕੋ ਮੀਤ ॥ ਪ੍ਰਾਨ ਅਧਾਰ ਨਾਨਕ ਹਿਤ ਚੀਤ ॥੪॥੧॥੩॥
ਗੋਂਡ ਮਹਲਾ ੫ ॥
ਨਾਮ ਸੰਗਿ ਕੀਨੋ ਬਿਉਹਾਰੁ ॥ ਨਾਮੋੁ ਹੀ ਇਸੁ ਮਨ ਕਾ ਅਧਾਰੁ ॥ ਨਾਮੋ ਹੀ ਚਿਤਿ ਕੀਨੀ ਓਟ ॥ ਨਾਮੁ ਜਪਤ ਮਿਟਹਿ ਪਾਪ ਕੋਟਿ ॥੧॥
ਰਾਸਿ ਦੀਈ ਹਰਿ ਏਕੋ ਨਾਮੁ ॥ ਮਨ ਕਾ ਇਸਟੁ ਗੁਰ ਸੰਗਿ ਧਿਆਨੁ ॥੧॥ ਰਹਾਉ ॥
ਨਾਮੁ ਹਮਾਰੇ ਜੀਅ ਕੀ ਰਾਸਿ ॥ ਨਾਮੋ ਸੰਗੀ ਜਤ ਕਤ ਜਾਤ ॥ ਨਾਮੋ ਹੀ ਮਨਿ ਲਾਗਾ ਮੀਠਾ ॥ ਜਲਿ ਥਲਿ ਸਭ ਮਹਿ ਨਾਮੋ ਡੀਠਾ ॥੨॥
ਨਾਮੇ ਦਰਗਹ ਮੁਖ ਉਜਲੇ ॥ ਨਾਮੇ ਸਗਲੇ ਕੁਲ ਉਧਰੇ ॥ ਨਾਮਿ ਹਮਾਰੇ ਕਾਰਜ ਸੀਧ ॥ ਨਾਮ ਸੰਗਿ ਇਹੁ ਮਨੂਆ ਗੀਧ ॥੩॥
ਨਾਮੇ ਹੀ ਹਮ ਨਿਰਭਉ ਭਏ ॥ ਨਾਮੇ ਆਵਨ ਜਾਵਨ ਰਹੇ ॥ ਗੁਰਿ ਪੂਰੈ ਮੇਲੇ ਗੁਣਤਾਸ ॥ ਕਹੁ ਨਾਨਕ ਸੁਖਿ ਸਹਜਿ ਨਿਵਾਸੁ ॥੪॥੨॥੪॥
ਗੋਂਡ ਮਹਲਾ ੫ ॥
ਨਿਮਾਨੇ ਕਉ ਜੋ ਦੇਤੋ ਮਾਨੁ ॥ ਸਗਲ ਭੂਖੇ ਕਉ ਕਰਤਾ ਦਾਨੁ ॥ ਗਰਭ ਘੋਰ ਮਹਿ ਰਾਖਨਹਾਰੁ ॥ ਤਿਸੁ ਠਾਕੁਰ ਕਉ ਸਦਾ ਨਮਸਕਾਰੁ ॥੧॥
ਐਸੋ ਪ੍ਰਭੁ ਮਨ ਮਾਹਿ ਧਿਆਇ ॥ ਘਟਿ ਅਵਘਟਿ ਜਤ ਕਤਹਿ ਸਹਾਇ ॥੧॥ ਰਹਾਉ ॥
ਰੰਕੁ ਰਾਉ ਜਾ ਕੈ ਏਕ ਸਮਾਨਿ ॥ ਕੀਟ ਹਸਤਿ ਸਗਲ ਪੂਰਾਨ ॥ ਬੀਓ ਪੂਛਿ ਨ ਮਸਲਤਿ ਧਰੈ ॥ ਜੋ ਕਿਛੁ ਕਰੈ ਸੁ ਆਪਹਿ ਕਰੈ ॥੨॥
ਜਾ ਕਾ ਅੰਤੁ ਨ ਜਾਨਸਿ ਕੋਇ ॥ ਆਪੇ ਆਪਿ ਨਿਰੰਜਨੁ ਸੋਇ ॥ ਆਪਿ ਅਕਾਰੁ ਆਪਿ ਨਿਰੰਕਾਰੁ ॥ ਘਟ ਘਟ ਘਟਿ ਸਭ ਘਟ ਆਧਾਰੁ ॥੩॥
ਨਾਮ ਰੰਗਿ ਭਗਤ ਭਏ ਲਾਲ ॥ ਜਸੁ ਕਰਤੇ ਸੰਤ ਸਦਾ ਨਿਹਾਲ ॥ ਨਾਮ ਰੰਗਿ ਜਨ ਰਹੇ ਅਘਾਇ ॥ ਨਾਨਕ ਤਿਨ ਜਨ ਲਾਗੈ ਪਾਇ ॥੪॥੩॥੫॥
ਗੋਂਡ ਮਹਲਾ ੫ ॥
ਜਾ ਕੈ ਸੰਗਿ ਇਹੁ ਮਨੁ ਨਿਰਮਲੁ ॥ ਜਾ ਕੈ ਸੰਗਿ ਹਰਿ ਹਰਿ ਸਿਮਰਨੁ ॥ ਜਾ ਕੈ ਸੰਗਿ ਕਿਲਬਿਖ ਹੋਹਿ ਨਾਸ ॥ ਜਾ ਕੈ ਸੰਗਿ ਰਿਦੈ ਪਰਗਾਸ ॥੧॥
ਸੇ ਸੰਤਨ ਹਰਿ ਕੇ ਮੇਰੇ ਮੀਤ ॥ ਕੇਵਲ ਨਾਮੁ ਗਾਈਐ ਜਾ ਕੈ ਨੀਤ ॥੧॥ ਰਹਾਉ ॥
ਜਾ ਕੈ ਮੰਤ੍ਰਿ ਹਰਿ ਹਰਿ ਮਨਿ ਵਸੈ ॥ ਜਾ ਕੈ ਉਪਦੇਸਿ ਭਰਮੁ ਭਉ ਨਸੈ ॥ ਜਾ ਕੈ ਕੀਰਤਿ ਨਿਰਮਲ ਸਾਰ ॥ ਜਾ ਕੀ ਰੇਨੁ ਬਾਂਛੈ ਸੰਸਾਰ ॥੨॥
ਕੋਟਿ ਪਤਿਤ ਜਾ ਕੈ ਸੰਗਿ ਉਧਾਰ ॥ ਏਕੁ ਨਿਰੰਕਾਰੁ ਜਾ ਕੈ ਨਾਮ ਅਧਾਰ ॥ ਸਰਬ ਜੀਆਂ ਕਾ ਜਾਨੈ ਭੇਉ ॥ ਕ੍ਰਿਪਾ ਨਿਧਾਨ ਨਿਰੰਜਨ ਦੇਉ ॥੩॥
ਪਾਰਬ੍ਰਹਮ ਜਬ ਭਏ ਕ੍ਰਿਪਾਲ ॥ ਤਬ ਭੇਟੇ ਗੁਰ ਸਾਧ ਦਇਆਲ ॥

Ang 863

laal naam jaa kai bhare bha(n)ddaar ||
sagal ghaTaa dhevai aadhaar ||3||
sat purakh jaa ko hai naau ||
miTeh koT agh nimakh jas gaau ||
baal sakhaiee bhagatan ko meet ||
praan adhaar naanak hit cheet ||4||1||3||
go(n)dd mahalaa panjavaa ||
naam sa(n)g keeno biauhaar ||
naamuo hee is man kaa adhaar ||
naamo hee chit keenee oT ||
naam japat miTeh paap koT ||1||
raas dheeiee har eko naam ||
man kaa isaT gur sa(n)g dhiaan ||1|| rahaau ||
naam hamaare jeea kee raas ||
naamo sa(n)gee jat kat jaat ||
naamo hee man laagaa meeThaa ||
jal thal sabh meh naamo ddeeThaa ||2||
naame dharageh mukh ujale ||
naame sagale kul udhare ||
naam hamaare kaaraj seedh ||
naam sa(n)g ih manooaa geedh ||3||
naame hee ham nirabhau bhe ||
naame aavan jaavan rahe ||
gur poorai mele gunataas ||
kahu naanak sukh sahaj nivaas ||4||2||4||
go(n)dd mahalaa panjavaa ||
nimaane kau jo dheto maan ||
sagal bhookhe kau karataa dhaan ||
garabh ghor meh raakhanahaar ||
tis Thaakur kau sadhaa namasakaar ||1||
aaiso prabh man maeh dhiaai ||
ghaT avaghaT jat kateh sahai ||1|| rahaau ||
ra(n)k raau jaa kai ek samaan ||
keeT hasat sagal pooraan ||
beeo poochh na masalat dharai ||
jo kichh karai su aapeh karai ||2||
jaa kaa a(n)t na jaanas koi ||
aape aap nira(n)jan soi ||
aap akaar aap nira(n)kaar ||
ghaT ghaT ghaT sabh ghaT aadhaar ||3||
naam ra(n)g bhagat bhe laal ||
jas karate sa(n)t sadhaa nihaal ||
naam ra(n)g jan rahe aghai ||
naanak tin jan laagai pai ||4||3||5||
go(n)dd mahalaa panjavaa ||
jaa kai sa(n)g ih man niramal ||
jaa kai sa(n)g har har simaran ||
jaa kai sa(n)g kilabikh hoh naas ||
jaa kai sa(n)g ridhai paragaas ||1||
se sa(n)tan har ke mere meet ||
keval naam gaieeaai jaa kai neet ||1|| rahaau ||
jaa kai ma(n)tr har har man vasai ||
jaa kai upadhes bharam bhau nasai ||
jaa kai keerat niramal saar ||
jaa kee ren baa(n)chhai sa(n)saar ||2||
koT patit jaa kai sa(n)g udhaar ||
ek nira(n)kaar jaa kai naam adhaar ||
sarab jeeaa(n) kaa jaanai bheau ||
kirapaa nidhaan nira(n)jan dheau ||3||
paarabraham jab bhe kirapaal ||
tab bheTe gur saadh dhiaal ||

About

Our mission is to serve the knowledge about sikh religion. This will eventually assist the seekers to uplift the humanity by spreading the word of Guru Granth Sahib Ji.

Follow Us