Sri Guru Granth Sahib

ਅੰਗ ੮੬੭

ਨਿਰਮਲ ਹੋਇ ਤੁਮ੍ਹ੍ਹਾਰਾ ਚੀਤ ॥ ਮਨ ਤਨ ਕੀ ਸਭ ਮਿਟੈ ਬਲਾਇ ॥ ਦੂਖੁ ਅੰਧੇਰਾ ਸਗਲਾ ਜਾਇ ॥੧॥
ਹਰਿ ਗੁਣ ਗਾਵਤ ਤਰੀਐ ਸੰਸਾਰੁ ॥ ਵਡ ਭਾਗੀ ਪਾਈਐ ਪੁਰਖੁ ਅਪਾਰੁ ॥੧॥ ਰਹਾਉ ॥
ਜੋ ਜਨੁ ਕਰੈ ਕੀਰਤਨੁ ਗੋਪਾਲ ॥ ਤਿਸ ਕਉ ਪੋਹਿ ਨ ਸਕੈ ਜਮਕਾਲੁ ॥ ਜਗ ਮਹਿ ਆਇਆ ਸੋ ਪਰਵਾਣੁ ॥ ਗੁਰਮੁਖਿ ਅਪਨਾ ਖਸਮੁ ਪਛਾਣੁ ॥੨॥
ਹਰਿ ਗੁਣ ਗਾਵੈ ਸੰਤ ਪ੍ਰਸਾਦਿ ॥ ਕਾਮ ਕ੍ਰੋਧ ਮਿਟਹਿ ਉਨਮਾਦ ॥ ਸਦਾ ਹਜੂਰਿ ਜਾਣੁ ਭਗਵੰਤ ॥ ਪੂਰੇ ਗੁਰ ਕਾ ਪੂਰਨ ਮੰਤ ॥੩॥
ਹਰਿ ਧਨੁ ਖਾਟਿ ਕੀਏ ਭੰਡਾਰ ॥ ਮਿਲਿ ਸਤਿਗੁਰ ਸਭਿ ਕਾਜ ਸਵਾਰ ॥ ਹਰਿ ਕੇ ਨਾਮ ਰੰਗ ਸੰਗਿ ਜਾਗਾ ॥ ਹਰਿ ਚਰਣੀ ਨਾਨਕ ਮਨੁ ਲਾਗਾ ॥੪॥੧੪॥੧੬॥
ਗੋਂਡ ਮਹਲਾ ੫ ॥
ਭਵ ਸਾਗਰ ਬੋਹਿਥ ਹਰਿ ਚਰਣ ॥ ਸਿਮਰਤ ਨਾਮੁ ਨਾਹੀ ਫਿਰਿ ਮਰਣ ॥ ਹਰਿ ਗੁਣ ਰਮਤ ਨਾਹੀ ਜਮ ਪੰਥ ॥ ਮਹਾ ਬੀਚਾਰ ਪੰਚ ਦੂਤਹ ਮੰਥ ॥੧॥
ਤਉ ਸਰਣਾਈ ਪੂਰਨ ਨਾਥ ॥ ਜੰਤ ਅਪਨੇ ਕਉ ਦੀਜਹਿ ਹਾਥ ॥੧॥ ਰਹਾਉ ॥
ਸਿਮ੍ਰਿਤਿ ਸਾਸਤ੍ਰ ਬੇਦ ਪੁਰਾਣ ॥ ਪਾਰਬ੍ਰਹਮ ਕਾ ਕਰਹਿ ਵਖਿਆਣ ॥ ਜੋਗੀ ਜਤੀ ਬੈਸਨੋ ਰਾਮਦਾਸ ॥ ਮਿਤਿ ਨਾਹੀ ਬ੍ਰਹਮ ਅਬਿਨਾਸ ॥੨॥
ਕਰਣ ਪਲਾਹ ਕਰਹਿ ਸਿਵ ਦੇਵ ॥ ਤਿਲੁ ਨਹੀ ਬੂਝਹਿ ਅਲਖ ਅਭੇਵ ॥ ਪ੍ਰੇਮ ਭਗਤਿ ਜਿਸੁ ਆਪੇ ਦੇਇ ॥ ਜਗ ਮਹਿ ਵਿਰਲੇ ਕੇਈ ਕੇਇ ॥੩॥
ਮੋਹਿ ਨਿਰਗੁਣ ਗੁਣੁ ਕਿਛਹੂ ਨਾਹਿ ॥ ਸਰਬ ਨਿਧਾਨ ਤੇਰੀ ਦ੍ਰਿਸਟੀ ਮਾਹਿ ॥ ਨਾਨਕੁ ਦੀਨੁ ਜਾਚੈ ਤੇਰੀ ਸੇਵ ॥ ਕਰਿ ਕਿਰਪਾ ਦੀਜੈ ਗੁਰਦੇਵ ॥੪॥੧੫॥੧੭॥
ਗੋਂਡ ਮਹਲਾ ੫ ॥
ਸੰਤ ਕਾ ਲੀਆ ਧਰਤਿ ਬਿਦਾਰਉ ॥ ਸੰਤ ਕਾ ਨਿੰਦਕੁ ਅਕਾਸ ਤੇ ਟਾਰਉ ॥ ਸੰਤ ਕਉ ਰਾਖਉ ਅਪਨੇ ਜੀਅ ਨਾਲਿ ॥ ਸੰਤ ਉਧਾਰਉ ਤਤਖਿਣ ਤਾਲਿ ॥੧॥
ਸੋਈ ਸੰਤੁ ਜਿ ਭਾਵੈ ਰਾਮ ॥ ਸੰਤ ਗੋਬਿੰਦ ਕੈ ਏਕੈ ਕਾਮ ॥੧॥ ਰਹਾਉ ॥
ਸੰਤ ਕੈ ਊਪਰਿ ਦੇਇ ਪ੍ਰਭੁ ਹਾਥ ॥ ਸੰਤ ਕੈ ਸੰਗਿ ਬਸੈ ਦਿਨੁ ਰਾਤਿ ॥ ਸਾਸਿ ਸਾਸਿ ਸੰਤਹ ਪ੍ਰਤਿਪਾਲਿ ॥ ਸੰਤ ਕਾ ਦੋਖੀ ਰਾਜ ਤੇ ਟਾਲਿ ॥੨॥
ਸੰਤ ਕੀ ਨਿੰਦਾ ਕਰਹੁ ਨ ਕੋਇ ॥ ਜੋ ਨਿੰਦੈ ਤਿਸ ਕਾ ਪਤਨੁ ਹੋਇ ॥ ਜਿਸ ਕਉ ਰਾਖੈ ਸਿਰਜਨਹਾਰੁ ॥ ਝਖ ਮਾਰਉ ਸਗਲ ਸੰਸਾਰੁ ॥੩॥
ਪ੍ਰਭ ਅਪਨੇ ਕਾ ਭਇਆ ਬਿਸਾਸੁ ॥ ਜੀਉ ਪਿੰਡੁ ਸਭੁ ਤਿਸ ਕੀ ਰਾਸਿ ॥ ਨਾਨਕ ਕਉ ਉਪਜੀ ਪਰਤੀਤਿ ॥ ਮਨਮੁਖ ਹਾਰ ਗੁਰਮੁਖ ਸਦ ਜੀਤਿ ॥੪॥੧੬॥੧੮॥
ਗੋਂਡ ਮਹਲਾ ੫ ॥
ਨਾਮੁ ਨਿਰੰਜਨੁ ਨੀਰਿ ਨਰਾਇਣ ॥ ਰਸਨਾ ਸਿਮਰਤ ਪਾਪ ਬਿਲਾਇਣ ॥੧॥ ਰਹਾਉ ॥

Ang 867

niramal hoi tum(h)aaraa cheet ||
man tan kee sabh miTai balai ||
dhookh a(n)dheraa sagalaa jai ||1||
har gun gaavat tareeaai sa(n)saar ||
vadd bhaagee paieeaai purakh apaar ||1|| rahaau ||
jo jan karai keeratan gopaal || tis kau poh na sakai jamakaal ||
jag meh aaiaa so paravaan || gurmukh apanaa khasam pachhaan ||2||
har gun gaavai sa(n)t prasaadh ||
kaam karodh miTeh unamaadh ||
sadhaa hajoor jaan bhagava(n)t ||
poore gur kaa pooran ma(n)t ||3||
har dhan khaaT ke’ee bha(n)ddaar ||
mil satigur sabh kaaj savaar ||
har ke naam ra(n)g sa(n)g jaagaa ||
har charanee naanak man laagaa ||4||14||16||
go(n)dd mahalaa panjavaa ||
bhav saagar bohith har charan ||
simarat naam naahee fir maran ||
har gun ramat naahee jam pa(n)th ||
mahaa beechaar pa(n)ch dhooteh ma(n)th ||1||
tau saranaiee pooran naath ||
ja(n)t apane kau dheejeh haath ||1|| rahaau ||
simirat saasatr bedh puraan ||
paarabraham kaa kareh vakhiaan ||
jogee jatee baisano raamadhaas ||
mit naahee braham abinaas ||2||
karan palaeh kareh siv dhev ||
til nahee boojheh alakh abhev ||
prem bhagat jis aape dhei ||
jag meh virale keiee kei ||3||
moh niragun gun kichhahoo naeh ||
sarab nidhaan teree dhirasaTee maeh ||
naanak dheen jaachai teree sev ||
kar kirapaa dheejai gurdhev ||4||15||17||
go(n)dd mahalaa panjavaa ||
sa(n)t kaa leeaa dharat bidhaarau ||
sa(n)t kaa ni(n)dhak akaas te Taarau ||
sa(n)t kau raakhau apane jeea naal ||
sa(n)t udhaarau tatakhin taal ||1||
soiee sa(n)t j bhaavai raam ||
sa(n)t gobi(n)dh kai ekai kaam ||1|| rahaau ||
sa(n)t kai uoopar dhei prabh haath ||
sa(n)t kai sa(n)g basai dhin raat ||
saas saas sa(n)teh pratipaal ||
sa(n)t kaa dhokhee raaj te Taal ||2||
sa(n)t kee ni(n)dhaa karahu na koi ||
jo ni(n)dhai tis kaa patan hoi ||
jis kau raakhai sirajanahaar ||
jhakh maarau sagal sa(n)saar ||3||
prabh apane kaa bhiaa bisaas ||
jeeau pi(n)dd sabh tis kee raas ||
naanak kau upajee parateet ||
manmukh haar gurmukh sadh jeet ||4||16||18||
go(n)dd mahalaa panjavaa ||
naam nira(n)jan neer narain ||
rasanaa simarat paap bilain ||1|| rahaau ||

About

Our mission is to serve the knowledge about sikh religion. This will eventually assist the seekers to uplift the humanity by spreading the word of Guru Granth Sahib Ji.

Follow Us