ਗੋਂਡ ਮਹਲਾ ੫ ॥
ਸੰਤਨ ਕੈ ਬਲਿਹਾਰੈ ਜਾਉ ॥ ਸੰਤਨ ਕੈ ਸੰਗਿ ਰਾਮ ਗੁਨ ਗਾਉ ॥ ਸੰਤ ਪ੍ਰਸਾਦਿ ਕਿਲਵਿਖ ਸਭਿ ਗਏ ॥ ਸੰਤ ਸਰਣਿ ਵਡਭਾਗੀ ਪਏ ॥੧॥
ਰਾਮੁ ਜਪਤ ਕਛੁ ਬਿਘਨੁ ਨ ਵਿਆਪੈ ॥ ਗੁਰ ਪ੍ਰਸਾਦਿ ਅਪੁਨਾ ਪ੍ਰਭੁ ਜਾਪੈ ॥੧॥ ਰਹਾਉ ॥
ਪਾਰਬ੍ਰਹਮੁ ਜਬ ਹੋਇ ਦਇਆਲ ॥ ਸਾਧੂ ਜਨ ਕੀ ਕਰੈ ਰਵਾਲ ॥ ਕਾਮੁ ਕ੍ਰੋਧੁ ਇਸੁ ਤਨ ਤੇ ਜਾਇ ॥ ਰਾਮ ਰਤਨੁ ਵਸੈ ਮਨਿ ਆਇ ॥੨॥
ਸਫਲੁ ਜਨਮੁ ਤਾਂ ਕਾ ਪਰਵਾਣੁ ॥ ਪਾਰਬ੍ਰਹਮੁ ਨਿਕਟਿ ਕਰਿ ਜਾਣੁ ॥ ਭਾਇ ਭਗਤਿ ਪ੍ਰਭ ਕੀਰਤਨਿ ਲਾਗੈ ॥ ਜਨਮ ਜਨਮ ਕਾ ਸੋਇਆ ਜਾਗੈ ॥੩॥
ਚਰਨ ਕਮਲ ਜਨ ਕਾ ਆਧਾਰੁ ॥ ਗੁਣ ਗੋਵਿੰਦ ਰਉਂ ਸਚੁ ਵਾਪਾਰੁ ॥ ਦਾਸ ਜਨਾ ਕੀ ਮਨਸਾ ਪੂਰਿ ॥ ਨਾਨਕ ਸੁਖੁ ਪਾਵੈ ਜਨ ਧੂਰਿ ॥੪॥੨੦॥੨੨॥੬॥੨੮॥
ਰਾਗੁ ਗੋਂਡ ਅਸਟਪਦੀਆ ਮਹਲਾ ੫ ਘਰੁ ੨
ੴ ਸਤਿਗੁਰ ਪ੍ਰਸਾਦਿ ॥
ਕਰਿ ਨਮਸਕਾਰ ਪੂਰੇ ਗੁਰਦੇਵ ॥ ਸਫਲ ਮੂਰਤਿ ਸਫਲ ਜਾ ਕੀ ਸੇਵ ॥ ਅੰਤਰਜਾਮੀ ਪੁਰਖੁ ਬਿਧਾਤਾ ॥ ਆਠ ਪਹਰ ਨਾਮ ਰੰਗਿ ਰਾਤਾ ॥੧॥
ਗੁਰੁ ਗੋਬਿੰਦ ਗੁਰੂ ਗੋਪਾਲ ॥ ਅਪਨੇ ਦਾਸ ਕਉ ਰਾਖਨਹਾਰ ॥੧॥ ਰਹਾਉ ॥
ਪਾਤਿਸਾਹ ਸਾਹ ਉਮਰਾਉ ਪਤੀਆਏ ॥ ਦੁਸਟ ਅਹੰਕਾਰੀ ਮਾਰਿ ਪਚਾਏ ॥ ਨਿੰਦਕ ਕੈ ਮੁਖਿ ਕੀਨੋ ਰੋਗੁ ॥ ਜੈ ਜੈ ਕਾਰੁ ਕਰੈ ਸਭੁ ਲੋਗੁ ॥੨॥
ਸੰਤਨ ਕੈ ਮਨਿ ਮਹਾ ਅਨੰਦੁ ॥ ਸੰਤ ਜਪਹਿ ਗੁਰਦੇਉ ਭਗਵੰਤੁ ॥ ਸੰਗਤਿ ਕੇ ਮੁਖ ਊਜਲ ਭਏ ॥ ਸਗਲ ਥਾਨ ਨਿੰਦਕ ਕੇ ਗਏ ॥੩॥
ਸਾਸਿ ਸਾਸਿ ਜਨੁ ਸਦਾ ਸਲਾਹੇ ॥ ਪਾਰਬ੍ਰਹਮ ਗੁਰ ਬੇਪਰਵਾਹੇ ॥ ਸਗਲ ਭੈ ਮਿਟੇ ਜਾ ਕੀ ਸਰਨਿ ॥ ਨਿੰਦਕ ਮਾਰਿ ਪਾਏ ਸਭਿ ਧਰਨਿ ॥੪॥
ਜਨ ਕੀ ਨਿੰਦਾ ਕਰੈ ਨ ਕੋਇ ॥ ਜੋ ਕਰੈ ਸੋ ਦੁਖੀਆ ਹੋਇ ॥ ਆਠ ਪਹਰ ਜਨੁ ਏਕੁ ਧਿਆਏ ॥ ਜਮੂਆ ਤਾ ਕੈ ਨਿਕਟਿ ਨ ਜਾਏ ॥੫॥
ਜਨ ਨਿਰਵੈਰ ਨਿੰਦਕ ਅਹੰਕਾਰੀ ॥ ਜਨ ਭਲ ਮਾਨਹਿ ਨਿੰਦਕ ਵੇਕਾਰੀ ॥ ਗੁਰ ਕੈ ਸਿਖਿ ਸਤਿਗੁਰੂ ਧਿਆਇਆ ॥ ਜਨ ਉਬਰੇ ਨਿੰਦਕ ਨਰਕਿ ਪਾਇਆ ॥੬॥
ਸੁਣਿ ਸਾਜਨ ਮੇਰੇ ਮੀਤ ਪਿਆਰੇ ॥ ਸਤਿ ਬਚਨ ਵਰਤਹਿ ਹਰਿ ਦੁਆਰੇ ॥ ਜੈਸਾ ਕਰੇ ਸੁ ਤੈਸਾ ਪਾਏ ॥ ਅਭਿਮਾਨੀ ਕੀ ਜੜ ਸਰਪਰ ਜਾਏ ॥੭॥
ਨੀਧਰਿਆ ਸਤਿਗੁਰ ਧਰ ਤੇਰੀ ॥ ਕਰਿ ਕਿਰਪਾ ਰਾਖਹੁ ਜਨ ਕੇਰੀ ॥ ਕਹੁ ਨਾਨਕ ਤਿਸੁ ਗੁਰ ਬਲਿਹਾਰੀ ॥ ਜਾ ਕੈ ਸਿਮਰਨਿ ਪੈਜ ਸਵਾਰੀ ॥੮॥੧॥੨੯॥
go(n)dd mahalaa panjavaa ||
sa(n)tan kai balihaarai jaau ||
sa(n)tan kai sa(n)g raam gun gaau ||
sa(n)t prasaadh kilavikh sabh ge ||
sa(n)t saran vaddabhaagee pe ||1||
raam japat kachh bighan na viaapai ||
gur prasaadh apunaa prabh jaapai ||1|| rahaau ||
paarabraham jab hoi dhiaal ||
saadhoo jan kee karai ravaal ||
kaam karodh is tan te jai ||
raam ratan vasai man aai ||2||
safal janam taa(n) kaa paravaan ||
paarabraham nikaT kar jaan ||
bhai bhagat prabh keeratan laagai ||
janam janam kaa soiaa jaagai ||3||
charan kamal jan kaa aadhaar ||
gun govi(n)dh rau(n) sach vaapaar ||
dhaas janaa kee manasaa poor ||
naanak sukh paavai jan dhoor ||4||20||22||6||28||
raag go(n)dd asaTapadheeaa mahalaa panjavaa ghar doojaa
ikOankaar satigur prasaadh ||
kar namasakaar poore gurdhev ||
safal moorat safal jaa kee sev ||
a(n)tarajaamee purakh bidhaataa ||
aaTh pahar naam ra(n)g raataa ||1||
gur gobi(n)dh guroo gopaal ||
apane dhaas kau raakhanahaar ||1|| rahaau ||
paatisaeh saeh umaraau pateeaae ||
dhusaT aha(n)kaaree maar pachaae ||
ni(n)dhak kai mukh keeno rog ||
jai jai kaar karai sabh log ||2||
sa(n)tan kai man mahaa ana(n)dh ||
sa(n)t japeh gurdheau bhagava(n)t ||
sa(n)gat ke mukh uoojal bhe ||
sagal thaan ni(n)dhak ke ge ||3||
saas saas jan sadhaa salaahe ||
paarabraham gur beparavaahe ||
sagal bhai miTe jaa kee saran ||
ni(n)dhak maar paae sabh dharan ||4||
jan kee ni(n)dhaa karai na koi ||
jo karai so dhukheeaa hoi ||
aaTh pahar jan ek dhiaae ||
jamooaa taa kai nikaT na jaae ||5||
jan niravair ni(n)dhak aha(n)kaaree ||
jan bhal maaneh ni(n)dhak vekaaree ||
gur kai sikh satiguroo dhiaaiaa ||
jan ubare ni(n)dhak narak paiaa ||6||
sun saajan mere meet piaare ||
sat bachan varateh har dhuaare ||
jaisaa kare su taisaa paae ||
abhimaanee kee jaR sarapar jaae ||7||
needhariaa satigur dhar teree ||
kar kirapaa raakhahu jan keree ||
kahu naanak tis gur balihaaree ||
jaa kai simaran paij savaaree ||8||1||29||