Sri Guru Granth Sahib

ਅੰਗ ੮੭੪

ਗੋਂਡ ॥
ਮੋਹਿ ਲਾਗਤੀ ਤਾਲਾਬੇਲੀ ॥ ਬਛਰੇ ਬਿਨੁ ਗਾਇ ਅਕੇਲੀ ॥੧॥
ਪਾਨੀਆ ਬਿਨੁ ਮੀਨੁ ਤਲਫੈ ॥ ਐਸੇ ਰਾਮ ਨਾਮਾ ਬਿਨੁ ਬਾਪੁਰੋ ਨਾਮਾ ॥੧॥ ਰਹਾਉ ॥
ਜੈਸੇ ਗਾਇ ਕਾ ਬਾਛਾ ਛੂਟਲਾ ॥ ਥਨ ਚੋਖਤਾ ਮਾਖਨੁ ਘੂਟਲਾ ॥੨॥
ਨਾਮਦੇਉ ਨਾਰਾਇਨੁ ਪਾਇਆ ॥ ਗੁਰੁ ਭੇਟਤ ਅਲਖੁ ਲਖਾਇਆ ॥੩॥
ਜੈਸੇ ਬਿਖੈ ਹੇਤ ਪਰ ਨਾਰੀ ॥ ਐਸੇ ਨਾਮੇ ਪ੍ਰੀਤਿ ਮੁਰਾਰੀ ॥੪॥
ਜੈਸੇ ਤਾਪਤੇ ਨਿਰਮਲ ਘਾਮਾ ॥ ਤੈਸੇ ਰਾਮ ਨਾਮਾ ਬਿਨੁ ਬਾਪੁਰੋ ਨਾਮਾ ॥੫॥੪॥
ਰਾਗੁ ਗੋਂਡ ਬਾਣੀ ਨਾਮਦੇਉ ਜੀਉ ਕੀ ਘਰੁ ੨
ੴ ਸਤਿਗੁਰ ਪ੍ਰਸਾਦਿ ॥
ਹਰਿ ਹਰਿ ਕਰਤ ਮਿਟੇ ਸਭਿ ਭਰਮਾ ॥ ਹਰਿ ਕੋ ਨਾਮੁ ਲੈ ਊਤਮ ਧਰਮਾ ॥ ਹਰਿ ਹਰਿ ਕਰਤ ਜਾਤਿ ਕੁਲ ਹਰੀ ॥ ਸੋ ਹਰਿ ਅੰਧੁਲੇ ਕੀ ਲਾਕਰੀ ॥੧॥
ਹਰਏ ਨਮਸਤੇ ਹਰਏ ਨਮਹ ॥ ਹਰਿ ਹਰਿ ਕਰਤ ਨਹੀ ਦੁਖੁ ਜਮਹ ॥੧॥ ਰਹਾਉ ॥
ਹਰਿ ਹਰਨਾਕਸ ਹਰੇ ਪਰਾਨ ॥ ਅਜੈਮਲ ਕੀਓ ਬੈਕੁੰਠਹਿ ਥਾਨ ॥ ਸੂਆ ਪੜਾਵਤ ਗਨਿਕਾ ਤਰੀ ॥ ਸੋ ਹਰਿ ਨੈਨਹੁ ਕੀ ਪੂਤਰੀ ॥੨॥
ਹਰਿ ਹਰਿ ਕਰਤ ਪੂਤਨਾ ਤਰੀ ॥ ਬਾਲ ਘਾਤਨੀ ਕਪਟਹਿ ਭਰੀ ॥ ਸਿਮਰਨ ਦ੍ਰੋਪਦ ਸੁਤ ਉਧਰੀ ॥ ਗਊਤਮ ਸਤੀ ਸਿਲਾ ਨਿਸਤਰੀ ॥੩॥
ਕੇਸੀ ਕੰਸ ਮਥਨੁ ਜਿਨਿ ਕੀਆ ॥ ਜੀਅ ਦਾਨੁ ਕਾਲੀ ਕਉ ਦੀਆ ॥ ਪ੍ਰਣਵੈ ਨਾਮਾ ਐਸੋ ਹਰੀ ॥ ਜਾਸੁ ਜਪਤ ਭੈ ਅਪਦਾ ਟਰੀ ॥੪॥੧॥੫॥
ਗੋਂਡ ॥
ਭੈਰਉ ਭੂਤ ਸੀਤਲਾ ਧਾਵੈ ॥ ਖਰ ਬਾਹਨੁ ਉਹੁ ਛਾਰੁ ਉਡਾਵੈ ॥੧॥
ਹਉ ਤਉ ਏਕੁ ਰਮਈਆ ਲੈਹਉ ॥ ਆਨ ਦੇਵ ਬਦਲਾਵਨਿ ਦੈਹਉ ॥੧॥ ਰਹਾਉ ॥
ਸਿਵ ਸਿਵ ਕਰਤੇ ਜੋ ਨਰੁ ਧਿਆਵੈ ॥ ਬਰਦ ਚਢੇ ਡਉਰੂ ਢਮਕਾਵੈ ॥੨॥
ਮਹਾ ਮਾਈ ਕੀ ਪੂਜਾ ਕਰੈ ॥ ਨਰ ਸੈ ਨਾਰਿ ਹੋਇ ਅਉਤਰੈ ॥੩॥
ਤੂ ਕਹੀਅਤ ਹੀ ਆਦਿ ਭਵਾਨੀ ॥ ਮੁਕਤਿ ਕੀ ਬਰੀਆ ਕਹਾ ਛਪਾਨੀ ॥੪॥
ਗੁਰਮਤਿ ਰਾਮ ਨਾਮ ਗਹੁ ਮੀਤਾ ॥ ਪ੍ਰਣਵੈ ਨਾਮਾ ਇਉ ਕਹੈ ਗੀਤਾ ॥੫॥੨॥੬॥
ਬਿਲਾਵਲੁ ਗੋਂਡ ॥
ਆਜੁ ਨਾਮੇ ਬੀਠਲੁ ਦੇਖਿਆ ਮੂਰਖ ਕੋ ਸਮਝਾਊ ਰੇ ॥ ਰਹਾਉ ॥
ਪਾਂਡੇ ਤੁਮਰੀ ਗਾਇਤ੍ਰੀ ਲੋਧੇ ਕਾ ਖੇਤੁ ਖਾਤੀ ਥੀ ॥ ਲੈ ਕਰਿ ਠੇਗਾ ਟਗਰੀ ਤੋਰੀ ਲਾਂਗਤ ਲਾਂਗਤ ਜਾਤੀ ਥੀ ॥੧॥
ਪਾਂਡੇ ਤੁਮਰਾ ਮਹਾਦੇਉ ਧਉਲੇ ਬਲਦ ਚੜਿਆ ਆਵਤੁ ਦੇਖਿਆ ਥਾ ॥ ਮੋਦੀ ਕੇ ਘਰ ਖਾਣਾ ਪਾਕਾ ਵਾ ਕਾ ਲੜਕਾ ਮਾਰਿਆ ਥਾ ॥੨॥

Ang 874

go(n)dd ||
moh laagatee taalaabelee ||
bachhare bin gai akelee ||1||
paaneeaa bin meen talafai ||
aaise raam naamaa bin baapuro naamaa ||1|| rahaau ||
jaise gai kaa baachhaa chhooTalaa ||
than chokhataa maakhan ghooTalaa ||2||
naamadheau naarain paiaa ||
gur bheTat alakh lakhaiaa ||3||
jaise bikhai het par naaree ||
aaise naame preet muraaree ||4||
jaise taapate niramal ghaamaa ||
taise raam naamaa bin baapuro naamaa ||5||4||
raag go(n)dd baanee naamadheau jeeau kee ghar doojaa
ikOankaar satigur prasaadh ||
har har karat miTe sabh bharamaa ||
har ko naam lai uootam dharamaa ||
har har karat jaat kul haree ||
so har a(n)dhule kee laakaree ||1||
hare namasate hare nameh ||
har har karat nahee dhukh jameh ||1|| rahaau ||
har haranaakhas hare paraan ||
ajaimal keeo baiku(n)Theh thaan ||
sooaa paRaavat ganikaa taree ||
so har nainahu kee pootaree ||2||
har har karat pootanaa taree ||
baal ghaatanee kapaTeh bharee ||
simaran dhropadh sut udharee ||
guootam satee silaa nisataree ||3||
kesee ka(n)s mathan jin keeaa ||
jeea dhaan kaalee kau dheeaa ||
pranavai naamaa aaiso haree ||
jaas japat bhai apadhaa Taree ||4||1||5||
go(n)dd ||
bhairau bhoot seetalaa dhaavai ||
khar baahan uh chhaar uddaavai ||1||
hau tau ek ramieeaa laihau ||
aan dhev badhalaavan dhaihau ||1|| rahaau ||
siv siv karate jo nar dhiaavai ||
baradh chadde ddauroo ddamakaavai ||2||
mahaa maiee kee poojaa karai ||
nar sai naar hoi aautarai ||3||
too kaheeat hee aadh bhavaanee ||
mukat kee bareeaa kahaa chhapaanee ||4||
gurmat raam naam gahu meetaa ||
pranavai naamaa iau kahai geetaa ||5||2||6||
bilaaval go(n)dd ||
aaj naame beeThal dhekhiaa moorakh ko samajhaauoo re || rahaau ||
paa(n)dde tumaree gaitree lodhe kaa khet khaatee thee ||
lai kar Thegaa Tagaree toree laa(n)gat laa(n)gat jaatee thee ||1||
paa(n)dde tumaraa mahaadheau dhaule baladh chaRiaa aavat dhekhiaa thaa ||
modhee ke ghar khaanaa paakaa vaa kaa laRakaa maariaa thaa ||2||

About

Our mission is to serve the knowledge about sikh religion. This will eventually assist the seekers to uplift the humanity by spreading the word of Guru Granth Sahib Ji.

Follow Us