Sri Guru Granth Sahib

ਅੰਗ ੮੭੬

ਰਾਮਕਲੀ ਮਹਲਾ ੧ ਘਰੁ ੧ ਚਉਪਦੇ
ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰਪ੍ਰਸਾਦਿ ॥
ਕੋਈ ਪੜਤਾ ਸਹਸਾਕਿਰਤਾ ਕੋਈ ਪੜੈ ਪੁਰਾਨਾ ॥ ਕੋਈ ਨਾਮੁ ਜਪੈ ਜਪਮਾਲੀ ਲਾਗੈ ਤਿਸੈ ਧਿਆਨਾ ॥ ਅਬ ਹੀ ਕਬ ਹੀ ਕਿਛੂ ਨ ਜਾਨਾ ਤੇਰਾ ਏਕੋ ਨਾਮੁ ਪਛਾਨਾ ॥੧॥
ਨ ਜਾਣਾ ਹਰੇ ਮੇਰੀ ਕਵਨ ਗਤੇ ॥ ਹਮ ਮੂਰਖ ਅਗਿਆਨ ਸਰਨਿ ਪ੍ਰਭ ਤੇਰੀ ਕਰਿ ਕਿਰਪਾ ਰਾਖਹੁ ਮੇਰੀ ਲਾਜ ਪਤੇ ॥੧॥ ਰਹਾਉ ॥
ਕਬਹੂ ਜੀਅੜਾ ਊਭਿ ਚੜਤੁ ਹੈ ਕਬਹੂ ਜਾਇ ਪਇਆਲੇ ॥ ਲੋਭੀ ਜੀਅੜਾ ਥਿਰੁ ਨ ਰਹਤੁ ਹੈ ਚਾਰੇ ਕੁੰਡਾ ਭਾਲੇ ॥੨॥
ਮਰਣੁ ਲਿਖਾਇ ਮੰਡਲ ਮਹਿ ਆਏ ਜੀਵਣੁ ਸਾਜਹਿ ਮਾਈ ॥ ਏਕਿ ਚਲੇ ਹਮ ਦੇਖਹ ਸੁਆਮੀ ਭਾਹਿ ਬਲੰਤੀ ਆਈ ॥੩॥
ਨ ਕਿਸੀ ਕਾ ਮੀਤੁ ਨ ਕਿਸੀ ਕਾ ਭਾਈ ਨਾ ਕਿਸੈ ਬਾਪੁ ਨ ਮਾਈ ॥ ਪ੍ਰਣਵਤਿ ਨਾਨਕ ਜੇ ਤੂ ਦੇਵਹਿ ਅੰਤੇ ਹੋਇ ਸਖਾਈ ॥੪॥੧॥
ਰਾਮਕਲੀ ਮਹਲਾ ੧ ॥
ਸਰਬ ਜੋਤਿ ਤੇਰੀ ਪਸਰਿ ਰਹੀ ॥ ਜਹ ਜਹ ਦੇਖਾ ਤਹ ਨਰਹਰੀ ॥੧॥
ਜੀਵਨ ਤਲਬ ਨਿਵਾਰਿ ਸੁਆਮੀ ॥ ਅੰਧ ਕੂਪਿ ਮਾਇਆ ਮਨੁ ਗਾਡਿਆ ਕਿਉ ਕਰਿ ਉਤਰਉ ਪਾਰਿ ਸੁਆਮੀ ॥੧॥ ਰਹਾਉ ॥
ਜਹ ਭੀਤਰਿ ਘਟ ਭੀਤਰਿ ਬਸਿਆ ਬਾਹਰਿ ਕਾਹੇ ਨਾਹੀ ॥ ਤਿਨ ਕੀ ਸਾਰ ਕਰੇ ਨਿਤ ਸਾਹਿਬੁ ਸਦਾ ਚਿੰਤ ਮਨ ਮਾਹੀ ॥੨॥
ਆਪੇ ਨੇੜੈ ਆਪੇ ਦੂਰਿ ॥ ਆਪੇ ਸਰਬ ਰਹਿਆ ਭਰਪੂਰਿ ॥ ਸਤਗੁਰੁ ਮਿਲੈ ਅੰਧੇਰਾ ਜਾਇ ॥

Ang 876

raamakalee mahalaa pehilaa ghar pehilaa chaupadhe
ikOankaar sat naam karataa purakh nirabhau niravair akaal moorat ajoonee saibha(n) gur prasaadh ||
koiee paRataa sahasaakirataa koiee paRai puraanaa ||
koiee naam japai japamaalee laagai tisai dhiaanaa ||
ab hee kab hee kichhoo na jaanaa teraa eko naam pachhaanaa ||1||
n jaanaa hare meree kavan gate ||
ham moorakh agiaan saran prabh teree kar kirapaa raakhahu meree laaj pate ||1|| rahaau ||
kabahoo jeeaRaa uoobh chaRat hai kabahoo jai piaale ||
lobhee jeeaRaa thir na rahat hai chaare ku(n)ddaa bhaale ||2||
maran likhai ma(n)ddal meh aae jeevan saajeh maiee ||
ek chale ham dhekheh suaamee bhaeh bala(n)tee aaiee ||3||
n kisee kaa meet na kisee kaa bhaiee naa kisai baap na maiee ||
pranavat naanak je too dheveh a(n)te hoi sakhaiee ||4||1||
raamakalee mahalaa pehilaa ||
sarab jot teree pasar rahee ||
jeh jeh dhekhaa teh naraharee ||1||
jeevan talab nivaar suaamee ||
a(n)dh koop maiaa man gaaddiaa kiau kar utarau paar suaamee ||1|| rahaau ||
jeh bheetar ghaT bheetar basiaa baahar kaahe naahee ||
tin kee saar kare nit saahib sadhaa chi(n)t man maahee ||2||
aape neRai aape dhoor ||
aape sarab rahiaa bharapoor ||
satagur milai a(n)dheraa jai ||

About

Our mission is to serve the knowledge about sikh religion. This will eventually assist the seekers to uplift the humanity by spreading the word of Guru Granth Sahib Ji.

Follow Us