Sri Guru Granth Sahib

ਅੰਗ ੮੮੬

ਬਡੈ ਭਾਗਿ ਸਾਧਸੰਗੁ ਪਾਇਓ ॥੧॥
ਬਿਨੁ ਗੁਰ ਪੂਰੇ ਨਾਹੀ ਉਧਾਰੁ ॥ ਬਾਬਾ ਨਾਨਕੁ ਆਖੈ ਏਹੁ ਬੀਚਾਰੁ ॥੨॥੧੧॥
ਰਾਗੁ ਰਾਮਕਲੀ ਮਹਲਾ ੫ ਘਰੁ ੨
ੴ ਸਤਿਗੁਰ ਪ੍ਰਸਾਦਿ ॥
ਚਾਰਿ ਪੁਕਾਰਹਿ ਨਾ ਤੂ ਮਾਨਹਿ ॥ ਖਟੁ ਭੀ ਏਕਾ ਬਾਤ ਵਖਾਨਹਿ ॥ ਦਸ ਅਸਟੀ ਮਿਲਿ ਏਕੋ ਕਹਿਆ ॥ ਤਾ ਭੀ ਜੋਗੀ ਭੇਦੁ ਨ ਲਹਿਆ ॥੧॥
ਕਿੰਕੁਰੀ ਅਨੂਪ ਵਾਜੈ ॥ ਜੋਗੀਆ ਮਤਵਾਰੋ ਰੇ ॥੧॥ ਰਹਾਉ ॥
ਪ੍ਰਥਮੇ ਵਸਿਆ ਸਤ ਕਾ ਖੇੜਾ ॥ ਤ੍ਰਿਤੀਏ ਮਹਿ ਕਿਛੁ ਭਇਆ ਦੁਤੇੜਾ ॥ ਦੁਤੀਆ ਅਰਧੋ ਅਰਧਿ ਸਮਾਇਆ ॥ ਏਕੁ ਰਹਿਆ ਤਾ ਏਕੁ ਦਿਖਾਇਆ ॥੨॥
ਏਕੈ ਸੂਤਿ ਪਰੋਏ ਮਣੀਏ ॥ ਗਾਠੀ ਭਿਨਿ ਭਿਨਿ ਭਿਨਿ ਭਿਨਿ ਤਣੀਏ ॥ ਫਿਰਤੀ ਮਾਲਾ ਬਹੁ ਬਿਧਿ ਭਾਇ ॥ ਖਿੰਚਿਆ ਸੂਤੁ ਤ ਆਈ ਥਾਇ ॥੩॥
ਚਹੁ ਮਹਿ ਏਕੈ ਮਟੁ ਹੈ ਕੀਆ ॥ ਤਹ ਬਿਖੜੇ ਥਾਨ ਅਨਿਕ ਖਿੜਕੀਆ ॥ ਖੋਜਤ ਖੋਜਤ ਦੁਆਰੇ ਆਇਆ ॥ ਤਾ ਨਾਨਕ ਜੋਗੀ ਮਹਲੁ ਘਰੁ ਪਾਇਆ ॥੪॥
ਇਉ ਕਿੰਕੁਰੀ ਆਨੂਪ ਵਾਜੈ ॥ ਸੁਣਿ ਜੋਗੀ ਕੈ ਮਨਿ ਮੀਠੀ ਲਾਗੈ ॥੧॥ ਰਹਾਉ ਦੂਜਾ ॥੧॥੧੨॥
ਰਾਮਕਲੀ ਮਹਲਾ ੫ ॥
ਤਾਗਾ ਕਰਿ ਕੈ ਲਾਈ ਥਿਗਲੀ ॥ ਲਉ ਨਾੜੀ ਸੂਆ ਹੈ ਅਸਤੀ ॥ ਅੰਭੈ ਕਾ ਕਰਿ ਡੰਡਾ ਧਰਿਆ ॥ ਕਿਆ ਤੂ ਜੋਗੀ ਗਰਬਹਿ ਪਰਿਆ ॥੧॥
ਜਪਿ ਨਾਥੁ ਦਿਨੁ ਰੈਨਾਈ ॥ ਤੇਰੀ ਖਿੰਥਾ ਦੋ ਦਿਹਾਈ ॥੧॥ ਰਹਾਉ ॥
ਗਹਰੀ ਬਿਭੂਤ ਲਾਇ ਬੈਠਾ ਤਾੜੀ ॥ ਮੇਰੀ ਤੇਰੀ ਮੁੰਦ੍ਰਾ ਧਾਰੀ ॥ ਮਾਗਹਿ ਟੂਕਾ ਤ੍ਰਿਪਤਿ ਨ ਪਾਵੈ ॥ ਨਾਥੁ ਛੋਡਿ ਜਾਚਹਿ ਲਾਜ ਨ ਆਵੈ ॥੨॥
ਚਲ ਚਿਤ ਜੋਗੀ ਆਸਣੁ ਤੇਰਾ ॥ ਸਿੰਙੀ ਵਾਜੈ ਨਿਤ ਉਦਾਸੇਰਾ ॥ ਗੁਰ ਗੋਰਖ ਕੀ ਤੈ ਬੂਝ ਨ ਪਾਈ ॥ ਫਿਰਿ ਫਿਰਿ ਜੋਗੀ ਆਵੈ ਜਾਈ ॥੩॥
ਜਿਸ ਨੋ ਹੋਆ ਨਾਥੁ ਕ੍ਰਿਪਾਲਾ ॥ ਰਹਰਾਸਿ ਹਮਾਰੀ ਗੁਰ ਗੋਪਾਲਾ ॥ ਨਾਮੈ ਖਿੰਥਾ ਨਾਮੈ ਬਸਤਰੁ ॥ ਜਨ ਨਾਨਕ ਜੋਗੀ ਹੋਆ ਅਸਥਿਰੁ ॥੪॥
ਇਉ ਜਪਿਆ ਨਾਥੁ ਦਿਨੁ ਰੈਨਾਈ ॥ ਹੁਣਿ ਪਾਇਆ ਗੁਰੁ ਗੋਸਾਈ ॥੧॥ ਰਹਾਉ ਦੂਜਾ ॥੨॥੧੩॥
ਰਾਮਕਲੀ ਮਹਲਾ ੫ ॥
ਕਰਨ ਕਰਾਵਨ ਸੋਈ ॥ ਆਨ ਨ ਦੀਸੈ ਕੋਈ ॥ ਠਾਕੁਰੁ ਮੇਰਾ ਸੁਘੜੁ ਸੁਜਾਨਾ ॥ ਗੁਰਮੁਖਿ ਮਿਲਿਆ ਰੰਗੁ ਮਾਨਾ ॥੧॥
ਐਸੋ ਰੇ ਹਰਿ ਰਸੁ ਮੀਠਾ ॥ ਗੁਰਮੁਖਿ ਕਿਨੈ ਵਿਰਲੈ ਡੀਠਾ ॥੧॥ ਰਹਾਉ ॥
ਨਿਰਮਲ ਜੋਤਿ ਅੰਮ੍ਰਿਤੁ ਹਰਿ ਨਾਮ ॥

Ang 886

baddai bhaag saadhasa(n)g paio ||1||
bin gur poore naahee udhaar ||
baabaa naanak aakhai eh beechaar ||2||11||
raag raamakalee mahalaa panjavaa ghar doojaa
ikOankaar satigur prasaadh ||
chaar pukaareh naa too maaneh ||
khaT bhee ekaa baat vakhaaneh ||
dhas asaTee mil eko kahiaa ||
taa bhee jogee bhedh na lahiaa ||1||
ki(n)kuree anoop vaajai ||
jogeeaa matavaaro re ||1|| rahaau ||
prathame vasiaa sat kaa kheRaa ||
tirate’ee meh kichh bhiaa dhuteRaa ||
dhuteeaa aradho aradh samaiaa ||
ek rahiaa taa ek dhikhaiaa ||2||
ekai soot paroe mane’ee ||
gaaThee bhin bhin bhin bhin tane’ee ||
firatee maalaa bahu bidh bhai ||
khi(n)chiaa soot ta aaiee thai ||3||
chahu meh ekai maT hai keeaa ||
teh bikhaRe thaan anik khiRakeeaa ||
khojat khojat dhuaare aaiaa ||
taa naanak jogee mahal ghar paiaa ||4||
eiau ki(n)kuree aanoop vaajai ||
sun jogee kai man meeThee laagai ||1|| rahaau dhoojaa ||1||12||
raamakalee mahalaa panjavaa ||
taagaa kar kai laiee thigalee ||
lau naaRee sooaa hai asatee ||
a(n)bhai kaa kar dda(n)ddaa dhariaa ||
kiaa too jogee garabeh pariaa ||1||
jap naath dhin rainaiee ||
teree khi(n)thaa dho dhihaiee ||1|| rahaau ||
gaharee bibhoot lai baiThaa taaRee ||
meree teree mu(n)dhraa dhaaree ||
maageh Tookaa tirapat na paavai ||
naath chhodd jaacheh laaj na aavai ||2||
chal chit jogee aasan teraa ||
si(n)n(g)ee vaajai nit udhaaseraa ||
gur gorakh kee tai boojh na paiee ||
fir fir jogee aavai jaiee ||3||
jis no hoaa naath kirapaalaa ||
raharaas hamaaree gur gopaalaa ||
naamai khi(n)thaa naamai basatar ||
jan naanak jogee hoaa asathir ||4||
eiau japiaa naath dhin rainaiee ||
hun paiaa gur gosaiee ||1|| rahaau dhoojaa ||2||13||
raamakalee mahalaa panjavaa ||
karan karaavan soiee ||
aan na dheesai koiee ||
Thaakur meraa sughaR sujaanaa ||
gurmukh miliaa ra(n)g maanaa ||1||
aaiso re har ras meeThaa ||
gurmukh kinai viralai ddeeThaa ||1|| rahaau ||
niramal jot a(n)mrit har naam ||

About

Our mission is to serve the knowledge about sikh religion. This will eventually assist the seekers to uplift the humanity by spreading the word of Guru Granth Sahib Ji.

Follow Us