Sri Guru Granth Sahib

ਅੰਗ ੮੮੭

ਪੀਵਤ ਅਮਰ ਭਏ ਨਿਹਕਾਮ ॥ ਤਨੁ ਮਨੁ ਸੀਤਲੁ ਅਗਨਿ ਨਿਵਾਰੀ ॥ ਅਨਦ ਰੂਪ ਪ੍ਰਗਟੇ ਸੰਸਾਰੀ ॥੨॥
ਕਿਆ ਦੇਵਉ ਜਾ ਸਭੁ ਕਿਛੁ ਤੇਰਾ ॥ ਸਦ ਬਲਿਹਾਰਿ ਜਾਉ ਲਖ ਬੇਰਾ ॥ ਤਨੁ ਮਨੁ ਜੀਉ ਪਿੰਡੁ ਦੇ ਸਾਜਿਆ ॥ ਗੁਰ ਕਿਰਪਾ ਤੇ ਨੀਚੁ ਨਿਵਾਜਿਆ ॥੩॥
ਖੋਲਿ ਕਿਵਾਰਾ ਮਹਲਿ ਬੁਲਾਇਆ ॥ ਜੈਸਾ ਸਾ ਤੈਸਾ ਦਿਖਲਾਇਆ ॥ ਕਹੁ ਨਾਨਕ ਸਭੁ ਪੜਦਾ ਤੂਟਾ ॥ ਹਉ ਤੇਰਾ ਤੂ ਮੈ ਮਨਿ ਵੂਠਾ ॥੪॥੩॥੧੪॥
ਰਾਮਕਲੀ ਮਹਲਾ ੫ ॥
ਸੇਵਕੁ ਲਾਇਓ ਅਪੁਨੀ ਸੇਵ ॥ ਅੰਮ੍ਰਿਤੁ ਨਾਮੁ ਦੀਓ ਮੁਖਿ ਦੇਵ ॥ ਸਗਲੀ ਚਿੰਤਾ ਆਪਿ ਨਿਵਾਰੀ ॥ ਤਿਸੁ ਗੁਰ ਕਉ ਹਉ ਸਦ ਬਲਿਹਾਰੀ ॥੧॥
ਕਾਜ ਹਮਾਰੇ ਪੂਰੇ ਸਤਗੁਰ ॥ ਬਾਜੇ ਅਨਹਦ ਤੂਰੇ ਸਤਗੁਰ ॥੧॥ ਰਹਾਉ ॥
ਮਹਿਮਾ ਜਾ ਕੀ ਗਹਿਰ ਗੰਭੀਰ ॥ ਹੋਇ ਨਿਹਾਲੁ ਦੇਇ ਜਿਸੁ ਧੀਰ ॥ ਜਾ ਕੇ ਬੰਧਨ ਕਾਟੇ ਰਾਇ ॥ ਸੋ ਨਰੁ ਬਹੁਰਿ ਨ ਜੋਨੀ ਪਾਇ ॥੨॥
ਜਾ ਕੈ ਅੰਤਰਿ ਪ੍ਰਗਟਿਓ ਆਪ ॥ ਤਾ ਕਉ ਨਾਹੀ ਦੂਖ ਸੰਤਾਪ ॥ ਲਾਲੁ ਰਤਨੁ ਤਿਸੁ ਪਾਲੈ ਪਰਿਆ ॥ ਸਗਲ ਕੁਟੰਬ ਓਹੁ ਜਨੁ ਲੈ ਤਰਿਆ ॥੩॥
ਨਾ ਕਿਛੁ ਭਰਮੁ ਨ ਦੁਬਿਧਾ ਦੂਜਾ ॥ ਏਕੋ ਏਕੁ ਨਿਰੰਜਨ ਪੂਜਾ ॥ ਜਤ ਕਤ ਦੇਖਉ ਆਪਿ ਦਇਆਲ ॥ ਕਹੁ ਨਾਨਕ ਪ੍ਰਭ ਮਿਲੇ ਰਸਾਲ ॥੪॥੪॥੧੫॥
ਰਾਮਕਲੀ ਮਹਲਾ ੫ ॥
ਤਨ ਤੇ ਛੁਟਕੀ ਅਪਨੀ ਧਾਰੀ ॥ ਪ੍ਰਭ ਕੀ ਆਗਿਆ ਲਗੀ ਪਿਆਰੀ ॥ ਜੋ ਕਿਛੁ ਕਰੈ ਸੁ ਮਨਿ ਮੇਰੈ ਮੀਠਾ ॥ ਤਾ ਇਹੁ ਅਚਰਜੁ ਨੈਨਹੁ ਡੀਠਾ ॥੧॥
ਅਬ ਮੋਹਿ ਜਾਨੀ ਰੇ ਮੇਰੀ ਗਈ ਬਲਾਇ ॥ ਬੁਝਿ ਗਈ ਤ੍ਰਿਸਨ ਨਿਵਾਰੀ ਮਮਤਾ ਗੁਰਿ ਪੂਰੈ ਲੀਓ ਸਮਝਾਇ ॥੧॥ ਰਹਾਉ ॥
ਕਰਿ ਕਿਰਪਾ ਰਾਖਿਓ ਗੁਰਿ ਸਰਨਾ ॥ ਗੁਰਿ ਪਕਰਾਏ ਹਰਿ ਕੇ ਚਰਨਾ ॥ ਬੀਸ ਬਿਸੁਏ ਜਾ ਮਨ ਠਹਰਾਨੇ ॥ ਗੁਰ ਪਾਰਬ੍ਰਹਮ ਏਕੈ ਹੀ ਜਾਨੇ ॥੨॥
ਜੋ ਜੋ ਕੀਨੋ ਹਮ ਤਿਸ ਕੇ ਦਾਸ ॥ ਪ੍ਰਭ ਮੇਰੇ ਕੋ ਸਗਲ ਨਿਵਾਸ ॥ ਨਾ ਕੋ ਦੂਤੁ ਨਹੀ ਬੈਰਾਈ ॥ ਗਲਿ ਮਿਲਿ ਚਾਲੇ ਏਕੈ ਭਾਈ ॥੩॥
ਜਾ ਕਉ ਗੁਰਿ ਹਰਿ ਦੀਏ ਸੂਖਾ ॥ ਤਾ ਕਉ ਬਹੁਰਿ ਨ ਲਾਗਹਿ ਦੂਖਾ ॥ ਆਪੇ ਆਪਿ ਸਰਬ ਪ੍ਰਤਿਪਾਲ ॥ ਨਾਨਕ ਰਾਤਉ ਰੰਗਿ ਗੋਪਾਲ ॥੪॥੫॥੧੬॥
ਰਾਮਕਲੀ ਮਹਲਾ ੫ ॥
ਮੁਖ ਤੇ ਪੜਤਾ ਟੀਕਾ ਸਹਿਤ ॥ ਹਿਰਦੈ ਰਾਮੁ ਨਹੀ ਪੂਰਨ ਰਹਤ ॥ ਉਪਦੇਸੁ ਕਰੇ ਕਰਿ ਲੋਕ ਦ੍ਰਿੜਾਵੈ ॥ ਅਪਨਾ ਕਹਿਆ ਆਪਿ ਨ ਕਮਾਵੈ ॥੧॥
ਪੰਡਿਤ ਬੇਦੁ ਬੀਚਾਰਿ ਪੰਡਿਤ ॥ ਮਨ ਕਾ ਕ੍ਰੋਧੁ ਨਿਵਾਰਿ ਪੰਡਿਤ ॥੧॥ ਰਹਾਉ ॥
ਆਗੈ ਰਾਖਿਓ ਸਾਲ ਗਿਰਾਮੁ ॥

Ang 887

peevat amar bhe nihakaam ||
tan man seetal agan nivaaree ||
anadh roop pragaTe sa(n)saaree ||2||
kiaa dhevau jaa sabh kichh teraa ||
sadh balihaar jaau lakh beraa ||
tan man jeeau pi(n)dd dhe saajiaa ||
gur kirapaa te neech nivaajiaa ||3||
khol kivaaraa mahal bulaiaa ||
jaisaa saa taisaa dhikhalaiaa ||
kahu naanak sabh paRadhaa tooTaa ||
hau teraa too mai man vooThaa ||4||3||14||
raamakalee mahalaa panjavaa ||
sevak laio apunee sev ||
a(n)mrit naam dheeo mukh dhev ||
sagalee chi(n)taa aap nivaaree ||
tis gur kau hau sadh balihaaree ||1||
kaaj hamaare poore satagur ||
baaje anahadh toore satagur ||1|| rahaau ||
mahimaa jaa kee gahir ga(n)bheer ||
hoi nihaal dhei jis dheer ||
jaa ke ba(n)dhan kaaTe rai ||
so nar bahur na jonee pai ||2||
jaa kai a(n)tar pragaTio aap ||
taa kau naahee dhookh sa(n)taap ||
laal ratan tis paalai pariaa ||
sagal kuTa(n)b oh jan lai tariaa ||3||
naa kichh bharam na dhubidhaa dhoojaa ||
eko ek nira(n)jan poojaa ||
jat kat dhekhau aap dhiaal ||
kahu naanak prabh mile rasaal ||4||4||15||
raamakalee mahalaa panjavaa ||
tan te chhuTakee apanee dhaaree ||
prabh kee aagiaa lagee piaaree ||
jo kichh karai su man merai meeThaa ||
taa ih acharaj nainahu ddeeThaa ||1||
ab moh jaanee re meree giee balai ||
bujh giee tirasan nivaaree mamataa gur poorai leeo samajhai ||1|| rahaau ||
kar kirapaa raakhio gur saranaa ||
gur pakaraae har ke charanaa ||
bees bisue jaa man Thaharaane ||
gur paarabraham ekai hee jaane ||2||
jo jo keeno ham tis ke dhaas ||
prabh mere ko sagal nivaas ||
naa ko dhoot nahee bairaiee ||
gal mil chaale ekai bhaiee ||3||
jaa kau gur har dhe’ee sookhaa ||
taa kau bahur na laageh dhookhaa ||
aape aap sarab pratipaal ||
naanak raatau ra(n)g gopaal ||4||5||16||
raamakalee mahalaa panjavaa ||
mukh te paRataa Teekaa sahit ||
hiradhai raam nahee pooran rahat ||
aupadhes kare kar lok dhiraRaavai ||
apanaa kahiaa aap na kamaavai ||1||
pa(n)ddit bedh beechaar pa(n)ddit ||
man kaa karodh nivaar pa(n)ddit ||1|| rahaau ||
aagai raakhio saal giraam ||