ਮਨੁ ਕੀਨੋ ਦਹ ਦਿਸ ਬਿਸ੍ਰਾਮੁ ॥ ਤਿਲਕੁ ਚਰਾਵੈ ਪਾਈ ਪਾਇ ॥ ਲੋਕ ਪਚਾਰਾ ਅੰਧੁ ਕਮਾਇ ॥੨॥
ਖਟੁ ਕਰਮਾ ਅਰੁ ਆਸਣੁ ਧੋਤੀ ॥ ਭਾਗਠਿ ਗ੍ਰਿਹਿ ਪੜੈ ਨਿਤ ਪੋਥੀ ॥ ਮਾਲਾ ਫੇਰੈ ਮੰਗੈ ਬਿਭੂਤ ॥ ਇਹ ਬਿਧਿ ਕੋਇ ਨ ਤਰਿਓ ਮੀਤ ॥੩॥
ਸੋ ਪੰਡਿਤੁ ਗੁਰ ਸਬਦੁ ਕਮਾਇ ॥ ਤ੍ਰੈ ਗੁਣ ਕੀ ਓਸੁ ਉਤਰੀ ਮਾਇ ॥ ਚਤੁਰ ਬੇਦ ਪੂਰਨ ਹਰਿ ਨਾਇ ॥ ਨਾਨਕ ਤਿਸ ਕੀ ਸਰਣੀ ਪਾਇ ॥੪॥੬॥੧੭॥
ਰਾਮਕਲੀ ਮਹਲਾ ੫ ॥
ਕੋਟਿ ਬਿਘਨ ਨਹੀ ਆਵਹਿ ਨੇਰਿ ॥ ਅਨਿਕ ਮਾਇਆ ਹੈ ਤਾ ਕੀ ਚੇਰਿ ॥ ਅਨਿਕ ਪਾਪ ਤਾ ਕੇ ਪਾਨੀਹਾਰ ॥ ਜਾ ਕਉ ਮਇਆ ਭਈ ਕਰਤਾਰ ॥੧॥
ਜਿਸਹਿ ਸਹਾਈ ਹੋਇ ਭਗਵਾਨ ॥ ਅਨਿਕ ਜਤਨ ਉਆ ਕੈ ਸਰੰਜਾਮ ॥੧॥ ਰਹਾਉ ॥
ਕਰਤਾ ਰਾਖੈ ਕੀਤਾ ਕਉਨੁ ॥ ਕੀਰੀ ਜੀਤੋ ਸਗਲਾ ਭਵਨੁ ॥ ਬੇਅੰਤ ਮਹਿਮਾ ਤਾ ਕੀ ਕੇਤਕ ਬਰਨ ॥ ਬਲਿ ਬਲਿ ਜਾਈਐ ਤਾ ਕੇ ਚਰਨ ॥੨॥
ਤਿਨ ਹੀ ਕੀਆ ਜਪੁ ਤਪੁ ਧਿਆਨੁ ॥ ਅਨਿਕ ਪ੍ਰਕਾਰ ਕੀਆ ਤਿਨਿ ਦਾਨੁ ॥ ਭਗਤੁ ਸੋਈ ਕਲਿ ਮਹਿ ਪਰਵਾਨੁ ॥ ਜਾ ਕਉ ਠਾਕੁਰਿ ਦੀਆ ਮਾਨੁ ॥੩॥
ਸਾਧਸੰਗਿ ਮਿਲਿ ਭਏ ਪ੍ਰਗਾਸ ॥ ਸਹਜ ਸੂਖ ਆਸ ਨਿਵਾਸ ॥ ਪੂਰੈ ਸਤਿਗੁਰਿ ਦੀਆ ਬਿਸਾਸ ॥ ਨਾਨਕ ਹੋਏ ਦਾਸਨਿ ਦਾਸ ॥੪॥੭॥੧੮॥
ਰਾਮਕਲੀ ਮਹਲਾ ੫ ॥
ਦੋਸੁ ਨ ਦੀਜੈ ਕਾਹੂ ਲੋਗ ॥ ਜੋ ਕਮਾਵਨੁ ਸੋਈ ਭੋਗ ॥ ਆਪਨ ਕਰਮ ਆਪੇ ਹੀ ਬੰਧ ॥ ਆਵਨੁ ਜਾਵਨੁ ਮਾਇਆ ਧੰਧ ॥੧॥
ਐਸੀ ਜਾਨੀ ਸੰਤ ਜਨੀ ॥ ਪਰਗਾਸੁ ਭਇਆ ਪੂਰੇ ਗੁਰ ਬਚਨੀ ॥੧॥ ਰਹਾਉ ॥
ਤਨੁ ਧਨੁ ਕਲਤੁ ਮਿਥਿਆ ਬਿਸਥਾਰ ॥ ਹੈਵਰ ਗੈਵਰ ਚਾਲਨਹਾਰ ॥ ਰਾਜ ਰੰਗ ਰੂਪ ਸਭਿ ਕੂਰ ॥ ਨਾਮ ਬਿਨਾ ਹੋਇ ਜਾਸੀ ਧੂਰ ॥੨॥
ਭਰਮਿ ਭੂਲੇ ਬਾਦਿ ਅਹੰਕਾਰੀ ॥ ਸੰਗਿ ਨਾਹੀ ਰੇ ਸਗਲ ਪਸਾਰੀ ॥ ਸੋਗ ਹਰਖ ਮਹਿ ਦੇਹ ਬਿਰਧਾਨੀ ॥ ਸਾਕਤ ਇਵ ਹੀ ਕਰਤ ਬਿਹਾਨੀ ॥੩॥
ਹਰਿ ਕਾ ਨਾਮੁ ਅੰਮ੍ਰਿਤੁ ਕਲਿ ਮਾਹਿ ॥ ਏਹੁ ਨਿਧਾਨਾ ਸਾਧੂ ਪਾਹਿ ॥ ਨਾਨਕ ਗੁਰੁ ਗੋਵਿਦੁ ਜਿਸੁ ਤੂਠਾ ॥ ਘਟਿ ਘਟਿ ਰਮਈਆ ਤਿਨ ਹੀ ਡੀਠਾ ॥੪॥੮॥੧੯॥
ਰਾਮਕਲੀ ਮਹਲਾ ੫ ॥
ਪੰਚ ਸਬਦ ਤਹ ਪੂਰਨ ਨਾਦ ॥ ਅਨਹਦ ਬਾਜੇ ਅਚਰਜ ਬਿਸਮਾਦ ॥ ਕੇਲ ਕਰਹਿ ਸੰਤ ਹਰਿ ਲੋਗ ॥ ਪਾਰਬ੍ਰਹਮ ਪੂਰਨ ਨਿਰਜੋਗ ॥੧॥
ਸੂਖ ਸਹਜ ਆਨੰਦ ਭਵਨ ॥ ਸਾਧਸੰਗਿ ਬੈਸਿ ਗੁਣ ਗਾਵਹਿ ਤਹ ਰੋਗ ਸੋਗ ਨਹੀ ਜਨਮ ਮਰਨ ॥੧॥ ਰਹਾਉ ॥
ਊਹਾ ਸਿਮਰਹਿ ਕੇਵਲ ਨਾਮੁ ॥ ਬਿਰਲੇ ਪਾਵਹਿ ਓਹੁ ਬਿਸ੍ਰਾਮੁ ॥ ਭੋਜਨੁ ਭਾਉ ਕੀਰਤਨ ਆਧਾਰੁ ॥
man keeno dheh dhis bisraam ||
tilak charaavai paiee pai ||
lok pachaaraa a(n)dh kamai ||2||
khaT karamaa ar aasan dhotee ||
bhaagaTh gireh paRai nit pothee ||
maalaa ferai ma(n)gai bibhoot ||
eeh bidh koi na tario meet ||3||
so pa(n)ddit gur sabadh kamai ||
trai gun kee os utaree mai ||
chatur bedh pooran har nai ||
naanak tis kee saranee pai ||4||6||17||
raamakalee mahalaa panjavaa ||
koT bighan nahee aaveh ner ||
anik maiaa hai taa kee cher ||
anik paap taa ke paaneehaar ||
jaa kau miaa bhiee karataar ||1||
jiseh sahaiee hoi bhagavaan ||
anik jatan uaa kai sara(n)jaam ||1|| rahaau ||
karataa raakhai keetaa kaun ||
keeree jeeto sagalaa bhavan ||
bea(n)t mahimaa taa kee ketak baran ||
bal bal jaieeaai taa ke charan ||2||
tin hee keeaa jap tap dhiaan ||
anik prakaar keeaa tin dhaan ||
bhagat soiee kal meh paravaan ||
jaa kau Thaakur dheeaa maan ||3||
saadhasa(n)g mil bhe pragaas ||
sahaj sookh aas nivaas ||
poorai satigur dheeaa bisaas ||
naanak hoe dhaasan dhaas ||4||7||18||
raamakalee mahalaa panjavaa ||
dhos na dheejai kaahoo log ||
jo kamaavan soiee bhog ||
aapan karam aape hee ba(n)dh ||
aavan jaavan maiaa dha(n)dh ||1||
aaisee jaanee sa(n)t janee ||
paragaas bhiaa poore gur bachanee ||1|| rahaau ||
tan dhan kalat mithiaa bisathaar ||
haivar gaivar chaalanahaar ||
raaj ra(n)g roop sabh koor ||
naam binaa hoi jaasee dhoor ||2||
bharam bhoole baadh aha(n)kaaree ||
sa(n)g naahee re sagal pasaaree ||
sog harakh meh dheh biradhaanee ||
saakat iv hee karat bihaanee ||3||
har kaa naam a(n)mrit kal maeh ||
eh nidhaanaa saadhoo paeh ||
naanak gur govidh jis tooThaa ||
ghaT ghaT ramieeaa tin hee ddeeThaa ||4||8||19||
raamakalee mahalaa panjavaa ||
pa(n)ch sabadh teh pooran naadh ||
anahadh baaje acharaj bisamaadh ||
kel kareh sa(n)t har log ||
paarabraham pooran nirajog ||1||
sookh sahaj aana(n)dh bhavan ||
saadhasa(n)g bais gun gaaveh teh rog sog nahee janam maran ||1|| rahaau ||
uoohaa simareh keval naam ||
birale paaveh oh bisraam ||
bhojan bhaau keeratan aadhaar ||