ਸਹਜ ਸਮਾਧਿ ਧੁਨਿ ਗਹਿਰ ਗੰਭੀਰਾ ॥ ਸਦਾ ਮੁਕਤੁ ਤਾ ਕੇ ਪੂਰੇ ਕਾਮ ॥ ਜਾ ਕੈ ਰਿਦੈ ਵਸੈ ਹਰਿ ਨਾਮ ॥੨॥
ਸਗਲ ਸੂਖ ਆਨੰਦ ਅਰੋਗ ॥ ਸਮਦਰਸੀ ਪੂਰਨ ਨਿਰਜੋਗ ॥ ਆਇ ਨ ਜਾਇ ਡੋਲੈ ਕਤ ਨਾਹੀ ॥ ਜਾ ਕੈ ਨਾਮੁ ਬਸੈ ਮਨ ਮਾਹੀ ॥੩॥
ਦੀਨ ਦਇਆਲ ਗੋੁਪਾਲ ਗੋਵਿੰਦ ॥ ਗੁਰਮੁਖਿ ਜਪੀਐ ਉਤਰੈ ਚਿੰਦ ॥ ਨਾਨਕ ਕਉ ਗੁਰਿ ਦੀਆ ਨਾਮੁ ॥ ਸੰਤਨ ਕੀ ਟਹਲ ਸੰਤ ਕਾ ਕਾਮੁ ॥੪॥੧੫॥੨੬॥
ਰਾਮਕਲੀ ਮਹਲਾ ੫ ॥
ਬੀਜ ਮੰਤ੍ਰੁ ਹਰਿ ਕੀਰਤਨੁ ਗਾਉ ॥ ਆਗੈ ਮਿਲੀ ਨਿਥਾਵੇ ਥਾਉ ॥ ਗੁਰ ਪੂਰੇ ਕੀ ਚਰਣੀ ਲਾਗੁ ॥ ਜਨਮ ਜਨਮ ਕਾ ਸੋਇਆ ਜਾਗੁ ॥੧॥
ਹਰਿ ਹਰਿ ਜਾਪੁ ਜਪਲਾ ॥ ਗੁਰ ਕਿਰਪਾ ਤੇ ਹਿਰਦੈ ਵਾਸੈ ਭਉਜਲੁ ਪਾਰਿ ਪਰਲਾ ॥੧॥ ਰਹਾਉ ॥
ਨਾਮੁ ਨਿਧਾਨੁ ਧਿਆਇ ਮਨ ਅਟਲ ॥ ਤਾ ਛੂਟਹਿ ਮਾਇਆ ਕੇ ਪਟਲ ॥ ਗੁਰ ਕਾ ਸਬਦੁ ਅੰਮ੍ਰਿਤ ਰਸੁ ਪੀਉ ॥ ਤਾ ਤੇਰਾ ਹੋਇ ਨਿਰਮਲ ਜੀਉ ॥੨॥
ਸੋਧਤ ਸੋਧਤ ਸੋਧਿ ਬੀਚਾਰਾ ॥ ਬਿਨੁ ਹਰਿ ਭਗਤਿ ਨਹੀ ਛੁਟਕਾਰਾ ॥ ਸੋ ਹਰਿ ਭਜਨੁ ਸਾਧ ਕੈ ਸੰਗਿ ॥ ਮਨੁ ਤਨੁ ਰਾਪੈ ਹਰਿ ਕੈ ਰੰਗਿ ॥੩॥
ਛੋਡਿ ਸਿਆਣਪ ਬਹੁ ਚਤੁਰਾਈ ॥ ਮਨ ਬਿਨੁ ਹਰਿ ਨਾਵੈ ਜਾਇ ਨ ਕਾਈ ॥ ਦਇਆ ਧਾਰੀ ਗੋਵਿਦ ਗੋੁਸਾਈ ॥ ਹਰਿ ਹਰਿ ਨਾਨਕ ਟੇਕ ਟਿਕਾਈ ॥੪॥੧੬॥੨੭॥
ਰਾਮਕਲੀ ਮਹਲਾ ੫ ॥
ਸੰਤ ਕੈ ਸੰਗਿ ਰਾਮ ਰੰਗ ਕੇਲ ॥ ਆਗੈ ਜਮ ਸਿਉ ਹੋਇ ਨ ਮੇਲ ॥ ਅਹੰਬੁਧਿ ਕਾ ਭਇਆ ਬਿਨਾਸ ॥ ਦੁਰਮਤਿ ਹੋਈ ਸਗਲੀ ਨਾਸ ॥੧॥
ਰਾਮ ਨਾਮ ਗੁਣ ਗਾਇ ਪੰਡਿਤ ॥ ਕਰਮ ਕਾਂਡ ਅਹੰਕਾਰੁ ਨ ਕਾਜੈ ਕੁਸਲ ਸੇਤੀ ਘਰਿ ਜਾਹਿ ਪੰਡਿਤ ॥੧॥ ਰਹਾਉ ॥
ਹਰਿ ਕਾ ਜਸੁ ਨਿਧਿ ਲੀਆ ਲਾਭ ॥ ਪੂਰਨ ਭਏ ਮਨੋਰਥ ਸਾਭ ॥ ਦੁਖੁ ਨਾਠਾ ਸੁਖੁ ਘਰ ਮਹਿ ਆਇਆ ॥ ਸੰਤ ਪ੍ਰਸਾਦਿ ਕਮਲੁ ਬਿਗਸਾਇਆ ॥੨॥
ਨਾਮ ਰਤਨੁ ਜਿਨਿ ਪਾਇਆ ਦਾਨੁ ॥ ਤਿਸੁ ਜਨ ਹੋਏ ਸਗਲ ਨਿਧਾਨ ॥ ਸੰਤੋਖੁ ਆਇਆ ਮਨਿ ਪੂਰਾ ਪਾਇ ॥ ਫਿਰਿ ਫਿਰਿ ਮਾਗਨ ਕਾਹੇ ਜਾਇ ॥੩॥
ਹਰਿ ਕੀ ਕਥਾ ਸੁਨਤ ਪਵਿਤ ॥ ਜਿਹਵਾ ਬਕਤ ਪਾਈ ਗਤਿ ਮਤਿ ॥ ਸੋ ਪਰਵਾਣੁ ਜਿਸੁ ਰਿਦੈ ਵਸਾਈ ॥ ਨਾਨਕ ਤੇ ਜਨ ਊਤਮ ਭਾਈ ॥੪॥੧੭॥੨੮॥
ਰਾਮਕਲੀ ਮਹਲਾ ੫ ॥
ਗਹੁ ਕਰਿ ਪਕਰੀ ਨ ਆਈ ਹਾਥਿ ॥ ਪ੍ਰੀਤਿ ਕਰੀ ਚਾਲੀ ਨਹੀ ਸਾਥਿ ॥ ਕਹੁ ਨਾਨਕ ਜਉ ਤਿਆਗਿ ਦਈ ॥ ਤਬ ਓਹ ਚਰਣੀ ਆਇ ਪਈ ॥੧॥
ਸੁਣਿ ਸੰਤਹੁ ਨਿਰਮਲ ਬੀਚਾਰ ॥ ਰਾਮ ਨਾਮ ਬਿਨੁ ਗਤਿ ਨਹੀ ਕਾਈ ਗੁਰੁ ਪੂਰਾ ਭੇਟਤ ਉਧਾਰ ॥੧॥ ਰਹਾਉ ॥
sahaj samaadh dhun gahir ga(n)bheeraa ||
sadhaa mukat taa ke poore kaam ||
jaa kai ridhai vasai har naam ||2||
sagal sookh aana(n)dh arog ||
samadharasee pooran nirajog ||
aai na jai ddolai kat naahee ||
jaa kai naam basai man maahee ||3||
dheen dhiaal guopaal govi(n)dh ||
gurmukh japeeaai utarai chi(n)dh ||
naanak kau gur dheeaa naam ||
sa(n)tan kee Tahal sa(n)t kaa kaam ||4||15||26||
raamakalee mahalaa panjavaa ||
beej ma(n)tr har keeratan gaau ||
aagai milee nithaave thaau ||
gur poore kee charanee laag ||
janam janam kaa soiaa jaag ||1||
har har jaap japalaa ||
gur kirapaa te hiradhai vaasai bhaujal paar paralaa ||1|| rahaau ||
naam nidhaan dhiaai man aTal ||
taa chhooTeh maiaa ke paTal ||
gur kaa sabadh a(n)mirat ras peeau ||
taa teraa hoi niramal jeeau ||2||
sodhat sodhat sodh beechaaraa ||
bin har bhagat nahee chhuTakaaraa ||
so har bhajan saadh kai sa(n)g ||
man tan raapai har kai ra(n)g ||3||
chhodd siaanap bahu chaturaiee ||
man bin har naavai jai na kaiee ||
dhiaa dhaaree govidh guosaiee ||
har har naanak Tek Tikaiee ||4||16||27||
raamakalee mahalaa panjavaa ||
sa(n)t kai sa(n)g raam ra(n)g kel ||
aagai jam siau hoi na mel ||
aha(n)budh kaa bhiaa binaas ||
dhuramat hoiee sagalee naas ||1||
raam naam gun gai pa(n)ddit ||
karam kaa(n)dd aha(n)kaar na kaajai kusal setee ghar jaeh pa(n)ddit ||1|| rahaau ||
har kaa jas nidh leeaa laabh ||
pooran bhe manorath saabh ||
dhukh naaThaa sukh ghar meh aaiaa ||
sa(n)t prasaadh kamal bigasaiaa ||2||
naam ratan jin paiaa dhaan ||
tis jan hoe sagal nidhaan ||
sa(n)tokh aaiaa man pooraa pai ||
fir fir maagan kaahe jai ||3||
har kee kathaa sunat pavit ||
jihavaa bakat paiee gat mat ||
so paravaan jis ridhai vasaiee ||
naanak te jan uootam bhaiee ||4||17||28||
raamakalee mahalaa panjavaa ||
gahu kar pakaree na aaiee haath ||
preet karee chaalee nahee saath ||
kahu naanak jau tiaag dhiee ||
tab oh charanee aai piee ||1||
sun sa(n)tahu niramal beechaar ||
raam naam bin gat nahee kaiee gur pooraa bheTat udhaar ||1|| rahaau ||