ਨਾਮੁ ਸੁਨਤ ਜਨੁ ਬਿਛੂਅ ਡਸਾਨਾ ॥੨॥
ਮਾਇਆ ਕਾਰਣਿ ਸਦ ਹੀ ਝੂਰੈ ॥ ਮਨਿ ਮੁਖਿ ਕਬਹਿ ਨ ਉਸਤਤਿ ਕਰੈ ॥ ਨਿਰਭਉ ਨਿਰੰਕਾਰ ਦਾਤਾਰੁ ॥ ਤਿਸੁ ਸਿਉ ਪ੍ਰੀਤਿ ਨ ਕਰੈ ਗਵਾਰੁ ॥੩॥
ਸਭ ਸਾਹਾ ਸਿਰਿ ਸਾਚਾ ਸਾਹੁ ॥ ਵੇਮੁਹਤਾਜੁ ਪੂਰਾ ਪਾਤਿਸਾਹੁ ॥ ਮੋਹ ਮਗਨ ਲਪਟਿਓ ਭ੍ਰਮ ਗਿਰਹ ॥ ਨਾਨਕ ਤਰੀਐ ਤੇਰੀ ਮਿਹਰ ॥੪॥੨੧॥੩੨॥
ਰਾਮਕਲੀ ਮਹਲਾ ੫ ॥
ਰੈਣਿ ਦਿਨਸੁ ਜਪਉ ਹਰਿ ਨਾਉ ॥ ਆਗੈ ਦਰਗਹ ਪਾਵਉ ਥਾਉ ॥ ਸਦਾ ਅਨੰਦੁ ਨ ਹੋਵੀ ਸੋਗੁ ॥ ਕਬਹੂ ਨ ਬਿਆਪੈ ਹਉਮੈ ਰੋਗੁ ॥੧॥
ਖੋਜਹੁ ਸੰਤਹੁ ਹਰਿ ਬ੍ਰਹਮ ਗਿਆਨੀ ॥ ਬਿਸਮਨ ਬਿਸਮ ਭਏ ਬਿਸਮਾਦਾ ਪਰਮ ਗਤਿ ਪਾਵਹਿ ਹਰਿ ਸਿਮਰਿ ਪਰਾਨੀ ॥੧॥ ਰਹਾਉ ॥
ਗਨਿ ਮਿਨਿ ਦੇਖਹੁ ਸਗਲ ਬੀਚਾਰਿ ॥ ਨਾਮ ਬਿਨਾ ਕੋ ਸਕੈ ਨ ਤਾਰਿ ॥ ਸਗਲ ਉਪਾਵ ਨ ਚਾਲਹਿ ਸੰਗਿ ॥ ਭਵਜਲੁ ਤਰੀਐ ਪ੍ਰਭ ਕੈ ਰੰਗਿ ॥੨॥
ਦੇਹੀ ਧੋਇ ਨ ਉਤਰੈ ਮੈਲੁ ॥ ਹਉਮੈ ਬਿਆਪੈ ਦੁਬਿਧਾ ਫੈਲੁ ॥ ਹਰਿ ਹਰਿ ਅਉਖਧੁ ਜੋ ਜਨੁ ਖਾਇ ॥ ਤਾ ਕਾ ਰੋਗੁ ਸਗਲ ਮਿਟਿ ਜਾਇ ॥੩॥
ਕਰਿ ਕਿਰਪਾ ਪਾਰਬ੍ਰਹਮ ਦਇਆਲ ॥ ਮਨ ਤੇ ਕਬਹੁ ਨ ਬਿਸਰੁ ਗੋੁਪਾਲ ॥ ਤੇਰੇ ਦਾਸ ਕੀ ਹੋਵਾ ਧੂਰਿ ॥ ਨਾਨਕ ਕੀ ਪ੍ਰਭ ਸਰਧਾ ਪੂਰਿ ॥੪॥੨੨॥੩੩॥
ਰਾਮਕਲੀ ਮਹਲਾ ੫ ॥
ਤੇਰੀ ਸਰਣਿ ਪੂਰੇ ਗੁਰਦੇਵ ॥ ਤੁਧੁ ਬਿਨੁ ਦੂਜਾ ਨਾਹੀ ਕੋਇ ॥ ਤੂ ਸਮਰਥੁ ਪੂਰਨ ਪਾਰਬ੍ਰਹਮੁ ॥ ਸੋ ਧਿਆਏ ਪੂਰਾ ਜਿਸੁ ਕਰਮੁ ॥੧॥
ਤਰਣ ਤਾਰਣ ਪ੍ਰਭ ਤੇਰੋ ਨਾਉ ॥ ਏਕਾ ਸਰਣਿ ਗਹੀ ਮਨ ਮੇਰੈ ਤੁਧੁ ਬਿਨੁ ਦੂਜਾ ਨਾਹੀ ਠਾਉ ॥੧॥ ਰਹਾਉ ॥
ਜਪਿ ਜਪਿ ਜੀਵਾ ਤੇਰਾ ਨਾਉ ॥ ਆਗੈ ਦਰਗਹ ਪਾਵਉ ਠਾਉ ॥ ਦੂਖੁ ਅੰਧੇਰਾ ਮਨ ਤੇ ਜਾਇ ॥ ਦੁਰਮਤਿ ਬਿਨਸੈ ਰਾਚੈ ਹਰਿ ਨਾਇ ॥੨॥
ਚਰਨ ਕਮਲ ਸਿਉ ਲਾਗੀ ਪ੍ਰੀਤਿ ॥ ਗੁਰ ਪੂਰੇ ਕੀ ਨਿਰਮਲ ਰੀਤਿ ॥ ਭਉ ਭਾਗਾ ਨਿਰਭਉ ਮਨਿ ਬਸੈ ॥ ਅੰਮ੍ਰਿਤ ਨਾਮੁ ਰਸਨਾ ਨਿਤ ਜਪੈ ॥੩॥
ਕੋਟਿ ਜਨਮ ਕੇ ਕਾਟੇ ਫਾਹੇ ॥ ਪਾਇਆ ਲਾਭੁ ਸਚਾ ਧਨੁ ਲਾਹੇ ॥ ਤੋਟਿ ਨ ਆਵੈ ਅਖੁਟ ਭੰਡਾਰ ॥ ਨਾਨਕ ਭਗਤ ਸੋਹਹਿ ਹਰਿ ਦੁਆਰ ॥੪॥੨੩॥੩੪॥
ਰਾਮਕਲੀ ਮਹਲਾ ੫ ॥
ਰਤਨ ਜਵੇਹਰ ਨਾਮ ॥ ਸਤੁ ਸੰਤੋਖੁ ਗਿਆਨ ॥ ਸੂਖ ਸਹਜ ਦਇਆ ਕਾ ਪੋਤਾ ॥ ਹਰਿ ਭਗਤਾ ਹਵਾਲੈ ਹੋਤਾ ॥੧॥
ਮੇਰੇ ਰਾਮ ਕੋ ਭੰਡਾਰੁ ॥ ਖਾਤ ਖਰਚਿ ਕਛੁ ਤੋਟਿ ਨ ਆਵੈ ਅੰਤੁ ਨਹੀ ਹਰਿ ਪਾਰਾਵਾਰੁ ॥੧॥ ਰਹਾਉ ॥
ਕੀਰਤਨੁ ਨਿਰਮੋਲਕ ਹੀਰਾ ॥ ਆਨੰਦ ਗੁਣੀ ਗਹੀਰਾ ॥ ਅਨਹਦ ਬਾਣੀ ਪੂੰਜੀ ॥ ਸੰਤਨ ਹਥਿ ਰਾਖੀ ਕੂੰਜੀ ॥੨॥
naam sunat jan bichhooa ddasaanaa ||2||
maiaa kaaran sadh hee jhoorai ||
man mukh kabeh na usatat karai ||
nirabhau nira(n)kaar dhaataar ||
tis siau preet na karai gavaar ||3||
sabh saahaa sir saachaa saahu ||
vemuhataaj pooraa paatisaahu ||
moh magan lapaTio bhram gireh ||
naanak tareeaai teree mihar ||4||21||32||
raamakalee mahalaa panjavaa ||
rain dhinas japau har naau ||
aagai dharageh paavau thaau ||
sadhaa ana(n)dh na hovee sog ||
kabahoo na biaapai haumai rog ||1||
khojahu sa(n)tahu har braham giaanee ||
bisaman bisam bhe bisamaadhaa param gat paaveh har simar paraanee ||1|| rahaau ||
gan min dhekhahu sagal beechaar ||
naam binaa ko sakai na taar ||
sagal upaav na chaaleh sa(n)g ||
bhavajal tareeaai prabh kai ra(n)g ||2||
dhehee dhoi na utarai mail ||
haumai biaapai dhubidhaa fail ||
har har aaukhadh jo jan khai ||
taa kaa rog sagal miT jai ||3||
kar kirapaa paarabraham dhiaal ||
man te kabahu na bisar guopaal ||
tere dhaas kee hovaa dhoor ||
naanak kee prabh saradhaa poor ||4||22||33||
raamakalee mahalaa panjavaa ||
teree saran poore gurdhev ||
tudh bin dhoojaa naahee koi ||
too samarath pooran paarabraham ||
so dhiaae pooraa jis karam ||1||
taran taaran prabh tero naau ||
ekaa saran gahee man merai tudh bin dhoojaa naahee Thaau ||1|| rahaau ||
jap jap jeevaa teraa naau ||
aagai dharageh paavau Thaau ||
dhookh a(n)dheraa man te jai ||
dhuramat binasai raachai har nai ||2||
charan kamal siau laagee preet ||
gur poore kee niramal reet ||
bhau bhaagaa nirabhau man basai ||
a(n)mirat naam rasanaa nit japai ||3||
koT janam ke kaaTe faahe ||
paiaa laabh sachaa dhan laahe ||
toT na aavai akhuT bha(n)ddaar ||
naanak bhagat soheh har dhuaar ||4||23||34||
raamakalee mahalaa panjavaa ||
ratan javehar naam ||
sat sa(n)tokh giaan ||
sookh sahaj dhiaa kaa potaa || har bhagataa havaalai hotaa ||1||
mere raam ko bha(n)ddaar ||
khaat kharach kachh toT na aavai a(n)t nahee har paaraavaar ||1|| rahaau ||
keeratan niramolak heeraa ||
aana(n)dh gunee gaheeraa ||
anahadh baanee poo(n)jee ||
sa(n)tan hath raakhee koo(n)jee ||2||