Sri Guru Granth Sahib

ਅੰਗ ੮੯੮

ਰਾਮਕਲੀ ਮਹਲਾ ੫ ॥
ਕਿਸੁ ਭਰਵਾਸੈ ਬਿਚਰਹਿ ਭਵਨ ॥ ਮੂੜ ਮੁਗਧ ਤੇਰਾ ਸੰਗੀ ਕਵਨ ॥ ਰਾਮੁ ਸੰਗੀ ਤਿਸੁ ਗਤਿ ਨਹੀ ਜਾਨਹਿ ॥ ਪੰਚ ਬਟਵਾਰੇ ਸੇ ਮੀਤ ਕਰਿ ਮਾਨਹਿ ॥੧॥
ਸੋ ਘਰੁ ਸੇਵਿ ਜਿਤੁ ਉਧਰਹਿ ਮੀਤ ॥ ਗੁਣ ਗੋਵਿੰਦ ਰਵੀਅਹਿ ਦਿਨੁ ਰਾਤੀ ਸਾਧਸੰਗਿ ਕਰਿ ਮਨ ਕੀ ਪ੍ਰੀਤਿ ॥੧॥ ਰਹਾਉ ॥
ਜਨਮੁ ਬਿਹਾਨੋ ਅਹੰਕਾਰਿ ਅਰੁ ਵਾਦਿ ॥ ਤ੍ਰਿਪਤਿ ਨ ਆਵੈ ਬਿਖਿਆ ਸਾਦਿ ॥ ਭਰਮਤ ਭਰਮਤ ਮਹਾ ਦੁਖੁ ਪਾਇਆ ॥ ਤਰੀ ਨ ਜਾਈ ਦੁਤਰ ਮਾਇਆ ॥੨॥
ਕਾਮਿ ਨ ਆਵੈ ਸੁ ਕਾਰ ਕਮਾਵੈ ॥ ਆਪਿ ਬੀਜਿ ਆਪੇ ਹੀ ਖਾਵੈ ॥ ਰਾਖਨ ਕਉ ਦੂਸਰ ਨਹੀ ਕੋਇ ॥ ਤਉ ਨਿਸਤਰੈ ਜਉ ਕਿਰਪਾ ਹੋਇ ॥੩॥
ਪਤਿਤ ਪੁਨੀਤ ਪ੍ਰਭ ਤੇਰੋ ਨਾਮੁ ॥ ਅਪਨੇ ਦਾਸ ਕਉ ਕੀਜੈ ਦਾਨੁ ॥ ਕਰਿ ਕਿਰਪਾ ਪ੍ਰਭ ਗਤਿ ਕਰਿ ਮੇਰੀ ॥ ਸਰਣਿ ਗਹੀ ਨਾਨਕ ਪ੍ਰਭ ਤੇਰੀ ॥੪॥੩੭॥੪੮॥
ਰਾਮਕਲੀ ਮਹਲਾ ੫ ॥
ਇਹ ਲੋਕੇ ਸੁਖੁ ਪਾਇਆ ॥ ਨਹੀ ਭੇਟਤ ਧਰਮ ਰਾਇਆ ॥ ਹਰਿ ਦਰਗਹ ਸੋਭਾਵੰਤ ॥ ਫੁਨਿ ਗਰਭਿ ਨਾਹੀ ਬਸੰਤ ॥੧॥
ਜਾਨੀ ਸੰਤ ਕੀ ਮਿਤ੍ਰਾਈ ॥ ਕਰਿ ਕਿਰਪਾ ਦੀਨੋ ਹਰਿ ਨਾਮਾ ਪੂਰਬਿ ਸੰਜੋਗਿ ਮਿਲਾਈ ॥੧॥ ਰਹਾਉ ॥
ਗੁਰ ਕੈ ਚਰਣਿ ਚਿਤੁ ਲਾਗਾ ॥ ਧੰਨਿ ਧੰਨਿ ਸੰਜੋਗੁ ਸਭਾਗਾ ॥ ਸੰਤ ਕੀ ਧੂਰਿ ਲਾਗੀ ਮੇਰੈ ਮਾਥੇ ॥ ਕਿਲਵਿਖ ਦੁਖ ਸਗਲੇ ਮੇਰੇ ਲਾਥੇ ॥੨॥
ਸਾਧ ਕੀ ਸਚੁ ਟਹਲ ਕਮਾਨੀ ॥ ਤਬ ਹੋਏ ਮਨ ਸੁਧ ਪਰਾਨੀ ॥ ਜਨ ਕਾ ਸਫਲ ਦਰਸੁ ਡੀਠਾ ॥ ਨਾਮੁ ਪ੍ਰਭੂ ਕਾ ਘਟਿ ਘਟਿ ਵੂਠਾ ॥੩॥
ਮਿਟਾਨੇ ਸਭਿ ਕਲਿ ਕਲੇਸ ॥ ਜਿਸ ਤੇ ਉਪਜੇ ਤਿਸੁ ਮਹਿ ਪਰਵੇਸ ॥ ਪ੍ਰਗਟੇ ਆਨੂਪ ਗੋੁਵਿੰਦ ॥ ਪ੍ਰਭ ਪੂਰੇ ਨਾਨਕ ਬਖਸਿੰਦ ॥੪॥੩੮॥੪੯॥
ਰਾਮਕਲੀ ਮਹਲਾ ੫ ॥
ਗਊ ਕਉ ਚਾਰੇ ਸਾਰਦੂਲੁ ॥ ਕਉਡੀ ਕਾ ਲਖ ਹੂਆ ਮੂਲੁ ॥ ਬਕਰੀ ਕਉ ਹਸਤੀ ਪ੍ਰਤਿਪਾਲੇ ॥ ਅਪਨਾ ਪ੍ਰਭੁ ਨਦਰਿ ਨਿਹਾਲੇ ॥੧॥
ਕ੍ਰਿਪਾ ਨਿਧਾਨ ਪ੍ਰੀਤਮ ਪ੍ਰਭ ਮੇਰੇ ॥ ਬਰਨਿ ਨ ਸਾਕਉ ਬਹੁ ਗੁਨ ਤੇਰੇ ॥੧॥ ਰਹਾਉ ॥
ਦੀਸਤ ਮਾਸੁ ਨ ਖਾਇ ਬਿਲਾਈ ॥ ਮਹਾ ਕਸਾਬਿ ਛੁਰੀ ਸਟਿ ਪਾਈ ॥ ਕਰਣਹਾਰ ਪ੍ਰਭੁ ਹਿਰਦੈ ਵੂਠਾ ॥ ਫਾਥੀ ਮਛੁਲੀ ਕਾ ਜਾਲਾ ਤੂਟਾ ॥੨॥
ਸੂਕੇ ਕਾਸਟ ਹਰੇ ਚਲੂਲ ॥ ਊਚੈ ਥਲਿ ਫੂਲੇ ਕਮਲ ਅਨੂਪ ॥ ਅਗਨਿ ਨਿਵਾਰੀ ਸਤਿਗੁਰ ਦੇਵ ॥ ਸੇਵਕੁ ਅਪਨੀ ਲਾਇਓ ਸੇਵ ॥੩॥
ਅਕਿਰਤਘਣਾ ਕਾ ਕਰੇ ਉਧਾਰੁ ॥ ਪ੍ਰਭੁ ਮੇਰਾ ਹੈ ਸਦਾ ਦਇਆਰੁ ॥ ਸੰਤ ਜਨਾ ਕਾ ਸਦਾ ਸਹਾਈ ॥ ਚਰਨ ਕਮਲ ਨਾਨਕ ਸਰਣਾਈ ॥੪॥੩੯॥੫੦॥
ਰਾਮਕਲੀ ਮਹਲਾ ੫ ॥

Ang 898

raamakalee mahalaa panjavaa ||
kis bharavaasai bichareh bhavan ||
mooR mugadh teraa sa(n)gee kavan ||
raam sa(n)gee tis gat nahee jaaneh ||
pa(n)ch baTavaare se meet kar maaneh ||1||
so ghar sev jit udhareh meet ||
gun govi(n)dh rave’eeh dhin raatee saadhasa(n)g kar man kee preet ||1|| rahaau ||
janam bihaano aha(n)kaar ar vaadh ||
tirapat na aavai bikhiaa saadh ||
bharamat bharamat mahaa dhukh paiaa ||
taree na jaiee dhutar maiaa ||2||
kaam na aavai su kaar kamaavai ||
aap beej aape hee khaavai ||
raakhan kau dhoosar nahee koi ||
tau nisatarai jau kirapaa hoi ||3||
patit puneet prabh tero naam ||
apane dhaas kau keejai dhaan ||
kar kirapaa prabh gat kar meree ||
saran gahee naanak prabh teree ||4||37||48||
raamakalee mahalaa panjavaa ||
eeh loke sukh paiaa ||
nahee bheTat dharam raiaa ||
har dharageh sobhaava(n)t ||
fun garabh naahee basa(n)t ||1||
jaanee sa(n)t kee mitraiee ||
kar kirapaa dheeno har naamaa poorab sa(n)jog milaiee ||1|| rahaau ||
gur kai charan chit laagaa ||
dha(n)n dha(n)n sa(n)jog sabhaagaa ||
sa(n)t kee dhoor laagee merai maathe ||
kilavikh dhukh sagale mere laathe ||2||
saadh kee sach Tahal kamaanee ||
tab hoe man sudh paraanee ||
jan kaa safal dharas ddeeThaa ||
naam prabhoo kaa ghaT ghaT vooThaa ||3||
miTaane sabh kal kales ||
jis te upaje tis meh paraves ||
pragaTe aanoop guovi(n)dh ||
prabh poore naanak bakhasi(n)dh ||4||38||49||
raamakalee mahalaa panjavaa ||
guoo kau chaare saaradhool ||
kauddee kaa lakh hooaa mool ||
bakaree kau hasatee pratipaale ||
apanaa prabh nadhar nihaale ||1||
kirapaa nidhaan preetam prabh mere ||
baran na saakau bahu gun tere ||1|| rahaau ||
dheesat maas na khai bilaiee ||
mahaa kasaab chhuree saT paiee ||
karanahaar prabh hiradhai vooThaa ||
faathee machhulee kaa jaalaa tooTaa ||2||
sooke kaasaT hare chalool ||
uoochai thal foole kamal anoop ||
agan nivaaree satigur dhev ||
sevak apanee laio sev ||3||
akirataghanaa kaa kare udhaar ||
prabh meraa hai sadhaa dhiaar ||
sa(n)t janaa kaa sadhaa sahaiee ||
charan kamal naanak saranaiee ||4||39||50||
raamakalee mahalaa panjavaa ||