ਬਿਨਵੰਤਿ ਨਾਨਕ ਪ੍ਰਭਿ ਕਰੀ ਕਿਰਪਾ ਪੂਰਾ ਸਤਿਗੁਰੁ ਪਾਇਆ ॥੨॥
ਮਿਲਿ ਰਹੀਐ ਪ੍ਰਭ ਸਾਧ ਜਨਾ ਮਿਲਿ ਹਰਿ ਕੀਰਤਨੁ ਸੁਨੀਐ ਰਾਮ ॥ ਦਇਆਲ ਪ੍ਰਭੂ ਦਾਮੋਦਰ ਮਾਧੋ ਅੰਤੁ ਨ ਪਾਈਐ ਗੁਨੀਐ ਰਾਮ ॥ ਦਇਆਲ ਦੁਖ ਹਰ ਸਰਣਿ ਦਾਤਾ ਸਗਲ ਦੋਖ ਨਿਵਾਰਣੋ ॥ ਮੋਹ ਸੋਗ ਵਿਕਾਰ ਬਿਖੜੇ ਜਪਤ ਨਾਮ ਉਧਾਰਣੋ ॥ ਸਭਿ ਜੀਅ ਤੇਰੇ ਪ੍ਰਭੂ ਮੇਰੇ ਕਰਿ ਕਿਰਪਾ ਸਭ ਰੇਣ ਥੀਵਾ ॥ ਬਿਨਵੰਤਿ ਨਾਨਕ ਪ੍ਰਭ ਮਇਆ ਕੀਜੈ ਨਾਮੁ ਤੇਰਾ ਜਪਿ ਜੀਵਾ ॥੩॥
ਰਾਖਿ ਲੀਏ ਪ੍ਰਭਿ ਭਗਤ ਜਨਾ ਅਪਣੀ ਚਰਣੀ ਲਾਏ ਰਾਮ ॥ ਆਠ ਪਹਰ ਅਪਨਾ ਪ੍ਰਭੁ ਸਿਮਰਹ ਏਕੋ ਨਾਮੁ ਧਿਆਏ ਰਾਮ ॥ ਧਿਆਇ ਸੋ ਪ੍ਰਭੁ ਤਰੇ ਭਵਜਲ ਰਹੇ ਆਵਣ ਜਾਣਾ ॥ ਸਦਾ ਸੁਖੁ ਕਲਿਆਣ ਕੀਰਤਨੁ ਪ੍ਰਭ ਲਗਾ ਮੀਠਾ ਭਾਣਾ ॥ ਸਭ ਇਛ ਪੁੰਨੀ ਆਸ ਪੂਰੀ ਮਿਲੇ ਸਤਿਗੁਰ ਪੂਰਿਆ ॥ ਬਿਨਵੰਤਿ ਨਾਨਕ ਪ੍ਰਭਿ ਆਪਿ ਮੇਲੇ ਫਿਰਿ ਨਾਹੀ ਦੂਖ ਵਿਸੂਰਿਆ ॥੪॥੩॥
ਰਾਮਕਲੀ ਮਹਲਾ ੫ ਛੰਤ ॥
ਸਲੋਕੁ ॥
ਚਰਨ ਕਮਲ ਸਰਣਾਗਤੀ ਅਨਦ ਮੰਗਲ ਗੁਣ ਗਾਮ ॥ ਨਾਨਕ ਪ੍ਰਭੁ ਆਰਾਧੀਐ ਬਿਪਤਿ ਨਿਵਾਰਣ ਰਾਮ ॥੧॥
ਛੰਤੁ ॥
ਪ੍ਰਭ ਬਿਪਤਿ ਨਿਵਾਰਣੋ ਤਿਸੁ ਬਿਨੁ ਅਵਰੁ ਨ ਕੋਇ ਜੀਉ ॥ ਸਦਾ ਸਦਾ ਹਰਿ ਸਿਮਰੀਐ ਜਲਿ ਥਲਿ ਮਹੀਅਲਿ ਸੋਇ ਜੀਉ ॥ ਜਲਿ ਥਲਿ ਮਹੀਅਲਿ ਪੂਰਿ ਰਹਿਆ ਇਕ ਨਿਮਖ ਮਨਹੁ ਨ ਵੀਸਰੈ ॥ ਗੁਰ ਚਰਨ ਲਾਗੇ ਦਿਨ ਸਭਾਗੇ ਸਰਬ ਗੁਣ ਜਗਦੀਸਰੈ ॥ ਕਰਿ ਸੇਵ ਸੇਵਕ ਦਿਨਸੁ ਰੈਣੀ ਤਿਸੁ ਭਾਵੈ ਸੋ ਹੋਇ ਜੀਉ ॥ ਬਲਿ ਜਾਇ ਨਾਨਕੁ ਸੁਖਹ ਦਾਤੇ ਪਰਗਾਸੁ ਮਨਿ ਤਨਿ ਹੋਇ ਜੀਉ ॥੧॥
ਸਲੋਕੁ ॥
ਹਰਿ ਸਿਮਰਤ ਮਨੁ ਤਨੁ ਸੁਖੀ ਬਿਨਸੀ ਦੁਤੀਆ ਸੋਚ ॥ ਨਾਨਕ ਟੇਕ ਗੋੁਪਾਲ ਕੀ ਗੋਵਿੰਦ ਸੰਕਟ ਮੋਚ ॥੧॥
ਛੰਤੁ ॥
ਭੈ ਸੰਕਟ ਕਾਟੇ ਨਾਰਾਇਣ ਦਇਆਲ ਜੀਉ ॥ ਹਰਿ ਗੁਣ ਆਨੰਦ ਗਾਏ ਪ੍ਰਭ ਦੀਨਾ ਨਾਥ ਪ੍ਰਤਿਪਾਲ ਜੀਉ ॥ ਪ੍ਰਤਿਪਾਲ ਅਚੁਤ ਪੁਰਖੁ ਏਕੋ ਤਿਸਹਿ ਸਿਉ ਰੰਗੁ ਲਾਗਾ ॥ ਕਰ ਚਰਨ ਮਸਤਕੁ ਮੇਲਿ ਲੀਨੇ ਸਦਾ ਅਨਦਿਨੁ ਜਾਗਾ ॥ ਜੀਉ ਪਿੰਡੁ ਗ੍ਰਿਹੁ ਥਾਨੁ ਤਿਸ ਕਾ ਤਨੁ ਜੋਬਨੁ ਧਨੁ ਮਾਲੁ ਜੀਉ ॥ ਸਦ ਸਦਾ ਬਲਿ ਜਾਇ ਨਾਨਕੁ ਸਰਬ ਜੀਆ ਪ੍ਰਤਿਪਾਲ ਜੀਉ ॥੨॥
ਸਲੋਕੁ ॥
ਰਸਨਾ ਉਚਰੈ ਹਰਿ ਹਰੇ ਗੁਣ ਗੋਵਿੰਦ ਵਖਿਆਨ ॥ ਨਾਨਕ ਪਕੜੀ ਟੇਕ ਏਕ ਪਰਮੇਸਰੁ ਰਖੈ ਨਿਦਾਨ ॥੧॥
ਛੰਤੁ ॥
ਸੋ ਸੁਆਮੀ ਪ੍ਰਭੁ ਰਖਕੋ ਅੰਚਲਿ ਤਾ ਕੈ ਲਾਗੁ ਜੀਉ ॥ ਭਜੁ ਸਾਧੂ ਸੰਗਿ ਦਇਆਲ ਦੇਵ ਮਨ ਕੀ ਮਤਿ ਤਿਆਗੁ ਜੀਉ ॥
binava(n)t naanak prabh karee kirapaa pooraa satigur paiaa ||2||
mil raheeaai prabh saadh janaa mil har keeratan suneeaai raam ||
dhiaal prabhoo dhaamodhar maadho a(n)t na paieeaai guneeaai raam ||
dhiaal dhukh har saran dhaataa sagal dhokh nivaarano ||
moh sog vikaar bikhaRe japat naam udhaarano ||
sabh jeea tere prabhoo mere kar kirapaa sabh ren theevaa ||
binava(n)t naanak prabh miaa keejai naam teraa jap jeevaa ||3||
raakh le’ee prabh bhagat janaa apanee charanee laae raam ||
aaTh pahar apanaa prabh simareh eko naam dhiaae raam ||
dhiaai so prabh tare bhavajal rahe aavan jaanaa ||
sadhaa sukh kaliaan keeratan prabh lagaa meeThaa bhaanaa ||
sabh ichh pu(n)nee aas pooree mile satigur pooriaa ||
binava(n)t naanak prabh aap mele fir naahee dhookh visooriaa ||4||3||
raamakalee mahalaa panjavaa chha(n)t ||
salok ||
charan kamal saranaagatee anadh ma(n)gal gun gaam ||
naanak prabh aaraadheeaai bipat nivaaran raam ||1||
chha(n)t ||
prabh bipat nivaarano tis bin avar na koi jeeau ||
sadhaa sadhaa har simareeaai jal thal maheeal soi jeeau ||
jal thal maheeal poor rahiaa ik nimakh manahu na veesarai ||
gur charan laage dhin sabhaage sarab gun jagadheesarai ||
kar sev sevak dhinas rainee tis bhaavai so hoi jeeau ||
bal jai naanak sukheh dhaate paragaas man tan hoi jeeau ||1||
salok ||
har simarat man tan sukhee binasee dhuteeaa soch ||
naanak Tek guopaal kee govi(n)dh sa(n)kaT moch ||1||
chha(n)t ||
bhai sa(n)kaT kaaTe naarain dhiaal jeeau ||
har gun aana(n)dh gaae prabh dheenaa naath pratipaal jeeau ||
pratipaal achut purakh eko tiseh siau ra(n)g laagaa ||
kar charan masatak mel leene sadhaa anadhin jaagaa ||
jeeau pi(n)dd girahu thaan tis kaa tan joban dhan maal jeeau ||
sadh sadhaa bal jai naanak sarab jeeaa pratipaal jeeau ||2||
salok ||
rasanaa ucharai har hare gun govi(n)dh vakhiaan ||
naanak pakaRee Tek ek paramesar rakhai nidhaan ||1||
chha(n)t ||
so suaamee prabh rakhako a(n)chal taa kai laag jeeau ||
bhaj saadhoo sa(n)g dhiaal dhev man kee mat tiaag jeeau ||