ਇਕ ਓਟ ਕੀਜੈ ਜੀਉ ਦੀਜੈ ਆਸ ਇਕ ਧਰਣੀਧਰੈ ॥ ਸਾਧਸੰਗੇ ਹਰਿ ਨਾਮ ਰੰਗੇ ਸੰਸਾਰੁ ਸਾਗਰੁ ਸਭੁ ਤਰੈ ॥ ਜਨਮ ਮਰਣ ਬਿਕਾਰ ਛੂਟੇ ਫਿਰਿ ਨ ਲਾਗੈ ਦਾਗੁ ਜੀਉ ॥ ਬਲਿ ਜਾਇ ਨਾਨਕੁ ਪੁਰਖ ਪੂਰਨ ਥਿਰੁ ਜਾ ਕਾ ਸੋਹਾਗੁ ਜੀਉ ॥੩॥
ਸਲੋਕੁ ॥
ਧਰਮ ਅਰਥ ਅਰੁ ਕਾਮ ਮੋਖ ਮੁਕਤਿ ਪਦਾਰਥ ਨਾਥ ॥ ਸਗਲ ਮਨੋਰਥ ਪੂਰਿਆ ਨਾਨਕ ਲਿਖਿਆ ਮਾਥ ॥੧॥
ਛੰਤੁ ॥
ਸਗਲ ਇਛ ਮੇਰੀ ਪੁੰਨੀਆ ਮਿਲਿਆ ਨਿਰੰਜਨ ਰਾਇ ਜੀਉ ॥ ਅਨਦੁ ਭਇਆ ਵਡਭਾਗੀਹੋ ਗ੍ਰਿਹਿ ਪ੍ਰਗਟੇ ਪ੍ਰਭ ਆਇ ਜੀਉ ॥ ਗ੍ਰਿਹਿ ਲਾਲ ਆਏ ਪੁਰਬਿ ਕਮਾਏ ਤਾ ਕੀ ਉਪਮਾ ਕਿਆ ਗਣਾ ॥ ਬੇਅੰਤ ਪੂਰਨ ਸੁਖ ਸਹਜ ਦਾਤਾ ਕਵਨ ਰਸਨਾ ਗੁਣ ਭਣਾ ॥ ਆਪੇ ਮਿਲਾਏ ਗਹਿ ਕੰਠਿ ਲਾਏ ਤਿਸੁ ਬਿਨਾ ਨਹੀ ਜਾਇ ਜੀਉ ॥ ਬਲਿ ਜਾਇ ਨਾਨਕੁ ਸਦਾ ਕਰਤੇ ਸਭ ਮਹਿ ਰਹਿਆ ਸਮਾਇ ਜੀਉ ॥੪॥੪॥
ਰਾਗੁ ਰਾਮਕਲੀ ਮਹਲਾ ੫ ॥
ਰਣ ਝੁੰਝਨੜਾ ਗਾਉ ਸਖੀ ਹਰਿ ਏਕੁ ਧਿਆਵਹੁ ॥ ਸਤਿਗੁਰੁ ਤੁਮ ਸੇਵਿ ਸਖੀ ਮਨਿ ਚਿੰਦਿਅੜਾ ਫਲੁ ਪਾਵਹੁ ॥
ਰਾਮਕਲੀ ਮਹਲਾ ੫ ਰੁਤੀ ਸਲੋਕੁ
ੴ ਸਤਿਗੁਰ ਪ੍ਰਸਾਦਿ ॥
ਕਰਿ ਬੰਦਨ ਪ੍ਰਭ ਪਾਰਬ੍ਰਹਮ ਬਾਛਉ ਸਾਧਹ ਧੂਰਿ ॥ ਆਪੁ ਨਿਵਾਰਿ ਹਰਿ ਹਰਿ ਭਜਉ ਨਾਨਕ ਪ੍ਰਭ ਭਰਪੂਰਿ ॥੧॥
ਕਿਲਵਿਖ ਕਾਟਣ ਭੈ ਹਰਣ ਸੁਖ ਸਾਗਰ ਹਰਿ ਰਾਇ ॥ ਦੀਨ ਦਇਆਲ ਦੁਖ ਭੰਜਨੋ ਨਾਨਕ ਨੀਤ ਧਿਆਇ ॥੨॥
ਛੰਤੁ ॥
ਜਸੁ ਗਾਵਹੁ ਵਡਭਾਗੀਹੋ ਕਰਿ ਕਿਰਪਾ ਭਗਵੰਤ ਜੀਉ ॥ ਰੁਤੀ ਮਾਹ ਮੂਰਤ ਘੜੀ ਗੁਣ ਉਚਰਤ ਸੋਭਾਵੰਤ ਜੀਉ ॥ ਗੁਣ ਰੰਗਿ ਰਾਤੇ ਧੰਨਿ ਤੇ ਜਨ ਜਿਨੀ ਇਕ ਮਨਿ ਧਿਆਇਆ ॥ ਸਫਲ ਜਨਮੁ ਭਇਆ ਤਿਨ ਕਾ ਜਿਨੀ ਸੋ ਪ੍ਰਭੁ ਪਾਇਆ ॥ ਪੁੰਨ ਦਾਨ ਨ ਤੁਲਿ ਕਿਰਿਆ ਹਰਿ ਸਰਬ ਪਾਪਾ ਹੰਤ ਜੀਉ ॥ ਬਿਨਵੰਤਿ ਨਾਨਕ ਸਿਮਰਿ ਜੀਵਾ ਜਨਮ ਮਰਣ ਰਹੰਤ ਜੀਉ ॥੧॥
ਸਲੋਕ ॥
ਉਦਮੁ ਅਗਮੁ ਅਗੋਚਰੋ ਚਰਨ ਕਮਲ ਨਮਸਕਾਰ ॥ ਕਥਨੀ ਸਾ ਤੁਧੁ ਭਾਵਸੀ ਨਾਨਕ ਨਾਮ ਅਧਾਰ ॥੧॥
ਸੰਤ ਸਰਣਿ ਸਾਜਨ ਪਰਹੁ ਸੁਆਮੀ ਸਿਮਰਿ ਅਨੰਤ ॥ ਸੂਕੇ ਤੇ ਹਰਿਆ ਥੀਆ ਨਾਨਕ ਜਪਿ ਭਗਵੰਤ ॥੨॥
ਛੰਤੁ ॥
ਰੁਤਿ ਸਰਸ ਬਸੰਤ ਮਾਹ ਚੇਤੁ ਵੈਸਾਖ ਸੁਖ ਮਾਸੁ ਜੀਉ ॥ ਹਰਿ ਜੀਉ ਨਾਹੁ ਮਿਲਿਆ ਮਉਲਿਆ ਮਨੁ ਤਨੁ ਸਾਸੁ ਜੀਉ ॥ ਘਰਿ ਨਾਹੁ ਨਿਹਚਲੁ ਅਨਦੁ ਸਖੀਏ ਚਰਨ ਕਮਲ ਪ੍ਰਫੁਲਿਆ ॥
eik oT keejai jeeau dheejai aas ik dharaneedharai ||
saadhasa(n)ge har naam ra(n)ge sa(n)saar saagar sabh tarai ||
janam maran bikaar chhooTe fir na laagai dhaag jeeau ||
bal jai naanak purakh pooran thir jaa kaa sohaag jeeau ||3||
salok ||
dharam arath ar kaam mokh mukat padhaarath naath ||
sagal manorath pooriaa naanak likhiaa maath ||1||
chha(n)t ||
sagal ichh meree pu(n)neeaa miliaa nira(n)jan rai jeeau ||
anadh bhiaa vaddabhaageeho gireh pragaTe prabh aai jeeau ||
gireh laal aae purab kamaae taa kee upamaa kiaa ganaa ||
bea(n)t pooran sukh sahaj dhaataa kavan rasanaa gun bhanaa ||
aape milaae geh ka(n)Th laae tis binaa nahee jai jeeau ||
bal jai naanak sadhaa karate sabh meh rahiaa samai jeeau ||4||4||
raag raamakalee mahalaa panjavaa ||
ran jhu(n)jhanaRaa gaau sakhee har ek dhiaavahu ||
satigur tum sev sakhee man chi(n)dhiaRaa fal paavahu ||
raamakalee mahalaa panjavaa rutee saloku
ikOankaar satigur prasaadh ||
kar ba(n)dhan prabh paarabraham baachhau saadheh dhoor ||
aap nivaar har har bhajau naanak prabh bharapoor ||1||
kilavikh kaaTan bhai haran sukh saagar har rai ||
dheen dhiaal dhukh bha(n)jano naanak neet dhiaai ||2||
chha(n)t ||
jas gaavahu vaddabhaageeho kar kirapaa bhagava(n)t jeeau ||
rutee maeh moorat ghaRee gun ucharat sobhaava(n)t jeeau ||
gun ra(n)g raate dha(n)n te jan jinee ik man dhiaaiaa ||
safal janam bhiaa tin kaa jinee so prabh paiaa ||
pu(n)n dhaan na tul kiriaa har sarab paapaa ha(n)t jeeau ||
binava(n)t naanak simar jeevaa janam maran raha(n)t jeeau ||1||
salok ||
audham agam agocharo charan kamal namasakaar ||
kathanee saa tudh bhaavasee naanak naam adhaar ||1||
sa(n)t saran saajan parahu suaamee simar ana(n)t ||
sooke te hariaa theeaa naanak jap bhagava(n)t ||2||
chha(n)t ||
rut saras basa(n)t maeh chet vaisaakh sukh maas jeeau ||
har jeeau naahu miliaa mauliaa man tan saas jeeau ||
ghar naahu nihachal anadh sakhe’ee charan kamal prafuliaa ||