ਓਹੁ ਬਿਧਾਤਾ ਮਨੁ ਤਨੁ ਦੇਇ ॥ ਓਹੁ ਬਿਧਾਤਾ ਮਨਿ ਮੁਖਿ ਸੋਇ ॥ ਪ੍ਰਭੁ ਜਗਜੀਵਨੁ ਅਵਰੁ ਨ ਕੋਇ ॥ ਨਾਨਕ ਨਾਮਿ ਰਤੇ ਪਤਿ ਹੋਇ ॥੯॥
ਰਾਜਨ ਰਾਮ ਰਵੈ ਹਿਤਕਾਰਿ ॥ ਰਣ ਮਹਿ ਲੂਝੈ ਮਨੂਆ ਮਾਰਿ ॥ ਰਾਤਿ ਦਿਨੰਤਿ ਰਹੈ ਰੰਗਿ ਰਾਤਾ ॥ ਤੀਨਿ ਭਵਨ ਜੁਗ ਚਾਰੇ ਜਾਤਾ ॥ ਜਿਨਿ ਜਾਤਾ ਸੋ ਤਿਸ ਹੀ ਜੇਹਾ ॥ ਅਤਿ ਨਿਰਮਾਇਲੁ ਸੀਝਸਿ ਦੇਹਾ ॥ ਰਹਸੀ ਰਾਮੁ ਰਿਦੈ ਇਕ ਭਾਇ ॥ ਅੰਤਰਿ ਸਬਦੁ ਸਾਚਿ ਲਿਵ ਲਾਇ ॥੧੦॥
ਰੋਸੁ ਨ ਕੀਜੈ ਅੰਮ੍ਰਿਤੁ ਪੀਜੈ ਰਹਣੁ ਨਹੀ ਸੰਸਾਰੇ ॥ ਰਾਜੇ ਰਾਇ ਰੰਕ ਨਹੀ ਰਹਣਾ ਆਇ ਜਾਇ ਜੁਗ ਚਾਰੇ ॥ ਰਹਣ ਕਹਣ ਤੇ ਰਹੈ ਨ ਕੋਈ ਕਿਸੁ ਪਹਿ ਕਰਉ ਬਿਨੰਤੀ ॥ ਏਕੁ ਸਬਦੁ ਰਾਮ ਨਾਮ ਨਿਰੋਧਰੁ ਗੁਰੁ ਦੇਵੈ ਪਤਿ ਮਤੀ ॥੧੧॥
ਲਾਜ ਮਰੰਤੀ ਮਰਿ ਗਈ ਘੂਘਟੁ ਖੋਲਿ ਚਲੀ ॥ ਸਾਸੁ ਦਿਵਾਨੀ ਬਾਵਰੀ ਸਿਰ ਤੇ ਸੰਕ ਟਲੀ ॥ ਪ੍ਰੇਮਿ ਬੁਲਾਈ ਰਲੀ ਸਿਉ ਮਨ ਮਹਿ ਸਬਦੁ ਅਨੰਦੁ ॥ ਲਾਲਿ ਰਤੀ ਲਾਲੀ ਭਈ ਗੁਰਮੁਖਿ ਭਈ ਨਿਚਿੰਦੁ ॥੧੨॥
ਲਾਹਾ ਨਾਮੁ ਰਤਨੁ ਜਪਿ ਸਾਰੁ ॥ ਲਬੁ ਲੋਭੁ ਬੁਰਾ ਅਹੰਕਾਰੁ ॥ ਲਾੜੀ ਚਾੜੀ ਲਾਇਤਬਾਰੁ ॥ ਮਨਮੁਖੁ ਅੰਧਾ ਮੁਗਧੁ ਗਵਾਰੁ ॥ ਲਾਹੇ ਕਾਰਣਿ ਆਇਆ ਜਗਿ ॥ ਹੋਇ ਮਜੂਰੁ ਗਇਆ ਠਗਾਇ ਠਗਿ ॥ ਲਾਹਾ ਨਾਮੁ ਪੂੰਜੀ ਵੇਸਾਹੁ ॥ ਨਾਨਕ ਸਚੀ ਪਤਿ ਸਚਾ ਪਾਤਿਸਾਹੁ ॥੧੩॥
ਆਇ ਵਿਗੂਤਾ ਜਗੁ ਜਮ ਪੰਥੁ ॥ ਆਈ ਨ ਮੇਟਣ ਕੋ ਸਮਰਥੁ ॥ ਆਥਿ ਸੈਲ ਨੀਚ ਘਰਿ ਹੋਇ ॥ ਆਥਿ ਦੇਖਿ ਨਿਵੈ ਜਿਸੁ ਦੋਇ ॥ ਆਥਿ ਹੋਇ ਤਾ ਮੁਗਧੁ ਸਿਆਨਾ ॥ ਭਗਤਿ ਬਿਹੂਨਾ ਜਗੁ ਬਉਰਾਨਾ ॥ ਸਭ ਮਹਿ ਵਰਤੈ ਏਕੋ ਸੋਇ ॥ ਜਿਸ ਨੋ ਕਿਰਪਾ ਕਰੇ ਤਿਸੁ ਪਰਗਟੁ ਹੋਇ ॥੧੪॥
ਜੁਗਿ ਜੁਗਿ ਥਾਪਿ ਸਦਾ ਨਿਰਵੈਰੁ ॥ ਜਨਮਿ ਮਰਣਿ ਨਹੀ ਧੰਧਾ ਧੈਰੁ ॥ ਜੋ ਦੀਸੈ ਸੋ ਆਪੇ ਆਪਿ ॥ ਆਪਿ ਉਪਾਇ ਆਪੇ ਘਟ ਥਾਪਿ ॥ ਆਪਿ ਅਗੋਚਰੁ ਧੰਧੈ ਲੋਈ ॥ ਜੋਗ ਜੁਗਤਿ ਜਗਜੀਵਨੁ ਸੋਈ ॥ ਕਰਿ ਆਚਾਰੁ ਸਚੁ ਸੁਖੁ ਹੋਈ ॥ ਨਾਮ ਵਿਹੂਣਾ ਮੁਕਤਿ ਕਿਵ ਹੋਈ ॥੧੫॥
ਵਿਣੁ ਨਾਵੈ ਵੇਰੋਧੁ ਸਰੀਰ ॥ ਕਿਉ ਨ ਮਿਲਹਿ ਕਾਟਹਿ ਮਨ ਪੀਰ ॥ ਵਾਟ ਵਟਾਊ ਆਵੈ ਜਾਇ ॥ ਕਿਆ ਲੇ ਆਇਆ ਕਿਆ ਪਲੈ ਪਾਇ ॥ ਵਿਣੁ ਨਾਵੈ ਤੋਟਾ ਸਭ ਥਾਇ ॥ ਲਾਹਾ ਮਿਲੈ ਜਾ ਦੇਇ ਬੁਝਾਇ ॥ ਵਣਜੁ ਵਾਪਾਰੁ ਵਣਜੈ ਵਾਪਾਰੀ ॥ ਵਿਣੁ ਨਾਵੈ ਕੈਸੀ ਪਤਿ ਸਾਰੀ ॥੧੬॥
ਗੁਣ ਵੀਚਾਰੇ ਗਿਆਨੀ ਸੋਇ ॥ ਗੁਣ ਮਹਿ ਗਿਆਨੁ ਪਰਾਪਤਿ ਹੋਇ ॥ ਗੁਣਦਾਤਾ ਵਿਰਲਾ ਸੰਸਾਰਿ ॥ ਸਾਚੀ ਕਰਣੀ ਗੁਰ ਵੀਚਾਰਿ ॥ ਅਗਮ ਅਗੋਚਰੁ ਕੀਮਤਿ ਨਹੀ ਪਾਇ ॥
oh bidhaataa man tan dhei ||
oh bidhaataa man mukh soi ||
prabh jagajeevan avar na koi ||
naanak naam rate pat hoi ||9||
raajan raam ravai hitakaar ||
ran meh loojhai manooaa maar ||
raat dhina(n)t rahai ra(n)g raataa ||
teen bhavan jug chaare jaataa ||
jin jaataa so tis hee jehaa ||
at niramail seejhas dhehaa ||
rahasee raam ridhai ik bhai ||
a(n)tar sabadh saach liv lai ||10||
ros na keejai a(n)mrit peejai rahan nahee sa(n)saare ||
raaje rai ra(n)k nahee rahanaa aai jai jug chaare ||
rahan kahan te rahai na koiee kis peh karau bina(n)tee ||
ek sabadh raam naam nirodhar gur dhevai pat matee ||11||
laaj mara(n)tee mar giee ghooghaT khol chalee ||
saas dhivaanee baavaree sir te sa(n)k Talee ||
prem bulaiee ralee siau man meh sabadh ana(n)dh ||
laal ratee laalee bhiee gurmukh bhiee nichi(n)dh ||12||
laahaa naam ratan jap saar ||
lab lobh buraa aha(n)kaar ||
laaRee chaaRee laitabaar ||
manmukh a(n)dhaa mugadh gavaar ||
laahe kaaran aaiaa jag ||
hoi majoor giaa Thagai Thag ||
laahaa naam poo(n)jee vesaahu ||
naanak sachee pat sachaa paatisaahu ||13||
aai vigootaa jag jam pa(n)th ||
aaiee na meTan ko samarath ||
aath sail neech ghar hoi ||
aath dhekh nivai jis dhoi ||
aath hoi taa mugadh siaanaa ||
bhagat bihoonaa jag bauraanaa ||
sabh meh varatai eko soi ||
jis no kirapaa kare tis paragaT hoi ||14||
jug jug thaap sadhaa niravair ||
janam maran nahee dha(n)dhaa dhair ||
jo dheesai so aape aap ||
aap upai aape ghaT thaap ||
aap agochar dha(n)dhai loiee ||
jog jugat jagajeevan soiee ||
kar aachaar sach sukh hoiee ||
naam vihoonaa mukat kiv hoiee ||15||
vin naavai verodh sareer ||
kiau na mileh kaaTeh man peer ||
vaaT vaTaauoo aavai jai ||
kiaa le aaiaa kiaa palai pai ||
vin naavai toTaa sabh thai ||
laahaa milai jaa dhei bujhai ||
vanaj vaapaar vanajai vaapaaree ||
vin naavai kaisee pat saaree ||16||
gun veechaare giaanee soi ||
gun meh giaan paraapat hoi ||
gunadhaataa viralaa sa(n)saar ||
saachee karanee gur veechaar ||
agam agochar keemat nahee pai ||