ਗੁਪਤੀ ਬਾਣੀ ਪਰਗਟੁ ਹੋਇ ॥ ਨਾਨਕ ਪਰਖਿ ਲਏ ਸਚੁ ਸੋਇ ॥੫੩॥
ਸਹਜ ਭਾਇ ਮਿਲੀਐ ਸੁਖੁ ਹੋਵੈ ॥ ਗੁਰਮੁਖਿ ਜਾਗੈ ਨੀਦ ਨ ਸੋਵੈ ॥ ਸੁੰਨ ਸਬਦੁ ਅਪਰੰਪਰਿ ਧਾਰੈ ॥ ਕਹਤੇ ਮੁਕਤੁ ਸਬਦਿ ਨਿਸਤਾਰੈ ॥ ਗੁਰ ਕੀ ਦੀਖਿਆ ਸੇ ਸਚਿ ਰਾਤੇ ॥ ਨਾਨਕ ਆਪੁ ਗਵਾਇ ਮਿਲਣ ਨਹੀ ਭ੍ਰਾਤੇ ॥੫੪॥
ਕੁਬੁਧਿ ਚਵਾਵੈ ਸੋ ਕਿਤੁ ਠਾਇ ॥ ਕਿਉ ਤਤੁ ਨ ਬੂਝੈ ਚੋਟਾ ਖਾਇ ॥ ਜਮ ਦਰਿ ਬਾਧੇ ਕੋਇ ਨ ਰਾਖੈ ॥ ਬਿਨੁ ਸਬਦੈ ਨਾਹੀ ਪਤਿ ਸਾਖੈ ॥ ਕਿਉ ਕਰਿ ਬੂਝੈ ਪਾਵੈ ਪਾਰੁ ॥ ਨਾਨਕ ਮਨਮੁਖਿ ਨ ਬੁਝੈ ਗਵਾਰੁ ॥੫੫॥
ਕੁਬੁਧਿ ਮਿਟੈ ਗੁਰ ਸਬਦੁ ਬੀਚਾਰਿ ॥ ਸਤਿਗੁਰੁ ਭੇਟੈ ਮੋਖ ਦੁਆਰ ॥ ਤਤੁ ਨ ਚੀਨੈ ਮਨਮੁਖੁ ਜਲਿ ਜਾਇ ॥ ਦੁਰਮਤਿ ਵਿਛੁੜਿ ਚੋਟਾ ਖਾਇ ॥ ਮਾਨੈ ਹੁਕਮੁ ਸਭੇ ਗੁਣ ਗਿਆਨ ॥ ਨਾਨਕ ਦਰਗਹ ਪਾਵੈ ਮਾਨੁ ॥੫੬॥
ਸਾਚੁ ਵਖਰੁ ਧਨੁ ਪਲੈ ਹੋਇ ॥ ਆਪਿ ਤਰੈ ਤਾਰੇ ਭੀ ਸੋਇ ॥ ਸਹਜਿ ਰਤਾ ਬੂਝੈ ਪਤਿ ਹੋਇ ॥ ਤਾ ਕੀ ਕੀਮਤਿ ਕਰੈ ਨ ਕੋਇ ॥ ਜਹ ਦੇਖਾ ਤਹ ਰਹਿਆ ਸਮਾਇ ॥ ਨਾਨਕ ਪਾਰਿ ਪਰੈ ਸਚ ਭਾਇ ॥੫੭॥
ਸੁ ਸਬਦ ਕਾ ਕਹਾ ਵਾਸੁ ਕਥੀਅਲੇ ਜਿਤੁ ਤਰੀਐ ਭਵਜਲੁ ਸੰਸਾਰੋ ॥ ਤ੍ਰੈ ਸਤ ਅੰਗੁਲ ਵਾਈ ਕਹੀਐ ਤਿਸੁ ਕਹੁ ਕਵਨੁ ਅਧਾਰੋ ॥ ਬੋਲੈ ਖੇਲੈ ਅਸਥਿਰੁ ਹੋਵੈ ਕਿਉ ਕਰਿ ਅਲਖੁ ਲਖਾਏ ॥ ਸੁਣਿ ਸੁਆਮੀ ਸਚੁ ਨਾਨਕੁ ਪ੍ਰਣਵੈ ਅਪਣੇ ਮਨ ਸਮਝਾਏ ॥ ਗੁਰਮੁਖਿ ਸਬਦੇ ਸਚਿ ਲਿਵ ਲਾਗੈ ਕਰਿ ਨਦਰੀ ਮੇਲਿ ਮਿਲਾਏ ॥ ਆਪੇ ਦਾਨਾ ਆਪੇ ਬੀਨਾ ਪੂਰੈ ਭਾਗਿ ਸਮਾਏ ॥੫੮॥
ਸੁ ਸਬਦ ਕਉ ਨਿਰੰਤਰਿ ਵਾਸੁ ਅਲਖੰ ਜਹ ਦੇਖਾ ਤਹ ਸੋਈ ॥ ਪਵਨ ਕਾ ਵਾਸਾ ਸੁੰਨ ਨਿਵਾਸਾ ਅਕਲ ਕਲਾ ਧਰ ਸੋਈ ॥ ਨਦਰਿ ਕਰੇ ਸਬਦੁ ਘਟ ਮਹਿ ਵਸੈ ਵਿਚਹੁ ਭਰਮੁ ਗਵਾਏ ॥ ਤਨੁ ਮਨੁ ਨਿਰਮਲੁ ਨਿਰਮਲ ਬਾਣੀ ਨਾਮੋੁ ਮੰਨਿ ਵਸਾਏ ॥ ਸਬਦਿ ਗੁਰੂ ਭਵਸਾਗਰੁ ਤਰੀਐ ਇਤ ਉਤ ਏਕੋ ਜਾਣੈ ॥ ਚਿਹਨੁ ਵਰਨੁ ਨਹੀ ਛਾਇਆ ਮਾਇਆ ਨਾਨਕ ਸਬਦੁ ਪਛਾਣੈ ॥੫੯॥
ਤ੍ਰੈ ਸਤ ਅੰਗੁਲ ਵਾਈ ਅਉਧੂ ਸੁੰਨ ਸਚੁ ਆਹਾਰੋ ॥ ਗੁਰਮੁਖਿ ਬੋਲੈ ਤਤੁ ਬਿਰੋਲੈ ਚੀਨੈ ਅਲਖ ਅਪਾਰੋ ॥ ਤ੍ਰੈ ਗੁਣ ਮੇਟੈ ਸਬਦੁ ਵਸਾਏ ਤਾ ਮਨਿ ਚੂਕੈ ਅਹੰਕਾਰੋ ॥ ਅੰਤਰਿ ਬਾਹਰਿ ਏਕੋ ਜਾਣੈ ਤਾ ਹਰਿ ਨਾਮਿ ਲਗੈ ਪਿਆਰੋ ॥ ਸੁਖਮਨਾ ਇੜਾ ਪਿੰਗੁਲਾ ਬੂਝੈ ਜਾ ਆਪੇ ਅਲਖੁ ਲਖਾਏ ॥ ਨਾਨਕ ਤਿਹੁ ਤੇ ਊਪਰਿ ਸਾਚਾ ਸਤਿਗੁਰ ਸਬਦਿ ਸਮਾਏ ॥੬੦॥
ਮਨ ਕਾ ਜੀਉ ਪਵਨੁ ਕਥੀਅਲੇ ਪਵਨੁ ਕਹਾ ਰਸੁ ਖਾਈ ॥ ਗਿਆਨ ਕੀ ਮੁਦ੍ਰਾ ਕਵਨ ਅਉਧੂ ਸਿਧ ਕੀ ਕਵਨ ਕਮਾਈ ॥
gupatee baanee paragaT hoi ||
naanak parakh le sach soi ||53||
sahaj bhai mileeaai sukh hovai ||
gurmukh jaagai needh na sovai ||
su(n)n sabadh apara(n)par dhaarai ||
kahate mukat sabadh nisataarai ||
gur kee dheekhiaa se sach raate ||
naanak aap gavai milan nahee bhraate ||54||
kubudh chavaavai so kit Thai ||
kiau tat na boojhai choTaa khai ||
jam dhar baadhe koi na raakhai ||
bin sabadhai naahee pat saakhai ||
kiau kar boojhai paavai paar ||
naanak manmukh na bujhai gavaar ||55||
kubudh miTai gur sabadh beechaar ||
satigur bheTai mokh dhuaar ||
tat na cheenai manmukh jal jai ||
dhuramat vichhuR choTaa khai ||
maanai hukam sabhe gun giaan ||
naanak dharageh paavai maan ||56||
saach vakhar dhan palai hoi ||
aap tarai taare bhee soi ||
sahaj rataa boojhai pat hoi ||
taa kee keemat karai na koi ||
jeh dhekhaa teh rahiaa samai ||
naanak paar parai sach bhai ||57||
s sabadh kaa kahaa vaas katheeale jit tareeaai bhavajal sa(n)saaro ||
trai sat a(n)gul vaiee kaheeaai tis kahu kavan adhaaro ||
bolai khelai asathir hovai kiau kar alakh lakhaae ||
sun suaamee sach naanak pranavai apane man samajhaae ||
gurmukh sabadhe sach liv laagai kar nadharee mel milaae ||
aape dhaanaa aape beenaa poorai bhaag samaae ||58||
s sabadh kau nira(n)tar vaas alakha(n) jeh dhekhaa teh soiee ||
pavan kaa vaasaa su(n)n nivaasaa akal kalaa dhar soiee ||
nadhar kare sabadh ghaT meh vasai vichahu bharam gavaae ||
tan man niramal niramal baanee naamuo ma(n)n vasaae ||
sabadh guroo bhavasaagar tareeaai it ut eko jaanai ||
chihan varan nahee chhaiaa maiaa naanak sabadh pachhaanai ||59||
trai sat a(n)gul vaiee aaudhoo su(n)n sach aahaaro ||
gurmukh bolai tat birolai cheenai alakh apaaro ||
trai gun meTai sabadh vasaae taa man chookai aha(n)kaaro ||
a(n)tar baahar eko jaanai taa har naam lagai piaaro ||
sukhamanaa iRaa pi(n)gulaa boojhai jaa aape alakh lakhaae ||
naanak tih te uoopar saachaa satigur sabadh samaae ||60||
man kaa jeeau pavan katheeale pavan kahaa ras khaiee ||
giaan kee mudhraa kavan aaudhoo sidh kee kavan kamaiee ||