ਬਿਨੁ ਸਬਦੈ ਰਸੁ ਨ ਆਵੈ ਅਉਧੂ ਹਉਮੈ ਪਿਆਸ ਨ ਜਾਈ ॥ ਸਬਦਿ ਰਤੇ ਅੰਮ੍ਰਿਤ ਰਸੁ ਪਾਇਆ ਸਾਚੇ ਰਹੇ ਅਘਾਈ ॥ ਕਵਨ ਬੁਧਿ ਜਿਤੁ ਅਸਥਿਰੁ ਰਹੀਐ ਕਿਤੁ ਭੋਜਨਿ ਤ੍ਰਿਪਤਾਸੈ ॥ ਨਾਨਕ ਦੁਖੁ ਸੁਖੁ ਸਮ ਕਰਿ ਜਾਪੈ ਸਤਿਗੁਰ ਤੇ ਕਾਲੁ ਨ ਗ੍ਰਾਸੈ ॥੬੧॥
ਰੰਗਿ ਨ ਰਾਤਾ ਰਸਿ ਨਹੀ ਮਾਤਾ ॥ ਬਿਨੁ ਗੁਰ ਸਬਦੈ ਜਲਿ ਬਲਿ ਤਾਤਾ ॥ ਬਿੰਦੁ ਨ ਰਾਖਿਆ ਸਬਦੁ ਨ ਭਾਖਿਆ ॥ ਪਵਨੁ ਨ ਸਾਧਿਆ ਸਚੁ ਨ ਅਰਾਧਿਆ ॥ ਅਕਥ ਕਥਾ ਲੇ ਸਮ ਕਰਿ ਰਹੈ ॥ ਤਉ ਨਾਨਕ ਆਤਮ ਰਾਮ ਕਉ ਲਹੈ ॥੬੨॥
ਗੁਰ ਪਰਸਾਦੀ ਰੰਗੇ ਰਾਤਾ ॥ ਅੰਮ੍ਰਿਤੁ ਪੀਆ ਸਾਚੇ ਮਾਤਾ ॥ ਗੁਰ ਵੀਚਾਰੀ ਅਗਨਿ ਨਿਵਾਰੀ ॥ ਅਪਿਉ ਪੀਓ ਆਤਮ ਸੁਖੁ ਧਾਰੀ ॥ ਸਚੁ ਅਰਾਧਿਆ ਗੁਰਮੁਖਿ ਤਰੁ ਤਾਰੀ ॥ ਨਾਨਕ ਬੂਝੈ ਕੋ ਵੀਚਾਰੀ ॥੬੩॥
ਇਹੁ ਮਨੁ ਮੈਗਲੁ ਕਹਾ ਬਸੀਅਲੇ ਕਹਾ ਬਸੈ ਇਹੁ ਪਵਨਾ ॥ ਕਹਾ ਬਸੈ ਸੁ ਸਬਦੁ ਅਉਧੂ ਤਾ ਕਉ ਚੂਕੈ ਮਨ ਕਾ ਭਵਨਾ ॥ ਨਦਰਿ ਕਰੇ ਤਾ ਸਤਿਗੁਰੁ ਮੇਲੇ ਤਾ ਨਿਜ ਘਰਿ ਵਾਸਾ ਇਹੁ ਮਨੁ ਪਾਏ ॥ ਆਪੈ ਆਪੁ ਖਾਇ ਤਾ ਨਿਰਮਲੁ ਹੋਵੈ ਧਾਵਤੁ ਵਰਜਿ ਰਹਾਏ ॥ ਕਿਉ ਮੂਲੁ ਪਛਾਣੈ ਆਤਮੁ ਜਾਣੈ ਕਿਉ ਸਸਿ ਘਰਿ ਸੂਰੁ ਸਮਾਵੈ ॥ ਗੁਰਮੁਖਿ ਹਉਮੈ ਵਿਚਹੁ ਖੋਵੈ ਤਉ ਨਾਨਕ ਸਹਜਿ ਸਮਾਵੈ ॥੬੪॥
ਇਹੁ ਮਨੁ ਨਿਹਚਲੁ ਹਿਰਦੈ ਵਸੀਅਲੇ ਗੁਰਮੁਖਿ ਮੂਲੁ ਪਛਾਣਿ ਰਹੈ ॥ ਨਾਭਿ ਪਵਨੁ ਘਰਿ ਆਸਣਿ ਬੈਸੈ ਗੁਰਮੁਖਿ ਖੋਜਤ ਤਤੁ ਲਹੈ ॥ ਸੁ ਸਬਦੁ ਨਿਰੰਤਰਿ ਨਿਜ ਘਰਿ ਆਛੈ ਤ੍ਰਿਭਵਣ ਜੋਤਿ ਸੁ ਸਬਦਿ ਲਹੈ ॥ ਖਾਵੈ ਦੂਖ ਭੂਖ ਸਾਚੇ ਕੀ ਸਾਚੇ ਹੀ ਤ੍ਰਿਪਤਾਸਿ ਰਹੈ ॥ ਅਨਹਦ ਬਾਣੀ ਗੁਰਮੁਖਿ ਜਾਣੀ ਬਿਰਲੋ ਕੋ ਅਰਥਾਵੈ ॥ ਨਾਨਕੁ ਆਖੈ ਸਚੁ ਸੁਭਾਖੈ ਸਚਿ ਰਪੈ ਰੰਗੁ ਕਬਹੂ ਨ ਜਾਵੈ ॥੬੫॥
ਜਾ ਇਹੁ ਹਿਰਦਾ ਦੇਹ ਨ ਹੋਤੀ ਤਉ ਮਨੁ ਕੈਠੈ ਰਹਤਾ ॥ ਨਾਭਿ ਕਮਲ ਅਸਥੰਭੁ ਨ ਹੋਤੋ ਤਾ ਪਵਨੁ ਕਵਨ ਘਰਿ ਸਹਤਾ ॥ ਰੂਪੁ ਨ ਹੋਤੋ ਰੇਖ ਨ ਕਾਈ ਤਾ ਸਬਦਿ ਕਹਾ ਲਿਵ ਲਾਈ ॥ ਰਕਤੁ ਬਿੰਦੁ ਕੀ ਮੜੀ ਨ ਹੋਤੀ ਮਿਤਿ ਕੀਮਤਿ ਨਹੀ ਪਾਈ ॥ ਵਰਨੁ ਭੇਖੁ ਅਸਰੂਪੁ ਨ ਜਾਪੀ ਕਿਉ ਕਰਿ ਜਾਪਸਿ ਸਾਚਾ ॥ ਨਾਨਕ ਨਾਮਿ ਰਤੇ ਬੈਰਾਗੀ ਇਬ ਤਬ ਸਾਚੋ ਸਾਚਾ ॥੬੬॥
ਹਿਰਦਾ ਦੇਹ ਨ ਹੋਤੀ ਅਉਧੂ ਤਉ ਮਨੁ ਸੁੰਨਿ ਰਹੈ ਬੈਰਾਗੀ ॥ ਨਾਭਿ ਕਮਲੁ ਅਸਥੰਭੁ ਨ ਹੋਤੋ ਤਾ ਨਿਜ ਘਰਿ ਬਸਤਉ ਪਵਨੁ ਅਨਰਾਗੀ ॥ ਰੂਪੁ ਨ ਰੇਖਿਆ ਜਾਤਿ ਨ ਹੋਤੀ ਤਉ ਅਕੁਲੀਣਿ ਰਹਤਉ ਸਬਦੁ ਸੁ ਸਾਰੁ ॥ ਗਉਨੁ ਗਗਨੁ ਜਬ ਤਬਹਿ ਨ ਹੋਤਉ ਤ੍ਰਿਭਵਣ ਜੋਤਿ ਆਪੇ ਨਿਰੰਕਾਰੁ ॥
bin sabadhai ras na aavai aaudhoo haumai piaas na jaiee ||
sabadh rate a(n)mirat ras paiaa saache rahe aghaiee ||
kavan budh jit asathir raheeaai kit bhojan tirapataasai ||
naanak dhukh sukh sam kar jaapai satigur te kaal na graasai ||61||
ra(n)g na raataa ras nahee maataa ||
bin gur sabadhai jal bal taataa ||
bi(n)dh na raakhiaa sabadh na bhaakhiaa ||
pavan na saadhiaa sach na araadhiaa ||
akath kathaa le sam kar rahai ||
tau naanak aatam raam kau lahai ||62||
gur parasaadhee ra(n)ge raataa ||
a(n)mrit peeaa saache maataa ||
gur veechaaree agan nivaaree ||
apiau peeo aatam sukh dhaaree ||
sach araadhiaa gurmukh tar taaree ||
naanak boojhai ko veechaaree ||63||
eih man maigal kahaa baseeale kahaa basai ih pavanaa ||
kahaa basai su sabadh aaudhoo taa kau chookai man kaa bhavanaa ||
nadhar kare taa satigur mele taa nij ghar vaasaa ih man paae ||
aapai aap khai taa niramal hovai dhaavat varaj rahaae ||
kiau mool pachhaanai aatam jaanai kiau sas ghar soor samaavai ||
gurmukh haumai vichahu khovai tau naanak sahaj samaavai ||64||
eih man nihachal hiradhai vaseeale gurmukh mool pachhaan rahai ||
naabh pavan ghar aasan baisai gurmukh khojat tat lahai ||
s sabadh nira(n)tar nij ghar aachhai tirabhavan jot su sabadh lahai ||
khaavai dhookh bhookh saache kee saache hee tirapataas rahai ||
anahadh baanee gurmukh jaanee biralo ko arathaavai ||
naanak aakhai sach subhaakhai sach rapai ra(n)g kabahoo na jaavai ||65||
jaa ih hiradhaa dheh na hotee tau man kaiThai rahataa ||
naabh kamal asatha(n)bh na hoto taa pavan kavan ghar sahataa ||
roop na hoto rekh na kaiee taa sabadh kahaa liv laiee ||
rakat bi(n)dh kee maRee na hotee mit keemat nahee paiee ||
varan bhekh asaroop na jaapee kiau kar jaapas saachaa ||
naanak naam rate bairaagee ib tab saacho saachaa ||66||
hiradhaa dheh na hotee aaudhoo tau man su(n)n rahai bairaagee ||
naabh kamal asatha(n)bh na hoto taa nij ghar basatau pavan anaraagee ||
roop na rekhiaa jaat na hotee tau akuleen rahatau sabadhu su saar ||
gaun gagan jab tabeh na hotau tirabhavan jot aape nira(n)kaar ||