ਸੋ ਸਹੁ ਸਾਂਤਿ ਨ ਦੇਵਈ ਕਿਆ ਚਲੈ ਤਿਸੁ ਨਾਲਿ ॥ ਗੁਰ ਪਰਸਾਦੀ ਹਰਿ ਧਿਆਈਐ ਅੰਤਰਿ ਰਖੀਐ ਉਰ ਧਾਰਿ ॥ ਨਾਨਕ ਘਰਿ ਬੈਠਿਆ ਸਹੁ ਪਾਇਆ ਜਾ ਕਿਰਪਾ ਕੀਤੀ ਕਰਤਾਰਿ ॥੧॥
ਮਃ ੩ ॥
ਧੰਧਾ ਧਾਵਤ ਦਿਨੁ ਗਇਆ ਰੈਣਿ ਗਵਾਈ ਸੋਇ ॥ ਕੂੜੁ ਬੋਲਿ ਬਿਖੁ ਖਾਇਆ ਮਨਮੁਖਿ ਚਲਿਆ ਰੋਇ ॥ ਸਿਰੈ ਉਪਰਿ ਜਮ ਡੰਡੁ ਹੈ ਦੂਜੈ ਭਾਇ ਪਤਿ ਖੋਇ ॥ ਹਰਿ ਨਾਮੁ ਕਦੇ ਨ ਚੇਤਿਓ ਫਿਰਿ ਆਵਣ ਜਾਣਾ ਹੋਇ ॥ ਗੁਰ ਪਰਸਾਦੀ ਹਰਿ ਮਨਿ ਵਸੈ ਜਮ ਡੰਡੁ ਨ ਲਾਗੈ ਕੋਇ ॥ ਨਾਨਕ ਸਹਜੇ ਮਿਲਿ ਰਹੈ ਕਰਮਿ ਪਰਾਪਤਿ ਹੋਇ ॥੨॥
ਪਉੜੀ ॥
ਇਕਿ ਆਪਣੀ ਸਿਫਤੀ ਲਾਇਅਨੁ ਦੇ ਸਤਿਗੁਰ ਮਤੀ ॥ ਇਕਨਾ ਨੋ ਨਾਉ ਬਖਸਿਓਨੁ ਅਸਥਿਰੁ ਹਰਿ ਸਤੀ ॥ ਪਉਣੁ ਪਾਣੀ ਬੈਸੰਤਰੋ ਹੁਕਮਿ ਕਰਹਿ ਭਗਤੀ ॥ ਏਨਾ ਨੋ ਭਉ ਅਗਲਾ ਪੂਰੀ ਬਣਤ ਬਣਤੀ ॥ ਸਭੁ ਇਕੋ ਹੁਕਮੁ ਵਰਤਦਾ ਮੰਨਿਐ ਸੁਖੁ ਪਾਈ ॥੩॥
ਸਲੋਕੁ ॥
ਕਬੀਰ ਕਸਉਟੀ ਰਾਮ ਕੀ ਝੂਠਾ ਟਿਕੈ ਨ ਕੋਇ ॥ ਰਾਮ ਕਸਉਟੀ ਸੋ ਸਹੈ ਜੋ ਮਰਜੀਵਾ ਹੋਇ ॥੧॥
ਮਃ ੩ ॥
ਕਿਉ ਕਰਿ ਇਹੁ ਮਨੁ ਮਾਰੀਐ ਕਿਉ ਕਰਿ ਮਿਰਤਕੁ ਹੋਇ ॥ ਕਹਿਆ ਸਬਦੁ ਨ ਮਾਨਈ ਹਉਮੈ ਛਡੈ ਨ ਕੋਇ ॥ ਗੁਰ ਪਰਸਾਦੀ ਹਉਮੈ ਛੁਟੈ ਜੀਵਨ ਮੁਕਤੁ ਸੋ ਹੋਇ ॥ ਨਾਨਕ ਜਿਸ ਨੋ ਬਖਸੇ ਤਿਸੁ ਮਿਲੈ ਤਿਸੁ ਬਿਘਨੁ ਨ ਲਾਗੈ ਕੋਇ ॥੨॥
ਮਃ ੩ ॥
ਜੀਵਤ ਮਰਣਾ ਸਭੁ ਕੋ ਕਹੈ ਜੀਵਨ ਮੁਕਤਿ ਕਿਉ ਹੋਇ ॥ ਭੈ ਕਾ ਸੰਜਮੁ ਜੇ ਕਰੇ ਦਾਰੂ ਭਾਉ ਲਾਏਇ ॥ ਅਨਦਿਨੁ ਗੁਣ ਗਾਵੈ ਸੁਖ ਸਹਜੇ ਬਿਖੁ ਭਵਜਲੁ ਨਾਮਿ ਤਰੇਇ ॥ ਨਾਨਕ ਗੁਰਮੁਖਿ ਪਾਈਐ ਜਾ ਕਉ ਨਦਰਿ ਕਰੇਇ ॥੩॥
ਪਉੜੀ ॥
ਦੂਜਾ ਭਾਉ ਰਚਾਇਓਨੁ ਤ੍ਰੈ ਗੁਣ ਵਰਤਾਰਾ ॥ ਬ੍ਰਹਮਾ ਬਿਸਨੁ ਮਹੇਸੁ ਉਪਾਇਅਨੁ ਹੁਕਮਿ ਕਮਾਵਨਿ ਕਾਰਾ ॥ ਪੰਡਿਤ ਪੜਦੇ ਜੋਤਕੀ ਨਾ ਬੂਝਹਿ ਬੀਚਾਰਾ ॥ ਸਭੁ ਕਿਛੁ ਤੇਰਾ ਖੇਲੁ ਹੈ ਸਚੁ ਸਿਰਜਣਹਾਰਾ ॥ ਜਿਸੁ ਭਾਵੈ ਤਿਸੁ ਬਖਸਿ ਲੈਹਿ ਸਚਿ ਸਬਦਿ ਸਮਾਈ ॥੪॥
ਸਲੋਕੁ ਮਃ ੩ ॥
ਮਨ ਕਾ ਝੂਠਾ ਝੂਠੁ ਕਮਾਵੈ ॥ ਮਾਇਆ ਨੋ ਫਿਰੈ ਤਪਾ ਸਦਾਵੈ ॥ ਭਰਮੇ ਭੂਲਾ ਸਭਿ ਤੀਰਥ ਗਹੈ ॥ ਓਹੁ ਤਪਾ ਕੈਸੇ ਪਰਮ ਗਤਿ ਲਹੈ ॥ ਗੁਰ ਪਰਸਾਦੀ ਕੋ ਸਚੁ ਕਮਾਵੈ ॥ ਨਾਨਕ ਸੋ ਤਪਾ ਮੋਖੰਤਰੁ ਪਾਵੈ ॥੧॥
ਮਃ ੩ ॥
ਸੋ ਤਪਾ ਜਿ ਇਹੁ ਤਪੁ ਘਾਲੇ ॥ ਸਤਿਗੁਰ ਨੋ ਮਿਲੈ ਸਬਦੁ ਸਮਾਲੇ ॥ ਸਤਿਗੁਰ ਕੀ ਸੇਵਾ ਇਹੁ ਤਪੁ ਪਰਵਾਣੁ ॥ ਨਾਨਕ ਸੋ ਤਪਾ ਦਰਗਹਿ ਪਾਵੈ ਮਾਣੁ ॥੨॥
ਪਉੜੀ ॥
ਰਾਤਿ ਦਿਨਸੁ ਉਪਾਇਅਨੁ ਸੰਸਾਰ ਕੀ ਵਰਤਣਿ ॥
so sahu saa(n)t na dheviee kiaa chalai tis naal ||
gur parasaadhee har dhiaaieeaai a(n)tar rakheeaai ur dhaar ||
naanak ghar baiThiaa sahu paiaa jaa kirapaa keetee karataar ||1||
mahalaa teejaa ||
dha(n)dhaa dhaavat dhin giaa rain gavaiee soi ||
kooR bol bikh khaiaa manmukh chaliaa roi ||
sirai upar jam dda(n)dd hai dhoojai bhai pat khoi ||
har naam kadhe na chetio fir aavan jaanaa hoi ||
gur parasaadhee har man vasai jam dda(n)dd na laagai koi ||
naanak sahaje mil rahai karam paraapat hoi ||2||
pauRee ||
eik aapanee sifatee laian dhe satigur matee ||
eikanaa no naau bakhasion asathir har satee ||
paun paanee baisa(n)taro hukam kareh bhagatee ||
enaa no bhau agalaa pooree banat banatee ||
sabh iko hukam varatadhaa ma(n)niaai sukh paiee ||3||
salok ||
kabeer kasauTee raam kee jhooThaa Tikai na koi ||
raam kasauTee so sahai jo marajeevaa hoi ||1||
mahalaa teejaa ||
kiau kar ih man maareeaai kiau kar mritak hoi ||
kahiaa sabadh na maaniee haumai chhaddai na koi ||
gur parasaadhee haumai chhuTai jeevan mukat so hoi ||
naanak jis no bakhase tis milai tis bighan na laagai koi ||2||
mahalaa teejaa ||
jeevat maranaa sabh ko kahai jeevan mukat kiau hoi ||
bhai kaa sa(n)jam je kare dhaaroo bhaau laaei ||
anadhin gun gaavai sukh sahaje bikh bhavajal naam tarei ||
naanak gurmukh paieeaai jaa kau nadhar karei ||3||
pauRee ||
dhoojaa bhaau rachaion trai gun varataaraa ||
brahamaa bisan mahes upaian hukam kamaavan kaaraa ||
pa(n)ddit paRadhe jotakee naa boojheh beechaaraa ||
sabh kichh teraa khel hai sach sirajanahaaraa ||
jis bhaavai tis bakhas laih sach sabadh samaiee ||4||
salok mahalaa teejaa ||
man kaa jhooThaa jhooTh kamaavai ||
maiaa no firai tapaa sadhaavai ||
bharame bhoolaa sabh teerath gahai ||
oh tapaa kaise param gat lahai ||
gur parasaadhee ko sach kamaavai ||
naanak so tapaa mokha(n)tar paavai ||1||
mahalaa teejaa ||
so tapaa j ih tap ghaale ||
satigur no milai sabadh samaale ||
satigur kee sevaa ih tap paravaan ||
naanak so tapaa dharageh paavai maan ||2||
pauRee ||
raat dhinas upaian sa(n)saar kee varatan ||