ਗੁਰਮਤੀ ਘਟਿ ਚਾਨਣਾ ਆਨੇਰੁ ਬਿਨਾਸਣਿ ॥ ਹੁਕਮੇ ਹੀ ਸਭ ਸਾਜੀਅਨੁ ਰਵਿਆ ਸਭ ਵਣਿ ਤ੍ਰਿਣਿ ॥ ਸਭੁ ਕਿਛੁ ਆਪੇ ਆਪਿ ਹੈ ਗੁਰਮੁਖਿ ਸਦਾ ਹਰਿ ਭਣਿ ॥ ਸਬਦੇ ਹੀ ਸੋਝੀ ਪਈ ਸਚੈ ਆਪਿ ਬੁਝਾਈ ॥੫॥
ਸਲੋਕ ਮਃ ੩ ॥
ਅਭਿਆਗਤ ਏਹਿ ਨ ਆਖੀਅਨਿ ਜਿਨ ਕੇ ਚਿਤ ਮਹਿ ਭਰਮੁ ॥ ਤਿਸ ਦੈ ਦਿਤੈ ਨਾਨਕਾ ਤੇਹੋ ਜੇਹਾ ਧਰਮੁ ॥ ਅਭੈ ਨਿਰੰਜਨੁ ਪਰਮ ਪਦੁ ਤਾ ਕਾ ਭੂਖਾ ਹੋਇ ॥ ਤਿਸ ਕਾ ਭੋਜਨੁ ਨਾਨਕਾ ਵਿਰਲਾ ਪਾਏ ਕੋਇ ॥੧॥
ਮਃ ੩ ॥
ਅਭਿਆਗਤ ਏਹਿ ਨ ਆਖੀਅਨਿ ਜਿ ਪਰ ਘਰਿ ਭੋਜਨੁ ਕਰੇਨਿ ॥ ਉਦਰੈ ਕਾਰਣਿ ਆਪਣੇ ਬਹਲੇ ਭੇਖ ਕਰੇਨਿ ॥ ਅਭਿਆਗਤ ਸੇਈ ਨਾਨਕਾ ਜਿ ਆਤਮ ਗਉਣੁ ਕਰੇਨਿ ॥ ਭਾਲਿ ਲਹਨਿ ਸਹੁ ਆਪਣਾ ਨਿਜ ਘਰਿ ਰਹਣੁ ਕਰੇਨਿ ॥੨॥
ਪਉੜੀ ॥
ਅੰਬਰੁ ਧਰਤਿ ਵਿਛੋੜਿਅਨੁ ਵਿਚਿ ਸਚਾ ਅਸਰਾਉ ॥ ਘਰੁ ਦਰੁ ਸਭੋ ਸਚੁ ਹੈ ਜਿਸੁ ਵਿਚਿ ਸਚਾ ਨਾਉ ॥ ਸਭੁ ਸਚਾ ਹੁਕਮੁ ਵਰਤਦਾ ਗੁਰਮੁਖਿ ਸਚਿ ਸਮਾਉ ॥ ਸਚਾ ਆਪਿ ਤਖਤੁ ਸਚਾ ਬਹਿ ਸਚਾ ਕਰੇ ਨਿਆਉ ॥ ਸਭੁ ਸਚੋ ਸਚੁ ਵਰਤਦਾ ਗੁਰਮੁਖਿ ਅਲਖੁ ਲਖਾਈ ॥੬॥
ਸਲੋਕੁ ਮਃ ੩ ॥
ਰੈਣਾਇਰ ਮਾਹਿ ਅਨੰਤੁ ਹੈ ਕੂੜੀ ਆਵੈ ਜਾਇ ॥ ਭਾਣੈ ਚਲੈ ਆਪਣੈ ਬਹੁਤੀ ਲਹੈ ਸਜਾਇ ॥ ਰੈਣਾਇਰ ਮਹਿ ਸਭੁ ਕਿਛੁ ਹੈ ਕਰਮੀ ਪਲੈ ਪਾਇ ॥ ਨਾਨਕ ਨਉ ਨਿਧਿ ਪਾਈਐ ਜੇ ਚਲੈ ਤਿਸੈ ਰਜਾਇ ॥੧॥
ਮਃ ੩ ॥
ਸਹਜੇ ਸਤਿਗੁਰੁ ਨ ਸੇਵਿਓ ਵਿਚਿ ਹਉਮੈ ਜਨਮਿ ਬਿਨਾਸੁ ॥ ਰਸਨਾ ਹਰਿ ਰਸੁ ਨ ਚਖਿਓ ਕਮਲੁ ਨ ਹੋਇਓ ਪਰਗਾਸੁ ॥ ਬਿਖੁ ਖਾਧੀ ਮਨਮੁਖੁ ਮੁਆ ਮਾਇਆ ਮੋਹਿ ਵਿਣਾਸੁ ॥ ਇਕਸੁ ਹਰਿ ਕੇ ਨਾਮ ਵਿਣੁ ਧ੍ਰਿਗੁ ਜੀਵਣੁ ਧ੍ਰਿਗੁ ਵਾਸੁ ॥ ਜਾ ਆਪੇ ਨਦਰਿ ਕਰੇ ਪ੍ਰਭੁ ਸਚਾ ਤਾ ਹੋਵੈ ਦਾਸਨਿ ਦਾਸੁ ॥ ਤਾ ਅਨਦਿਨੁ ਸੇਵਾ ਕਰੇ ਸਤਿਗੁਰੂ ਕੀ ਕਬਹਿ ਨ ਛੋਡੈ ਪਾਸੁ ॥ ਜਿਉ ਜਲ ਮਹਿ ਕਮਲੁ ਅਲਿਪਤੋ ਵਰਤੈ ਤਿਉ ਵਿਚੇ ਗਿਰਹ ਉਦਾਸੁ ॥ ਜਨ ਨਾਨਕ ਕਰੇ ਕਰਾਇਆ ਸਭੁ ਕੋ ਜਿਉ ਭਾਵੈ ਤਿਵ ਹਰਿ ਗੁਣਤਾਸੁ ॥੨॥
ਪਉੜੀ ॥
ਛਤੀਹ ਜੁਗ ਗੁਬਾਰੁ ਸਾ ਆਪੇ ਗਣਤ ਕੀਨੀ ॥ ਆਪੇ ਸ੍ਰਿਸਟਿ ਸਭ ਸਾਜੀਅਨੁ ਆਪਿ ਮਤਿ ਦੀਨੀ ॥ ਸਿਮ੍ਰਿਤਿ ਸਾਸਤ ਸਾਜਿਅਨੁ ਪਾਪ ਪੁੰਨ ਗਣਤ ਗਣੀਨੀ ॥ ਜਿਸੁ ਬੁਝਾਏ ਸੋ ਬੁਝਸੀ ਸਚੈ ਸਬਦਿ ਪਤੀਨੀ ॥ ਸਭੁ ਆਪੇ ਆਪਿ ਵਰਤਦਾ ਆਪੇ ਬਖਸਿ ਮਿਲਾਈ ॥੭॥
ਸਲੋਕ ਮਃ ੩ ॥
ਇਹੁ ਤਨੁ ਸਭੋ ਰਤੁ ਹੈ ਰਤੁ ਬਿਨੁ ਤੰਨੁ ਨ ਹੋਇ ॥ ਜੋ ਸਹਿ ਰਤੇ ਆਪਣੈ ਤਿਨ ਤਨਿ ਲੋਭ ਰਤੁ ਨ ਹੋਇ ॥ ਭੈ ਪਇਐ ਤਨੁ ਖੀਣੁ ਹੋਇ ਲੋਭ ਰਤੁ ਵਿਚਹੁ ਜਾਇ ॥
gurmatee ghaT chaananaa aaner binaasan ||
hukame hee sabh saajeean raviaa sabh van tiran ||
sabh kichh aape aap hai gurmukh sadhaa har bhan ||
sabadhe hee sojhee piee sachai aap bujhaiee ||5||
salok mahalaa teejaa ||
abhiaagat eh na aakheean jin ke chit meh bharam ||
tis dhai dhitai naanakaa teho jehaa dharam ||
abhai nira(n)jan param padh taa kaa bhookhaa hoi ||
tis kaa bhojan naanakaa viralaa paae koi ||1||
mahalaa teejaa ||
abhiaagat eh na aakheean j par ghar bhojan karen ||
audharai kaaran aapane bahale bhekh karen ||
abhiaagat seiee naanakaa j aatam gaun karen ||
bhaal lahan sahu aapanaa nij ghar rahan karen ||2||
pauRee ||
a(n)bar dharat vichhoRian vich sachaa asaraau ||
ghar dhar sabho sach hai jis vich sachaa naau ||
sabh sachaa hukam varatadhaa gurmukh sach samaau ||
sachaa aap takhat sachaa beh sachaa kare niaau ||
sabh sacho sach varatadhaa gurmukh alakh lakhaiee ||6||
salok mahalaa teejaa ||
rainair maeh ana(n)t hai kooRee aavai jai ||
bhaanai chalai aapanai bahutee lahai sajai ||
rainair meh sabh kichh hai karamee palai pai ||
naanak nau nidh paieeaai je chalai tisai rajai ||1||
mahalaa teejaa ||
sahaje satigur na sevio vich haumai janam binaas ||
rasanaa har ras na chakhio kamal na hoio paragaas ||
bikh khaadhee manmukh muaa maiaa moh vinaas ||
eikas har ke naam vin dhirag jeevan dhirag vaas ||
jaa aape nadhar kare prabh sachaa taa hovai dhaasan dhaas ||
taa anadhin sevaa kare satiguroo kee kabeh na chhoddai paas ||
jiau jal meh kamal alipato varatai tiau viche gireh udhaas ||
jan naanak kare karaiaa sabh ko jiau bhaavai tiv har gunataas ||2||
pauRee ||
chhateeh jug gubaar saa aape ganat keenee ||
aape sirasaT sabh saajeean aap mat dheenee ||
simirat saasat saajian paap pu(n)n ganat ganeenee ||
jis bujhaae so bujhasee sachai sabadh pateenee ||
sabh aape aap varatadhaa aape bakhas milaiee ||7||
salok mahalaa teejaa ||
eih tan sabho rat hai rat bin ta(n)n na hoi ||
jo seh rate aapanai tin tan lobh rat na hoi ||
bhai piaai tan kheen hoi lobh rat vichahu jai ||