ਅੰਮ੍ਰਿਤ ਬਾਣੀ ਸਤਿਗੁਰ ਪੂਰੇ ਕੀ ਜਿਸੁ ਕਿਰਪਾਲੁ ਹੋਵੈ ਤਿਸੁ ਰਿਦੈ ਵਸੇਹਾ ॥ ਆਵਣ ਜਾਣਾ ਤਿਸ ਕਾ ਕਟੀਐ ਸਦਾ ਸਦਾ ਸੁਖੁ ਹੋਹਾ ॥੨॥
ਪਉੜੀ ॥
ਜੋ ਤੁਧੁ ਭਾਣਾ ਜੰਤੁ ਸੋ ਤੁਧੁ ਬੁਝਈ ॥ ਜੋ ਤੁਧੁ ਭਾਣਾ ਜੰਤੁ ਸੁ ਦਰਗਹ ਸਿਝਈ ॥ ਜਿਸ ਨੋ ਤੇਰੀ ਨਦਰਿ ਹਉਮੈ ਤਿਸੁ ਗਈ ॥ ਜਿਸ ਨੋ ਤੂ ਸੰਤੁਸਟੁ ਕਲਮਲ ਤਿਸੁ ਖਈ ॥ ਜਿਸ ਕੈ ਸੁਆਮੀ ਵਲਿ ਨਿਰਭਉ ਸੋ ਭਈ ॥ ਜਿਸ ਨੋ ਤੂ ਕਿਰਪਾਲੁ ਸਚਾ ਸੋ ਥਿਅਈ ॥ ਜਿਸ ਨੋ ਤੇਰੀ ਮਇਆ ਨ ਪੋਹੈ ਅਗਨਈ ॥ ਤਿਸ ਨੋ ਸਦਾ ਦਇਆਲੁ ਜਿਨਿ ਗੁਰ ਤੇ ਮਤਿ ਲਈ ॥੭॥
ਸਲੋਕ ਮਃ ੫ ॥
ਕਰਿ ਕਿਰਪਾ ਕਿਰਪਾਲ ਆਪੇ ਬਖਸਿ ਲੈ ॥ ਸਦਾ ਸਦਾ ਜਪੀ ਤੇਰਾ ਨਾਮੁ ਸਤਿਗੁਰ ਪਾਇ ਪੈ ॥ ਮਨ ਤਨ ਅੰਤਰਿ ਵਸੁ ਦੂਖਾ ਨਾਸੁ ਹੋਇ ॥ ਹਥ ਦੇਇ ਆਪਿ ਰਖੁ ਵਿਆਪੈ ਭਉ ਨ ਕੋਇ ॥ ਗੁਣ ਗਾਵਾ ਦਿਨੁ ਰੈਣਿ ਏਤੈ ਕੰਮਿ ਲਾਇ ॥ ਸੰਤ ਜਨਾ ਕੈ ਸੰਗਿ ਹਉਮੈ ਰੋਗੁ ਜਾਇ ॥ ਸਰਬ ਨਿਰੰਤਰਿ ਖਸਮੁ ਏਕੋ ਰਵਿ ਰਹਿਆ ॥ ਗੁਰ ਪਰਸਾਦੀ ਸਚੁ ਸਚੋ ਸਚੁ ਲਹਿਆ ॥ ਦਇਆ ਕਰਹੁ ਦਇਆਲ ਅਪਣੀ ਸਿਫਤਿ ਦੇਹੁ ॥ ਦਰਸਨੁ ਦੇਖਿ ਨਿਹਾਲ ਨਾਨਕ ਪ੍ਰੀਤਿ ਏਹ ॥੧॥
ਮਃ ੫ ॥
ਏਕੋ ਜਪੀਐ ਮਨੈ ਮਾਹਿ ਇਕਸ ਕੀ ਸਰਣਾਇ ॥ ਇਕਸੁ ਸਿਉ ਕਰਿ ਪਿਰਹੜੀ ਦੂਜੀ ਨਾਹੀ ਜਾਇ ॥ ਇਕੋ ਦਾਤਾ ਮੰਗੀਐ ਸਭੁ ਕਿਛੁ ਪਲੈ ਪਾਇ ॥ ਮਨਿ ਤਨਿ ਸਾਸਿ ਗਿਰਾਸਿ ਪ੍ਰਭੁ ਇਕੋ ਇਕੁ ਧਿਆਇ ॥ ਅੰਮ੍ਰਿਤੁ ਨਾਮੁ ਨਿਧਾਨੁ ਸਚੁ ਗੁਰਮੁਖਿ ਪਾਇਆ ਜਾਇ ॥ ਵਡਭਾਗੀ ਤੇ ਸੰਤ ਜਨ ਜਿਨ ਮਨਿ ਵੁਠਾ ਆਇ ॥ ਜਲਿ ਥਲਿ ਮਹੀਅਲਿ ਰਵਿ ਰਹਿਆ ਦੂਜਾ ਕੋਈ ਨਾਹਿ ॥ ਨਾਮੁ ਧਿਆਈ ਨਾਮੁ ਉਚਰਾ ਨਾਨਕ ਖਸਮ ਰਜਾਇ ॥੨॥
ਪਉੜੀ ॥
ਜਿਸ ਨੋ ਤੂ ਰਖਵਾਲਾ ਮਾਰੇ ਤਿਸੁ ਕਉਣੁ ॥ ਜਿਸ ਨੋ ਤੂ ਰਖਵਾਲਾ ਜਿਤਾ ਤਿਨੈ ਭੈਣੁ ॥ ਜਿਸ ਨੋ ਤੇਰਾ ਅੰਗੁ ਤਿਸੁ ਮੁਖੁ ਉਜਲਾ ॥ ਜਿਸ ਨੋ ਤੇਰਾ ਅੰਗੁ ਸੁ ਨਿਰਮਲੀ ਹੂੰ ਨਿਰਮਲਾ ॥ ਜਿਸ ਨੋ ਤੇਰੀ ਨਦਰਿ ਨ ਲੇਖਾ ਪੁਛੀਐ ॥ ਜਿਸ ਨੋ ਤੇਰੀ ਖੁਸੀ ਤਿਨਿ ਨਉ ਨਿਧਿ ਭੁੰਚੀਐ ॥ ਜਿਸ ਨੋ ਤੂ ਪ੍ਰਭ ਵਲਿ ਤਿਸੁ ਕਿਆ ਮੁਹਛੰਦਗੀ ॥ ਜਿਸ ਨੋ ਤੇਰੀ ਮਿਹਰ ਸੁ ਤੇਰੀ ਬੰਦਿਗੀ ॥੮॥
ਸਲੋਕ ਮਹਲਾ ੫ ॥
ਹੋਹੁ ਕ੍ਰਿਪਾਲ ਸੁਆਮੀ ਮੇਰੇ ਸੰਤਾਂ ਸੰਗਿ ਵਿਹਾਵੇ ॥ ਤੁਧਹੁ ਭੁਲੇ ਸਿ ਜਮਿ ਜਮਿ ਮਰਦੇ ਤਿਨ ਕਦੇ ਨ ਚੁਕਨਿ ਹਾਵੇ ॥੧॥
ਮਃ ੫ ॥
ਸਤਿਗੁਰੁ ਸਿਮਰਹੁ ਆਪਣਾ ਘਟਿ ਅਵਘਟਿ ਘਟ ਘਾਟ ॥ ਹਰਿ ਹਰਿ ਨਾਮੁ ਜਪੰਤਿਆ ਕੋਇ ਨ ਬੰਧੈ ਵਾਟ ॥੨॥
ਪਉੜੀ ॥
a(n)mirat baanee satigur poore kee jis kirapaal hovai tis ridhai vasehaa ||
aavan jaanaa tis kaa kaTeeaai sadhaa sadhaa sukh hohaa ||2||
pauRee ||
jo tudh bhaanaa ja(n)t so tudh bujhiee ||
jo tudh bhaanaa ja(n)tu su dharageh sijhiee ||
jis no teree nadhar haumai tis giee ||
jis no too sa(n)tusaT kalamal tis khiee ||
jis kai suaamee val nirabhau so bhiee ||
jis no too kirapaal sachaa so thiee ||
jis no teree miaa na pohai aganiee ||
tis no sadhaa dhiaal jin gur te mat liee ||7||
salok mahalaa panjavaa ||
kar kirapaa kirapaal aape bakhas lai ||
sadhaa sadhaa japee teraa naam satigur pai pai ||
man tan a(n)tar vas dhookhaa naas hoi ||
hath dhei aap rakh viaapai bhau na koi ||
gun gaavaa dhin rain etai ka(n)m lai ||
sa(n)t janaa kai sa(n)g haumai rog jai ||
sarab nira(n)tar khasam eko rav rahiaa ||
gur parasaadhee sach sacho sach lahiaa ||
dhiaa karahu dhiaal apanee sifat dheh ||
dharasan dhekh nihaal naanak preet eh ||1||
mahalaa panjavaa ||
eko japeeaai manai maeh ikas kee saranai ||
eikas siau kar pirahaRee dhoojee naahee jai ||
eiko dhaataa ma(n)geeaai sabh kichh palai pai ||
man tan saas giraas prabh iko ik dhiaai ||
a(n)mrit naam nidhaan sach gurmukh paiaa jai ||
vaddabhaagee te sa(n)t jan jin man vuThaa aai ||
jal thal maheeal rav rahiaa dhoojaa koiee naeh ||
naam dhiaaiee naam ucharaa naanak khasam rajai ||2||
pauRee ||
jis no too rakhavaalaa maare tis kaun ||
jis no too rakhavaalaa jitaa tinai bhain ||
jis no teraa a(n)g tis mukh ujalaa ||
jis no teraa a(n)gu su niramalee hoo(n) niramalaa ||
jis no teree nadhar na lekhaa puchheeaai ||
jis no teree khusee tin nau nidh bhu(n)cheeaai ||
jis no too prabh val tis kiaa muhachha(n)dhagee ||
jis no teree mihar su teree ba(n)dhigee ||8||
salok mahalaa panjavaa ||
hoh kirapaal suaamee mere sa(n)taa(n) sa(n)g vihaave ||
tudhahu bhule s jam jam maradhe tin kadhe na chukan haave ||1||
mahalaa panjavaa ||
satigur simarahu aapanaa ghaT avaghaT ghaT ghaaT ||
har har naam japa(n)tiaa koi na ba(n)dhai vaaT ||2||
pauRee ||