ਗੋਬਿੰਦ ਹਮ ਐਸੇ ਅਪਰਾਧੀ ॥ ਜਿਨਿ ਪ੍ਰਭਿ ਜੀਉ ਪਿੰਡੁ ਥਾ ਦੀਆ ਤਿਸ ਕੀ ਭਾਉ ਭਗਤਿ ਨਹੀ ਸਾਧੀ ॥੧॥ ਰਹਾਉ ॥
ਪਰ ਧਨ ਪਰ ਤਨ ਪਰ ਤੀ ਨਿੰਦਾ ਪਰ ਅਪਬਾਦੁ ਨ ਛੂਟੈ ॥ ਆਵਾ ਗਵਨੁ ਹੋਤੁ ਹੈ ਫੁਨਿ ਫੁਨਿ ਇਹੁ ਪਰਸੰਗੁ ਨ ਤੂਟੈ ॥੨॥
ਜਿਹ ਘਰਿ ਕਥਾ ਹੋਤ ਹਰਿ ਸੰਤਨ ਇਕ ਨਿਮਖ ਨ ਕੀਨੑੋ ਮੈ ਫੇਰਾ ॥ ਲੰਪਟ ਚੋਰ ਦੂਤ ਮਤਵਾਰੇ ਤਿਨ ਸੰਗਿ ਸਦਾ ਬਸੇਰਾ ॥੩॥
ਕਾਮ ਕ੍ਰੋਧ ਮਾਇਆ ਮਦ ਮਤਸਰ ਏ ਸੰਪੈ ਮੋ ਮਾਹੀ ॥ ਦਇਆ ਧਰਮੁ ਅਰੁ ਗੁਰ ਕੀ ਸੇਵਾ ਏ ਸੁਪਨੰਤਰਿ ਨਾਹੀ ॥੪॥
ਦੀਨ ਦਇਆਲ ਕ੍ਰਿਪਾਲ ਦਮੋਦਰ ਭਗਤਿ ਬਛਲ ਭੈ ਹਾਰੀ ॥ ਕਹਤ ਕਬੀਰ ਭੀਰ ਜਨ ਰਾਖਹੁ ਹਰਿ ਸੇਵਾ ਕਰਉ ਤੁਮ੍ਹ੍ਹਾਰੀ ॥੫॥੮॥
ਜਿਹ ਸਿਮਰਨਿ ਹੋਇ ਮੁਕਤਿ ਦੁਆਰੁ ॥ ਜਾਹਿ ਬੈਕੁੰਠਿ ਨਹੀ ਸੰਸਾਰਿ ॥ ਨਿਰਭਉ ਕੈ ਘਰਿ ਬਜਾਵਹਿ ਤੂਰ ॥ ਅਨਹਦ ਬਜਹਿ ਸਦਾ ਭਰਪੂਰ ॥੧॥
ਐਸਾ ਸਿਮਰਨੁ ਕਰਿ ਮਨ ਮਾਹਿ ॥ ਬਿਨੁ ਸਿਮਰਨ ਮੁਕਤਿ ਕਤ ਨਾਹਿ ॥੧॥ ਰਹਾਉ ॥
ਜਿਹ ਸਿਮਰਨਿ ਨਾਹੀ ਨਨਕਾਰੁ ॥ ਮੁਕਤਿ ਕਰੈ ਉਤਰੈ ਬਹੁ ਭਾਰੁ ॥ ਨਮਸਕਾਰੁ ਕਰਿ ਹਿਰਦੈ ਮਾਹਿ ॥ ਫਿਰਿ ਫਿਰਿ ਤੇਰਾ ਆਵਨੁ ਨਾਹਿ ॥੨॥
ਜਿਹ ਸਿਮਰਨਿ ਕਰਹਿ ਤੂ ਕੇਲ ॥ ਦੀਪਕੁ ਬਾਂਧਿ ਧਰਿਓ ਬਿਨੁ ਤੇਲ ॥ ਸੋ ਦੀਪਕੁ ਅਮਰਕੁ ਸੰਸਾਰਿ ॥ ਕਾਮ ਕ੍ਰੋਧ ਬਿਖੁ ਕਾਢੀਲੇ ਮਾਰਿ ॥੩॥
ਜਿਹ ਸਿਮਰਨਿ ਤੇਰੀ ਗਤਿ ਹੋਇ ॥ ਸੋ ਸਿਮਰਨੁ ਰਖੁ ਕੰਠਿ ਪਰੋਇ ॥ ਸੋ ਸਿਮਰਨੁ ਕਰਿ ਨਹੀ ਰਾਖੁ ਉਤਾਰਿ ॥ ਗੁਰ ਪਰਸਾਦੀ ਉਤਰਹਿ ਪਾਰਿ ॥੪॥
ਜਿਹ ਸਿਮਰਨਿ ਨਾਹੀ ਤੁਹਿ ਕਾਨਿ ॥ ਮੰਦਰਿ ਸੋਵਹਿ ਪਟੰਬਰ ਤਾਨਿ ॥ ਸੇਜ ਸੁਖਾਲੀ ਬਿਗਸੈ ਜੀਉ ॥ ਸੋ ਸਿਮਰਨੁ ਤੂ ਅਨਦਿਨੁ ਪੀਉ ॥੫॥
ਜਿਹ ਸਿਮਰਨਿ ਤੇਰੀ ਜਾਇ ਬਲਾਇ ॥ ਜਿਹ ਸਿਮਰਨਿ ਤੁਝੁ ਪੋਹੈ ਨ ਮਾਇ ॥ ਸਿਮਰਿ ਸਿਮਰਿ ਹਰਿ ਹਰਿ ਮਨਿ ਗਾਈਐ ॥ ਇਹੁ ਸਿਮਰਨੁ ਸਤਿਗੁਰ ਤੇ ਪਾਈਐ ॥੬॥
ਸਦਾ ਸਦਾ ਸਿਮਰਿ ਦਿਨੁ ਰਾਤਿ ॥ ਊਠਤ ਬੈਠਤ ਸਾਸਿ ਗਿਰਾਸਿ ॥ ਜਾਗੁ ਸੋਇ ਸਿਮਰਨ ਰਸ ਭੋਗ ॥ ਹਰਿ ਸਿਮਰਨੁ ਪਾਈਐ ਸੰਜੋਗ ॥੭॥
ਜਿਹ ਸਿਮਰਨਿ ਨਾਹੀ ਤੁਝੁ ਭਾਰ ॥ ਸੋ ਸਿਮਰਨੁ ਰਾਮ ਨਾਮ ਅਧਾਰੁ ॥ ਕਹਿ ਕਬੀਰ ਜਾ ਕਾ ਨਹੀ ਅੰਤੁ ॥ ਤਿਸ ਕੇ ਆਗੇ ਤੰਤੁ ਨ ਮੰਤੁ ॥੮॥੯॥
ਰਾਮਕਲੀ ਘਰੁ ੨ ਬਾਣੀ ਕਬੀਰ ਜੀ ਕੀ
ੴ ਸਤਿਗੁਰ ਪ੍ਰਸਾਦਿ ॥
ਬੰਧਚਿ ਬੰਧਨੁ ਪਾਇਆ ॥ ਮੁਕਤੈ ਗੁਰਿ ਅਨਲੁ ਬੁਝਾਇਆ ॥
gobi(n)dh ham aaise aparaadhee ||
jin prabh jeeau pi(n)dd thaa dheeaa tis kee bhaau bhagat nahee saadhee ||1|| rahaau ||
par dhan par tan par tee ni(n)dhaa par apabaadh na chhooTai ||
aavaa gavan hot hai fun fun ih parasa(n)g na tooTai ||2||
jeh ghar kathaa hot har sa(n)tan ik nimakh na keen(h)o mai feraa ||
la(n)paT chor dhoot matavaare tin sa(n)g sadhaa baseraa ||3||
kaam karodh maiaa madh matasar e sa(n)pai mo maahee ||
dhiaa dharam ar gur kee sevaa e supana(n)tar naahee ||4||
dheen dhiaal kirapaal dhamodhar bhagat bachhal bhai haaree ||
kahat kabeer bheer jan raakhahu har sevaa karau tum(h)aaree ||5||8||
jeh simaran hoi mukat dhuaar ||
jaeh baiku(n)Th nahee sa(n)saar ||
nirabhau kai ghar bajaaveh toor ||
anahadh bajeh sadhaa bharapoor ||1||
aaisaa simaran kar man maeh ||
bin simaran mukat kat naeh ||1|| rahaau ||
jeh simaran naahee nanakaar ||
mukat karai utarai bahu bhaar ||
namasakaar kar hiradhai maeh ||
fir fir teraa aavan naeh ||2||
jeh simaran kareh too kel ||
dheepak baa(n)dh dhario bin tel ||
so dheepak amarak sa(n)saar ||
kaam karodh bikh kaaddeele maar ||3||
jeh simaran teree gat hoi ||
so simaran rakh ka(n)Th paroi ||
so simaran kar nahee raakh utaar ||
gur parasaadhee utareh paar ||4||
jeh simaran naahee tuh kaan ||
ma(n)dhar soveh paTa(n)bar taan ||
sej sukhaalee bigasai jeeau ||
so simaran too anadhin peeau ||5||
jeh simaran teree jai balai ||
jeh simaran tujh pohai na mai ||
simar simar har har man gaieeaai ||
eih simaran satigur te paieeaai ||6||
sadhaa sadhaa simar dhin raat ||
uooThat baiThat saas giraas ||
jaag soi simaran ras bhog ||
har simaran paieeaai sa(n)jog ||7||
jeh simaran naahee tujh bhaar ||
so simaran raam naam adhaar ||
keh kabeer jaa kaa nahee a(n)t ||
tis ke aage ta(n)t na ma(n)t ||8||9||
raamakalee ghar doojaa baanee kabeer jee kee
ikOankaar satigur prasaadh ||
ba(n)dhach ba(n)dhan paiaa ||
mukatai gur anal bujhaiaa ||