Sri Guru Granth Sahib

ਅੰਗ ੯੭੫

ਰਾਗੁ ਨਟ ਨਾਰਾਇਨ ਮਹਲਾ ੪
ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰਪ੍ਰਸਾਦਿ ॥
ਮੇਰੇ ਮਨ ਜਪਿ ਅਹਿਨਿਸਿ ਨਾਮੁ ਹਰੇ ॥ ਕੋਟਿ ਕੋਟਿ ਦੋਖ ਬਹੁ ਕੀਨੇ ਸਭ ਪਰਹਰਿ ਪਾਸਿ ਧਰੇ ॥੧॥ ਰਹਾਉ ॥
ਹਰਿ ਹਰਿ ਨਾਮੁ ਜਪਹਿ ਆਰਾਧਹਿ ਸੇਵਕ ਭਾਇ ਖਰੇ ॥ ਕਿਲਬਿਖ ਦੋਖ ਗਏ ਸਭ ਨੀਕਰਿ ਜਿਉ ਪਾਨੀ ਮੈਲੁ ਹਰੇ ॥੧॥
ਖਿਨੁ ਖਿਨੁ ਨਰੁ ਨਾਰਾਇਨੁ ਗਾਵਹਿ ਮੁਖਿ ਬੋਲਹਿ ਨਰ ਨਰਹਰੇ ॥ ਪੰਚ ਦੋਖ ਅਸਾਧ ਨਗਰ ਮਹਿ ਇਕੁ ਖਿਨੁ ਪਲੁ ਦੂਰਿ ਕਰੇ ॥੨॥
ਵਡਭਾਗੀ ਹਰਿ ਨਾਮੁ ਧਿਆਵਹਿ ਹਰਿ ਕੇ ਭਗਤ ਹਰੇ ॥ ਤਿਨ ਕੀ ਸੰਗਤਿ ਦੇਹਿ ਪ੍ਰਭ ਜਾਚਉ ਮੈ ਮੂੜ ਮੁਗਧ ਨਿਸਤਰੇ ॥੩॥
ਕ੍ਰਿਪਾ ਕ੍ਰਿਪਾ ਧਾਰਿ ਜਗਜੀਵਨ ਰਖਿ ਲੇਵਹੁ ਸਰਨਿ ਪਰੇ ॥ ਨਾਨਕੁ ਜਨੁ ਤੁਮਰੀ ਸਰਨਾਈ ਹਰਿ ਰਾਖਹੁ ਲਾਜ ਹਰੇ ॥੪॥੧॥
ਨਟ ਮਹਲਾ ੪ ॥
ਰਾਮ ਜਪਿ ਜਨ ਰਾਮੈ ਨਾਮਿ ਰਲੇ ॥ ਰਾਮ ਨਾਮੁ ਜਪਿਓ ਗੁਰ ਬਚਨੀ ਹਰਿ ਧਾਰੀ ਹਰਿ ਕ੍ਰਿਪਲੇ ॥੧॥ ਰਹਾਉ ॥
ਹਰਿ ਹਰਿ ਅਗਮ ਅਗੋਚਰੁ ਸੁਆਮੀ ਜਨ ਜਪਿ ਮਿਲਿ ਸਲਲ ਸਲਲੇ ॥ ਹਰਿ ਕੇ ਸੰਤ ਮਿਲਿ ਰਾਮ ਰਸੁ ਪਾਇਆ ਹਮ ਜਨ ਕੈ ਬਲਿ ਬਲਲੇ ॥੧॥
ਪੁਰਖੋਤਮੁ ਹਰਿ ਨਾਮੁ ਜਨਿ ਗਾਇਓ ਸਭਿ ਦਾਲਦ ਦੁਖ ਦਲਲੇ ॥ ਵਿਚਿ ਦੇਹੀ ਦੋਖ ਅਸਾਧ ਪੰਚ ਧਾਤੂ ਹਰਿ ਕੀਏ ਖਿਨ ਪਰਲੇ ॥੨॥
ਹਰਿ ਕੇ ਸੰਤ ਮਨਿ ਪ੍ਰੀਤਿ ਲਗਾਈ ਜਿਉ ਦੇਖੈ ਸਸਿ ਕਮਲੇ ॥ ਉਨਵੈ ਘਨੁ ਘਨ ਘਨਿਹਰੁ ਗਰਜੈ ਮਨਿ ਬਿਗਸੈ ਮੋਰ ਮੁਰਲੇ ॥੩॥
ਹਮਰੈ ਸੁਆਮੀ ਲੋਚ ਹਮ ਲਾਈ ਹਮ ਜੀਵਹ ਦੇਖਿ ਹਰਿ ਮਿਲੇ ॥ ਜਨ ਨਾਨਕ ਹਰਿ ਅਮਲ ਹਰਿ ਲਾਏ ਹਰਿ ਮੇਲਹੁ ਅਨਦ ਭਲੇ ॥੪॥੨॥
ਨਟ ਮਹਲਾ ੪ ॥
ਮੇਰੇ ਮਨ ਜਪਿ ਹਰਿ ਹਰਿ ਨਾਮੁ ਸਖੇ ॥

Ang 975

raag naT naarain mahalaa chauthhaa
ikOankaar sat naam karataa purakh nirabhau niravair akaal moorat ajoonee saibha(n) gur prasaadh ||
mere man jap ahinis naam hare ||
koT koT dhokh bahu keene sabh parahar paas dhare ||1|| rahaau ||
har har naam japeh aaraadheh sevak bhai khare ||
kilabikh dhokh ge sabh neekar jiau paanee mail hare ||1||
khin khin nar naarain gaaveh mukh boleh nar narahare ||
pa(n)ch dhokh asaadh nagar meh ik khin pal dhoor kare ||2||
vaddabhaagee har naam dhiaaveh har ke bhagat hare ||
tin kee sa(n)gat dheh prabh jaachau mai mooR mugadh nisatare ||3||
kirapaa kirapaa dhaar jagajeevan rakh levahu saran pare ||
naanak jan tumaree saranaiee har raakhahu laaj hare ||4||1||
naT mahalaa chauthhaa ||
raam jap jan raamai naam rale ||
raam naam japio gur bachanee har dhaaree har kirapale ||1|| rahaau ||
har har agam agochar suaamee jan jap mil salal salale ||
har ke sa(n)t mil raam ras paiaa ham jan kai bal balale ||1||
purakhotam har naam jan gaio sabh dhaaladh dhukh dhalale ||
vich dhehee dhokh asaadh pa(n)ch dhaatoo har ke’ee khin parale ||2||
har ke sa(n)t man preet lagaiee jiau dhekhai sas kamale ||
aunavai ghan ghan ghanihar garajai man bigasai mor murale ||3||
hamarai suaamee loch ham laiee ham jeeveh dhekh har mile ||
jan naanak har amal har laae har melahu anadh bhale ||4||2||
naT mahalaa chauthhaa ||
mere man jap har har naam sakhe ||