ਮਾਲੀ ਗਉੜਾ ਮਹਲਾ ੪ ॥
ਸਭਿ ਸਿਧ ਸਾਧਿਕ ਮੁਨਿ ਜਨਾ ਮਨਿ ਭਾਵਨੀ ਹਰਿ ਧਿਆਇਓ ॥ ਅਪਰੰਪਰੋ ਪਾਰਬ੍ਰਹਮੁ ਸੁਆਮੀ ਹਰਿ ਅਲਖੁ ਗੁਰੂ ਲਖਾਇਓ ॥੧॥ ਰਹਾਉ ॥
ਹਮ ਨੀਚ ਮਧਿਮ ਕਰਮ ਕੀਏ ਨਹੀ ਚੇਤਿਓ ਹਰਿ ਰਾਇਓ ॥ ਹਰਿ ਆਨਿ ਮੇਲਿਓ ਸਤਿਗੁਰੂ ਖਿਨੁ ਬੰਧ ਮੁਕਤਿ ਕਰਾਇਓ ॥੧॥
ਪ੍ਰਭਿ ਮਸਤਕੇ ਧੁਰਿ ਲੀਖਿਆ ਗੁਰਮਤੀ ਹਰਿ ਲਿਵ ਲਾਇਓ ॥ ਪੰਚ ਸਬਦ ਦਰਗਹ ਬਾਜਿਆ ਹਰਿ ਮਿਲਿਓ ਮੰਗਲੁ ਗਾਇਓ ॥੨॥
ਪਤਿਤ ਪਾਵਨੁ ਨਾਮੁ ਨਰਹਰਿ ਮੰਦਭਾਗੀਆਂ ਨਹੀ ਭਾਇਓ ॥ ਤੇ ਗਰਭ ਜੋਨੀ ਗਾਲੀਅਹਿ ਜਿਉ ਲੋਨੁ ਜਲਹਿ ਗਲਾਇਓ ॥੩॥
ਮਤਿ ਦੇਹਿ ਹਰਿ ਪ੍ਰਭ ਅਗਮ ਠਾਕੁਰ ਗੁਰ ਚਰਨ ਮਨੁ ਮੈ ਲਾਇਓ ॥ ਹਰਿ ਰਾਮ ਨਾਮੈ ਰਹਉ ਲਾਗੋ ਜਨ ਨਾਨਕ ਨਾਮਿ ਸਮਾਇਓ ॥੪॥੩॥
ਮਾਲੀ ਗਉੜਾ ਮਹਲਾ ੪ ॥
ਮੇਰਾ ਮਨੁ ਰਾਮ ਨਾਮਿ ਰਸਿ ਲਾਗਾ ॥ ਕਮਲ ਪ੍ਰਗਾਸੁ ਭਇਆ ਗੁਰੁ ਪਾਇਆ ਹਰਿ ਜਪਿਓ ਭ੍ਰਮੁ ਭਉ ਭਾਗਾ ॥੧॥ ਰਹਾਉ ॥
ਭੈ ਭਾਇ ਭਗਤਿ ਲਾਗੋ ਮੇਰਾ ਹੀਅਰਾ ਮਨੁ ਸੋਇਓ ਗੁਰਮਤਿ ਜਾਗਾ ॥ ਕਿਲਬਿਖ ਖੀਨ ਭਏ ਸਾਂਤਿ ਆਈ ਹਰਿ ਉਰ ਧਾਰਿਓ ਵਡਭਾਗਾ ॥੧॥
ਮਨਮੁਖੁ ਰੰਗੁ ਕਸੁੰਭੁ ਹੈ ਕਚੂਆ ਜਿਉ ਕੁਸਮ ਚਾਰਿ ਦਿਨ ਚਾਗਾ ॥ ਖਿਨ ਮਹਿ ਬਿਨਸਿ ਜਾਇ ਪਰਤਾਪੈ ਡੰਡੁ ਧਰਮ ਰਾਇ ਕਾ ਲਾਗਾ ॥੨॥
ਸਤਸੰਗਤਿ ਪ੍ਰੀਤਿ ਸਾਧ ਅਤਿ ਗੂੜੀ ਜਿਉ ਰੰਗੁ ਮਜੀਠ ਬਹੁ ਲਾਗਾ ॥ ਕਾਇਆ ਕਾਪਰੁ ਚੀਰ ਬਹੁ ਫਾਰੇ ਹਰਿ ਰੰਗੁ ਨ ਲਹੈ ਸਭਾਗਾ ॥੩॥
ਹਰਿ ਚਾਰ੍ਹਿਓ ਰੰਗੁ ਮਿਲੈ ਗੁਰੁ ਸੋਭਾ ਹਰਿ ਰੰਗਿ ਚਲੂਲੈ ਰਾਂਗਾ ॥ ਜਨ ਨਾਨਕੁ ਤਿਨ ਕੇ ਚਰਨ ਪਖਾਰੈ ਜੋ ਹਰਿ ਚਰਨੀ ਜਨੁ ਲਾਗਾ ॥੪॥੪॥
ਮਾਲੀ ਗਉੜਾ ਮਹਲਾ ੪ ॥
ਮੇਰੇ ਮਨ ਭਜੁ ਹਰਿ ਹਰਿ ਨਾਮੁ ਗੁਪਾਲਾ ॥ ਮੇਰਾ ਮਨੁ ਤਨੁ ਲੀਨੁ ਭਇਆ ਰਾਮ ਨਾਮੈ ਮਤਿ ਗੁਰਮਤਿ ਰਾਮ ਰਸਾਲਾ ॥੧॥ ਰਹਾਉ ॥
ਗੁਰਮਤਿ ਨਾਮੁ ਧਿਆਈਐ ਹਰਿ ਹਰਿ ਮਨਿ ਜਪੀਐ ਹਰਿ ਜਪਮਾਲਾ ॥ ਜਿਨੑ ਕੈ ਮਸਤਕਿ ਲੀਖਿਆ ਹਰਿ ਮਿਲਿਆ ਹਰਿ ਬਨਮਾਲਾ ॥੧॥
ਜਿਨੑ ਹਰਿ ਨਾਮੁ ਧਿਆਇਆ ਤਿਨੑ ਚੂਕੇ ਸਰਬ ਜੰਜਾਲਾ ॥ ਤਿਨੑ ਜਮੁ ਨੇੜਿ ਨ ਆਵਈ ਗੁਰਿ ਰਾਖੇ ਹਰਿ ਰਖਵਾਲਾ ॥੨॥
ਹਮ ਬਾਰਿਕ ਕਿਛੂ ਨ ਜਾਣਹੂ ਹਰਿ ਮਾਤ ਪਿਤਾ ਪ੍ਰਤਿਪਾਲਾ ॥ ਕਰੁ ਮਾਇਆ ਅਗਨਿ ਨਿਤ ਮੇਲਤੇ ਗੁਰਿ ਰਾਖੇ ਦੀਨ ਦਇਆਲਾ ॥੩॥
ਬਹੁ ਮੈਲੇ ਨਿਰਮਲ ਹੋਇਆ ਸਭ ਕਿਲਬਿਖ ਹਰਿ ਜਸਿ ਜਾਲਾ ॥ ਮਨਿ ਅਨਦੁ ਭਇਆ ਗੁਰੁ ਪਾਇਆ ਜਨ ਨਾਨਕ ਸਬਦਿ ਨਿਹਾਲਾ ॥੪॥੫॥
ਮਾਲੀ ਗਉੜਾ ਮਹਲਾ ੪ ॥
maalee gauRaa mahalaa chauthhaa ||
sabh sidh saadhik mun janaa man bhaavanee har dhiaaio ||
apara(n)paro paarabraham suaamee har alakh guroo lakhaio ||1|| rahaau ||
ham neech madhim karam ke’ee nahee chetio har raio ||
har aan melio satiguroo khin ba(n)dh mukat karaio ||1||
prabh masatake dhur leekhiaa gurmatee har liv laio ||
pa(n)ch sabadh dharageh baajiaa har milio ma(n)gal gaio ||2||
patit paavan naam narahar ma(n)dhabhaageeaa(n) nahee bhaio ||
te garabh jonee gaale’eeh jiau lon jaleh galaio ||3||
mat dheh har prabh agam Thaakur gur charan man mai laio ||
har raam naamai rahau laago jan naanak naam samaio ||4||3||
maalee gauRaa mahalaa chauthhaa ||
meraa man raam naam ras laagaa ||
kamal pragaas bhiaa gur paiaa har japio bhram bhau bhaagaa ||1|| rahaau ||
bhai bhai bhagat laago meraa heearaa man soio gurmat jaagaa ||
kilabikh kheen bhe saa(n)t aaiee har ur dhaario vaddabhaagaa ||1||
manmukh ra(n)g kasu(n)bh hai kachooaa jiau kusam chaar dhin chaagaa ||
khin meh binas jai parataapai dda(n)dd dharam rai kaa laagaa ||2||
satasa(n)gat preet saadh at gooRee jiau ra(n)g majeeTh bahu laagaa ||
kaiaa kaapar cheer bahu faare har ra(n)g na lahai sabhaagaa ||3||
har chaariho ra(n)g milai gur sobhaa har ra(n)g chaloolai raa(n)gaa ||
jan naanak tin ke charan pakhaarai jo har charanee jan laagaa ||4||4||
maalee gauRaa mahalaa chauthhaa ||
mere man bhaj har har naam gupaalaa ||
meraa man tan leen bhiaa raam naamai mat gurmat raam rasaalaa ||1|| rahaau ||
gurmat naam dhiaaieeaai har har man japeeaai har japamaalaa ||
jin(h) kai masatak leekhiaa har miliaa har banamaalaa ||1||
jin(h) har naam dhiaaiaa tin(h) chooke sarab ja(n)jaalaa ||
tin(h) jam neR na aaviee gur raakhe har rakhavaalaa ||2||
ham baarik kichhoo na jaanahoo har maat pitaa pratipaalaa ||
kar maiaa agan nit melate gur raakhe dheen dhiaalaa ||3||
bahu maile niramal hoiaa sabh kilabikh har jas jaalaa ||
man anadh bhiaa gur paiaa jan naanak sabadh nihaalaa ||4||5||
maalee gauRaa mahalaa chauthhaa ||